Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:46:48 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ, ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

PUNJAB News Punjabi(ਪੰਜਾਬ)

ਪੰਜਾਬ 'ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ, ਅਧਿਕਾਰੀਆਂ ਨੂੰ ਦਿੱਤੇ ਗਏ ਹੁਕਮ

  • Edited By Babita,
  • Updated: 13 Sep, 2025 10:15 AM
Chandigarh
new instructions issued for paddy season in punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਣਬੀਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ’ਚੋਂ ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 16 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖ਼ਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖ਼ਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਦੇ ਨਾਲ ਖ਼ਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਹੋ ਗਈ ਰੱਦ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ORDER

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ 'ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫ਼ਸਲ ਦੀ ਸਾਂਭ-ਸੰਭਾਲ ਵਾਸਤੇ ਪੁਖ਼ਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ : PUNJAB : ਡਾਕਟਰਾਂ ਦੀਆਂ ਡਿਊਟੀਆਂ ਨੂੰ ਲੈ ਕੇ ਅਹਿਮ ਖ਼ਬਰ, ਸਿਹਤ ਵਿਭਾਗ ਨੇ ਲਿਆ ਇਹ ਫ਼ੈਸਲਾ

ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁੱਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨ ਆਪਣੀ ਉਪਜ ਬਿਨਾਂ ਕਿਸੇ ਮੁਸ਼ਕਿਲ ਦੇ ਵੇਚ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 



 

  • Punjab
  • Paddy
  • New Instructions
  • Officials
  • ਪੰਜਾਬ
  • ਝੋਨਾ
  • ਨਵੀਆਂ ਹਦਾਇਤਾਂ
  • ਅਧਿਕਾਰੀ

ਯੂ. ਕੇ. ਦਾ ਸਪਾਊਸ ਵੀਜ਼ਾ ਦਿਵਾਉਣ ਦੇ ਨਾਂ ’ਤੇ ਮਾਰੀ 8 ਲੱਖ ਦੀ ਠੱਗੀ, ਕੇਸ ਦਰਜ

NEXT STORY

Stories You May Like

  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • trai issues new guidelines regarding mobile plans
    ਮੋਬਾਈਲ ਪਲਾਨਾਂ ਨੂੰ ਲੈ ਕੇ TRAI ਦੀਆਂ ਨਵੀਆਂ ਹਦਾਇਤਾਂ ਜਾਰੀ ! ਤੈਅ ਸਪੀਡ ਨਾ ਮਿਲਣ 'ਤੇ ਹੋਵੇਗੀ ਵੱਡੀ ਕਾਰਵਾਈ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +