Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    1:09:21 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ ਵੱਡਾ ਐਲਾਨ

  • Edited By Shivani Attri,
  • Updated: 27 Aug, 2025 06:47 PM
Ludhiana-Khanna
new orders issued amid holidays in punjab big announcement regarding board exam
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ (ਵਿੱਕੀ)- ਖ਼ਰਾਬ ਮੌਸਮ ਕਾਰਨ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਇਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬੋਰਡ ਪ੍ਰੀਖਿਆ ਨੂੰ ਲੈ ਕੇ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ।

ਪੰਜਾਬ 'ਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਕਾਰ ਦੇ ਹੁਕਮਾਂ 'ਤੇ ਸਾਰੇ ਸਕੂਲਾਂ 'ਚ 30 ਅਗਸਤ ਤੱਕ ਛੁੱਟੀਆਂ ਦੇ ਐਲਾਨ ਦੇ ਮੱਦੇਨਜ਼ਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ ਅਤੇ ਸਰਕਾਰ ਦੇ ਹੁਕਮਾਂ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲਾਂ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ ਬੋਰਡ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ ਵਹਾਅ, ਲੋਕਾਂ 'ਚ ਸਹਿਮ

ਜ਼ਿਕਰਯੋਗ ਹੈ ਕਿ ਪੰਜਾਬ ’ਚ ਲਗਾਤਾਰ ਭਾਰੀ ਮੀਂਹ ਨੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸੰਦਰਭ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ 27 ਤੋਂ 30 ਅਗਸਤ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ 'ਐਕਸ' ਹੈਂਡਲ ’ਤੇ ਸਾਂਝੀ ਕੀਤੀ।

ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਤੇ SDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • New orders
  • holidays
  • Punjab
  • Big announcement
  • board exam
  • PSEB
  • ਛੁੱਟੀਆਂ
  • ਪੰਜਾਬ ਸਕੂਲ ਸਿੱਖਿਆ ਬੋਰਡ
  • ਬੋਰਡ ਪ੍ਰੀਖਿਆਵਾਂ
  • ਮੁਲਤਵੀ

ਪਿੰਡ ਹਮੀਦੀ ਵਿਖੇ ਅਪਲਸਾੜਾ ਡਰੇਨ ਓਵਰਫਲੋਅ! 600 ਏਕੜ ਤੋਂ ਵੱਧ ਖੇਤੀਬਾੜੀ ਪ੍ਰਭਾਵਿਤ ਹੋਣ ਦਾ ਖ਼ਤਰਾ

NEXT STORY

Stories You May Like

  • up board releases date sheet for class 10 and 12 exams
    UP ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਦੇਖੋ ਕਦੋਂ ਤੋਂ ਸ਼ੁਰੂ ਹੋਣਗੇ Exam
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • rajasthan board to conduct class 10 exams twice a year
    ਰਾਜਸਥਾਨ ਬੋਰਡ ਸਾਲ 'ਚ ਦੋ ਵਾਰ ਕਰਵਾਏਗਾ 10ਵੀਂ ਦੀ ਪ੍ਰੀਖਿਆ, ਹੁਕਮ ਜਾਰੀ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • new rules issued in amritsar ahead of the festive season
    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਧਾਰਿਤ
  • important news regarding the employee s d a
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +