Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:39:59 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ ਦੇ ਨਵੇਂ SSP ਵੱਲੋਂ 101 ਪੁਲਸ ਕਰਮਚਾਰੀਆਂ ਦਾ ਤਬਾਦਲਾ

PUNJAB News Punjabi(ਪੰਜਾਬ)

ਤਰਨਤਾਰਨ ਦੇ ਨਵੇਂ SSP ਵੱਲੋਂ 101 ਪੁਲਸ ਕਰਮਚਾਰੀਆਂ ਦਾ ਤਬਾਦਲਾ

  • Edited By Shivani Bassan,
  • Updated: 29 Nov, 2025 02:18 PM
Tarn Taran
new ssp of tarn taran transfers 101 police personnel
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਸਰਹੱਦੀ ਜ਼ਿਲਾ ਤਰਨਤਾਰਨ ਵਿੱਚ ਜ਼ਿਮਨੀ ਚੋਣਾਂ ਦੇ ਚੱਲਦਿਆਂ ਆਪਣਾ ਚਾਰਜ ਸੰਭਾਲਣ ਤੋਂ ਬਾਅਦ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵੱਲੋਂ ਜ਼ਿਲੇ ਵਿਚ ਲਾਅ ਐਂਡ ਆਰਡਰ ਨੂੰ ਕਾਇਮ ਰਖਣ ਤੇ ਪੁਲਸ ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਵੇਖਦੇ 101 ਪੁਲਸ ਕਰਮਚਾਰੀਆਂ ਨੂੰ ਇੱਧਰੋਂ-ਉੱਧਰ ਕਰਨ ਦਾ ਪਹਿਲਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸ ਜਾਰੀ ਹੋਈ ਸੂਚੀ ਵਿੱਚ ਵੱਖ-ਵੱਖ ਦਫਤਰਾਂ , ਥਾਣਿਆ ਦੇ ਮੁਖੀਆਂ ਤੇ ਪੁਲਸ ਚੌਕੀਆਂ ਦੇ ਇੰਚਾਰਜਾਂ ਸਮੇਤ ਹੇਠਲੇ ਪੱਧਰ ਉੱਪਰ ਤਾਇਨਾਤ ਸਿਪਾਹੀਆਂ ਦਾ ਵੀ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵੱਲੋਂ ਜ਼ਿਲੇ ਅੰਦਰ ਮੌਜੂਦ ਵੱਖ-ਵੱਖ ਥਾਣਿਆਂ ਵਿੱਚ ਤੇ ਹੋਰ ਵਿਭਾਗਾਂ ਵਿੱਚ ਤਾਇਨਾਤ 101 ਪੁਲਸ ਮੁਲਾਜ਼ਮਾਂ ਨੂੰ ਇੱਧਰੋਂ-ਉੱਧਰ ਕਰਨ ਦਾ ਹੁਕਮ ਸ਼ੁਕਰਵਾਰ ਸ਼ਾਮ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ  ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗ ਬਾਣੇ ਵਾਲੇ ਵਿਅਕਤੀਆਂ ਨੇ ਨੌਜਵਾਨ ਦਾ ਕਿਰਪਾਨ ਨਾਲ ਕੀਤਾ ਕਤਲ

ਐੱਸ.ਐੱਸ.ਪੀ. ਵੱਲੋਂ ਜਾਰੀ ਕੀਤੀ ਸੂਚੀ ਵਿਚ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੂੰ ਪੁਲਸ ਲਾਈਨ ਤੇ ਸਬ ਇੰਸਪੈਕਟਰ ਅਮਰੀਕ ਸਿੰਘ ਨੂੰ ਥਾਣਾ ਸਿਟੀ ਤਰਨਤਾਰਨ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਦਕਿ ਸਬ ਇੰਸਪੈਕਟਰ ਰਾਜ ਕੁਮਾਰ ਨੂੰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦਾ ਮੁਖੀ, ਸਬ ਇੰਸਪੈਕਟਰ ਰਣਜੀਤ ਸਿੰਘ ਨੂੰ ਥਾਣਾ ਝਬਾਲ ਮੁਖੀ ਤੋਂ ਥਾਣਾ ਸਦਰ ਤਰਨਤਾਰਨ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੰਸਪੈਕਟਰ ਪਰਮਜੀਤ ਸਿੰਘ ਨੂੰ ਪੁਲਸ ਲਾਈਨ ਤੋਂ ਥਾਣਾ ਮੁਖੀ ਵੈਰੋਵਾਲ, ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੂੰ ਥਾਣਾ ਭਿੱਖੀਵਿੰਡ ਮੁਖੀ ਤੋਂ ਥਾਣਾ ਝਬਾਲ ਮੁਖੀ ਤੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਨੂੰ ਪੁਲਸ ਲਾਈਨ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ, ਜਦਕਿ ਏ.ਐੱਸ.ਆਈ. ਹਰਜਿੰਦਰ ਸਿੰਘ ਨੂੰ ਇੰਚਾਰਜ ਪੁਲਸ ਚੌਕੀ ਫਤਿਆਬਾਦ ਤੇ ਏ.ਐੱਸ.ਆਈ. ਪ੍ਰਤਾਪ ਸਿੰਘ ਨੂੰ ਇੰਚਾਰਜ ਪੁਲਸ ਚੌਕੀ ਖਡੂਰ ਸਾਹਿਬ ਲਗਾਇਆ ਗਿਆ ਹੈ।

ਇਹ ਵੀ  ਪੜ੍ਹੋ- ਪੰਜਾਬ 'ਚ IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਵੇਖੇ LIST

ਇਸ ਤੋਂ ਇਲਾਵਾ ਸਬ ਇੰਸਪੈਕਟਰ ਰਾਣੀ ਕੌਰ ਨੂੰ ਸਹਾਇਕ ਥਾਣਾ ਮੁਖੀ ਝਬਾਲ ਤੇ ਸਬ ਇੰਸਪੈਕਟਰ ਸਿਮਰਨਜੀਤ ਕੌਰ ਨੂੰ ਪੁਲਸ ਲਾਈਨ ਤੋਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਏ.ਐੱਸ.ਆਈ. ਲਖਬੀਰ ਕੌਰ ਨੂੰ ਥਾਣਾ ਸਦਰ ਤਰਨਤਾਰਨ ,ਏ.ਐੱਸ.ਆਈ. ਮਹਿਲ ਸਿੰਘ ਨੂੰ ਸੀ.ਆਈ.ਏ. ਸਟਾਫ, ਏ.ਐੱਸ.ਆਈ. ਕਰਤਾਰ ਸਿੰਘ ਨੂੰ ਸੀ.ਆਈ.ਏ. ਸਟਾਫ ,ਏ.ਐੱਸ.ਆਈ. ਤੀਰਥ ਸਿੰਘ ਨੂੰ ਐਮ.ਟੀ ਬ੍ਰਾਂਚ ਤਰਨਤਾਰਨ , ਏ.ਐੱਸ.ਆਈ. ਪ੍ਰਗਟ ਸਿੰਘ ਨੂੰ ਡੀ.ਵੀ.ਆਰ ਐਂਟੀ ਡਰੋਨ ਤਰਨਤਾਰਨ , ਸਿਪਾਹੀ ਮਨਦੀਪ ਸਿੰਘ ਨੂੰ ਮੁੱਖ ਮੁਨਸ਼ੀ ਥਾਣਾ ਵੈਰੋਵਾਲ, ਮੁੱਖ ਸਿਪਾਹੀ ਸਿਮਰਪ੍ਰੀਤ ਸਿੰਘ ਨੂੰ ਮੁੱਖ ਮੁਨਸ਼ੀ ਥਾਣਾ ਚੋਹਲਾ ਸਾਹਿਬ, ਮੁੱਖ ਸਿਪਾਹੀ ਹਰ ਕਮਲ ਸਿੰਘ ਨੂੰ ਮੁੱਖ ਮੁਨਸ਼ੀ ਥਾਣਾ ਸਦਰ ਤਰਨਤਾਰਨ ਵਿਖੇ ਨਿਯੁਕਤ ਕੀਤਾ ਗਿਆ ਹੈ।

ਇਹ ਵੀ  ਪੜ੍ਹੋ- ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 61 DSPs ਦੇ ਕੀਤੇ ਤਬਾਦਲੇ

ਇਸ ਤੋਂ ਇਲਾਵਾ ਜ਼ਿਲਾ ਪੁਲਸ ਮੁਖੀ ਵੱਲੋਂ ਵੱਖ-ਵੱਖ ਥਾਣਿਆਂ ਤੋਂ ਇਲਾਵਾ ਹੋਰ ਸ਼ਾਖਾਵਾਂ ਵਿਚ ਤਾਇਨਾਤ ਏ.ਐੱਸ.ਆਈ., ਮੁੱਖ ਸਿਪਾਹੀ ਤੇ ਸਿਪਾਹੀਆਂ ਸਮੇਤ ਵੱਡੀ ਗਿਣਤੀ ਵਿੱਚ ਤਬਾਦਲੇ ਇਧਰੋਂ ਉਧਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਸਰਹੱਦੀ ਜ਼ਿਲਾ ਤਰਨਤਾਰਨ ਦੀ ਕਮਾਨ ਸੰਭਾਲਣ ਸਬੰਧੀ ਉਨ੍ਹਾਂ ਨੂੰ ਨਿਯੁਕਤ ਕੀਤਾ ਗਿਆ ਹੈ ਜਿਸ ਕਾਰਨ ਲਾਅ ਐਂਡ ਆਰਡਰ ਨੂੰ ਜਿੱਥੇ ਕਾਇਮ ਰੱਖਣ ਤੇ ਜੁਰਮ ਨੂੰ ਖਤਮ ਕਰਨ ਦੇ ਮਕਸਦ ਨਾਲ ਪੁਲਸ ਕਰਮਚਾਰੀਆਂ ਨੂੰ ਇਧਰੋਂ ਉਧਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਪੁਲਸ ਨਾਲ ਝੜਪ, ਅੱਗ ਲੱਗਣ ਨਾਲ ਝੁਲਸਿਆ SHO

ਉਨ੍ਹਾਂ ਦੱਸਿਆ ਕਿ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਦਲੇਰੀ ਨਾਲ ਕਰਨ ਸਬੰਧੀ ਪੁਲਸ ਕਰਮਚਾਰੀਆਂ ਨੂੰ ਅਤੇ ਜਾਰੀ ਕੀਤੇ ਗਏ ਹਨ ਅਤੇ ਡਿਊਟੀ ਵਿੱਚ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਮਾੜੇ ਅਨਸਰਾਂ ਤੇ ਗੈਂਗਸਟਰਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਸ਼ਿਕਾਇਤ ਕਰਤਾ ਦੀ ਸੁਣਵਾਈ ਨੂੰ ਪਹਿਲ ਦੇ ਆਧਾਰ ਉੱਪਰ ਸੁਣਨ ਤੇ ਉਸ ਨੂੰ ਹੱਲ ਕਰਨ ਸਬੰਧੀ ਸਖਤ ਆਦੇਸ਼ ਜਾਰੀ ਕੀਤੇ ਗਏ ਹਨ।

  • New SSP
  • Tarn Taran
  • transfers
  • 101 police personnel
  • ਤਰਨਤਾਰਨ
  • ਨਵੇਂ ਐਸਐਸਪੀ
  • ਤਬਾਦਲੇ
  • 101 ਪੁਲਸ ਮੁਲਾਜ਼ਮਾਂ

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਮੁਲਾਜ਼ਮਾਂ ਦੀ ਹੜਤਾਲ ਜਾਰੀ, ਯਾਤਰੀ ਹੋ ਰਹੇ ਖੱਜਲ-ਖੁਆਰ

NEXT STORY

Stories You May Like

  • moga police  dara satta  accused arrested
    ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • ludhiana dhandhari kalan
    ਪੁਲ਼ ਨੇੜਿਓਂ ਮਿਲੀ ਲਾਸ਼! ਸਿਰ 'ਤੇ ਸੱਟ ਦੇ ਨਿਸ਼ਾਨ, ਪੁਲਸ ਵੱਲੋਂ ਜਾਂਚ ਜਾਰੀ
  • milan police deed
    ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ ਸਣੇ 5 ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • car incident colombia oath taking ceremony
    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ ਫੈਲੀ ਦਹਿਸ਼ਤ
  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • food health
      ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ...
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • bloody clash between two blinkit employees in verka
      ਅੰਮ੍ਰਿਤਸਰ 'ਚ ਬਲਿੰਕਿਟ ਦੇ ਦੋ ਕਰਮਚਾਰੀਆਂ 'ਚ ਖੂਨੀ ਝੜਪ, ਇਕ ਨੌਜਵਾਨ ਐਮਰਜੈਂਸੀ...
    • big network busted in punjab
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10 ਪਿਸਤੌਲਾਂ ਸਮੇਤ 2 ਮੁਲਜ਼ਮ ਗ੍ਰਿਫਤਾਰ
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +