Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:38:32 PM

  • punjab elections news

    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ ਨਵੀਂ ਪੀੜ੍ਹੀ, ਮਾਹਿਰਾਂ ਨੇ ਮਾਪਿਆਂ ਨੂੰ ਕੀਤਾ ਸੁਚੇਤ

PUNJAB News Punjabi(ਪੰਜਾਬ)

ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ ਨਵੀਂ ਪੀੜ੍ਹੀ, ਮਾਹਿਰਾਂ ਨੇ ਮਾਪਿਆਂ ਨੂੰ ਕੀਤਾ ਸੁਚੇਤ

  • Edited By Shivani Bassan,
  • Updated: 03 Feb, 2026 01:51 PM
Amritsar
new generation falling prey to physical and mental illnesses
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਅਜੌਕੇ ਦੌਰ ਵਿਚ ਮੋਬਾਈਲ ਫ਼ੋਨ ਜਿੱਥੇ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ, ਉਥੇ ਹੀ ਇਹ ਬੱਚਿਆਂ ਲਈ ਇਕ ‘ਘਾਤਕ ਹਥਿਆਰ’ ਵਜੋਂ ਸਾਬਤ ਹੁੰਦਾ ਜਾ ਰਿਹਾ ਹੈ। ਵਿਗਿਆਨੀਆਂ ਅਤੇ ਮਨੋਵਿਗਿਆਨੀਆਂ ਵਲੋਂ ਕੀਤੇ ਗਏ ਤਾਜ਼ਾ ਸਰਵੇਖਣਾ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮੋਬਾਈਲ ਦੀ ਬਹੁਤੀ ਵਰਤੋਂ ਬੱਚਿਆਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਪਛਾਣ ਨੂੰ ਖ਼ਤਮ ਕਰ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ

ਮਾਨਸਿਕ ਸਿਹਤ ’ਤੇ ਗੰਭੀਰ ਪ੍ਰਭਾਵ

ਡਾਕਟਰਾਂ ਅਨੁਸਾਰ ਜੋ ਬੱਚੇ ਦਿਨ ਵਿਚ 4 ਤੋਂ 5 ਘੰਟੇ ਮੋਬਾਈਲ ਸਕਰੀਨ ’ਤੇ ਗੇਮਾਂ ਖੇਡ ਕੇ ਜਾਂ ਫਿਰ ਕੁਝ ਹੋਰ ਵੀਡੀਓ ਦੇਖ ਕੇ ਸਮਾਂ ਬਿਤਾਉਂਦੇ ਹਨ, ਉਨ੍ਹਾਂ ਵਿਚ ਚਿੜਚਿੜਾਪਨ, ਇਕਾਗਰਤਾ ਦੀ ਘਾਟ ਅਤੇ ਨੀਂਦ ਨਾ ਆਉਣ ਵਰਗੀ ਭਾਰੀ ਪ੍ਰੇਸ਼ਾਨੀ ਦੇਖੀ ਜਾ ਰਹੀ ਹੈ। ਮੋਬਾਈਲ ਗੇਮਾਂ ਅਤੇ ਸੋਸ਼ਲ ਮੀਡੀਆ ਦੀ ਲਤ ਕਾਰਨ ਬੱਚੇ ਅਸਲ ਦੁਨੀਆ ਨਾਲੋਂ ਕੱਟ ਕੇ ਇਕ ਕਾਲਪਨਿਕ ਦੁਨੀਆ ਵਿਚ ਜਿਊਣ ਲੱਗ ਪਏ ਹਨ। ਇਸ ਕਾਰਨ ਉਨ੍ਹਾਂ ਵਿਚ ਇਕੱਲੇਪਨ ਦੀ ਭਾਵਨਾ ਵਧ ਰਹੀ ਹੈ, ਜੋ ਅੱਗੇ ਜਾ ਕੇ ਡਿਪਰੈਸ਼ਨ ਦਾ ਰੂਪ ਧਾਰ ਲੈਂਦੀ ਹੈ।

ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ

ਅੱਖਾਂ ਦੇ ਨਾਲ ਦਿਮਾਗ ਪੱਖੋਂ ਵੀ ਹੋ ਰਹੇ ਕਮਜ਼ੋਰ 

ਸੇਵਾਮੁਕਤ ਐੱਸ. ਐੱਮ. ਓ. ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੋਬਾਈਲ ਫ਼ੋਨ ਤੋਂ ਨਿਕਲਣ ਵਾਲੀਆਂ ਰੇਡੀਏਸ਼ਨਾਂ ਬੱਚਿਆਂ ਦੀਆਂ ਨਾਜ਼ੁਕ ਅੱਖਾਂ ਅਤੇ ਦਿਮਾਗ ਲਈ ਬੇਹੱਦ ਖ਼ਤਰਨਾਕ ਸਾਬਤ ਹੁੰਦੀਆਂ ਹਨ। ਉੱਥੇ ਹੀ ਲਗਾਤਾਰ ਮੋਬਾਇਲ ਫ਼ੋਨ ਦੀ ਵਰਤੋਂ ਕਾਰਨ ਬੱਚਿਆਂ ਦੀ ਨਜ਼ਰ ਕਮਜ਼ੋਰ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਗਰਦਨ ਅਤੇ ਰੀੜ੍ਹ ਦੀ ਹੱਡੀ ਦੇ ਰੋਗ ਜਲਦ ਹੀ ਘੇਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਦੀ ਨਜ਼ਰ ਦਾ ਨੰਬਰ ਵੀ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਖੇਡ ਮੈਦਾਨਾਂ ਤੋਂ ਦੂਰੀ ਬਣਾਉਣ ਕਾਰਨ ਮੋਟਾਪਾ ਇਕ ਵੱਡੀ ਸਮੱਸਿਆ ਬਣ ਕੇ ਉੱਭਰਿਆ ਹੈ।

ਇਹ ਵੀ ਪੜ੍ਹੋ- ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਅਜਿਹੇ ਹੁਕਮ ਅਤੇ ਗਾਈਡਲਾਈਨਜ਼ ਜਾਰੀ ਕੀਤੀਆਂ ਜਾਂਦੀਆਂ ਹਨ ਕਿ ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰੱਖਿਆ ਜਾਵੇ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦੇ ਸਕ੍ਰੀਨ ਟਾਈਮ ’ਤੇ ਨਿਗਰਾਨੀ ਰੱਖਣ ਲਈ ਖ਼ੁਦ ਨੂੰ ਇਕ ਪਹਿਰੇਦਾਰ ਵਜੋਂ ਤਾਇਨਾਤ ਕਰਨ।

ਇਹ ਵੀ ਪੜ੍ਹੋ- ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ 'ਚ ਪੁਆ'ਤੇ ਵੈਣ

ਕਿਉਂ ਹੋ ਰਿਹਾ ਹੈ ਅੱਖਾਂ ’ਚ ਟੇਢਾਪਣ?

ਮਾਹਿਰ ਡਾਕਟਰਾਂ ਅਨੁਸਾਰ ਜਦੋਂ ਬੱਚਾ ਲਗਾਤਾਰ ਮੋਬਾਈਲ ਦੀ ਛੋਟੀ ਸਕਰੀਨ ’ਤੇ ਆਪਣਾ ਧਿਆਨ ਕੇਂਦ੍ਰਿਤ ਕਰਦਾ ਹੈ ਤਾਂ ਉਸ ਦੀਆਂ ਅੱਖਾਂ ਦੀਆਂ ਮਾਸਪੇਸ਼ੀਆਂ ’ਤੇ ਭਾਰੀ ਦਬਾਅ ਪੈਂਦਾ ਹੈ। ਲੰਬੇ ਸਮੇਂ ਤਕ ਅੱਖਾਂ ਨੂੰ ਇਕਾਗਰ ਰੱਖਣ ਕਾਰਨ ਅੱਖਾਂ ਦੀਆਂ ਪੁਤਲੀਆਂ ਅੰਦਰ ਵੱਲ ਝੁਕਣ ਲੱਗਦੀਆਂ ਹਨ। ਮਾਪਿਆਂ ਦੀ ਮਾਮੂਲੀ ਲਾਪ੍ਰਵਾਹੀ ਕਾਰਨ ਸ਼ੁਰੂ ਹੋਈ ਇਹ ਆਦਤ ਹੌਲੀ-ਹੌਲੀ ਪੱਕੇ ਤੌਰ ’ਤੇ ਭੈਂਗੇਪਣ ਵਿਚ ਬਦਲ ਸਕਦੀ ਹੈ। ਮਾਹਿਰਾਂ ਨੇ ਪਛਾਣ ਕੀਤੀ ਹੈ ਕਿ 5 ਤੋਂ 12 ਸਾਲ ਤਕ ਦੇ ਬੱਚੇ ਇਸ ਬੀਮਾਰੀ ਦੀ ਲਪੇਟ ਵਿਚ ਸਭ ਤੋਂ ਜ਼ਿਆਦਾ ਆ ਰਹੇ ਹਨ।

ਇਹ ਵੀ ਪੜ੍ਹੋ-SC ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ SGPC ਪ੍ਰਧਾਨ ਧਾਮੀ ਨੇ ਕੀਤਾ ਸਵਾਗਤ

ਮਾਪਿਆਂ ਦੀ ਲਾਪ੍ਰਵਾਹੀ 

ਅੱਜ-ਕੱਲ੍ਹ ਮਾਪੇ ਆਪਣੀ ਰੁੱਝੀ ਹੋਈ ਜ਼ਿੰਦਗੀ ਵਿਚੋਂ ਸਮਾਂ ਬਚਾਉਣ ਲਈ ਬੱਚਿਆਂ ਨੂੰ ਮੋਬਾਈਲ ਫ਼ੋਨ ਫੜਾ ਦਿੰਦੇ ਹਨ। ਮਾਪਿਆਂ ਦੀ ਇਹ ਲਾਪ੍ਰਵਾਹੀ ਬੱਚਿਆਂ ਨੂੰ ਗ਼ਲਤ ਸਮੱਗਰੀ ਅਤੇ ਸਾਈਬਰ ਕ੍ਰਾਈਮ ਦੇ ਜਾਲ ’ਚ ਫਸਾ ਸਕਦੀ ਹੈ।

ਇਹ ਵੀ ਪੜ੍ਹੋ-ਚੌਰ ਤੇ ਛਤਰ ਝੁਲਾਉਣ ਦੇ ਮਾਮਲੇ ‘ਚ ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ, ਲਿਖਤੀ ਖਿਮਾ ਜਾਚਨਾ ਸੌਂਪੀ

ਸਮਾਜਿਕ ਦੂਰੀਆਂ ਅਤੇ ਪੜ੍ਹਾਈ ’ਤੇ ਅਸਰ

ਇਸ ਸਬੰਧੀ ਸਕੂਲ ਦੇ ਡਾਇਰੈਕਟਰ ਮੁਕੇਸ਼ ਪੁਰੀ ਨੇ ਦੱਸਿਆ ਕਿ ਅੱਜ ਕੱਲ੍ਹ ਦੇ ਡਿਜੀਟਲ ਸਮੇਂ ਵਿਚ ਮੋਬਾਈਲ ਕਾਰਨ ਬੱਚਿਆਂ ਦੀ ਸਿੱਖਣ ਦੀ ਸਮਰੱਥਾ ਘਟ ਰਹੀ ਹੈ। ਪੁਸਤਕਾਂ ਨਾਲੋਂ ਟੁੱਟ ਕੇ ਉਹ ਸਿਰਫ਼ ਵੀਡੀਓਜ਼ ’ਤੇ ਨਿਰਭਰ ਹੋ ਗਏ ਹਨ। ਸਕੂਲਾਂ ਵਿਚ ਵੀ ਅਧਿਆਪਕਾਂ ਨੇ ਨੋਟਿਸ ਲਿਆ ਹੈ ਕਿ ਮੋਬਾਈਲ ਦੀ ਵਰਤੋਂ ਕਰਨ ਵਾਲੇ ਬੱਚੇ ਪੜ੍ਹਾਈ ਵਿਚ ਪੱਛੜ ਰਹੇ ਹਨ ਅਤੇ ਉਨ੍ਹਾਂ ਦੀ ਸੋਚਣ-ਸ਼ਕਤੀ ਸੀਮਤ ਹੁੰਦੀ ਜਾ ਰਹੀ ਹੈ।

ਡਿਜੀਟਲ ਭੈਂਗਾਪਣ’ ਬਣ ਰਿਹੈ ਗੰਭੀਰ ਸਮੱਸਿਆ 

ਅਜੋਕੇ ਡਿਜੀਟਲ ਯੁੱਗ ਵਿਚ ਮੋਬਾਈਲ ਫ਼ੋਨ ਬੱਚਿਆਂ ਦੇ ਜੀਵਨ ਦਾ ਅਟੁੱਟ ਅੰਗ ਬਣ ਚੁੱਕਾ ਹੈ ਪਰ ਇਸ ਦੀ ਬੇਅੰਤ ਵਰਤੋਂ ਇਕ ਭਿਆਨਕ ਸਰੀਰਕ ਨੁਕਸਾਨ ਦੇ ਰੂਪ ਵਿਚ ਸਾਹਮਣੇ ਆ ਰਹੀ ਹੈ। ਅੱਖਾਂ ਦੇ ਮਾਹਿਰ ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਮੋਬਾਈਲ ਸਕ੍ਰੀਨ ਨੂੰ ਘੰਟਿਆਂ ਬੱਧੀ ਨੇੜਿਓਂ ਦੇਖਣ ਨਾਲ ਬੱਚਿਆਂ ਦੀਆਂ ਅੱਖਾਂ ਟੇਢੀਆਂ ਹੋ ਰਹੀਆਂ ਹਨ, ਜਿਸ ਨੂੰ ਡਾਕਟਰੀ ਭਾਸ਼ਾ ਵਿਚ ‘ਡਿਜੀਟਲ ਸਟ੍ਰੈਬਿਸਮਸ’ (ਭੈਂਗਾਪਣ) ਕਿਹਾ ਜਾਂਦਾ ਹੈ।

ਲੱਛਣ ਤੇ ਭਾਰੀ ਪ੍ਰੇਸ਼ਾਨੀ

ਜੇਕਰ ਤੁਹਾਡਾ ਬੱਚਾ ਵਾਰ-ਵਾਰ ਅੱਖਾਂ ਮਲਦਾ ਹੈ, ਕਿਸੇ ਚੀਜ਼ ਨੂੰ ਦੇਖਣ ਲਈ ਸਿਰ ਟੇਢਾ ਕਰਦਾ ਹੈ ਜਾਂ ਉਸ ਨੂੰ ਧੁੰਦਲਾ ਦਿਖਾਈ ਦਿੰਦਾ ਹੈ ਤਾਂ ਇਹ ਗੰਭੀਰ ਪ੍ਰੇਸ਼ਾਨੀ ਦਾ ਸੰਕੇਤ ਹੈ। ਮੋਬਾਈਲ ਕਾਰਨ ਅੱਖਾਂ ਦੇ ਸੁੱਕਣ ਦੀ ਸਮੱਸਿਆ ਵੀ ਤੇਜ਼ੀ ਨਾਲ ਵਧ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • New generation
  • physical and mental illnesses
  • experts
  • parents
  • ਨਵੀਂ ਪੀੜ੍ਹੀ
  • ਸਰੀਰਕ ਅਤੇ ਮਾਨਸਿਕ ਬਿਮਾਰੀਆਂ
  • ਮਾਹਰ
  • ਮਾਪੇ

ਸੁਖਬੀਰ ਬਾਦਲ ਦਾ ਪੁਨਰ ਸੁਰਜੀਤੀ ਦਲ ਨੂੰ ਵੱਡਾ ਝਟਕਾ, ਇਸ ਆਗੂ ਦੀ ਹੋਈ ਵਾਪਸੀ

NEXT STORY

Stories You May Like

  • suicide case
    ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • accusation of forcibly making a minor drink a chemical substance
    ਸਰੀਰਕ ਸ਼ੋਸ਼ਣ ਦਾ ਵਿਰੋਧ ਕਰਨ ’ਤੇ ਨਾਬਾਲਗਾ ਨੂੰ ਜ਼ਬਰਦਸਤੀ ਕੈਮੀਕਲ ਪਿਲਾਉਣ ਦਾ ਦੋਸ਼
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • women  preference  baby pink color  dress
    ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
  • suits  women  punjabi jutti  preference
    ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
  • rubio addressed meeting
    ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • police and health department action  250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • punjab youth bus stand
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • punjab government  kewal singh dhillon  bjp
      ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
    • jantar mantar protest
      ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਕੀਤਾ ਡਿਟੇਨ
    • punjab congress fir
      ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
    • narendra modi  bjp  punjab
      PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ...
    • police have registered a case against the driver
      ਪੁਲਸ ਵੱਲੋਂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਗਲਤ ਡਰਾਈਵਿੰਗ ਦੇ ਲੱਗੇ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +