Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:41:41 PM

  • a person from uttarakhand won the lottery in punjab and became a millionaire

    ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ,...

  • e challan update

    ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਕੋਲਕਾਤਾ ਨੂੰ...

  • iran ready to talk

    ਅਮਰੀਕਾ ਨਾਲ ਜੰਗ ਖ਼ਤਮ ਕਰਨ ਲਈ ਰਾਜ਼ੀ ਹੋਇਆ ਇਰਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਲਾਲ ਪਰੀ' ਦੇ ਦੀਵਾਨਿਆਂ ਲਈ ਬੁਰੀ ਖ਼ਬਰ: ਢੋਲ ਦੀ ਥਾਪ ’ਤੇ ਨਹੀਂ ਟੁੱਟਣਗੇ ‘ਠੇਕੇ’

PUNJAB News Punjabi(ਪੰਜਾਬ)

'ਲਾਲ ਪਰੀ' ਦੇ ਦੀਵਾਨਿਆਂ ਲਈ ਬੁਰੀ ਖ਼ਬਰ: ਢੋਲ ਦੀ ਥਾਪ ’ਤੇ ਨਹੀਂ ਟੁੱਟਣਗੇ ‘ਠੇਕੇ’

  • Edited By Shivani Attri,
  • Updated: 19 Jun, 2022 05:12 PM
Jalandhar
new excise policy alcohol contracts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)– ਮਾਰਚ ਮਹੀਨੇ ਠੇਕੇ ਟੁੱਟਣ ਦੇ ਆਖਰੀ ਦਿਨਾਂ ਵਿਚ ਠੇਕੇਦਾਰਾਂ ਵੱਲੋਂ ਸ਼ਰਾਬ ਦੇ ਰੇਟ ਬਹੁਤ ਘਟਾ ਦਿੱਤੇ ਜਾਂਦੇ ਹਨ, ਜਿਸ ਨਾਲ ਠੇਕਿਆਂ ’ਤੇ ਭੀੜ ਲੱਗ ਜਾਂਦੀ ਸੀ। ਇਸ ਵਾਰ ਨਵੀਂ ਬਣੀ ਸਰਕਾਰ ਅਪ੍ਰੈਲ ਵਿਚ ਪਾਲਿਸੀ ਨਹੀਂ ਲਿਆ ਸਕੀ, ਜਿਸ ਕਾਰਨ ਮਾਰਚ ਵਿਚ ਠੇਕੇ ਨਹੀਂ ਟੁੱਟੇ। ਨਵੀਂ ਐਕਸਾਈਜ਼ ਪਾਲਿਸੀ 1 ਜੁਲਾਈ ਤੋਂ ਆ ਰਹੀ ਹੈ ਅਤੇ ਲੋਕ ਸ਼ਰਾਬ ਦੇ ਠੇਕੇ ਟੁੱਟਣ ਦੀ ਉਡੀਕ ਕਰ ਰਹੇ ਹਨ। ਆਮ ਤੌਰ ’ਤੇ ਠੇਕੇ ਟੁੱਟਣ ’ਤੇ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਢੋਲ ਵਜਾ ਕੇ ਸ਼ਰਾਬ ਸਸਤੀ ਹੋਣ ਦਾ ਪ੍ਰਚਾਰ ਕੀਤਾ ਜਾਂਦਾ ਸੀ ਤਾਂ ਕਿ ਸਟਾਕ ਕਲੀਅਰ ਹੋ ਸਕੇ। ਇਸ ਕਾਰਨ ਅੱਧੇ-ਪੌਣੇ ਰੇਟ ’ਤੇ ਸ਼ਰਾਬ ਮੁਹੱਈਆ ਹੋਣ ਨਾਲ ਰੁਟੀਨ ਵਿਚ ਪੀਣ ਵਾਲੇ ਸ਼ਰਾਬ ਦਾ ਸਟਾਕ ਕਰ ਲੈਂਦੇ ਸਨ, ਜਿਸ ਨਾਲ ਪੀਣ ਵਾਲਿਆਂ ਦੇ ਪੈਸਿਆਂ ਦੀ ਬੱਚਤ ਹੋ ਜਾਂਦੀ ਸੀ।

ਇਸ ਵਾਰ ਅਜਿਹਾ ਹੋਣਾ ਮੁਸ਼ਕਿਲ ਹੈ ਕਿਉਂਕਿ ਕਈ ਠੇਕੇਦਾਰਾਂ ਕੋਲ ਸ਼ਰਾਬ ਦਾ ਸਟਾਕ ਘੱਟ ਹੋਣ ਕਾਰਨ ਉਹ ਰੇਟ ਘਟਾ ਨਹੀਂ ਰਹੇ। ਐਕਸਾਈਜ਼ ਮਹਿਕਮੇ ਦੇ ਨਿਯਮਾਂ ਵਿਚ ਪਿਛਲੇ ਸਮੇਂ ਦੌਰਾਨ ਹੋਏ ਬਦਲਾਅ ਅਤੇ ਨਵੀਂ ਐਕਸਾਈਜ਼ ਪਾਲਿਸੀ ਦੇ ਪੂਰੇ ਘਟਨਾਕ੍ਰਮ ਕਾਰਨ ਇਸ ਵਾਰ ਢੋਲ ਦੀ ਥਾਪ ’ਤੇ ਠੇਕੇ ਨਹੀਂ ਟੁੱਟਣਗੇ। ਇਸ ਨਾਲ ਲਾਲ ਪਰੀ ਦੇ ਦੀਵਾਨਿਆਂ ਵਿਚ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ। ਦਿਹਾਤੀ ਇਲਾਕਿਆਂ ਦੇ ਕੁਝ ਠੇਕਿਆਂ ’ਤੇ ਸ਼ਰਾਬ ਦੇ ਰੇਟ ਘਟੇ ਹਨ ਪਰ ਸ਼ਹਿਰਾਂ ਦੇ ਵਧੇਰੇ ਠੇਕਿਆਂ ’ਤੇ ਸ਼ਰਾਬ ਸਸਤੀ ਨਹੀਂ ਹੋ ਸਕੀ, ਜਦਕਿ ਬੀਅਰ ਦਾ ਸਟਾਕ ਕੱਢਣ ਲਈ 150 ਰੁਪਏ ਦੇ ਵੱਡੇ-ਵੱਡੇ ਬੈਨਰ ਲਾ ਕੇ ਬੀਅਰ ਵੇਚੀ ਜਾ ਰਹੀ ਹੈ। ਲਗਭਗ ਸਾਰੇ ਠੇਕਿਆਂ ’ਤੇ ਸ਼ਰਾਬ ਦੀਆਂ 10 ਬੋਤਲਾਂ ਦੇ ਰੇਟ ’ਤੇ ਪੇਟੀ ਵੇਚੀ ਜਾ ਰਹੀ ਹੈ। ਪਾਲਿਸੀ ਮੁਤਾਬਕ ਹਰ ਸਾਲ ਅਪ੍ਰੈਲ ਤੋਂ ਨਵਾਂ ਠੇਕਾ ਸ਼ੁਰੂ ਹੁੰਦਾ ਹੈ ਅਤੇ ਮਹਿਕਮੇ ਵੱਲੋਂ ਨਵੇਂ ਠੇਕਿਆਂ ਦੀ ਅਲਾਟਮੈਂਟ ਮਾਰਚ ਦੇ ਦੂਜੇ-ਤੀਜੇ ਹਫ਼ਤੇ ਵਿਚ ਕਰ ਦਿੱਤੀ ਜਾਂਦੀ ਹੈ ਤਾਂਕਿ ਠੇਕੇਦਾਰਾਂ ਨੂੰ ਆਪਣਾ ਸਟਾਕ ਕਲੀਅਰ ਕਰਨ ਦਾ ਮੌਕਾ ਮਿਲ ਸਕੇ। ਜਿਹੜੇ ਠੇਕੇਦਾਰਾਂ ਨੂੰ ਅਗਲੇ ਸਾਲ ਲਈ ਠੇਕੇ ਮਿਲਦੇ ਹਨ, ਉਨ੍ਹਾਂ ’ਤੇ ਸਟਾਕ ਕਲੀਅਰ ਕਰਨ ਦਾ ਕੋਈ ਦਬਾਅ ਨਹੀਂ ਹੁੰਦਾ ਕਿਉਂਕਿ ਉਹ ਮਹਿਕਮੇ ਨੂੰ ਕੁਝ ਫ਼ੀਸਦੀ ਫ਼ੀਸ ਅਦਾ ਕਰਕੇ ਸ਼ਰਾਬ ਨੂੰ ਅਗਲੇ ਸਾਲ ਵਿਚ ਰੀਨਿਊ ਕਰ ਲੈਂਦੇ ਹਨ। ਜਿਹੜੇ ਠੇਕੇਦਾਰਾਂ ਨੂੰ ਅਗਲੇ ਸੈਸ਼ਨ ਦੇ ਠੇਕੇ ਨਹੀਂ ਮਿਲਦੇ, ਉਹ ਰੇਟ ਘਟਾ ਕੇ ਸ਼ਰਾਬ ਦਾ ਸਟਾਕ ਕਲੀਅਰ ਕਰ ਲੈਂਦੇ ਹਨ। ਉਕਤ ਠੇਕੇਦਾਰਾਂ ਵੱਲੋਂ ਸ਼ੁਰੂਆਤ ਵਿਚ 100 ਰੁਪਏ ਬੋਤਲ ਘੱਟ ਕੀਤੀ ਜਾਂਦੀ ਹੈ ਅਤੇ 31 ਮਾਰਚ ਤੱਕ ਪਹੁੰਚਦੇ-ਪਹੁੰਚਦੇ ਰੇਟਾਂ ਵਿਚ ਕਾਫ਼ੀ ਗਿਰਾਵਟ ਵੇਖਣ ਨੂੰ ਮਿਲਦੀ ਹੈ।

ਇਹ ਵੀ ਪੜ੍ਹੋ: ਜਲੰਧਰ: ਘਰ ਦੀ ਛੱਤ ’ਤੇ ਪਾਣੀ ਵਾਲੀ ਟੈਂਕੀ ਕੋਲੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, ਫੈਲੀ ਸਨਸਨੀ

ਪੰਜਾਬ ਵਿਚ ਪਹਿਲੀ ਵਾਰ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਐਕਸਾਈਜ਼ ਪਾਲਿਸੀ ਵਿਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾਣੇ ਸਨ, ਜਿਸ ਕਰਕੇ ਸਰਕਾਰ ਨੇ ਪੁਰਾਣੇ ਠੇਕਿਆਂ ਦੀ ਮਿਆਦ ਵਿਚ 3 ਮਹੀਨਿਆਂ ਦਾ ਵਾਧਾ ਕਰ ਦਿੱਤਾ ਸੀ। ਹੁਣ ਨਵੀਂ ਪਾਲਿਸੀ 1 ਜੁਲਾਈ ਤੋਂ ਲਾਗੂ ਹੋਣ ਵਾਲੀ ਹੈ, ਜਿਸ ਵਿਚ 10-12 ਦਿਨਾਂ ਦਾ ਸਮਾਂ ਬਾਕੀ ਬਚਿਆ ਹੈ ਪਰ ਇਸ ਦੇ ਬਾਵਜੂਦ ਵਧੇਰੇ ਸ਼ਰਾਬ ਦੇ ਠੇਕਿਆਂ ’ਤੇ ਮਹਿੰਗੀ ਸ਼ਰਾਬ ਵਿਕ ਰਹੀ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਰੇਟਾਂ ਵਿਚ ਵੱਡੀ ਗਿਰਾਵਟ ਉਦੋਂ ਹੀ ਸੰਭਵ ਹੋ ਸਕੇਗੀ, ਜਦੋਂ ਪੁਰਾਣੇ ਠੇਕੇਦਾਰ ਠੇਕਿਆਂ ਦੇ ਕੰਮ ਵਿਚ ਰੁਚੀ ਨਹੀਂ ਵਿਖਾਉਣਗੇ। ਇਸ ਤਹਿਤ ਸਸਤੀ ਸ਼ਰਾਬ ਦੇ ਚਾਹਵਾਨਾਂ ਨੂੰ ਕੁਝ ਦਿਨ ਉਡੀਕ ਕਰਨੀ ਪਵੇਗੀ। ਉਥੇ ਹੀ, ਇਸ ਵਾਰ ਸਰਕਾਰ ਨੇ ਜਦੋਂ 3 ਮਹੀਨਿਆਂ ਲਈ ਪਾਲਿਸੀ ਵਧਾਈ ਤਾਂ ਸ਼ਰਾਬ ਦੇ ਠੇਕੇਦਾਰਾਂ ’ਤੇ ਕੋਟੇ ਤਹਿਤ ਸ਼ਰਾਬ ਖਰੀਦਣ ਦਾ ਜ਼ਿਆਦਾ ਬੋਝ ਨਹੀਂ ਪਾਇਆ ਗਿਆ। ਇਸ ਕਰਕੇ ਠੇਕੇਦਾਰਾਂ ਨੇ ਵੱਡੇ ਪੱਧਰ ’ਤੇ ਸ਼ਰਾਬ ਸਟਾਕ ਨਹੀਂ ਕੀਤੀ। ਠੇਕੇਦਾਰਾਂ ਲਈ ਰਾਹਤ ਇਸ ਗੱਲ ਦੀ ਹੈ ਕਿ ਉਹ ਕੁਝ ਫ਼ੀਸਦੀ ਫ਼ੀਸ ਦੇ ਕੇ ਸ਼ਰਾਬ ਦੇ ਸਟਾਕ ਨੂੰ ਅਗਲੇ ਸਾਲ ਵਿਚ ਰੀਨਿਊ ਕਰ ਲੈਣਗੇ।

ਨਵੇਂ ਗਰੁੱਪਾਂ ਦੇ ਟੈਂਡਰ ਨੂੰ ਲੈ ਕੇ ਭੰਬਲਭੂਸੇ ਵਾਲੀ ਹਾਲਤ
ਮਾਹਿਰਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਪੁਰਾਣੇ ਠੇਕੇਦਾਰ ਜੇਕਰ ਟੈਂਡਰ ਵਿਚ ਹਿੱਸਾ ਨਹੀਂ ਲੈਣਾ ਚਾਹੁੰਦੇ, ਉਨ੍ਹਾਂ ਨੂੰ ਸ਼ਰਾਬ ਦਾ ਸਟਾਕ ਕਲੀਅਰ ਕਰ ਦੇਣਾ ਚਾਹੀਦਾ ਹੈ ਪਰ ਅਜਿਹਾ ਕੀਤਾ ਨਹੀਂ ਜਾ ਰਿਹਾ। ਜਲੰਧਰ ਜ਼ੋਨ ਵਿਚ 23 ਜੂਨ ਤੋਂ ਸ਼ਰਾਬ ਦੇ ਟੈਂਡਰ ਭਰਨੇ ਸ਼ੁਰੂ ਹੋ ਜਾਣਗੇ ਅਤੇ 28 ਜੂਨ ਨੂੰ ਟੈਂਡਰ ਖੋਲ੍ਹ ਦਿੱਤੇ ਜਾਣਗੇ, ਜਿਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਸਕੇਗੀ। ਟੈਂਡਰਾਂ ਦੀ ਪ੍ਰਕਿਰਿਆ ਦੇ ਪਹਿਲੇ ਜ਼ੋਨ ਪਟਿਆਲਾ ਵਿਚ 64 ਗਰੁੱਪ ਬਣਾਏ ਗਏ ਸਨ, ਜਿਨ੍ਹਾਂ ਵਿਚੋਂ 14 ਗਰੁੱਪਾਂ ਲਈ ਟੈਂਡਰ ਹੋਏ। ਵਿਭਾਗ ਨੇ ਕਿਹਾ ਕਿ ਕਈ ਠੇਕੇਦਾਰ ਜਾਣਕਾਰੀ ਦੀ ਘਾਟ ਕਾਰਨ ਟੈਂਡਰ ਨਹੀਂ ਭਰ ਸਕੇ, ਜਿਸ ਕਰ ਕੇ ਪਟਿਆਲਾ ਜ਼ੋਨ ਵਿਚ ਟੈਂਡਰ ਭਰਨ ਲਈ 21 ਜੂਨ ਤੱਕ ਦਾ ਸਮਾਂ ਵਧਾ ਦਿੱਤਾ ਹੈ। ਹੁਣ 21 ਜੂਨ ਨੂੰ ਪਤਾ ਲੱਗੇਗਾ ਕਿ ਕਿੰਨੇ ਗਰੁੱਪਾਂ ਲਈ ਟੈਂਡਰ ਹੋਇਆ ਹੈ। ਪਟਿਆਲਾ ਜ਼ੋਨ ਵਿਚ ਮਿਲਣ ਵਾਲੇ ਰਿਸਪਾਂਸ ਦਾ ਜਲੰਧਰ ਦੇ ਟੈਂਡਰਾਂ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਫਿਲਹਾਲ ਨਵੇਂ ਗਰੁੱਪਾਂ ਦੇ ਟੈਂਡਰ ਨੂੰ ਲੈ ਕੇ ਭੰਬਲਭੂਸੇ ਵਾਲੀ ਹਾਲਤ ਬਣੀ ਹੋਈ ਹੈ। ਜਲੰਧਰ ਵਿਚ ਟੈਂਡਰ ਫੀਸ 30 ਕਰੋੜ ਤੱਕ ਰੱਖੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਵਿਭਾਗ ਦੀ ਨਵੀਂ ਪਾਲਿਸੀ ਨੂੰ ਕੀ ਰਿਸਪਾਂਸ ਮਿਲਦਾ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੁਲਝੀ ਅੰਨ੍ਹੇ ਕਤਲ ਦੀ ਗੁੱਥੀ, ਨਸ਼ੇ ਲਈ 20 ਰੁਪਏ ਨਾ ਦੇਣ 'ਤੇ ਪੁੱਤ ਨੇ ਹੀ ਕੀਤਾ ਮਾਂ ਦਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • New excise policy
  • Alcohol contracts
  • ਲਾਲ ਪਰੀ
  • ਨਿਰਾਸ਼ਾ
  • ਸ਼ਰਾਬ ਠੇਕੇ
  • ਨਵੀਂ ਐਕਸਾਈਜ਼ ਪਾਲਿਸੀ

ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਅਨੰਦਪੁਰ ਸਾਹਿਬ ਦਾ 357ਵਾਂ ਸਥਾਪਨਾ ਦਿਵਸ

NEXT STORY

Stories You May Like

  • ipl 2026 csk
    CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ ਬੱਲੇਬਾਜ਼
  • indiscriminate firing outside the contract
    ਠੇਕੇ ਦੇ ਬਾਹਰ ਚਲਾਈਆਂ ਅੰਨ੍ਹੇਵਾਹ ਗੋਲੀਆਂ
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • approval to prosecute case against former mla madan lal jalalpur
    ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
  • occupation of red sea
    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ ਹੋਏ ਆਹਮੋ ਸਾਹਮਣੇ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • bad news about dhoni  s return  injury reoccurred
    ਧੋਨੀ ਦੀ ਵਾਪਸੀ ਨੂੰ ਲੈ ਕੇ ਆਈ ਬੁਰੀ ਖ਼ਬਰ, ਮੁੜ ਲਗ ਗਈ ਸੱਟ, CSK ਕੋਚ ਦਾ ਵੱਡਾ ਖੁਲਾਸਾ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 arrested for supplying arms in punjab
      ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ...
    • punjab  brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • drug smugler arrested
      ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • punjab bjp governor
      ਪੰਜਾਬ ਭਾਜਪਾ ਵਫ਼ਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
    • big incident in chandigarh watchman brutally murdered
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • case registered against mother and son for
      ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +