Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:36:42 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵੇਂ ਚਿਹਰਿਆਂ ਨੂੰ ਮਿਲ ਸਕਦੀ ਹੈ ਪੰਜਾਬ ਮੰਤਰੀ ਮੰਡਲ 'ਚ ਥਾਂ, CM ਚੰਨੀ ਨੇ ਹਾਈਕਮਾਨ ਨਾਲ ਕੀਤਾ ਵਿਚਾਰ-ਵਟਾਂਦਰਾ

PUNJAB News Punjabi(ਪੰਜਾਬ)

ਨਵੇਂ ਚਿਹਰਿਆਂ ਨੂੰ ਮਿਲ ਸਕਦੀ ਹੈ ਪੰਜਾਬ ਮੰਤਰੀ ਮੰਡਲ 'ਚ ਥਾਂ, CM ਚੰਨੀ ਨੇ ਹਾਈਕਮਾਨ ਨਾਲ ਕੀਤਾ ਵਿਚਾਰ-ਵਟਾਂਦਰਾ

  • Updated: 22 Sep, 2021 01:54 AM
Chandigarh
new faces may get place in punjab cabinet  cm channi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਅਸ਼ਵਨੀ)- ਪੰਜਾਬ ਮੰਤਰੀ ਮੰਡਲ ਵਿਚ ਛੇਤੀ ਹੀ ਕਈ ਨਵੇਂ ਚਿਹਰੇ ਵਿਖਾਈ ਦੇ ਸਕਦੇ ਹਨ। ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਹੈ ਕਿ ਬੇਸ਼ੱਕ ਸੀਨੀਅਰ ਨੇਤਾਵਾਂ ਨੂੰ ਤਵੱਜੋ ਦਿੱਤੀ ਜਾਵੇ ਪਰ ਨਵੇਂ ਚਿਹਰਿਆਂ ਨੂੰ ਪਹਿਲ ਦਿੱਤੀ ਜਾਵੇ ਤਾਂਕਿ 2022 ਦੀਆਂ ਵਿਧਾਨਸਭਾ ਚੋਣਾਂ ਵਿਚ ਲੋਕ ਪੰਜਾਬ ਕਾਂਗਰਸ ’ਤੇ ਭਰੋਸਾ ਕਰ ਸਕਣ। ਹਾਈਕਮਾਨ ਦੇ ਨਾਲ ਵਰਚੂਅਲ ਬੈਠਕ ਵਿਚ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਦੀ ਗੱਲ ਵੀ ਕਹੀ ਹੈ। ਰਾਹੁਲ ਨੇ ਇਹ ਵੀ ਹਿਦਾਇਤ ਦਿੱਤੀ ਕਿ ਅਗਲੀ ਰਣਨੀਤੀ ਨੂੰ ਲੈ ਕੇ ਵਿਸਤਾਰਪੂਰਵਕ ਸੂਚੀ 24 ਘੰਟਿਆਂ ਵਿਚ ਦਿੱਤੀ ਜਾਵੇ।

ਮੰਗਲਵਾਰ ਦੁਪਹਿਰ ਨੂੰ ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ, ਉਪ-ਮੁੱਖ ਮੰਤਰੀ ਓ.ਪੀ. ਸੋਨੀ, ਸੁਖਜਿੰਦਰ ਰੰਧਾਵਾ ਅਤੇ ਪੀ.ਪੀ.ਸੀ.ਸੀ. ਦੇ ਚੀਫ ਨਵਜੋਤ ਸਿੱਧੂ ਦਿਨਭਰ ਬੈਠਕਾਂ ਵਿਚ ਮਸ਼ਰੂਫ ਰਹੇ। ਇਨ੍ਹਾਂ ਨੇਤਾਵਾਂ ਨੇ ਪਹਿਲਾਂ ਕਾਂਗਰਸ ਹਾਈਕਮਾਨ ਦੇ ਦਿੱਗਜ ਨੇਤਾਵਾਂ ਨਾਲ ਵੰਨ-ਟੂ-ਵੰਨ ਮੀਟਿੰਗ ਕੀਤੀ ਅਤੇ ਉਸ ਤੋਂ ਬਾਅਦ ਸੀਨੀਅਰ ਨੇਤਾ ਵੇਣੂਗੋਪਾਲ ਦੇ ਘਰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਸੀਨੀਅਰ ਨੇਤਾਵਾਂ ਨਾਲ ਸੰਯੁਕਤ ਰੂਪ ’ਚ ਵਰਚੂਅਲ ਮੀਟਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ’ਤੇ ਵੀ ਚਰਚਾ ਕੀਤੀ ਹੈ।

ਇਹ ਵੀ ਪੜ੍ਹੋ- 4 ਲੋਕਾਂ ਲਈ 16 ਸੀਟਾਂ ਵਾਲੇ ਜਹਾਜ਼ ਦੀ ਵਰਤੋਂ ਨੂੰ ਦੇਖ ਮੈਨੂੰ ਨਹੀਂ ਲੱਗਦਾ ਕਿ ਪੰਜਾਬ ਵਿੱਤੀ ਸੰਕਟ 'ਚ: ਰਵੀਨ ਠੁਕਰਾਲ
ਉੱਧਰ ਦੂਜੇ ਪਾਸੇ ਕੈਪਟਨ ਸਮਰਥਕਾਂ ਦੀਆਂ ਬੈਠਕਾਂ ਦਾ ਦੌਰ ਵੀ ਜਾਰੀ ਰਿਹਾ। ਸਾਂਸਦ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਔਜਲਾ, ਵਿਧਾਇਕ ਫਤਹਿਜੰਗ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਬੈਠਕਾਂ ਕੀਤੀਆਂ। ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਨੇਤਾਵਾਂ ਨੇ ਮੰਤਰੀ ਮੰਡਲ ਵਿਸਥਾਰ ਵਿਚ ਸੀਨੀਅਰ ਨੇਤਾਵਾਂ ਨੂੰ ਤਰਜੀਹ ਦੇਣ ਦੀ ਗੱਲ ਰੱਖੀ ਹੈ। ਇਸ ਸੰਬੰਧ ਵਿਚ ਅੰਬੀਕਾ ਸੋਨੀ ਨਾਲ ਵੀ ਗੱਲ ਕੀਤੀ ਗਈ ਹੈ। ਮੁੱਖ ਮੰਤਰੀ ਚੰਨੀ ਅਤੇ ਸਿੱਧੂ ਦੀ ਅੰਬੀਕਾ ਸੋਨੀ ਨਾਲ ਮੁਲਾਕਾਤ ਨੂੰ ਵੀ ਇਸ ਨਜ਼ਰੀਏ ਤੋਂ ਵੇਖਿਆ ਜਾ ਰਿਹਾ ਹੈ ਕਿ ਅੰਬੀਕਾ ਸੋਨੀ ਦੋਵੇਂ ਪਾਸੇ ਇਕਸੁਰਤਾ ਬੈਠਾਉਣ ਦੀ ਭੂਮਿਕਾ ਨਿਭਾਉਣ ਦੀ ਮੁਦਰਾ ਵਿਚ ਹਨ।

ਸਿੱਧੂ ਨਾਲ ਰਿਸ਼ਤੇਦਾਰ ਵੀ ਨਿੱਜੀ ਜਹਾਜ਼ ਰਾਹੀਂ ਪਹੁੰਚੇ ਦਿੱਲੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਨਵਜੋਤ ਸਿੱਧੂ ਚੰਡੀਗੜ੍ਹ ਏਅਰਪੋਰਟ ਇੱਕ ਨਿੱਜੀ ਜਹਾਜ਼ ਵਿਚ ਸਵੇਰੇ ਦਿੱਲੀ ਲਈ ਰਵਾਨਾ ਹੋਏ। ਜਹਾਜ਼ ਵਿਚ ਸਿੱਧੂ ਦੇ ਰਿਸ਼ਤੇਦਾਰ ਸਮਿਤ ਵੀ ਨਾਲ ਰਹੇ। ਇਨ੍ਹਾਂ ਨੇਤਾਵਾਂ ਨੇ ਸਭਤੋਂ ਪਹਿਲਾਂ ਕਾਂਗਰਸ ਦੀ ਸੀਨੀਅਰ ਨੇਤਾ ਅੰਬੀਕਾ ਸੋਨੀ ਨਾਲ ਬੈਠਕ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਕੇ ’ਤੇ ਪਹੁੰਚੇ ਅਤੇ ਬੈਠਕ ਵਿਚ ਹਿੱਸਾ ਲਿਆ। ਬੈਠਕ ਵਿਚ ਪੰਜਾਬ ਕੈਬਨਿਟ ਵਿਚ ਨਵੇਂ ਮੰਤਰੀਆਂ ਨੂੰ ਸ਼ਾਮਿਲ ਕਰਬ ਲਈ ਸਲਾਹ ਮਸ਼ਵਰਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਗਏ ਨੇਤਾ ਰਾਤ 10 ਵਜੇ ਦਿੱਲੀ ਤੋਂ ਵਾਪਿਸ ਪਰਤਣਗੇ ਅਤੇ ਸਿੱਧੇ ਅੰਮ੍ਰਿਤਸਰ ਪਹੁੰਚਣਗੇ। ਇੱਥੇ ਸਵੇਰੇ ਸਾਢੇ 3 ਵਜੇ ਸ੍ਰੀ ਦਰਬਾਰ ਸਾਹਿਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕਰੀਬੀ ਵਿਧਾਇਕਾਂ, ਸੰਸਦਾਂ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣਗੇ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਤਿੰਨ IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਦੇ ਜਵਲੰਤ ਮੁੱਦਿਆਂ ਨੂੰ ਪਹਿਲ ਦੇਣ ’ਤੇ ਸਾਰੇ ਸਹਿਮਤ

ਦਿੱਲੀ ਤੋਂ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਵਿਚ ਦਿਨਭਰ ਕਾਂਗਰਸ ਨੇਤਾਵਾਂ ਦੀ ਬੈਠਕ ਵਿਚ ਸਾਰੇ ਨੇਤਾ ਇਸ ਗੱਲ ’ਤੇ ਇੱਕਸੁਰ ਰਹੇ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਤੱਤਕਾਲ ਪਹਿਲ ਦਿੱਤੀ ਜਾਵੇ। ਰਾਹੁਲ ਗਾਂਧੀ ਨੇ ਵੀ ਚੰਨੀ, ਸਿੱਧੂ, ਰੰਧਾਵਾ ਅਤੇ ਸੋਨੀ ਨਾਲ ਗੱਲਬਾਤ ਵਿਚ 18 ਸੂਤਰੀ ਏਜੰਡੇ ਨੂੰ ਤੱਤਕਾਲ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਖਾਸ ਤੌਰ ’ਤੇ ਬੇਅਦਬੀ ਗੋਲੀਕਾਂਡ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਅੰਜ਼ਾਮ ਤੱਕ ਪਹੁੰਚਾਉਣ ਲਈ ਕਿਹਾ ਗਿਆ ਹੈ। ਇਸ ਕੜੀ ਵਿਚ ਮਾਫੀਆ ਰਾਜ ਦਾ ਸਫਾਇਆ ਕਰਨ ਤੋਂ ਇਲਾਵਾ ਨਸ਼ੇ ’ਤੇ ਪੂਰੀ ਤਰ੍ਹਾਂ ਰੋਕ ਲਾਉਣ ਲਈ ਕਿਹਾ ਗਿਆ ਹੈ। ਉਥੇ ਹੀ, ਲੋਕਾਂ ਨੂੰ ਰਾਹਤ ਦੇਣ ਦੀ ਦਿਸ਼ਾ ਵਿਚ ਬਿਜਲੀ-ਪਾਣੀ ਮੁਫ਼ਤ ਉਪਲੱਬਧ ਕਰਵਾਉਣ ਦੀ ਗੱਲ ਵੀ ਕਹੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੱਸਿਆ ਕਿ ਪਹਿਲੀ ਕੈਬਨਿਟ ਵਿਚ ਹੀ ਕਈ ਮਸਲਿਆਂ ’ਤੇ ਸਲਾਹ ਮਸ਼ਵਰਾ ਕੀਤਾ ਗਿਆ ਹੈ। ਬੈਠਕ ਵਿਚ ਬਿਜਲੀ ਦੇ 200 ਤੋਂ 300 ਯੂਨਿਟ ਕਰਨ, ਗਰੀਬਾਂ ਨੂੰ ਘਰ ਉਪਲੱਬਧ ਕਰਵਾਉਣਾ, ਐੱਸ.ਸੀ.ਐੱਸ.ਟੀ. ਅਨੁਸੂਚਿਤ ਜਨਜਾਤੀਆਂ ਨਾਲ ਸਬੰਧਤ ਵੱਖ-ਵੱਖ ਵੈਲਫੇਅਰ ਯੋਜਨਾਵਾਂ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ ਹੈ। ਅਗਲੀ ਬੈਠਕ ਵਿਚ ਮੰਤਰੀ ਮੰਡਲ ਦੀ ਬੈਠਕ ਵਿਚ ਵੀ ਅੰਤਿਮ ਮੋਹਰ ਲਾ ਦਿੱਤੀ ਜਾਵੇਗੀ।

  • CM ਚੰਨੀ
  • ਪੰਜਾਬ
  • ਨਵੇਂ ਚਿਹਰਿਆਂ
  • Punjab cabinet
  • CM Channi

4 ਲੋਕਾਂ ਲਈ 16 ਸੀਟਾਂ ਵਾਲੇ ਜਹਾਜ਼ ਦੀ ਵਰਤੋਂ ਨੂੰ ਦੇਖ ਮੈਨੂੰ ਨਹੀਂ ਲੱਗਦਾ ਕਿ ਪੰਜਾਬ ਵਿੱਤੀ ਸੰਕਟ 'ਚ: ਰਵੀਨ ਠੁਕਰਾਲ

NEXT STORY

Stories You May Like

  • high command s plan to end strife in punjab congress
    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
  • deputy cm dinesh sharma becomes new lg of andaman and nicobar
    ਯੂਪੀ ਦੇ ਸਾਬਕਾ ਡਿਪਟੀ CM ਦਿਨੇਸ਼ ਸ਼ਰਮਾ ਬਣੇ ਅੰਡੇਮਾਨ-ਨਿਕੋਬਾਰ ਦੇ ਨਵੇਂ ਉਪਰਾਜਪਾਲ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • this player will take over as mumbai captain
    ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ ਓਵਰਾਂ ’ਚ ਅਈਅਰ ਜਾਂ ਸੂਰਯਕੁਮਾਰ ਨੂੰ ਮਿਲ ਸਕਦੀ ਕਮਾਨ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • two youths had sexual intercourse with a girl got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +