helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
'ਕੁੰਭ ਵਾਇਰਲ ਗਰਲ' ਮੋਨਾਲੀਸਾ ਨਾਲ ਫਿਲਮ ਬਣਾ ਰਹੇ...
CBI ਨੇ ਬਿਜਲੀ ਵਿਭਾਗ ਦੇ JE ਨੂੰ ਕੀਤਾ ਗ੍ਰਿਫ਼ਤਾਰ
ਖਤਮ ਹੋਇਆ ਟਰੰਪ ਦਾ ਜਲਵਾ, 20 ਫੀਸਦੀ ਟੁੱਟਿਆ...
ਭੈਣ ਨੂੰ ਮਿਲਣ ਜਾਂਦੇ ਪੰਜਾਬ ਪੁਲਸ ਦੇ ASI ਨਾਲ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ/ਨਵੀਂ ਦਿੱਲੀ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਬਿੱਲ 2021 ਕਿਸਾਨਾਂ ਅਤੇ ਗਰੀਬਾਂ ’ਤੇ ਇਕ ਹੋਰ ਵਿੱਤੀ ਹਮਲਾ ਅਤੇ ਰਾਜਾਂ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ। ਇੱਥੇ ਪਾਰਟੀ ਮੁੱਖ ਦਫ਼ਤਰ ਵਿਖੇ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਸਤਾਵਿਤ ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਇਕ ਪਾਸੇ ਦੇਸ਼ ਦਾ ਅੰਨਦਾਤਾ ਕੇਂਦਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰਦਾ ਹੋਇਆ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠਾ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਬੇਰਹਿਮੀ ਅਤੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪਦੀ ਹੋਈ ਮੋਦੀ ਸਰਕਾਰ ਕਿਸਾਨਾਂ ਸਮੇਤ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਸਾਰੇ ਵਰਗਾਂ ’ਤੇ ਇਕ ਹੋਰ ਵਿੱਤੀ ਹਮਲਾ ਕਰਨ ਜਾ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2021 ਜੇਕਰ ਲਾਗੂ ਹੋ ਗਿਆ ਤਾਂ ਖੇਤੀ ਖੇਤਰ ਅਤੇ ਗਰੀਬਾਂ ਸਮੇਤ ਹੋਰਨਾਂ ਨੂੰ ਬਿਜਲੀ ’ਤੇ ਮਿਲਣ ਵਾਲੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਸਿਆਸੀ ਜੰਗ ’ਚ ਕੀ ਅਕਾਲੀ ਦਲ ਇਸ ਸੁਨਹਿਰੀ ਮੌਕੇ ਦਾ ਫਾਇਦਾ ਚੁੱਕ ਸਕੇਗਾ?
ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ 11 ਦੌਰ ਦੀਆਂ ਬੈਠਕਾਂ ਦੌਰਾਨ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅਤੇ ਨਰਿੰਦਰ ਸਿੰਘ ਤੋਮਰ ਨੇ ਭਰੋਸਾ ਦਿੱਤਾ ਸੀ, ਕਿ ਬਿਜਲੀ ਸੋਧ ਬਿੱਲ ਸੰਸਦ ਵਿਚ ਪੇਸ਼ ਨਹੀਂ ਕੀਤਾ ਜਾਵੇਗਾ। ਬਾਅਦ ਵਿਚ ਜਦੋਂ ਸਰਬ ਪਾਰਟੀ ਬੈਠਕ ਦੌਰਾਨ ਉਨ੍ਹਾਂ (ਮਾਨ) ਨੇ ਇਸ ਬਾਰੇ ਸਵਾਲ ਕੀਤਾ ਤਾਂ ਜਵਾਬ ਮਿਲਿਆ ਕਿ ਉਹ ਤਾਂ ਕਿਸਾਨਾਂ ਨਾਲ ਗੱਲਬਾਤ ਸਿਰੇ ਚੜ੍ਹਨ ਦੀ ਸ਼ਰਤ ’ਤੇ ਸੀ ਕਿ ਬਿਜਲੀ ਸੋਧ ਬਿੱਲ ਪੇਸ਼ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਪਿੱਛੋਂ ਬਿਜਲੀ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਨਹੀਂ ਰਹੇਗੀ। ਸਿੱਖਿਆ, ਸਿਹਤ, ਖੇਤੀ ਅਤੇ ਟੈਕਸ (ਜੀ.ਐੱਸ.ਟੀ) ਪਿੱਛੋਂ ਹੁਣ ਬਿਜਲੀ ਦੇ ਅਧਿਕਾਰ ’ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ, ਜੋ ਸੰਘੀ ਢਾਂਚੇ ਦੀ ਸ਼ਰੇਆਮ ਉਲੰਘਣਾ ਹੈ।
ਇਹ ਵੀ ਪੜ੍ਹੋ : ਟਿਕਟਾਂ ਕੱਟੇ ਜਾਣ ਦੇ ਖ਼ਦਸ਼ੇ ਤੋਂ ਘਬਰਾਏ ਕਈ ਵਿਧਾਇਕਾਂ ਨੇ ਫੜ੍ਹਿਆ ਸਿੱਧੂ ਦਾ ਪੱਲਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਵੱਡੀ ਖ਼ਬਰ: ਬੱਸਾਂ ਦੀ ਟੱਕਰ ’ਚ ਜ਼ਖ਼ਮੀਆਂ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸੋਨੂੰ ਸੂਦ
Stories You May Like
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
ਪਾਕਿ ਦਾ ਇਕ ਹੋਰ ਸ਼ਰਮਾਨਾਕ ਕਾਰਾ, ਭਾਰਤ ਦਾ ਝੰਡਾ ਲਹਿਰਾਉਣ 'ਤੇ ਪ੍ਰਸ਼ੰਸਕ ਨਾਲ...
ਚੱਲਦੇ ਮੈਚ 'ਚ ਦਾਖਲ ਹੋਇਆ ਵਿਅਕਤੀ! ਇਸ ਨਾਮੀ ਖਿਡਾਰੀ 'ਤੇ ਕੀਤਾ ਹਮਲਾ
ਗਾਇਕ ਜੈਜ਼ੀ ਬੀ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਪੂਰੀ ਦੁਨੀਆ 'ਚ ਮਸ਼ਹੂਰ ਹੈ ਬਿਹਾਰ ਦਾ ਮਖਾਨਾ, ਜਾਣੋ ਕਿੰਨਾ ਵੱਡਾ ਹੈ ਕਾਰੋਬਾਰ
ਮਾਂ ਨੇ ਪੁੱਤਰ ਨਾਲ ਕੀਤਾ ਅਜਿਹਾ ਡਾਂਸ ਕੇ ਲੋਕਾਂ ਨੇ ਕੱਢੀਆਂ ਗਾਲ੍ਹਾਂ
ਪੂਨਮ ਪਾਂਡੇ ਨੂੰ ਡੇਟ 'ਤੇ ਲੈ ਕੇ ਜਾਵਾਗਾਂ... ਜ਼ਬਰਦਸਤੀ ਕਿੱਸ ਕਰਨ ਵਾਲੇ...
ਭਾਰ ਘਟਾਏਗੀ ਇਹ ਸਬਜ਼ੀ, ਖੁਰਾਕ 'ਚ ਸ਼ਾਮਲ ਕਰਨ ਨਾਲ ਹੋਣਗੇ ਹੋਰ ਵੀ ਲਾਭ
ਕਾਨੂੰਨ ਦੇ ਚੱਕਰਾਂ 'ਚ ਫਸੀ Ziddi Girls, ਇਸ ਵੈੱਬ ਸੀਰੀਜ਼ ਨੂੰ ਹੋਇਆ ਨੋਟਿਸ...
Preity Zinta ਦਾ 18 ਕਰੋੜ ਦਾ ਕਰਜ਼ਾ ਹੋਇਆ ਮੁਆਫ, ਅਦਾਕਾਰਾ ਨੇ ਦੱਸੀ ਸੱਚਾਈ
Subscribe Now!