Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:15:37 PM

  • canada trump eu

    ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ...

  • additional chief secretary ias officer transfer

    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ...

  • bill to protect worship places

    ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ...

  • horrific accident at jalandhar railway station

    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ

PUNJAB News Punjabi(ਪੰਜਾਬ)

ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ

  • Edited By Gurminder Singh,
  • Updated: 17 Sep, 2026 12:35 PM
Chandigarh
new ration cards beneficiaries
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਨਵੇਂ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦਾ ਹੜ੍ਹ ਆ ਗਿਆ ਹੈ। ਆਲਮ ਇਹ ਹੈ ਕਿ ਪੰਜਾਬ ’ਚੋਂ 19.50 ਲੱਖ ਦਰਖ਼ਾਸਤਾਂ ਪੁੱਜੀਆਂ ਹਨ। ਸੂਤਰ ਦੱਸਦੇ ਹਨ ਕਿ ਲਗਭਗ 40 ਲੱਖ ਲਾਭਪਾਤਰੀ ਅਜਿਹੇ ਹਨ ਜੋ ਨਵੇਂ ਜਾਂ ਪੁਰਾਣੇ ਰਾਸ਼ਨ ਕਾਰਡਾਂ ਦੇ ਮੈਂਬਰ ਬਣਨਾ ਚਾਹੁੰਦੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਇਨ੍ਹਾਂ ਦਰਖ਼ਾਸਤਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ 30 ਸਤੰਬਰ ਤੱਕ ਮੁਕੰਮਲ ਕੀਤਾ ਜਾਣਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 11 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਨਵੇਂ ਰਾਸ਼ਨ ਕਾਰਡਾਂ ਲਈ ਸ਼ਰਤਾਂ ’ਚ ਛੋਟ ਦਿੱਤੀ ਸੀ। ਕੇਂਦਰੀ ਫਾਰਮੂਲੇ ਵਿਚ ਤਬਦੀਲੀ ਕਰਦਿਆਂ ਸਾਲਾਨਾ ਆਮਦਨ ਦੀ ਹੱਦ 1.80 ਲੱਖ ਤੋਂ ਵਧਾ ਕੇ 8 ਲੱਖ ਰੁਪਏ ਕਰ ਦਿੱਤੀ ਗਈ, ਜਿਸ ਨਾਲ ਰੱਜਦੇ-ਪੁੱਜਦੇ ਲੋਕਾਂ ਲਈ ਵੀ ਰਾਸ਼ਨ ਕਾਰਡ ਬਣਵਾਉਣ ਦਾ ਰਾਹ ਪੱਧਰਾ ਹੋ ਗਿਆ। ਹੁਣ ਗੱਡੀਆਂ ਅਤੇ ਜ਼ਮੀਨਾਂ ਵਾਲੇ ਲੋਕ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੁਲਾਈ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ‘ਸਮਾਰਟ ਰਾਸ਼ਨ ਕਾਰਡ ਸਕੀਮ’ ਔਨਲਾਈਨ ਅਪਲਾਈ ਕਰਨ ਲਈ 11 ਅਗਸਤ ਤੱਕ ਦਾ ਸਮਾਂ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ

ਮੌਜੂਦਾ ਸਮੇਂ ਪੰਜਾਬ ਵਿਚ 41.47 ਲੱਖ ਰਾਸ਼ਨ ਕਾਰਡ ਧਾਰਕ ਅਤੇ 1.54 ਕਰੋੜ ਲਾਭਪਾਤਰੀ ਹਨ। ਪੰਜਾਬ ਸਰਕਾਰ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਦਿੰਦੀ ਹੈ, ਜਦਕਿ ਕੇਂਦਰ ਸਰਕਾਰ ਹਰ ਮੈਂਬਰ ਨੂੰ ਪੰਜ ਕਿਲੋ ਕਣਕ ਦਿੰਦੀ ਹੈ। ਆਮ ਆਦਮੀ ਪਾਰਟੀ ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਨ੍ਹਾਂ ਨਵੇਂ ਕਾਰਡਾਂ ਦਾ ਕੰਮ ਮੁਕੰਮਲ ਕਰਨਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਸਭ ਤੋਂ ਵੱਧ 2.25 ਲੱਖ ਅਰਜ਼ੀਆਂ ਲੁਧਿਆਣਾ ਜ਼ਿਲ੍ਹੇ ’ਚੋਂ ਅਤੇ ਸਭ ਤੋਂ ਘੱਟ 28,500 ਅਰਜ਼ੀਆਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ’ਚੋਂ ਪ੍ਰਾਪਤ ਹੋਈਆਂ ਹਨ। ਪੰਜਾਬ ਦੇ ਅੱਧੀ ਦਰਜਨ ਜ਼ਿਲ੍ਹਿਆਂ ਵਿੱਚ ਇਹ ਅੰਕੜਾ ਇੱਕ ਲੱਖ ਤੋਂ ਪਾਰ ਹੋ ਗਿਆ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਦਰਖ਼ਾਸਤਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ 30 ਸਤੰਬਰ ਤੱਕ ਮੁਕੰਮਲ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Ration card
  • new ration cards
  • beneficiaries
  • ਰਾਸ਼ਨ ਕਾਰਡ
  • ਨਵੇਂ ਰਾਸ਼ਨ ਕਾਰਡ
  • ਲਾਭਪਾਤਰੀ

ਗੁਰਦਾਸਪੁਰ ’ਚ ਹਲਾਲ ਮੀਟ ਵੇਚਣ ਨੂੰ ਲੈ ਕੇ ਹੰਗਾਮਾ, ਨਿਹੰਗਾਂ ਵੱਲੋਂ 3 ਦਿਨਾਂ ਦਾ ਅਲਟੀਮੇਟਮ

NEXT STORY

Stories You May Like

  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • electricity cut power cut pspcl
    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • punjab haryana legislative assembly building  email
    ਵੱਡੀ ਖ਼ਬਰ : ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
Trending
Ek Nazar
read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a bull knocked down an elderly man
      ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
    • farmers blocked the railway track in ferozepur
      ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ...
    • grand nagar kirtan arrives in batala from sultanpur lodhi
      ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ,...
    • medical camp modi
      PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ...
    • punjab roadways  government bus
      ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਅਚਾਨਕ ਫਟਿਆ ਟਾਇਰ, ਉਡ ਗਏ ਪਰਖੱਚੇ
    • rail roko protest in punjab
      ਪੰਜਾਬ 'ਚ ਕਿਸਾਨਾਂ ਨੇ ਰੋਕ ਦਿੱਤੀਆਂ ਰੇਲਾਂ
    • two accused arrested with illegal weapons in faridkot
      ਫ਼ਰੀਦਕੋਟ 'ਚ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
    • kewal singh dhillon
      ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ...
    • accident case
      ਪੈਟਰੋਲ ਪੰਪ ’ਤੇ ਡਿਊਟੀ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +