Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    12:42:03 AM

  • bjp to contest 2027 punjab assembly elections alone

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ...

  • pakistan army helicopter crashes near muzaffarabad

    21 ਸੁਰੱਖਿਆ ਮੁਲਾਜ਼ਮਾਂ ਦੀ ਮੌਤ! Pok 'ਚ...

  • punjab  prostitution under the guise of a dhaba busted

    ਪੰਜਾਬ : ਢਾਬੇ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ...

  • pm modi live on completion of 12 years

    'ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨਾ ਮੇਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ, ਖ਼ਬਰ 'ਚ ਪੜ੍ਹੋ ਪੂਰੀ DETAIL

PUNJAB News Punjabi(ਪੰਜਾਬ)

ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ, ਖ਼ਬਰ 'ਚ ਪੜ੍ਹੋ ਪੂਰੀ DETAIL

  • Edited By Babita,
  • Updated: 14 May, 2026 04:59 PM
Bathinda-Mansa
new guidelines issued for these schools in punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਹੇਠ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਤਹਿਤ ਪੰਜਾਬ 'ਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ। ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲੱਬਧ ਹੋਣਗੇ। ਜਾਣਕਾਰੀ ਦਿੰਦਿਆਂ ਪੰਕਜ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਰਿਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ 'ਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ।

ਇਹ ਵੀ ਪੜ੍ਹੋ : ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)

ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼-ਸੁਥਰਾ ਪੀਣ ਯੋਗ ਪਾਣੀ ਹੋਵੇ ਅਤੇ ਇਸ ਦੇ ਨਾਲ ਇੱਕ ਕੇਅਰ ਟੇਕਰ ਵੀ ਹੋਵੇਗਾ। ਸਕੂਲ ਦੀ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ। ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲਾਂ 'ਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ। ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਡਰਾਉਣ ਜਾਂ ਧਮਕਾਉਣ ’ਤੇ ਪਾਬੰਦੀ ਹੋਵੇਗੀ। ਬੱਚਿਆਂ ’ਤੇ ਪੜ੍ਹਾਈ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ

ਪਲੇਅ ਵੇਅ ਸਕੂਲਾਂ ਵਿੱਚ ਲਾਇਬ੍ਰੇਰੀ ਦਾ ਪ੍ਰਬੰਧ, ਬੱਚਿਆਂ ਦੀ ਸਿਹਤ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ ਅਤੇ ਸਿਹਤ ਸਹੂਲਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਸਕੂਲਾਂ ਵਿੱਚ ਫੀਸਾਂ ਸਬੰਧੀ ਵੀ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ। ਉਨ੍ਹਾਂ ਹੋਰ ਦੱਸਿਆ ਕਿ ਹੁਣ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਬਠਿੰਡਾ 'ਚ ਚੱਲ ਰਹੇ ਅਤੇ ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਰਜਿਸਟ੍ਰੇਸ਼ਨ ਕਰਵਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

  • Punjab
  • Play Way Schools
  • Registration
  • New Guidelines
  • ਪੰਜਾਬ
  • ਪਲੇਅ ਵੇਅ ਸਕੂਲ
  • ਰਜਿਸਟ੍ਰੇਸ਼ਨ
  • ਨਵੀਆਂ ਗਾਈਡਲਾਈਨਜ਼

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • big stir in punjab politics
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ
  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ ਨਵੀਆਂ ਤਾਇਨਾਤੀਆਂ
  • punjab schools  school principals
    ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖ਼ਬਰ, ਹੋਸ਼ ਉਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • order issued to dismiss these punjab employees
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਤੋਂ ਕੱਢਣ ਦਾ ਫ਼ਰਮਾਨ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ
  • medical student  mbbs course 10 years complete
    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ ਸਮਾਂ
  • know the complete details of india a  s next match
    ਵੈਭਵ ਸੂਰਿਆਵੰਸ਼ੀ ਕਦੋਂ ਆਊਣਗੇ ਐਕਸ਼ਨ 'ਚ? ਭਾਰਤ ਏ ਦੇ ਅਗਲੇ ਮੈਚ ਦੀ ਜਾਣੋ ਪੂਰੀ ਡਿਟੇਲ
  • action taken against employees order issued
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
  • 2 days of rain in punjab big warning of storm
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ...
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ...
  • jalandhar  religious conversion issue heats up
    ਜਲੰਧਰ : ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ...
  • opportunity to earn double income abroad
    ਵਿਦੇਸ਼ਾਂ 'ਚ ਡਬਲ ਕਮਾਈ ਦਾ ਮੌਕਾ, ਜਲਦੀ ਸਿੱਖ ਲਓ ਆਹ ਮਸ਼ੀਨ, ਇੰਝ ਲੈ ਸਕਦੇ ਹੋ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
Trending
Ek Nazar
major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police station majitha bikramjit singh bath
      ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ, ਲਿਆ ਗਿਆ ਅਹਿਮ ਫ਼ੈਸਲਾ
    • jalandhar bazaar kalan closed from june 26 to 28 due to summer vacations
      ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
    • punjab hot weather
      ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ...
    • the tractor overturned while working in the field the farmer died
      Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
    • sri anandpur sahib hydel canal water overflows
      ਖ਼ਤਰੇ ਦੀ ਘੰਟੀ! ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋ, ਨੇੜਲੇ...
    • priest arrested for raping girl and forcing her to die
      ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ ਰੋਲ਼ੀ ਪੱਤ, ਫਿਰ ਕੁੜੀ ਨੇ...
    • bhakra dam water level rises bbmb issued instructions
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB...
    • sri hemkunt sahib pilgrim
      ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਨਿਕਲੇ ਨੌਜਵਾਨ ਨਾਲ ਵਾਪਰੀ ਅਣਹੋਣੀ! ਮੰਜੀ...
    • major restrictions imposed in bathinda strict orders issued till august 9
      ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ
    • brother sister missing
      ਲੁਧਿਆਣਾ 'ਚ 9 ਤੇ 6 ਸਾਲ ਦੇ ਮੁੰਡਾ-ਕੁੜੀ ਲਾਪਤਾ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +