Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:36:25 AM

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ, ਨਹੀਂ ਮੰਨੇ ਤਾਂ ਹੋਵੇਗੀ ਸਖ਼ਤ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ, ਨਹੀਂ ਮੰਨੇ ਤਾਂ ਹੋਵੇਗੀ ਸਖ਼ਤ ਕਾਰਵਾਈ

  • Edited By Anmol Tagra,
  • Updated: 07 Oct, 2024 12:57 PM
Ludhiana-Khanna
new orders for schools
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ): ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਸਾਰੇ ਸਕੂਲ ਮੁਖੀਆਂ ਨੂੰ ਪੋਲਿੰਗ ਬੂਥਾਂ ਲਈ ਵਿਸ਼ੇਸ਼ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਖ-ਵੱਖ ਪ੍ਰਾਈਮਰੀ ਸਕੂਲਾਂ ਵਿਚ ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਲਈ ਪੋਲਿੰਗ ਪਾਰਟੀਆਂ 14 ਅਕਤੂਬਰ ਨੂੰ ਪਹੁੰਚ ਜਾਣਗੀਆਂ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ

ਨਿਰਦੇਸ਼ਾਂ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਪੋਲਿੰਗ ਬੂਥ ਪੂਰੀ ਤਰ੍ਹਾਂ ਸਾਫ਼-ਸੁਥਰੇ ਹੋਣੇ ਚਾਹੀਦੇ ਹਨ, ਜਿਨ੍ਹਾਂ ਵਿਚ ਧੂੜ-ਮਿੱਟੀ ਤੇ ਜਾਲੇ ਨਹੀਂ ਹੋਣੇ ਚਾਹੀਦੇ। ਜੇਕਰ ਕਲਾਸਰੂਮ ਵਿਚ ਕੋਈ ਸਾਮਾਨ ਪਿਆ ਹੈ ਤਾਂ ਉਸ ਨੂੰ ਹੋਰ ਕਮਰਿਆਂ ਵਿਚ ਸ਼ਿਫਟ ਕੀਤਾ ਜਾਵੇ। ਬਾਥਰੂਮ ਦੀ ਸਾਫ਼-ਸਫ਼ਾਈ ਤੇ ਉਨ੍ਹਾਂ ਵਿਚ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਸੰਸਦ ਮੈਂਬਰ 'ਤੇ ED ਦੀ ਰੇਡ

ਚੋਣ ਡਿਊਟੀ ਵਿਚ ਤਾਇਨਾਤ ਪੋਲਿੰਗ ਪਾਰਟੀਆਂ ਨੂੰ ਰਾਤ ਵੇਲੇ ਵੋਟਿੰਗ ਸੈਂਟਰਾਂ 'ਤੇ ਰੁਕਣਾ ਪਵੇਗਾ। ਇਸ ਲਈ ਬਿਜਲੀ ਪ੍ਰਬੰਧ ਵੀ ਸੁਚਾਰੂ ਹੋਣੇ ਚਾਹੀਦੇ ਹਨ। ਸਾਰੇ ਬਲਬ ਤੇ ਟਿਊਬਲਾਈਟਾਂ ਸਹੀ ਹਾਲਤ ਵਿਚ ਹੋਣੀਆਂ ਚਾਹੀਦੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨਿਰਦੇਸ਼ ਦਿੱਤਾ ਹੈ ਕਿ ਇਨ੍ਹਾਂ ਸਾਰੀਆਂ ਤਿਆਰੀਆਂ ਨੂੰ ਪਹਿਲ ਦੇ ਅਧਾਰ 'ਤੇ ਕੀਤਾ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਦੀ ਸਥਿਤੀ ਵਿਚ ਸਬੰਧਤ ਸਕੂਲ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • New Orders
  • Schools
  • Panchayat Elections
  • ਪੰਜਾਬ
  • ਪੰਚਾਇਤੀ ਚੋਣਾਂ
  • ਸਕੂਲ
  • ਹੁਕਮ

ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ

NEXT STORY

Stories You May Like

  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ ਤਾਇਨਾਤ, ਹੁਣ ਹੋਵੇਗੀ ਸਖ਼ਤ ਕਾਰਵਾਈ
  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • schools  100 yard radius  tobacco sales  action
    ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ ਕਾਰਵਾਈ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +