Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:27:05 PM

  • social media

    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • rohit shetty receives death threat again

    '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ...

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਲੱਗੀ ਪਾਬੰਦੀ, ਸਵੇਰੇ ਤੋਂ 9 ਤੋਂ ਸ਼ਾਮ 5 ਵਜੇ ਤੱਕ...

PUNJAB News Punjabi(ਪੰਜਾਬ)

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਲੱਗੀ ਪਾਬੰਦੀ, ਸਵੇਰੇ ਤੋਂ 9 ਤੋਂ ਸ਼ਾਮ 5 ਵਜੇ ਤੱਕ...

  • Edited By Shivani Attri,
  • Updated: 18 Apr, 2025 05:22 PM
Hoshiarpur
new orders issued for those getting driving licenses in punjab
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਬੀਤੇ ਦਿਨ ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ।

ਨਿਰੀਖਣ ਦੌਰਾਨ ਸੁਰੱਖਿਆ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸਿਰਫ਼ ਡਰਾਈਵਿੰਗ ਲਾਇਸੈਂਸ ਲਈ ਬਿਨੈਕਾਰਾਂ ਨੂੰ ਹੀ ਟਰੈਕ ਦੇ ਅੰਦਰ ਦਾਖ਼ਲ ਹੋਣ ਦਿੱਤਾ ਜਾਵੇ। ਕਿਸੇ ਵੀ ਬਾਹਰੀ ਵਿਅਕਤੀ ਦੇ ਟਰੈਕ ਵਿਚ ਦਾਖ਼ਲ ਹੋਣ ਦੀ ਮਨਾਹੀ ਹੋਵੇਗੀ। ਟਰੈਕ ’ਤੇ ਆਉਣ ਵਾਲੇ ਹਰੇਕ ਵਿਅਕਤੀ ਦੇ ਵੇਰਵੇ ਲਾਜ਼ਮੀ ਤੌਰ ’ਤੇ ਰਜਿਸਟਰ ਵਿਚ ਦਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ

ਉਨ੍ਹਾਂ ਕਿਹਾ ਕਿ ਸਾਰੇ ਸਟਾਫ਼ ਮੈਂਬਰਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਮੋਬਾਇਲ ਫ਼ੋਨ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਟੈਸਟ ਟਰੈਕ 'ਤੇ 8 ਆਈਪੀ-ਆਧਾਰਿਤ ਐੱਚ. ਡੀ. ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਦੀ ਸਿੱਧੀ ਪਹੁੰਚ ਮੁੱਖ ਦਫ਼ਤਰ ਤੱਕ ਵੀ ਪ੍ਰਦਾਨ ਕੀਤੀ ਗਈ ਹੈ। ਇਨ੍ਹਾਂ ਕੈਮਰਿਆਂ ਰਾਹੀਂ, ਸਟਾਫ਼ ਦੇ ਕੰਮਕਾਜ ਅਤੇ ਡਰਾਈਵਿੰਗ ਟੈਸਟਾਂ ਦੀ ਨਿਗਰਾਨੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ

ਖੇਤਰੀ ਟਰਾਂਸਪੋਰਟ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਸਾਰਥੀ' ਪੋਰਟਲ 'ਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਸੇਵਾਵਾਂ ਲਈ ਖ਼ੁਦ ਫ਼ੀਸ ਭਰ ਕੇ ਅਰਜ਼ੀ ਦੇਣ ਅਤੇ ਸਿੱਧੇ ਦਫ਼ਤਰ ਨਾਲ ਸੰਪਰਕ ਕਰਨ। ਕਿਸੇ ਵੀ ਏਜੰਟ ਜਾਂ ਬਾਹਰੀ ਵਿਅਕਤੀ ਰਾਹੀਂ ਅਰਜ਼ੀ ਨਾ ਦਿਓ ਅਤੇ ਜ਼ਿਆਦਾ ਰਕਮ ਦਾ ਭੁਗਤਾਨ ਨਾ ਕਰੋ। ਇਸ ਤੋਂ ਇਲਾਵਾ ਮੋਟਰ ਵ੍ਹੀਕਲ ਇੰਸਪੈਕਟਰ ਵੱਲੋਂ ਸਕੂਲ ਬੱਸਾਂ ਦੀ ਫਿਟਨੈਸ ਦੀ ਜਾਂਚ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਬੱਸਾਂ ਨੂੰ 'ਸੇਫ਼ ਸਕੂਲ ਵਾਹਨ ਯੋਜਨਾ' ਅਨੁਸਾਰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾਣ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਰਕਾਰੀ ਹਸਪਤਾਲ ਦੇ ਦੋ ਮੁਲਾਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • New orders issued
  • driving licenses
  • Punjab
  • ਡਰਾਈਵਿੰਗ ਲਾਇਸੈਂਸ
  • ਪਾਬੰਦੀ
  • ਖੇਤਰੀ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ

ਐਂਬੂਲੈਂਸ 'ਚ ਮੁੰਡੇ ਦੀ ਲਾਸ਼ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਹੋਰ ਦੀ ਮੌਤ

NEXT STORY

Stories You May Like

  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
  • kolkata godown roof collapses  9 people sit
    ਕੋਲਕਾਤਾ 'ਚ ਗੋਦਾਮ ਦੀ ਛੱਤ ਡਿੱਗਣ ਨਾਲ ਹੁਣ ਤੱਕ 9 ਲੋਕਾਂ ਦੀ ਮੌਤ, 5 ਗ੍ਰਿਫ਼ਤਾਰ, ਜਾਂਚ ਲਈ ਬਣਾਈ SIT
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • heavy vehicle movement banned on banga mukandpur road
    ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • punjab  big problem with driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ ਨਵੀਂ ਮੁਸੀਬਤ, ਟਰਾਂਸਪੋਰਟ ਵਿਭਾਗ...
  • gurugram  tenants of dlf phase 1 to 5 given notice to vacate june 30
    ਗੁਰੂਗ੍ਰਾਮ: DLF ਫੇਜ਼-1 ਤੋਂ 5 ਤੱਕ ਦੇ ਕਿਰਾਏਦਾਰਾਂ ਨੂੰ 30 ਜੂਨ ਤੱਕ ਜਗ੍ਹਾ ਖਾਲੀ ਕਰਨ ਦਾ ਨੋਟਿਸ
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • viral video social media
      ਟੂਣੇ ਕਰਨ ਵਾਲੇ ਬੰਦੇ ਦੀ ਹੋਈ ਛਿੱਤਰ-ਪਰੇਡ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +