Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    4:33:53 PM

  • police raid hotel and pg in zirakpur

    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ...

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • building collapses in south delhis satya niketan

    ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਦੇ ਪ੍ਰਾਈਵੇਟ ਤੇ ਪਲੇਅ-ਵੇਅ ਸਕੂਲਾਂ ਲਈ ਨਵੀਂ Notification ਜਾਰੀ, ਲਾਜ਼ਮੀ ਕਰਨਾ ਪਵੇਗਾ ਇਹ ਕੰਮ

PUNJAB News Punjabi(ਪੰਜਾਬ)

ਪੰਜਾਬ ਦੇ ਪ੍ਰਾਈਵੇਟ ਤੇ ਪਲੇਅ-ਵੇਅ ਸਕੂਲਾਂ ਲਈ ਨਵੀਂ Notification ਜਾਰੀ, ਲਾਜ਼ਮੀ ਕਰਨਾ ਪਵੇਗਾ ਇਹ ਕੰਮ

  • Edited By Babita,
  • Updated: 04 Jan, 2025 09:55 AM
Patiala
new notification issued for private and play way schools in punjab
  • Share
    • Facebook
    • Tumblr
    • Linkedin
    • Twitter
  • Comment

ਖਮਾਣੋਂ (ਜਟਾਣਾ, ਅਰੋੜਾ) : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਦੇਖ-ਭਾਲ ਤੇ ਸਿੱਖਿਆ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ, ਪ੍ਰਾਈਵੇਟ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਤਹਿਤ ਜ਼ਿਲ੍ਹੇ ’ਚ ਪੈਂਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 4 ਤੋਂ 6 ਜਨਵਰੀ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ

ਉਨ੍ਹਾਂ ਦੱਸਿਆ ਕਿ ਪੰਜਾਬ ’ਚ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਈ. ਸੀ. ਸੀ. ਈ.(ਅਰਲੀ ਚਾਈਲਡਹੁੱਡ ਕੇਅਰ ਐਂਡ ਐਜੁਕੇਸ਼ਨ) ਦੇ ਖੇਤਰ ’ਚ ਕੰਮ ਰਹੀਆਂ ਸੰਸਥਾਵਾਂ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਜਾਂ ਸਬੰਧਿਤ ਬਲਾਕ ਦੇ ਸੀ. ਡੀ. ਪੀ. ਓ. ਦਫ਼ਤਰ ਨਾਲ ਤਾਲਮੇਲ ਕਰਕੇ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਆ ਗਈ ਸਭ ਤੋਂ ਵੱਡੀ Lottery ਸਕੀਮ, ਜਾਣੋ ਕਿੰਨੇ ਕਰੋੜ ਦਾ ਹੋਵੇਗਾ ਪਹਿਲਾ ਇਨਾਮ (ਵੀਡੀਓ)

ਡਾ. ਥਿੰਦ ਨੇ ਕਿਹਾ ਕਿ ਜੇਕਰ ਰਜਿਸਟ੍ਰੇਸ਼ਨ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਸਬੰਧਿਤ ਸੀ. ਡੀ. ਪੀ. ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹਰੇਕ ਪਲੇਅ ਵੇਅ ਸਕੂਲ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਇਸ ਉਪਰੰਤ ਜ਼ਿਲ੍ਹੇ ’ਚ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ, ਸੰਸਥਾਵਾਂ, ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ, ਸੰਸਥਾ ਜਾਂ ਪਲੇਅ ਵੇਅ ਸਕੂਲ ਪਾਲਿਸੀ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਨਗੇ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 
 

  • Punjab
  • Private Schools
  • Play Way Schools
  • Notification
  • ਪੰਜਾਬ
  • ਪ੍ਰਾਈਵੇਟ ਸਕੂਲ
  • ਪਲੇਅ ਵੇਅ ਸਕੂਲ
  • ਨੋਟੀਫਿਕੇਸ਼ਨ

ਧੁੰਦ ਦੀ ਚਾਦਰ 'ਚ ਲਿਪਟਿਆ ਪੰਜਾਬ, ਹਨੇਰੀ-ਝੱਖੜ ਦੇ ਨਾਲ ਮੀਂਹ ਲਈ ਅਲਰਟ ਜਾਰੀ

NEXT STORY

Stories You May Like

  • hearing of da case postponed in punjab and haryana highcourt
    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ ਪਵੇਗਾ ਇੰਤਜ਼ਾਰ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • jammu srinagar highway  new advisory
    ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਡਰਾਈਵਰ ਸਾਵਧਾਨ!
  • important news for instagram users
    Instagram ਯੂਜ਼ਰਸ ਲਈ ਅਹਿਮ ਖਬਰ! AI ਪ੍ਰੋਫਾਈਲ ਅਤੇ ਪੋਸਟਾਂ ਨੂੰ ਇਗਨੋਰ ਕਰਨਾ ਪਵੇਗਾ ਭਾਰੀ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
Trending
Ek Nazar
witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • big action by ed 7 properties worth rs 1 50 crore attached
      BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • armed robbers entered the college and beat up the watchman
      ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ...
    • new mid day meal rules create trouble in punjab payments stalled for 3 months
      ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ...
    • malik demands railway minister to run amritsar mumbai vande bharat sleeper train
      ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ...
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • unfortunate incident happened to two friends
      ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ,...
    • a young man who came to buy medicine from a medical store
      ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +