Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    10:22:58 AM

  • jd vance statement

    ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ !...

  • cm vijay bribe 1000 rupees complaint 1 lakh reward

    ਰਿਸ਼ਵਤ ਮੰਗਣ ਵਾਲੇ ਦੀ ਸ਼ਿਕਾਇਤ ਕਰਨ 'ਤੇ ਮਿਲੇਗਾ 1...

  • big good news for the devotees of radha soami dera beas

    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ...

  • stock market   sensex falls 550 points  selling in auto and banking sectors

    ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ 550 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਗਰ-ਨਿਗਮ ਚੋਣਾਂ ਤੋਂ 18 ਦਿਨ ਬਾਅਦ ਅਖੀਰ ਪਟਿਆਲਾ ਵਿਚ ਚੁਣਿਆ ਗਿਆ ਨਵਾਂ ਮੇਅਰ

PUNJAB News Punjabi(ਪੰਜਾਬ)

ਨਗਰ-ਨਿਗਮ ਚੋਣਾਂ ਤੋਂ 18 ਦਿਨ ਬਾਅਦ ਅਖੀਰ ਪਟਿਆਲਾ ਵਿਚ ਚੁਣਿਆ ਗਿਆ ਨਵਾਂ ਮੇਅਰ

  • Edited By Gurminder Singh,
  • Updated: 10 Jan, 2025 12:51 PM
Patiala
new mayor elected in patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੰਜਾਬ ਵਿਚ ਹੋਈਆਂ ਨਗਰ-ਨਿਗਮ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪਟਿਆਲਾ ਵਿਚ ਆਪਣਾ ਪਹਿਲਾ ਮੇਅਰ ਬਣਾ ਦਿੱਤਾ ਹੈ। ਪਟਿਆਲਾ ਪਹੁੰਚੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿਚ ਕੁੰਦਨ ਗੋਗੀਆ ਨੂੰ ਸਰਬ ਸੰਮਤੀ ਨਾਲ ਪਟਿਆਲਾ ਦਾ ਮੇਅਰ ਚੁਣ ਲਿਆ ਗਿਆ ਹੈ। ਇਸ ਤੋਂ ਇਲਾਵਾ ਹਰਿੰਦਰ ਕੋਹਲੀ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਚੁਣਿਆ ਗਿਆ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਆਪਣੀਆਂ ਨੀਤੀਆਂ ਕਰਕੇ ਸੱਤਾ ਵਿਚ ਆਏ ਹਾਂ। ਉਮੀਦ ਹੈ ਕਿ ਇਨ੍ਹਾਂ ਨੀਤੀਆਂ ਨੂੰ ਗੋਗੀਆ ਅੱਗੇ ਲੈ ਕੇ ਜਾਣਗੇ ਅਤੇ ਪਟਿਆਲਾ ਵਿਚ ਬੇਮਿਸਾਲ ਵਿਕਾਸ ਕਰਨਗੇ। ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਦੇ ਵੀ ਪੱਖਪਾਤ ਦੀ ਰਾਜਨੀਤੀ ਨਹੀਂ ਕਰਦੀ ਭਾਵੇਂ ਆਮ ਆਦਮੀ ਪਾਰਟੀ ਦਾ ਕੌਂਸਰ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ ਉਸ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਪਟਿਆਲਾ ਦੀ ਇਕ ਇਕ ਗਲੀ ਦੇ ਵਿਕਾਸ ਲਈ ਕਮੀ ਨਹੀਂ ਛੱਡੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ

ਅਰੋੜਾ ਨੇ ਕਿਹਾ ਕਿ ਕੱਲ੍ਹ ਪੰਜਾਬ ਦੇ ਅੱਠ ਸ਼ਹਿਰਾਂ ਵਿਚ ਹੋਈਆਂ ਚੋਣਾਂ ਵਿਚ ਸਾਰੀਆਂ ਥਾਵਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਚੀਮਾ, ਘਨੌਰ, ਸਨੌਰ, ਦੇਵੀਗੜ੍ਹ, ਘੱਗਾ, ਨਰੋਟ ਜੈਮਲ ਸਿੰਘ, ਮੱਖੂ, ਮੱਲਣ ਵਾਲਾ 8 ਮਿਊਂਸੀਪਲ ਅਤੇ ਨਗਰ ਪੰਚਾਇਤਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹਿਰਾਂ ਵਿਚ ਆਮ ਆਦਮੀ ਪਾਰਟੀ ਨੂੰ ਸੇਵਾ ਸੌਂਪੀ ਗਈ ਹੈ, ਆਉਣ ਵਾਲੇ ਦੋ ਸਾਲਾਂ ਦੌਰਾਨ ਉਨ੍ਹਾਂ ਸ਼ਹਿਰਾਂ ਦੀ ਬੇਮਿਸਾਲ ਕਾਇਆ ਕਲਪ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੀ ਇਹ ਵੱਡੀ ਨਹਿਰ ਬੰਦ ਕਰਨ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Municipal Corporation
  • Patiala Mayor
  • Aam Aadmi Party
  • ਨਗਰ ਨਿਗਮ
  • ਪਟਿਆਲਾ ਮੇਅਰ
  • ਆਮ ਆਦਮੀ ਪਾਰਟੀ

ਵੱਡੀ ਵਾਰਦਾਤ, ਅਦਾਲਤ 'ਚ ਪੇਸ਼ੀ 'ਤੇ ਆਏ ਦੋ ਭਰਾਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

NEXT STORY

Stories You May Like

  • haryana  municipal corporation elections  results  mayor  councilor
    ਨਗਰ ਨਿਗਮ ਚੋਣ ਨਤੀਜੇ: ਮੇਅਰ ਅਤੇ ਕੌਂਸਲਰਾਂ ਦੀ ਕਿਸਮਤ ਦਾ ਫੈਸਲਾ ਅੱਜ, ਵੋਟਾਂ ਦੀ ਗਿਣਤੀ ਜਾਰੀ
  • haryana municipal corporation elections voting
    ਹਰਿਆਣਾ ਨਗਰ ਨਿਗਮ ਚੋਣਾਂ :  1 ਵਜੇ ਤੱਕ ਹੋਈ 25 ਫੀਸਦੀ ਵੋਟਿੰਗ
  • congress releases list of 50 candidates
    ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
  • kapurthala police prepares action plan for municipal corporation elections
    ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਐਕਸ਼ਨ ਪਲਾਨ ਤਿਆਰ
  • himachal pradesh  municipal corporation elections  voting
    ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ ਬਾਹਰ ਲੱਗੀਆਂ ਲਾਈਨਾਂ
  • municipal corporation and council election dates announced in punjab
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
  • municipal corporation and council election dates announced in punjab
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਦੀਆਂ ਚੋਣ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੈਣਗੀਆਂ ਵੋਟਾਂ
  • municipal corporation and municipal council sujanpur elections
    ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਵਾਰਡਾਂ ਦੀਆਂ ਚੋਣਾਂ ਲਈ ਭਲਕੇ ਭਰੇ ਜਾਣਗੇ ਨੋਮੀਨੇਸ਼ਨ ਫਾਰਮ
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big uproar over pre paid meters tubewells at risk of closure in jalandhar
      ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
    • summer vacations from friday in punjab
      ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ...
    • arms in punjab orders related to arms
      ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +