Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:01:43 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਹੋਣਗੀਆਂ ਸਮਰਪਿਤ : ਮੀਤ ਹੇਅਰ

PUNJAB News Punjabi(ਪੰਜਾਬ)

ਪੰਜਾਬ ’ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਹੋਣਗੀਆਂ ਸਮਰਪਿਤ : ਮੀਤ ਹੇਅਰ

  • Edited By Anuradha,
  • Updated: 02 Mar, 2023 01:10 PM
Chandigarh
new public sand quarries in punjab will be dedicated to people
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ’ਤੇ ਰੇਤ ਦੀ ਸਪਲਾਈ ਦੀ ਵਚਨਬੱਧਤਾ ’ਤੇ ਪਹਿਰਾ ਦਿੰਦਿਆਂ ਮਾਈਨਿੰਗ ਵਿਭਾਗ ਵਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਖ ਮੰਤਰੀ ਵਲੋਂ 6 ਫਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੇ ਛੋਟੇ ਸਮੇਂ ਦੌਰਾਨ ਆਮ ਲੋਕਾਂ ਨੇ ਹੁਣ ਤੱਕ 19,516 ਟਰਾਲੀਆਂ ਰਾਹੀਂ 1,99,991.67 ਮੀਟਰਿਕ ਟਨ ਰੇਤਾ ਵਰਤਿਆ ਹੈ। ਲੋਕਾਂ ਵਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ, ਉੱਥੇ ਹੀ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਜੇਕਰ ਮਾਈਨਿੰਗ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਮਾਈਨਿੰਗ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੇ ਟੋਲ ਫ੍ਰੀ ਨੰਬਰ 18001802422 ’ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਮੇਲ ਭੇਜ ਸਕਦਾ ਹੈ। ਮੀਟਿੰਗ ਵਿਚ ਲੋਕਾਂ ਦੀ ਮੰਗ ਨੂੰ ਦੇਖਦਿਆਂ ਅਤੇ ਸੂਬਾ ਵਾਸੀਆਂ ਨੂੰ ਸਸਤੀ ਰੇਤ ਦੀ ਸਪਲਾਈ ਵਧਾਉਣ ਲਈ ਅੱਜ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਹੋਰ ਜਨਤਕ ਖੱਡਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਲੁਧਿਆਣਾ ਸੂਬੇ ਦਾ ਕੇਂਦਰ ਹੋਣ ਕਰਕੇ ਇਸ ਜ਼ਿਲੇ ਵਿਚ ਵੱਧ ਤੋਂ ਵੱਧ ਜਨਤਕ ਖੱਡਾਂ ਸਥਾਪਿਤ ਕਰਨ ਲਈ ਆਖਿਆ।

ਇਹ ਵੀ ਪੜ੍ਹੋ : ਕੈਨੇਡਾ-ਅੰਮ੍ਰਿਤਸਰ ਵਿਚਕਾਰ ਇਕ ਹੋਰ ਫਲਾਈਟ ਬੰਦ ਹੋਣ ਕਾਰਨ ਯਾਤਰੀ ਨਿਰਾਸ਼

ਮਾਈਨਿੰਗ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਦੀ ਸਪਲਾਈ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ 14 ਜ਼ਿਲਿਆਂ ਵਿਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 150 ਜਨਤਕ ਰੇਤ ਖੱਡਾਂ ਚਾਲੂ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ 15 ਮਾਰਚ ਤੱਕ 50 ਖੱਡਾਂ ਚਾਲੂ ਕਰਨ ਦਾ ਟੀਚਾ ਹੈ। ਮੀਟਿੰਗ ਵਿਚ ਹਰ ਜਨਤਕ ਖੱਡ ਦੇ ਕੰਮ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਵੀ ਕੋਈ ਦਿੱਕਤ ਆ ਰਹੀ ਹੈ, ਉਸ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਝ ਥਾਂਵਾਂ ’ਤੇ ਪੰਚਾਇਤ ਵਲੋਂ ਕੰਮ ਵਿਚ ਅੜਚਨ ਪਾਉਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਾਰੇ ਮਾਈਨਿੰਗ ਮੰਤਰੀ ਨੇ ਉਚ ਅਧਿਕਾਰੀਆਂ ਨੂੰ ਪੰਚਾਇਤ ਵਿਭਾਗ ਨਾਲ ਗੱਲ ਕਰਨ ਲਈ ਆਖਿਆ। ਮੀਟਿੰਗ ਵਿਚ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ. ਪੀ. ਐੱਸ. ਖਰਬੰਦਾ, ਚੀਫ਼ ਇੰਜੀਨੀਅਰ ਐੱਨ.ਕੇ. ਜੈਨ, ਐੱਸ. ਈ. ਮਨੋਜ ਬਾਂਸਲ ਅਤੇ ਸਮੂਹ ਜ਼ਿਲਿਆਂ ਦੇ ਮਾਈਨਿੰਗ ਅਧਿਕਾਰੀ ਤੇ ਜੋਨਲ ਡੀ. ਐੱਸ. ਪੀ. ਹਾਜ਼ਰ ਸਨ।

ਇਹ ਵੀ ਪੜ੍ਹੋ : ਦਿੱਲੀ ਦੇ ਆਬਕਾਰੀ ਘਪਲੇ ਦੀ ਜਾਂਚ ਪੰਜਾਬ ਤੱਕ ਵਧਾਈ ਜਾਵੇ : ਮਜੀਠੀਆ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Punjab
  • Bhagwant Mann
  • Gurmeet Singh Meet Hayer
  • ਪੰਜਾਬ
  • ਭਗਵੰਤ ਮਾਨ
  • ਗੁਰਮੀਤ ਸਿੰਘ ਮੀਤ ਹੇਅਰ

ਅਜਨਾਲਾ ਘਟਨਾ ਨੂੰ ਲੈ ਕੇ ਪੁਲਸ ਦੇ 'ਸਬਰ' ਦੀ ਸੋਸ਼ਲ ਮੀਡੀਆ 'ਤੇ ਤਾਰੀਫ਼, ਅੰਮ੍ਰਿਤਪਾਲ ਖ਼ਿਲਾਫ਼ ਲੋਕਾਂ ਨੇ ਕੱਢੀ ਭੜਾਸ

NEXT STORY

Stories You May Like

  • 21 lakh fraud under the pretext of mbbs admission
    MBBS ’ਚ ਦਾਖਲੇ ਦੇ ਨਾਂ ’ਤੇ 21 ਲੱਖ ਦੀ ਠੱਗੀ, ਦੋ ਮੁਲਜ਼ਮ ਛੱਤੀਸਗੜ੍ਹ ’ਚੋਂ ਕੀਤੇ ਗ੍ਰਿਫਤਾਰ
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • congress  rajwant kaur  senior vice president
    ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਲਗਾਇਆ
  • elderly man strikes it lucky wins 21 lakh lottery with a 50 ruppes ticket
    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +