Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    12:47:10 PM

  • kewal singh dhillon bjp punjab president

    ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ...

  • punjab brother sister

    ਪੰਜਾਬ: ਭੈਣ ਦੀ ਮੌਤ ਤੋਂ ਕੁਝ ਦੇਰ ਬਾਅਦ ਹੀ ਭਰਾ...

  • fire breaks out in girls school hostel

    ਗਰਲਜ਼ ਸਕੂਲ ਦੇ ਹੋਸਟਲ 'ਚ ਲੱਗੀ ਅੱਗ, ਕਈ...

  • heavy rain and thunderstorm warning in punjab on 28th 29th 30th

    ਪੰਜਾਬ 'ਚ 28, 29, 30 ਮਈ ਨੂੰ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ

PUNJAB News Punjabi(ਪੰਜਾਬ)

ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਅਧਿਕਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ

  • Edited By Gurminder Singh,
  • Updated: 04 Oct, 2024 05:36 PM
Chandigarh
new orders issued to punjab officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਨਅਤੀ ਖੇਤਰ ਵਿਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ ਹੈ। ਇਸ ਮਕਸਦ ਦੀ ਪੂਰਤੀ ਲਈ ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ। ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਭਾਜਪਾ ਹਾਈਕਮਾਂਡ ਦਾ ਪੰਜਾਬ ਨੂੰ ਲੈ ਕੇ ਵੱਡਾ ਐਲਾਨ

PunjabKesari

ਉਨ੍ਹਾਂ ਕਿਹਾ ਕਿ ਛੋਟੇ ਅਤੇ ਮੱਧ ਵਰਗ ਦੇ ਉਦਯੋਗਾਂ ਲਈ ਵੀ ਕਾਰਗਰ ਕਦਮ ਚੁੱਕਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬਹੁਤ ਸਾਰੀਆਂ ਕੇਂਦਰੀ ਤੇ ਸੂਬਾਈ ਸਕੀਮਾਂ ਹਨ, ਜਿਨ੍ਹਾਂ ਦੀ ਜਾਣਕਾਰੀ ਬਹੁਤੇ ਸਨਅਤਕਾਰਾਂ ਨੂੰ ਨਾ ਹੋਣ ਕਰਕੇ ਉਹ ਇਨ੍ਹਾਂ ਦਾ ਲਾਹਾ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਸੌਂਦ ਨੇ ਕਿਹਾ ਕਿ ਅਜਿਹੀਆਂ ਸਕੀਮਾਂ ਬਾਬਤ ਆਨਲਾਈਨ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਵੀ ਸਨਅਤਕਾਰ ਇਕ ਕਲਿੱਕ ਨਾਲ ਇਨ੍ਹਾਂ ਦੀ ਜਾਣਕਾਰੀ ਹਾਸਲ ਕਰ ਸਕੇ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੀ ਵੈੱਬਸਾਈਟ ਤੱਕ ਵੀ ਇੰਟਰਨੈੱਟ ਵਰਤੋਂਕਾਰਾਂ ਦੀ ਸੁਖਾਲੀ ਪਹੁੰਚ ਲਈ ਕਾਰਗਰ ਕਦਮ ਚੁੱਕੇ ਜਾਣ ਤਾਂ ਜੋ ਦੁਨੀਆਂ ਭਰ ਦੇ ਉਦਯੋਗਪਤੀ ਜੇਕਰ ਨਿਵੇਸ਼ ਲਈ ਸਭ ਤੋਂ ਉੱਤਮ ਥਾਂਵਾਂ ਦੀ ਸਰਚ ਕਰਨ ਤਾਂ ਪੰਜਾਬ ਦਾ ਨਾਂ ਪਹਿਲੇ ਨੰਬਰ ਉੱਤੇ ਆਵੇ। 

ਇਹ ਵੀ ਪੜ੍ਹੋ : ਪੰਜਾਬ 'ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ

ਉਦਯੋਗ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੀ ਕਾਰਗੁਜ਼ਾਰੀ ਹੋਰ ਬੇਹਤਰ ਕਰਨ ਲਈ ਇਨ੍ਹਾਂ ਦਾ ਆਪਸੀ ਅਤੇ ਵੱਖ-ਵੱਖ ਵਿਭਾਗਾਂ ਨਾਲ ਬੇਹਤਰ ਤਾਲਮੇਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿਚ ਨਵੇਂ ਅਤੇ ਸਥਾਪਤ ਉਦਯੋਗਾਂ ਦੀ ਉੱਨਤੀ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਇਸ ਮੰਤਵ ਦੀ ਪੂਰਤੀ ਤਾਂ ਹੀ ਸੰਭਵ ਹੈ ਜੇਕਰ ਅਫਸਰਸ਼ਾਹੀ ਆਪਣਾ ਸਾਰਥਕ ਯੋਗਦਾਨ ਪਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਪੱਖੀ ਮਾਹੌਲ ਤਾਂ ਹੀ ਵਿਕਸਿਤ ਹੋਵੇਗਾ ਜੇਕਰ ਪ੍ਰਸ਼ਾਸਨਿਕ ਅੜਿੱਕੇ ਘੱਟ ਤੋਂ ਘੱਟ ਹੋਣਗੇ। ਉਨ੍ਹਾਂ ਪੰਜਾਬ ਨੂੰ ਸਭ ਤੋਂ ਉੱਤਮ ਉਦਯੋਗਿਕ ਸੂਬਾ ਬਣਾਉਣ ਲਈ ਅਫਸਰਾਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸੂਬੇ ਦਾ ਅਰਥਚਾਰਾ ਹੋਰ ਮਜ਼ਬੂਤ ਹੋਵੇ। 

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਇਸ ਐਲਾਨ ਤੋਂ ਬਾਅਦ ਵਧੇਗੀ ਚਿੰਤਾ

ਉਨ੍ਹਾਂ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਕਦਾ ਪੰਜਾਬ ਵਿਚ ਭਰਵਾਂ ਨਿਵੇਸ਼ ਆ ਰਿਹਾ ਹੈ ਅਤੇ ਇਸ ਨੂੰ ਹੋਰ ਉਚਾਈਆਂ ‘ਤੇ ਲੈ ਕੇ ਜਾਇਆ ਜਾਵੇਗਾ। ਮੀਟਿੰਗ ਵਿਚ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਉਦਯੋਗ ਮੰਤਰੀ ਨੂੰ ਵਿਭਾਗ ਬਾਰੇ, ਇਨਵੈਸਟ ਪੰਜਾਬ ਅਤੇ ਸਬੰਧਤ ਬੋਰਡਾਂ-ਕਾਰਪੋਰੇਸ਼ਨਾਂ ਦੀ ਕਾਰਗੁਜ਼ਾਰੀ, ਨੀਤੀਆਂ ਅਤੇ ਹੋਰ ਮਸਲਿਆਂ ਬਾਬਤ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ 'ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Government of Punjab
  • Officers of Punjab
  • Industries of Punjab
  • ਪੰਜਾਬ ਸਰਕਾਰ
  • ਪੰਜਾਬ ਦੇ ਅਫਸਰ
  • ਪੰਜਾਬ ਦੇ ਉਦਯੋਗ

ਜਲੰਧਰ ਦੇ ਇਸ Couple ਦੀ ਕਰਤੂਤ ਨੇ ਉਡਾਏ ਸਭ ਦੇ ਹੋਸ਼, ਥਾਣੇ ਪਹੁੰਚਿਆ ਮਾਮਲਾ

NEXT STORY

Stories You May Like

  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
  • new orders issued for candidates contesting elections to limit spending
    ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ
  • punjab employees new instructions for employees
    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
  • motor vehicle act vehicle challan
    ਚਲਾਨ ਅਦਾ ਨਾ ਕੀਤਾ ਤਾਂ ਵਾਹਨ ਹੋਵੇਗਾ ਜ਼ਬਤ, ਪੰਜਾਬ 'ਚ ਨਵੇਂ ਹੁਕਮ ਜਾਰੀ
  • dry day dc orders issued
    ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ
  • deputy commissioner hoshiarpur strict orders issued opend borewell
    Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ ਕੀਤੇ ਗਏ ਸਖ਼ਤ ਹੁਕਮ
  • action taken against employees order issued
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
  • arms in punjab orders related to arms
    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boy
      ਨਸ਼ਿਆਂ ਨੇ ਉਜਾੜਿਆ ਪੰਜਾਬ ਦਾ ਇਕ ਹੋਰ ਘਰ! ਓਵਰਡੋਜ਼ ਕਾਰਨ 26 ਸਾਲਾ ਨੌਜਵਾਨ ਦੀ ਮੌਤ
    • punjab bjp  kewal singh dhillon
      ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਦੀਆਂ ਚਰਚਾਵਾਂ ਦੌਰਾਨ ਕੇਵਲ ਢਿੱਲੋਂ ਦਾ ਵੱਡਾ...
    • jaswant jassa of hoshiarpur arrested from mumbai airport
      ਹੁਸ਼ਿਆਰਪੁਰ ਦਾ ਜਸਵੰਤ ਜੱਸਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ, ਐਨਕਾਊਂਟਰ ਹੋਣ ਦਾ...
    • punjab surprising news regarding the allotment of liquor vends
      ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ...
    • big good news for the devotees from dera beas
      ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
    • dig bhullar  family  26 bank accounts freeze
      ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ ਦੇ 26 ਬੈਂਕ ਖਾਤੇ ਜਾਂਚ...
    • fire breaks out in gadaipur
      ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
    • ballot boxes are being monitored under strict security arrangements
      ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬੈਲਟ ਬਕਸਿਆਂ ਦੀ ਕੀਤੀ ਜਾ ਰਹੀ ਹੈ ਨਿਗਰਾਨੀ, 29...
    • phagwara police get big success
      ਫਗਵਾੜਾ ਪੁਲਸ ਦਾ ਚੋਰਾਂ 'ਤੇ ਵੱਡਾ ਐਕਸ਼ਨ: 5 ਮੁਲਜ਼ਮ ਗ੍ਰਿਫ਼ਤਾਰ, LCD ਤੇ AC...
    • yamraj distributed helmets and spread the message of traffic safety
      ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +