Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:36:21 PM

  • new hassle for free wheat recipients in punjab

    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ!...

  • hallmark fees for gold have become huge increase

    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ,...

  • pakistani aircraft indian navy ministry of external affairs

    Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ, ਪੜ੍ਹੋ ਕਿਉਂ

PUNJAB News Punjabi(ਪੰਜਾਬ)

ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ, ਪੜ੍ਹੋ ਕਿਉਂ

  • Edited By Babita,
  • Updated: 16 Sep, 2026 03:20 PM
Firozpur-Fazilka
new hassle for free wheat recipients in punjab
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਮਨਜੀਤ ਢਿੱਲੋਂ, ਰਾਜੇਸ਼ ਢੰਡ) : ਸਰਕਾਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਅਧੀਨ ਦਿੱਤੀ ਜਾਂਦੀ ਕਣਕ ਵੰਡ ਦੌਰਾਨ ਪਰਚੀਆਂ ਕੱਟਣ ਵਾਲੀ ਈ-ਪੋਸ਼ ਮਸ਼ੀਨ ਦਾ ਸਰਵਰ ਡਾਊਨ ਰਹਿਣ ਕਾਰਨ ਦੀ ਵੱਡੀ ਸਮੱਸਿਆ ਲੋਕਾਂ ਨੂੰ ਵੱਡੀ ਸਮੱਸਿਆ ਆ ਰਹੀ ਹੈ। ਕਣਕ ਦੀ ਵੰਡ ਲਈ ਹਰ ਲਾਭਪਾਤਰੀ ਨੂੰ ਚਾਰ-ਚਾਰ ਪਰਚੀਆਂ ਕੱਟ ਕੇ ਦਿੱਤੇ ਜਾਣ ਦੀ ਵੱਡੀ ਸਮੱਸਿਆ ਕਾਰਨ ਡਿਪੂ ਹੋਲਡਰਾਂ ਅਤੇ ਲਾਭਪਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਕਾਰਨ ਕਈ ਵਾਰ ਟਕਰਾਅ ਦੀ ਸਥਿਤੀ ਵੀ ਬਣ ਜਾਂਦੀ ਹੈ, ਜਦੋਂ ਕਿ ਡਿਪੂ ਹੋਲਡਰਾਂ ਦਾ ਕਹਿਣਾ ਹੈ ਕਿ ਮਸ਼ੀਨਾਂ ਦਾ ਸਰਵਰ ਲਗਾਤਾਰ ਡਾਊਨ ਰਹਿਣ ਅਤੇ ਚਾਰ-ਚਾਰ ਪਰਚੀਆਂ ਕੱਟਣ ਕਾਰਨ ਪੂਰੇ ਦਿਨ 'ਚ ਹੁਣ ਮਹਿਜ਼ 10 ਘਰਾਂ ਦੀਆਂ ਪਰਚੀਆਂ ਹੀ ਕੱਟੀਆਂ ਜਾਂਦੀਆਂ ਹਨ ਪਰ ਉਨ੍ਹਾਂ ਦਾ ਕੋਈ ਕਸੂਰ ਨਾ ਹੋਣ ਕਾਰਨ ਇਸ ਸਮੱਸਿਆ ਦੇ ਚੱਲਦਿਆਂ ਉਨ੍ਹਾਂ ਨੂੰ ਕਈ ਵਾਰ ਰਾਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਲੋਕਾਂ ਦੀ ਖਰੀ-ਖੋਟੀ ਵੀ ਸੁਣਨੀ ਪੈਂਦੀ ਹੈ। ਇਸ ਸਬੰਧ 'ਚ ਗੱਲਬਾਤ ਕਰਦਿਆਂ ਮੁਫ਼ਤ ਰਾਸ਼ਨ ਸਕੀਮ ਦੇ ਲਾਭਪਾਤਰੀ ਬੱਬਲਪ੍ਰੀਤ ਸਿੰਘ, ਹਰਚਰਨ ਸਿੰਘ, ਬਲਬਹਾਦਰ ਸਿੰਘ, ਲਵਪ੍ਰੀਤ ਸਿੰਘ, ਗੁਰਤੇਜ ਸਿੰਘ, ਨਿਰਮਲ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਦੱਸਿਆ ਕਿ ਉਹ ਆਪਣੀ ਕਣਕ ਦੀ ਪਰਚੀ ਕਟਵਾਉਣ ਲਈ ਡਿਪੂ ਹੋਲਡਰ ਕੋਲ ਗਏ ਪਰ ਸਰਵਰ ਡਾਊਨ ਹੋਣ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਇਸ ਵਾਰ ਲਾਭਪਾਤਰੀਆਂ ਨੂੰ ਇਕੱਠੇ 4 ਮਹੀਨਿਆਂ ਦੀ ਕਣਕ ਦੇਣ ਦੀ ਹਦਾਇਤ ਕੀਤੀ ਗਈ ਹੈ ਅਤੇ ਨਾਲ ਹੀ ਹੁਕਮ ਕੀਤੇ ਗਏ ਹਨ ਕਿ ਪਰਚੀਆਂ ਕੱਟਣ ਵਾਲੀਆਂ ਮਸ਼ੀਨਾਂ ਬੀਤੇ ਦਿਨ ਤੋਂ ਬੰਦ ਕਰ ਦਿੱਤੀਆਂ ਗਈਆਂ ਹਰ। ਹੁਣ ਮੌਜੂਦਾ ਸਮੇਂ ਦੌਰਾਨ ਸਰਵਰ ਡਾਊਨ ਰਹਿਣ ਕਾਰਨ ਬਹੁਤ ਸਾਰੇ ਲਾਭਪਾਤਰੀ ਆਪਣੀਆਂ ਕਣਕ ਦੀਆਂ ਪਰਚੀਆਂ ਕਟਵਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਤੋਂ ਇਲਾਵਾ ਲਾਭਪਾਤਰੀਆਂ 'ਚ ਜ਼ਿਆਦਾਤਰ ਲੋਕ ਦਿਹਾੜੀ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦੇ ਹਨ ਅਤੇ ਕਣਕ ਲੈਣ ਲਈ ਛੁੱਟੀ ਮਾਰ ਕੇ ਜਾਂ ਕੰਮ ਦੇ ਸਮੇਂ ’ਚ ਸਮਾਂ ਕੱਢ ਕੇ ਪਰਚੀ ਕਟਵਾਉਣ ਲਈ ਪਹੁੰਚਦੇ ਹਨ ਪਰ ਮਸ਼ੀਨਾਂ ਦਾ ਸਰਵਰ ਡਾਊਨ ਰਹਿਣ ਕਾਰਨ ਬਹੁਤ ਸਾਰੇ ਲੋਕ ਹਾਲੇ ਤੱਕ ਪਰਚੀਆਂ ਨਹੀਂ ਕਟਵਾ ਸਕੇ, ਜਿਨ੍ਹਾਂ ਨੂੰ ਕਣਕ ਮਿਲਣੀ ਮੁਸ਼ਕਲ ਹੋ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ

ਇਸ ਤੋਂ ਇਲਾਵਾ ਪਰਚੀ ਕਟਵਾਉਣ ਲਈ ਡਿਪੂ ਹੋਲਡਰਾਂ ਕੋਲ ਪਹੁੰਚਦੇ ਬਜ਼ੁਰਗ, ਔਰਤਾਂ, ਅਪਾਹਜ ਲੋਕਾਂ ਨੂੰ ਵੀ ਸਰਵਰ ਡਾਊਨ ਰਹਿਣ ਦੀ ਸਮੱਸਿਆ ਨੇ ਵੱਡੀ ਮੁਸ਼ਕਲ 'ਚ ਪਾਇਆ ਹੋਇਆ ਹੈ ਕਿਉਂਕਿ ਅੱਤ ਦੀ ਗਰਮੀ ਦੇ ਚੱਲਦਿਆਂ ਉਨ੍ਹਾਂ ਨੂੰ ਪਰਚੀ ਕਟਵਾਉਣ ਲਈ ਘੰਟਿਆਂਬੱਧੀ ਜਾਂ ਸਾਰਾ-ਸਾਰਾ ਦਿਨ ਲੰਬੀਆਂ ਲਾਈਨਾਂ 'ਚ ਲੱਗ ਕੇ ਆਪਣੀ ਵਾਰੀ ਆਉਣ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਲਾਭਪਾਤਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਸ਼ੀਨਾਂ ਦੇ ਸਰਵਰ ਡਾਊਨ ਰਹਿਣ ਦੀ ਸਮੱਸਿਆ ਨੂੰ ਹੱਲ ਕਰਵਾਉਣ ਦੇ ਨਾਲ-ਨਾਲ ਕਣਕ ਦੀ ਵੰਡ ਲਈ ਚਾਰ ਪਰਚੀਆਂ ਦੀ ਥਾਂ ਇੱਕੋ ਪਰਚੀ ਕੀਤੀ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਸਮੇਂ ਸਿਰ ਪਰਚੀ ਕਟਵਾ ਕੇ ਰਾਸ਼ਨ ਮਿਲ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Punjab
  • free wheat
  • depot holders
  • ਪੰਜਾਬ
  • ਮੁਫ਼ਤ ਕਣਕ
  • ਡਿਪੂ ਹੋਲਡਰ

ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ

NEXT STORY

Stories You May Like

  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • holiday declared in these schools of punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ ਫ਼ੈਸਲਾ
  • airstrikes in yemen
    ਯਮਨ 'ਚ ਹੂਤੀ ਹਥਿਆਰਾਂ ਦੇ ਡਿਪੂ 'ਤੇ ਹਵਾਈ ਹਮਲੇ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ ਫ਼ਰਮਾਨ ਜਾਰੀ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • controversy shooting of singer nijjar  s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • fraud case
      ਬੈਂਕ 'ਚ ਨਕਦੀ ਗਿਣਦੇ ਸਮੇਂ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • accident in sangrur
      ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ...
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • punjab  colonies  glada
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
    • fire breaks out in closed bank
      ਬੰਦ ਬੈਂਕ ’ਚ ਲੱਗੀ ਅੱਗ, ਤਾਲਾ ਤੋੜ ਕੇ ਬੁਝਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +