Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:47:30 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐੱਸ.ਸੀ.ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਧਰਮਸੋਤ

PUNJAB News Punjabi(ਪੰਜਾਬ)

ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐੱਸ.ਸੀ.ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਧਰਮਸੋਤ

  • Updated: 30 Oct, 2020 05:50 PM
Chandigarh
new scholarship scheme  sc students  dharamsot
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚਣ ਮਗਰੋਂ ਆਪਣੇ ਪੱਧਰ ਉੱਤੇ ਡਾ. ਬੀ.ਆਰ. ਅੰਬੇਦਕਰ ਐਸ. ਸੀ. ਪੋਸਟ ਮੈਟ੍ਕਿ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਦਫਤਰਾਂ 'ਚ ਹੁਣ ਹਾਜ਼ਰ ਹੋਵੇਗਾ 100 ਫ਼ੀਸਦੀ ਸਟਾਫ਼

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਐਸ.ਸੀ. ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਨਗੇ। ਇਸ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਇਸ ਸਕੀਮ ਦਾ ਦਾਇਰਾ ਵਧਾਉਣ ਵਾਸਤੇ ਆਮਦਨੀ ਸਬੰਧੀ ਮਾਪਦੰਡ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤਾ ਹੈ, ਜਿਸ ਨਾਲ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਕੀਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਨਵੀਂ ਵਜੀਫ਼ਾ ਸਕੀਮ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਨਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੇ ਵਸਨੀਕ ਹਨ ਅਤੇ ਪੰਜਾਬ ਤੋਂ (ਚੰਡੀਗੜ ਸਮੇਤ) ਦਸਵੀਂ ਪਾਸ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸ ਸਕੀਮ ਦਾ ਕੁੱਲ ਵਿੱਤੀ ਬੋਝ ਲਗਭਗ 600 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਵਿੱਚੋਂ ਸੂਬਾ ਸਰਕਾਰ ਵੱਲੋਂ ਪ੍ਰਾਈਵੇਟ ਅਦਾਰਿਆਂ ਨੂੰ 60 ਫੀਸਦੀ ਰਾਸ਼ੀ ਦੀ ਪ੍ਰਤੀਪੂਰਤੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਅਡਾਨੀ ਗਰੁੱਪ ਦੀ ਰੇਲ ਅੱਗੇ ਬੇਖ਼ੌਫ਼ ਖੜ੍ਹਨ ਵਾਲੇ ਸਿੱਖ ਨੌਜਵਾਨ ਦੀ ਚਰਚਾ ਜ਼ੋਰਾਂ 'ਤੇ, ਵੀਡੀਓ ਵਾਇਰਲ

ਸ. ਧਰਮਸੋਤ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਨੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ 25 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਪਰ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਜ਼ਿਆਦਾ ਫੀਸਾਂ ਹੋਣ ਕਾਰਨ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਅੜਿੱਕਾ ਬਣਦਾ ਸੀ, ਜਿਸ ਨੂੰ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਇਹ ਵਿੱਤੀ ਬੋਝ ਆਪ ਚੁੱਕਣ ਦਾ ਫੈਸਲਾ ਕੀਤਾ ਹੈ। ਸ. ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਜੱਗ ਜ਼ਾਹਰ ਹੋ ਚੁੱਕੀਆਂ ਹਨ। ਹੁਣ ਜਦੋਂ ਕਿ ਵਕਤ ਹੈ ਕਿ ਇਨਾਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇ, ਤਾਂ ਆਮ ਆਦਮੀ ਪਾਰਟੀ ਤੇ ਸ਼ੋ੍ਮਣੀ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅੱਜ ਕੋਈ ਸਿਆਸੀ ਮੁੱਦਾ ਨਹੀਂ ਰਿਹਾ, ਉਹ ਬੇਵਜ੍ਹਾ ਹੀ ਵਿਰੋਧ ਕਰਕੇ ਲੋਕਾਂ ਦਾ ਧਿਆਨ ਖਿੱਚਣ ਦਾ ਅਸਫ਼ਲ ਯਤਨ ਕਰ ਰਹੀਆਂ ਹਨ। 

ਇਹ ਵੀ ਪੜ੍ਹੋ:  ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੂਲ ਜਾ ਰਹੀ ਵਿਦਿਆਰਥਣ ਦੀ ਦਰਦਨਾਕ ਹਾਦਸੇ 'ਚ ਮੌਤ

ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਜਾ ਕੇ ਡੇਰਾ ਲਾਉਣ ਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਸਲਾਹ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਸਮਝਣ ਦੀ ਕੋਸ਼ਿਸ਼ ਕਰਨ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ 'ਚ ਕੰਮ ਕੌਣ ਕਰ ਰਿਹਾ ਹੈ ਅਤੇ ਵਿਰੋਧ 'ਚ ਕੌਣ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸਮੁੱਚੀਆਂ ਸਥਿਤੀਆਂ ਸਮਝ ਕੇ ਹੀ ਵਿਰੋਧ ਕਰਨ ਦੀ ਜ਼ਰੂਰਤ ਹੈ, ਨਹੀਂ ਤਾਂ ਇਹ ਸਮਾਂ ਬਰਬਾਦ ਕਰਨ ਦਾ ਹੀ ਇਕ ਢਕਵੰਜ ਮਾਤਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਗ਼ਰੀਬਾਂ, ਮਹਿਲਾਵਾਂ ਦੀ ਭਲਾਈ ਤੋਂ ਇਲਾਵਾ ਹਰ ਖੇਤਰ 'ਚ ਵਿਲੱਖਣ ਕਾਰਜ ਕਰ ਰਹੀ ਹੈ।

  • New Scholarship Scheme
  • SC Students
  • Dharamsot
  • ਨਵੀਂ ਵਜੀਫ਼ਾ ਸਕੀਮ
  • ਐੱਸ.ਸੀ.ਵਿਦਿਆਰਥੀਆਂ
  • ਧਰਮਸੋਤ

ਕੈਪਟਨ ਕਰਨਗੇ 2 ਦਿਨਾਂ 'ਚ ਵਨ ਟਾਈਮ ਸੈਟਲਮੈਂਟ ਪਾਲਿਸੀ ਦਾ ਐਲਾਨ : ਸੁੰਦਰ ਸ਼ਾਮ ਅਰੋੜਾ

NEXT STORY

Stories You May Like

  • indias future in teachers hands
    ਅਧਿਆਪਕ ਦੇ ਹੱਥਾਂ ’ਚ ਭਾਰਤ ਦਾ ਭਵਿੱਖ
  • pakistan  future  anil chauhan  india
    ਪਾਕਿਸਤਾਨ ਭਵਿੱਖ ’ਚ ਵੀ ਸੁਰੱਖਿਆ ਲਈ ਵੱਡੀ ਚਿੰਤਾ : ਅਨਿਲ ਚੌਹਾਨ
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • future of the country  s children should not be tampered
    ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
  • missing people  safe return balochistan
    ਜ਼ਬਰਨ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਬਲੋਚਿਸਤਾਨ ਦੀਆਂ ਸੜਕਾਂ 'ਤੇ ਬੈਠੇ ਪ੍ਰਦਰਸ਼ਨਕਾਰੀ
  • chatgpt and grok enter the us army
    ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +