Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    4:16:48 PM

  • punjab employees  new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • dispute between two parties in kapurthala

    ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ!...

  • us trashed chinese gifts

    ਅਮਰੀਕੀ ਅਧਿਕਾਰੀਆਂ ਨੇ ਡਸਟਬਿਨ 'ਚ ਸੁੱਟ'ਤੇ ਚੀਨ...

  • indian army chief on pakistan

    ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇ.ਰਿੰਗ ਮਾਮਲੇ 'ਚੇ ਨਵਾਂ ਮੋੜ, ਸਾਹਮਣੇ ਆਇਆ 'Love' ਕੁਨੈਕਸ਼ਨ

PUNJAB News Punjabi(ਪੰਜਾਬ)

ਮਸ਼ਹੂਰ ਕਾਰੋਬਾਰੀ ਪ੍ਰਿੰਕਲ 'ਤੇ ਹੋਈ ਫਾਇ.ਰਿੰਗ ਮਾਮਲੇ 'ਚੇ ਨਵਾਂ ਮੋੜ, ਸਾਹਮਣੇ ਆਇਆ 'Love' ਕੁਨੈਕਸ਼ਨ

  • Edited By Harpreet Singh,
  • Updated: 09 Nov, 2024 05:55 AM
Ludhiana-Khanna
new in prinkle case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਸੀ.ਐੱਮ.ਸੀ. ਚੌਂਕ ਦੇ ਨਜ਼ਦੀਕ ਸ਼ੂ ਸਟੋਰ ਦੇ ਮਾਲਕ ਪ੍ਰਿੰਕਲ ਅਤੇ ਉਸ ਦੀ ਕਾਰੋਬਾਰ ਵਿਚ ਪਾਰਟਨਰ ਔਰਤ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਵਿੱਚ ਪ੍ਰਿੰਕਲ ਅਤੇ ਮਹਿਲਾ ਪਾਰਟਨਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਸੀ.ਐੱਮ.ਸੀ. ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। 

ਮੌਕੇ 'ਤੇ ਜਾਂਚ ਕਰਨ ਪਹੁੰਚੇ  ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪ੍ਰਿੰਕਲ ਦੀ ਉਸ ਦੇ ਸਹੁਰੇ ਪਰਿਵਾਰ ਨਾਲ ਕੁਝ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ, ਜਿਸ ਨੂੰ ਲੈ ਕੇ ਉਸ ਨੂੰ ਧਮਕੀਆਂ ਵੀ ਮਿਲ ਰਹੀਆਂ ਸਨ। 

ਪ੍ਰਿੰਕਲ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦੇ ਸਹੁਰੇ ਅਤੇ ਰਿਸ਼ਵ ਬੈਨੀਪਾਲ ਨਾਂ ਦੇ ਵਿਅਕਤੀ ਵੱਲੋਂ ਉਸ 'ਤੇ ਹਮਲਾ ਕਰਵਾਇਆ ਗਿਆ ਹੈ। ਡੀ.ਸੀ.ਪੀ. ਨੇ ਦੱਸਿਆ ਕਿ ਉਨ੍ਹਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਿੰਕਲ ਨੇ ਲਵ ਮੈਰਿਜ ਕਰਵਾਈ ਹੈ, ਜਿਸ ਕਾਰਨ ਉਸ ਦਾ ਸਹੁਰਾ ਪਰਿਵਾਰ ਉਸ ਤੋਂ ਨਾਰਾਜ਼ ਹੈ ਤੇ ਉਨ੍ਹਾਂ ਦਾ ਆਪਸ 'ਚ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਮਗਰੋਂ ਉਸ ਦੀ ਪਤਨੀ ਵੀ ਆਪਣੇ ਪੇਕੇ ਘਰ ਹੀ ਰਹਿ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਵੱਡੀ ਵਾਰਦਾਤ ; ਮਸ਼ਹੂਰ ਕਾਰੋਬਾਰੀ ਤੇ ਉਸ ਦੀ ਮਹਿਲਾ ਸਾਥੀ 'ਤੇ ਹੋਈ ਤਾਬ.ੜਤੋੜ ਫਾਇ.ਰਿੰਗ

ਪ੍ਰਿੰਕਲ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਹੀ ਉਸ 'ਤੇ ਇਹ ਹਮਲਾ ਕਰਵਾਇਆ ਗਿਆ ਹੈ। ਡੀ.ਸੀ.ਪੀ. ਨੇ ਦੱਸਿਆ ਕਿ ਪੀੜਤ ਨੇ ਜਿਨ੍ਹਾਂ ਦੇ ਨਾਂ ਦਰਜ ਕਰਵਾਏ ਗਏ ਹਨ, ਉਨ੍ਹਾਂ ਵਿੱਚ ਪ੍ਰਿੰਕਲ ਦਾ ਸਹੁਰਾ, ਰਿਸ਼ਵ ਬੈਨੀਪਾਲ ਉਰਫ਼ ਨਨੂੰ ਅਤੇ ਹੋਰ ਕਈ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੁਲਸ ਨੇ ਕਿਹਾ ਕਿ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਡੀ.ਸੀ.ਪੀ. ਨੇ ਦੱਸਿਆ ਕਿ ਜਦ ਬਦਮਾਸ਼ਾਂ ਨੇ ਪ੍ਰਿੰਕਲ 'ਤੇ ਗੋਲੀਆਂ ਚਲਾਈਆਂ ਤਾਂ ਪ੍ਰਿੰਕਲ ਨੇ ਵੀ ਆਪਣੇ ਲਸਾਇੰਸੀ ਪਿਸਤੌਲ ਨਾਲ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਉਨ੍ਹਾਂ 'ਚੋਂ ਵੀ ਕਿਸੇ ਦੇ ਜ਼ਖਮੀ ਹੋ ਜਾਣ ਦਾ ਸ਼ੱਕ ਹੈ। ਪ੍ਰਿੰਕਲ ਦੇ ਪਿਤਾ ਨੇ ਕਿਹਾ ਕਿ ਉਹ ਪੁਲਸ ਦਾ ਸਹਿਯੋਗ ਕਰ ਰਹੇ ਹਨ ਤੇ ਉਮੀਦ ਹੈ ਕਿ ਪੁਲਸ ਉਨ੍ਹਾਂ ਨੂੰ ਇਨਸਾਫ਼ ਦਿਵਾਏਗਾ ਤੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Prinkle
  • Shoe Store
  • Case
  • New Update
  • In Law Connection
  • Police
  • Injured
  • Hospital

ਪੰਜਾਬ 'ਚ ਹੋਈ ਵੱਡੀ ਵਾਰਦਾਤ ; ਮਸ਼ਹੂਰ ਕਾਰੋਬਾਰੀ 'ਤੇ ਹੋਈ ਤਾਬ.ੜਤੋੜ ਫਾਇ.ਰਿੰਗ

NEXT STORY

Stories You May Like

  • ludhiana businessman case
    ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼ ਖ਼ੁਲਾਸੇ
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • chini kubaheri  chandigarh property dealer
    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
  • kerala  new cm
    ਕੇਰਲ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇੱਕ ਵੱਡਾ ਨਾਮ ਉੱਭਰ ਕੇ ਸਾਹਮਣੇ ਆਇਆ ਹੈ।
  • a new love has entered dhanashree s life
    ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਨਵੀਂ ਚਰਚਾ
  • love marriage  date of birth  numerology  true love
    ਕੀ ਤੁਹਾਡੀ ਹੋਵੇਗੀ ਲਵ ਮੈਰਿਜ ? Date Of Birth ਖੋਲ੍ਹੇਗੀ ਸਾਰੇ ਰਾਜ਼
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ ਸੀਸੀਟੀਵੀ 'ਚ ਕੈਦ
  • famous influencers  video leak  internet
    ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • accused of rape and adultery on false pretense of marriage
      ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • health department warns of increasing risk of dengue in amritsar
      ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਚੇਤਾਵਨੀ ਜਾਰੀ,...
    • ludhiana boyfriend news
      ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...
    • the command of schools is now in the hands of parents
      ਸਕੂਲਾਂ ਦੀ ਕਮਾਨ ਹੁਣ ਮਾਪਿਆਂ ਹੱਥ! ਹੋਣ ਜਾ ਰਿਹਾ ਵੱਡਾ ਬਦਲਾਅ, ਪੜ੍ਹੋ ਕੇਂਦਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +