Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:34:19 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ

PUNJAB News Punjabi(ਪੰਜਾਬ)

ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ

  • Edited By Shivani Bassan,
  • Updated: 18 Jul, 2025 12:02 PM
Amritsar
new orders issued for arms holders in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਤਰਨਤਾਰਨ (ਨੀਰਜ,ਰਮਨ)-ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਪੰਜਾਬ ਭਰ ’ਚ ਆਮ ਪੰਚਾਇਤੀ ਚੋਣਾਂ 2024 ਦੌਰਾਨ ਖਾਲੀ ਰਹਿ ਗਈਆਂ ਪੰਚਾਇਤਾਂ ਦੀ ਅਸਾਮੀਆਂ ਦੀ ਪੂਰਤੀ ਲਈ ਜ਼ਿਮਨੀ ਚੋਣਾਂ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਖਾਲੀ ਪਏ ਪੰਚਾਇਤ ਖੇਤਰਾਂ ’ਚ ਜ਼ਿਮਨੀ ਚੋਣਾਂ ਦੀ 27 ਜੁਲਾਈ ਨਿਸ਼ਚਿਤ ਕੀਤੀ ਹੈ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ’ਚ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤੀਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਉਨ੍ਹਾਂ ਖੇਤਰਾਂ ’ਚ ਜੋ ਜ਼ਿਮਨੀ ਪੰਚਾਇਤੀ ਚੋਣਾਂ ਦੇ ਅਧੀਨ ਆਉਂਦੇ ਹਨ, ਅਸਲਾ ਧਾਰਕਾਂ ਵੱਲੋਂ ਅਸਲੇ ਨੂੰ ਜਮ੍ਹਾ ਕਰਵਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਅਣਸੁਖਾਵੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ

ਜ਼ਿਲਾ ਮੈਜਿਸਟ੍ਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ ਚੋਣ ਜ਼ਾਬਤੇ ਦੀ ਹਦੂਦ ਅੰਦਰ ਲਾਇਸੈਂਸੀ ਅਸਲਾਧਾਰਕ ਆਪਣਾ ਅਸਲਾ ਲੋਕਲ ਪੁਲਸ ਥਾਣੇ ’ਚ ਜਾਂ ਲਾਇਸੈਂਸੀ ਅਸਲਾ ਡੀਲਰਾਂ ਪਾਸ 20 ਜੁਲਾਈ ਨੂੰ ਸ਼ਾਮ 5 ਵਜੇ ਤੱਕ ਹਰ ਹਾਲ ’ਚ ਜਮ੍ਹਾ ਕਰਵਾਉਣਗੇ।

ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

ਇਸ ਸਬੰਧ ’ਚ ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਰਾਹੁਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀਆਂ ਜਿਨ੍ਹਾਂ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਮਿਤੀ 27 ਜੁਲਾਈ 2025 ਨੂੰ ਹੋਣ ਜਾ ਰਹੀਆਂ ਹਨ, ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਰ ਇਨ੍ਹਾਂ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸਮੂਹ ਅਸਲਾ ਧਾਰਕ ਹਰ ਕਿਸਮ ਦੇ ਲਾਇਸੰਸੀ ਹਥਿਆਰਾਂ ਨੂੰ ਆਪਣੇ ਨਜ਼ਦੀਕੀ ਪੁਲਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਗੇ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ

ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਤੇ ਸਕਿਓਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ’ਚ ਭਾਗ ਲੈਣ ਜਾ ਰਹੇ ਹੋਣ, ਜਿਨ੍ਹਾਂ ਨੂੰ ਜੈੱਡ ਪਲੱਸ ਸਕਿਓਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਹੋਵੇਗੀ। ਇਹ ਹੁਕਮ ਮਿਤੀ 17 ਜੁਲਾਈ 2025 ਤੋਂ 29 ਜੁਲਾਈ 2025 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • New orders
  • arms holders
  • Punjab
  • ਨਵੇਂ ਆਰਡਰ
  • ਹਥਿਆਰ ਰੱਖਣ ਵਾਲੇ
  • ਪੰਜਾਬ

ਫੜ੍ਹਿਆ ਗਿਆ ਦਰਬਾਰ ਸਾਹਿਬ  ਵਿਖੇ RDX ਧਮਾਕੇ ਕਰਨ ਦੀਆਂ ਧਮਕੀਆਂ ਦੇਣ ਵਾਲਾ ਬੰਦਾ

NEXT STORY

Stories You May Like

  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • fuel crisis
    ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • teachers notice teachers of punjab
    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
  • pspcl  officials  chairman
    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੇ ਸਖ਼ਤ ਹੁਕਮ ਜਾਰੀ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • aam aadmi party has ruined punjab
      ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +