Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:02:12 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ

PUNJAB News Punjabi(ਪੰਜਾਬ)

ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ

  • Edited By Shivani Bassan,
  • Updated: 06 Sep, 2026 12:04 PM
Gurdaspur
new mid day meal rules create trouble in punjab payments stalled for 3 months
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਸਰਕਾਰੀ ਸਕੂਲਾਂ ’ਚ ਬੱਚਿਆਂ ਲਈ ਮਿਡ-ਡੇ ਮੀਲ ਦਾ ਪ੍ਰਬੰਧ ਕਰਨ ਵਾਲੇ ਅਧਿਆਪਕਾਂ ਨੂੰ ‘ਐੱਸ. ਐੱਨ. ਏ. ਸਪਰਸ਼’ ਪੋਰਟਲ ਤਹਿਤ ਲਾਗੂ ਕੀਤੇ ਨਵੇਂ ਨਿਯਮਾਂ ਨੇ ਡਾਢੀ ਮੁਸ਼ਕਿਲ ’ਚ ਪਾ ਦਿੱਤਾ ਹੈ। ਨਵੇਂ ਪ੍ਰਬੰਧ ਤਹਿਤ ਬਿਨਾਂ ਜੀ. ਐੱਸ. ਟੀ. ਨੰਬਰ ਵਾਲੇ ਵੈਂਡਰ ਨੂੰ ਪੋਰਟਲ ’ਤੇ ਐਡ ਕਰਨ ’ਚ ਆ ਰਹੀ ਦਿੱਕਤ ਕਾਰਨ, ਖਾਸ ਕਰ ਕੇ ਪਿੰਡਾਂ ਦੇ ਸਕੂਲਾਂ ’ਚ ਮਿਡ-ਡੇ ਮੀਲ ਲਈ ਲੋੜੀਂਦੇ ਸਾਮਾਨ ਦੀ ਖਰੀਦ ਅਤੇ ਅਦਾਇਗੀ ਦਾ ਮਾਮਲਾ ਉਲਝ ਗਿਆ ਹੈ। ਅਧਿਆਪਕਾਂ ਦਾ ਰੋਸ ਹੈ ਕਿ ਇਨ੍ਹਾਂ ਨਿਯਮਾਂ ਨੇ ਉਨ੍ਹਾਂ ਨੂੰ ਮੁੱਖ ਕੰਮ ਪੜ੍ਹਾਈ ਤੋਂ ਹਟਾ ਕੇ ਬਿੱਲਾਂ ਅਤੇ ਭੁਗਤਾਨ ਦੀਆਂ ਕਾਗਜ਼ੀ ਪ੍ਰਕਿਰਿਆਵਾਂ ’ਚ ਉਲਝਾ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਪਿੰਡਾਂ ਦੇ ਸਕੂਲਾਂ ’ਚ ਕਰਿਆਨਾ, ਸਬਜ਼ੀਆਂ, ਦੁੱਧ, ਦਹੀਂ ਅਤੇ ਬਾਲਣ ਆਦਿ ਸਥਾਨਕ ਛੋਟੇ ਦੁਕਾਨਦਾਰਾਂ ਤੋਂ ਖਰੀਦਿਆ ਜਾਂਦਾ ਹੈ, ਜੋ ਜੀ. ਐੱਸ. ਟੀ. ਰਜਿਸਟਰਡ ਨਹੀਂ ਹਨ। ਅਜਿਹੇ ’ਚ ਜੀ. ਐੱਸ. ਟੀ. ਨੰਬਰ ਦੀ ਸ਼ਰਤ ਕਾਰਨ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਹੋ ਗਈਆਂ ਹਨ। ਅਧਿਆਪਕਾਂ ਦਾ ਸਵਾਲ ਹੈ ਕਿ ਕੀ ਹੁਣ ਬੱਚਿਆਂ ਦੇ ਖਾਣੇ ਲਈ ਸਥਾਨਕ ਬਾਜ਼ਾਰ ਛੱਡ ਕੇ ਸ਼ਹਿਰਾਂ ’ਚ ਜੀ. ਐੱਸ. ਟੀ. ਵਾਲੇ ਵੈਂਡਰ ਲੱਭਣ ਜਾਣਾ ਪਵੇਗਾ? ਇਸ ਨਾਲ ਆਵਾਜਾਈ ਦਾ ਖਰਚਾ ਅਤੇ ਸਮਾਂ ਦੋਵੇਂ ਬਰਬਾਦ ਹੋਣਗੇ।

ਇਹ ਵੀ ਪੜ੍ਹੋ-ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ

ਇਸ ਮਾਮਲੇ ਦਾ ਗੰਭੀਰ ਪੱਖ ਇਹ ਹੈ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਮਿਡ-ਡੇ ਮੀਲ ਦੀਆਂ ਅਦਾਇਗੀਆਂ ਲਟਕੀਆਂ ਹੋਈਆਂ ਹਨ। ਬੱਚਿਆਂ ਦਾ ਖਾਣਾ ਬੰਦ ਨਾ ਹੋਵੇ, ਇਸ ਲਈ ਕਈ ਅਧਿਆਪਕ ਆਪਣੀ ਜੇਬ ’ਚੋਂ 30 ਤੋਂ 50 ਹਜ਼ਾਰ ਰੁਪਏ ਤੱਕ ਖਰਚ ਕਰ ਚੁੱਕੇ ਹਨ। ਪਹਿਲਾਂ ਪੀ. ਐੱਫ. ਐੱਮ. ਐੱਸ. ਰਾਹੀਂ ਸਿੱਧੀ ਅਦਾਇਗੀ ਹੁੰਦੀ ਸੀ ਪਰ ਹੁਣ ਬਿੱਲ ਪਹਿਲਾਂ ਬੀ. ਪੀ. ਓ. ਦਫਤਰ ਅਤੇ ਫਿਰ ਖਜ਼ਾਨਾ ਦਫਤਰ ਭੇਜਣ ਦੀ ਬਹੁ-ਪੜਾਵੀ ਪ੍ਰਕਿਰਿਆ ਕਾਰਨ ਭੁਗਤਾਨ ’ਚ ਭਾਰੀ ਦੇਰੀ ਹੋ ਰਹੀ ਹੈ।

ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ

ਐਲੀਮੈਂਟਰੀ ਟੀਚਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿੰਡਾਂ ਦੀ ਜ਼ਮੀਨੀ ਹਕੀਕਤ ਨੂੰ ਧਿਆਨ ’ਚ ਰੱਖੇ ਬਿਨਾਂ ਬਣਾਏ ਨਿਯਮ ਅਧਿਆਪਕਾਂ ਲਈ ਮੁਸ਼ਕਿਲਾਂ ਪੈਦਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਿਛਲੀਆਂ ਪੈਂਡਿੰਗ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ, ਗੈਰ-ਜੀ. ਐੱਸ. ਟੀ. ਵੈਂਡਰਾਂ ਤੋਂ ਸਾਮਾਨ ਖਰੀਦਣ ਅਤੇ ਭੁਗਤਾਨ ਲਈ ਵਿਹਾਰਕ ਬਦਲ ਦਿੱਤਾ ਜਾਵੇ ਅਤੇ ਅਧਿਆਪਕਾਂ ਨੂੰ ਗੈਰ-ਅਧਿਆਪਨ ਕੰਮਾਂ ਤੋਂ ਰਾਹਤ ਦਿੱਤੀ ਜਾਵੇ ਤਾਂ ਜੋ ਉਹ ਬੱਚਿਆਂ ਦੀ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰ ਸਕਣ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • New mid day meal rules
  • Punjab
  • payments
  • ਨਵੇਂ ਮਿਡ ਡੇ ਮੀਲ ਨਿਯਮ
  • ਪੰਜਾਬ
  • ਭੁਗਤਾਨ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

NEXT STORY

Stories You May Like

  • mid day meal crisis in gurdaspur
    ਗੁਰਦਾਸਪੁਰ 'ਚ ਮਿਡ-ਡੇ ਮੀਲ ਦਾ ਸੰਕਟ, 4 ਮਹੀਨੇ ਤੋਂ ਫੰਡ ਲਟਕੇ, ਅਧਿਆਪਕਾਂ ਨੇ 15 ਅਕਤੂਬਰ ਤੱਕ ਦਿੱਤਾ ਅਲਟੀਮੇਟਮ
  • mid day meal change  children  food
    ਦਿੱਲੀ ਦੇ MCD ਸਕੂਲਾਂ 'ਚ ਬਦਲੇਗਾ ਮਿਡ-ਡੇ ਮੀਲ; ਬੱਚਿਆਂ ਦੀ ਥਾਲੀ 'ਚ ਸਜਾਈਆਂ ਜਾਣਗੀਆਂ ਇਹ ਚੀਜ਼ਾਂ
  • new weekly mid day meal menu in schools
    ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ, ਕੜ੍ਹੀ-ਪਕੌੜਾ ਦੇ ਨਾਲ ਮਿਲੇਗਾ ਮੌਸਮੀ ਫਲ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • before investing in fd  know the new rules  big change
    FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ ਬਦਲਾਅ
  • appointment of 3 new judges to the supreme court
    ਸੁਪਰੀਮ ਕੋਰਟ ’ਚ 3 ਨਵੇਂ ਜੱਜਾਂ ਦੀ ਨਿਯੁਕਤੀ, ਮੌਜੂਦਾ ਜੱਜਾਂ ਦੀ ਗਿਣਤੀ 37 ਹੋਈ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • pollution control  cafe 3 norms new driving rule
    ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ ਨੇ ਕੀਤਾ ਐਲਾਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +