Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:35:44 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana
  • 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਦਰਮਿਆਨ ਸੀ. ਬੀ. ਐੱਸ. ਈ. ਦਾ ਸਕੂਲਾਂ ਨੂੰ ਨਵਾਂ ਫ਼ਰਮਾਨ

LUDHIANA-KHANNA News Punjabi(ਲੁਧਿਆਣਾ-ਖੰਨਾ)

10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਦਰਮਿਆਨ ਸੀ. ਬੀ. ਐੱਸ. ਈ. ਦਾ ਸਕੂਲਾਂ ਨੂੰ ਨਵਾਂ ਫ਼ਰਮਾਨ

  • Updated: 27 Feb, 2023 10:41 AM
Ludhiana
new guidelines issued to schools by cbse
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਹਨ, ਜਦਕਿ 12ਵੀਂ ਪ੍ਰੀਖਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਬੋਰਡ ਨੇ ਸਮੂਹ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪ੍ਰੀਖਿਆ ਦੇ ਰਹੇ ਵਿਦਿਆਰਥੀ ਅਤੇ ਅਧਿਆਪਕ ਨੂੰ ਜੇਕਰ ਲੱਗਦਾ ਹੈ ਕਿ ਪ੍ਰੀਖਿਆ ਦੌਰਾਨ ਪੇਪਰ ’ਚ ਦਿੱਤਾ ਕੋਈ ਪ੍ਰਸ਼ਨ ਗ਼ਲਤ ਹੈ ਤਾਂ ਉਸੇ ਦਿਨ ਸ਼ਾਮ ਤੱਕ ਉਸ ’ਤੇ ਆਪਣਾ ਕੁਮੈਂਟ ਭੇਜਿਆ ਜਾ ਸਕਦਾ ਹੈ, ਜਿਸ ਤੋਂ ਬਾਅਦ ਬੋਰਡ ਉਸਦੀ ਜਾਂਚ ਕਰਕੇ ਜ਼ਰੂਰੀ ਕਦਮ ਚੁੱਕੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

ਬੋਰਡ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਪ੍ਰਸ਼ਨ ’ਤੇ ਆਪਣੇ ਕੁਮੈਂਟ ਭੇਜਣ ਵਾਲੇ ਅਧਿਆਪਕ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਜੇਕਰ ਪ੍ਰਸ਼ਨ ਪੱਤਰ ਵਿਚ ਪੁੱਛਿਆ ਗਿਆ ਸਵਾਲ ਗ਼ਲਤ ਸੀ ਤਾਂ ਉਸ ਵਿਚ ਕੀ ਗ਼ਲਤੀ ਸੀ ਅਤੇ ਉਸਦੀ ਜਗ੍ਹਾ ਸਹੀ ਕੀ ਹੋਣਾ ਚਾਹੀਦਾ ਸੀ। ਇਸ ਬਾਰੇ ਵੀ ਲਿਖਣਾ ਹੋਵੇਗਾ। ਦੱਸ ਦੇਈਏ ਕਿ 10ਵੀਂ ਦੀ ਪ੍ਰੀਖਿਆ 21 ਮਾਰਚ ਤੇ 12ਵੀਂ ਦੀ ਪ੍ਰੀਖਿਆ 5 ਅਪ੍ਰੈਲ ਨੂੰ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ

ਜਾਣਕਾਰੀ ਮੁਤਾਬਕ ਪ੍ਰੀਖਿਆ ਤੋਂ ਬਾਅਦ ਅਧਿਆਪਕ ਖ਼ੁਦ ਪੇਪਰ ਨੂੰ ਚੰਗੀ ਤਰ੍ਹਾਂ ਵੇਖਦੇ ਹਨ। ਉਥੇ ਕਿਸੇ ਬੱਚੇ ਦੀ ਕੋਈ ਸ਼ਿਕਾਇਤ ਹੁੰਦੀ ਹੈ ਤਾਂ ਉਸ ਨੂੰ ਨੋਟ ਕੀਤਾ ਜਾਂਦਾ ਹੈ ਪਰ ਕਿਸੇ ਵੀ ਪ੍ਰਸ਼ਨ ਬਾਰੇ ਸੀ. ਬੀ. ਐੱਸ. ਈ. ਨੂੰ ਗ਼ਲਤੀ ਤਾਂ ਦੱਸ ਦਿੰਦੇ ਹਨ ਪਰ ਇਹ ਨਹੀਂ ਦੱਸਦੇ ਕਿ ਜਿਸ ਪ੍ਰਸ਼ਨ ਦੀ ਗ਼ਲਤੀ ਫੜੀ ਹੈ, ਉਸਦੀ ਜਗ੍ਹਾ ’ਤੇ ਸਹੀ ਪ੍ਰਸ਼ਨ ਕੀ ਹੋਣਾ ਚਾਹੀਦਾ ਸੀ। ਇਹੀ ਨਹੀਂ ਬੋਰਡ ਦੇ ਅਨੁਸਾਰ ਕਈ ਸਕੂਲ ਕੁਮੈਂਟ ਤਾਂ ਭੇਜ ਰਹੇ ਹਨ ਪਰ ਉਹ ਪ੍ਰੀਖਿਆ ਦੇ ਅਗਲੇ ਦਿਨ ਜਾਂ ਫਿਰ ਕੁਝ ਦਿਨ ਬੀਤ ਜਾਣ ਦੇ ਬਾਅਦ ਭੇਜ ਰਹੇ ਹਨ। ਉਥੇ ਕਈ ਸਕੂਲ ਵੱਖ ਵੱਖ ਆਈ. ਡੀ. ’ਤੇ ਕੁਮੈਂਟ ਭੇਜ ਰਹੇ ਹਨ ਜੋ ਇਸ ਟਾਪਿਕ ਨਾਲ ਜੁੜਿਆ ਹੀ ਨਹੀਂ ਹੈ। ਕੁਝ ਸਕੂਲ ਜੋ ਕੁਮੈਂਟ ਭੇਜ ਰਹੇ ਹਨ, ਉਸ ਨਾਲ ਇਹ ਨਹੀਂ ਕਲੀਅਰ ਹੋ ਰਿਹਾ ਹੈ ਕਿ ਉਹ ਕਹਿਣਾ ਕੀ ਚਾਹੁੰਦੇ ਹਨ। ਜਿਵੇਂ ਸਕੂਲ ਨੇ ਮੇਲ ਕੀਤਾ ਕਿ ਪ੍ਰਸ਼ਨ ਸਹੀ ਨਹੀਂ ਹਨ ਪਰ ਉਸ ਸਵਾਲ ਵਿਚ ਕੀ ਗ਼ਲਤ ਹੈ, ਨਹੀਂ ਲਿਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਸੀ. ਬੀ. ਐੱਸ. ਈ. ਵੀ ਉਲਝਣ ਵਿਚ ਹੈ, ਜਿਸਦੀ ਵਜ੍ਹਾ ਨਾਲ ਸਮਾਂ ਰਹਿੰਦੇ ਸਮੱਸਿਆ ਦਾ ਹੱਲ ਨਹੀਂ ਹੋ ਪਾ ਰਿਹਾ ਹੈ।

ਇਹ ਵੀ ਪੜ੍ਹੋ :  ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ

ਪ੍ਰੀਖਿਆ ਵਾਲੇ ਦਿਨ ਵੀ ਭੇਜਣ ਕੁਮੈਂਟ

ਬੋਰਡ ਨੇ ਸਕੂਲਾਂ ਨੂੰ ਇਹ ਕਲੀਅਰ ਕਰ ਦਿੱਤਾ ਹੈ ਕਿ ਪ੍ਰਸ਼ਨ ਪੱਤਰ ਨਾਲ ਜੁੜਿਆ ਕੋਈ ਵੀ ਕੁਮੈਂਟ ਉਸਦੇ ਪ੍ਰੀਖਿਆ ਵਾਲੇ ਦਿਨ ਹੀ ਭੇਜਣਾ ਹੋਵੇਗਾ। ਜੇਕਰ ਬੋਰਡ ਨੂੰ ਪ੍ਰਾਪਤ ਹੋਏ ਕੁਮੈਂਟ ਸਪੱਸ਼ਟ ਨਹੀਂ ਹਨ ਜਾਂ ਸਮੇਂ ’ਤੇ ਹੀ ਮਿਲੇ ਤਾਂ ਇਹ ਮੰਨਿਆ ਜਾਵੇਗਾ ਕਿ ਸੀ. ਬੀ. ਐੱਸ. ਈ. ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ ਹੈ ਤਾਂ ਬੋਰਡ ਵੱਲੋਂ ਕੁਮੈਂਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਬੋਰਡ ਨੇ ਇਸ ਪਰਫਾਰਮੈਂਸ ਨੂੰ ਸਹੀ ਢੰਗ ਨਾਲ ਕਰਨ ਲਈ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਕੁਮੈਂਟ ਆਈ. ਸੀ. ਐੱਮ. ਐੱਮ ’ਤੇ ਅਪਲੋਡ ਕੀਤੇ ਜਾਣ ਅਤੇ ਨਾਲ ਇਸ ਮੁੱਦੇ ਨੂੰ ਸਪੱਸ਼ਟ ਕਰਨ ਦੇ ਲਈ ਜੇਕਰ ਜ਼ਰੂਰੀ ਹੋਵੇ ਤਾਂ ਸਾਰੀ ਡਿਟੇਲ ਈ-ਮੇਲ ਆਈ. ਡੀ. ’ਤੇ ਭੇਜੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਸਾਬਕਾ ਤੇ ਮੌਜੂਦਾ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਹਾਈ ਕੋਰਟ ਸਖ਼ਤ, ਦਿੱਤੇ ਇਹ ਨਿਰਦੇਸ਼

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Examinations
  • CBSE.
  • School
  • Guidelines
  • Question Papers
  • ਪ੍ਰੀਖਿਆਵਾਂ
  • ਸੀ. ਬੀ. ਐੱਸ. ਈ.
  • ਸਕੂਲ
  • ਦਿਸ਼ਾ ਨਿਰਦੇਸ਼
  • ਪ੍ਰਸ਼ਨ ਪੱਤਰ

ਲੁਧਿਆਣਾ DMC ਹਸਪਤਾਲ ਬਣਿਆ ਪੁਲਸ ਛਾਉਣੀ, ਨਿਹੰਗ ਸਿੰਘਾਂ ਨੇ ਲਾਇਆ ਡੇਰਾ, ਜਾਣੋ ਪੂਰਾ ਮਾਮਲਾ (ਵੀਡੀਓ)

NEXT STORY

Stories You May Like

  • bsf shoots suspected bangladeshi smuggler dead in tripura
    ਤ੍ਰਿਪੁਰਾ ’ਚ ਬੀ. ਐੱਸ. ਐੱਫ. ਨੇ ਸ਼ੱਕੀ ਬੰਗਲਾਦੇਸ਼ੀ ਸਮੱਗਲਰ ਨੂੰ ਮਾਰੀਆਂ ਗੋਲੀਆਂ, ਮੌਤ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • shameful incident in punjab
    ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • e20 fuel protest
    ਈ-20 : ਸਿਰਫ਼ ਫਿਊਲ ਨੂੰ ਲੈ ਕੇ ਅੰਦੋਲਨ ਜਾਂ ਪਰਦੇ ਪਿੱਛੇ ਕੋਈ ਖੇਡ ?
  • 11 new e visa entry points announced
    ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • wife brutally murdered
      ਵੱਡੀ ਵਾਰਦਾਤ : ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਫਿਰ ਮਾਸੂਮ ਪੁੱਤ ਨੂੰ ਭੈਣ ਘਰ...
    • sensation in ludhiana
      ਲੁਧਿਆਣਾ 'ਚ ਸਨਸਨੀ: ਸ਼ੱਕੀ ਹਾਲਾਤ 'ਚ 28 ਸਾਲਾ ਪ੍ਰਿਆ ਦੀ ਮੌਤ, ਸਾਲੇ ਨੂੰ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • 2 robbers abscond with rs 10 000 cash and mobile phone
      ਡਿਲੀਵਰੀ ਬੁਆਏ ਨਾਲ ਹੋਈ ਲੁੱਟ, 2 ਲੁਟੇਰੇ 10,000  ਰੁਪਏ ਨਕਦੀ ਤੇ ਮੋਬਾਈਲ ਲੈ ਕੇ...
    • food delivery boy clash
      ਫ਼ੂਡ ਡਿਲੀਵਰੀ ਬੁਆਏ ਨੇ ਸਾਥੀਆਂ ਨਾਲ ਰਲ਼ ਕੇ ਮਾਰਿਆ 'ਡਾਕਾ'! ਲੁੱਟ ਕੇ ਲੈ ਗਏ...
    • atm robbery halwara
      ਹਲਵਾਰਾ ’ਚ ATM ਲੁੱਟਣ ਦੀ ਕੋਸ਼ਿਸ਼! ਅਲਾਰਮ ਵੱਜਣ ’ਤੇ ਫ਼ਰਾਰ ਹੋਏ ਨਕਾਬਪੋਸ਼...
    • bihari colony drugs
      ਬਿਹਾਰੀ ਕਾਲੋਨੀ ’ਚ ਨਹੀਂ ਰੁਕ ਰਿਹਾ ਨਸ਼ੇ ਦਾ ਕਾਰੋਬਾਰ! ਪ੍ਰਾਈਵੇਟ ਪਾਰਟ ’ਤੇ...
    • theft in machiwara
      'ਮੇਰੀ ਰਿਵਾਲਵਰ ਫੜਾਈਂ ਜ਼ਰਾ...' ਬੀਬੀ ਦੀ ਦਲੇਰੀ ਵੇਖ ਭੱਜ ਗਏ ਘਰੇ ਵੜੇ ਚੋਰ
    • national highway protest
      ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • punjab bandh doraha
      ਦੋਰਾਹਾ-ਪਾਇਲ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +