Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    10:38:45 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਜ਼ਰੂਰੀ ਖ਼ਬਰ : ਪਟਿਆਲਾ ਤੋਂ ਰਾਜਪੁਰਾ ਜਾਣ ਅਤੇ ਚੰਡੀਗੜ੍ਹ ਤੋਂ ਪਟਿਆਲਾ ਆਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ

PUNJAB News Punjabi(ਪੰਜਾਬ)

ਜ਼ਰੂਰੀ ਖ਼ਬਰ : ਪਟਿਆਲਾ ਤੋਂ ਰਾਜਪੁਰਾ ਜਾਣ ਅਤੇ ਚੰਡੀਗੜ੍ਹ ਤੋਂ ਪਟਿਆਲਾ ਆਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ

  • Edited By Babita,
  • Updated: 10 Sep, 2021 09:51 AM
Patiala
new traffic plan patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਰਾਜਪੁਰਾ ਰੋਡ ’ਤੇ ਸਰਹਿੰਦ ਬਾਈਪਾਸ ਨੇੜੇ ਬਣ ਰਹੇ ਨਵੇਂ ਬੱਸ ਅੱਡੇ ਦੇ ਮੂਹਰੇ ਬੱਸਾਂ ਦੇ ਬੱਸ ਅੱਡੇ ’ਚ ਦਾਖ਼ਲੇ ਲਈ ਸੜਕ 'ਤੇ ਬਣਾਏ ਜਾ ਰਹੇ ਫਲਾਈਓਵਰ ਦੇ ਨਿਰਮਾਣ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਸਬੰਧੀ ਰਾਜਪੁਰਾ ਰੋਡ ’ਤੇ ਚੌਰਾ ਚੌਂਕ ਤੋਂ ਅਰਬਨ ਅਸਟੇਟ ਚੌਂਕ ਤੱਕ ਸੜਕ ਉੱਪਰ ਆਵਾਜਾਈ ਬੰਦ ਕੀਤੀ ਗਈ ਹੈ। ਇਸ ਦੌਰਾਨ ਲੋਕਾਂ ਨੂੰ ਬਦਲਵੇਂ ਰਸਤੇ ਅਪਨਾਉਣ ਲਈ ਨਵਾਂ ਟ੍ਰੈਫਿਕ ਪਲਾਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਟ੍ਰੈਫਿਕ ਪੁਲਸ ਦੇ ਐੱਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ’ਚ ਕਾਂਗਰਸ ਦੇ ਮਜ਼ਬੂਤ ਉਮੀਦਵਾਰਾਂ ਦਾ ਪਤਾ ਲਾਉਣ ਲਈ ਚੱਲ ਰਿਹੈ ਗੁਪਤ ਸਰਵੇ

ਉਨ੍ਹਾਂ ਨੇ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐੱਸ. ਐੱਲ. ਗਰਗ, ਡੀ. ਐੱਸ. ਪੀ. ਟ੍ਰੈਫਿਕ ਰਾਜੇਸ਼ ਸਨੇਹੀ ਅਤੇ ਹੋਰ ਟ੍ਰੈਫਿਕ ਅਧਿਕਾਰੀਆਂ ਨਾਲ ਇਕ ਮੀਟਿੰਗ ਕਰ ਕੇ ਨਿਰਵਿਘਨ ਆਵਾਜਾਈ ਲਈ ਪ੍ਰਬੰਧ ਕੀਤੇ। ਸ. ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਲਾੲਓਵਰ ਦੀ ਸਲੈਬ ਪੈਣ ਤੱਕ ਬੇਰੋਕ ਤੇ ਨਿਰਵਿਘਨ ਆਵਾਜਾਈ ਲਈ ਟ੍ਰੈਫਿਕ ਪੁਲਸ ਨੂੰ ਸਹਿਯੋਗ ਦਿੰਦੇ ਹੋਏ ਬਦਲਵੇਂ ਰਸਤੇ ਅਪਨਾਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਐੱਸ. ਪੀ. ਚੀਮਾ ਨੇ ਦੱਸਿਆ ਕਿ ਹੈਵੀ ਟ੍ਰੈਫਿਕ ਟਰੱਕਾਂ ਆਦਿ ਲਈ ਪਟਿਆਲਾ-ਸਰਹਿੰਦ ਰੋਡ ਤੋਂ ਨਾਰਦਨ ਬਾਈਪਾਸ (ਸਰਹਿੰਦ ਰੋਡ ਬਾਈਪਾਸ) ਹੋ ਕੇ ਅਰਬਨ ਅਸਟੇਟ ਚੌਂਕ ਤੋਂ ਚੰਡੀਗੜ੍ਹ-ਰਾਜਪੁਰਾ ਨੂੰ ਜਾਇਆ ਜਾ ਸਕੇਗਾ। ਜਦੋਂਕਿ ਚੰਡੀਗੜ੍ਹ, ਰਾਜਪੁਰਾ, ਅੰਬਾਲਾ, ਦਿੱਲੀ ਆਦਿ ਜਾਣ ਵਾਲੀਆਂ ਬੱਸਾਂ, ਬੱਸ ਅੱਡੇ ਤੋਂ ਡੀ. ਐੱਮ. ਡਬਲਿਯੂ. ਰੇਲਵੇ ਸਟੇਸ਼ਨ ਦੇ ਨਾਲ-ਨਾਲ ਸੜਕ ਤੋਂ ਨਾਰਦਨ ਬਾਈਪਾਸ (ਸਰਹਿੰਦ ਬਾਈਪਾਸ ਰੋਡ) ਹੋ ਕੇ ਅਰਬਨ ਅਸਟੇਟ ਚੌਂਕ ਤੋਂ ਅੱਗੇ ਜਾਣਗੀਆਂ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ 'ਨਵਜੋਤ ਸਿੱਧੂ' ਦਾ ਨਵਾਂ ਫਾਰਮੂਲਾ, ਇਨ੍ਹਾਂ ਕਾਂਗਰਸੀ ਆਗੂਆਂ ਨੂੰ ਨਹੀਂ ਮਿਲੇਗੀ ਟਿਕਟ

ਇਸ ਤੋਂ ਇਲਾਵਾ ਹਲਕੇ ਵਾਹਨਾਂ ਲਈ ਪਟਿਆਲਾ-ਰਾਜਪੁਰਾ ਰੋਡ ਤੋਂ ਵੱਡੀ ਨਦੀ ਰੋਡ ਤੋਂ ਹੁੰਦੇ ਹੋਏ ਨਾਰਦਨ ਬਾਈਪਾਸ (ਸਰਹਿੰਦ ਰੋਡ ਬਾਈਪਾਸ) ਤੋਂ ਦੀ ਹੋ ਕੇ ਅਰਬਨ ਅਸਟੇਟ ਚੌਂਕ ਤੋਂ ਅੱਗੇ ਜਾਇਆ ਜਾ ਸਕੇਗਾ। ਪਟਿਆਲਾ-ਰਾਜਪੁਰਾ ਰੋਡ ਤੋਂ ਚੌਰਾ ਰੋਡ ਤੋਂ ਨੂਰਪੁਰ ਖੇੜੀਆਂ ਹੋ ਕੇ ਬਹਾਦਰਗੜ੍ਹ ਜਾਇਆ ਜਾ ਸਕੇਗਾ। ਇਸ ਦੇ ਨਾਲ ਹੀ ਰਾਜਪੁਰਾ ਰੋਡ ਤੋਂ ਚੌਰਾ ਰੋਡ ਤੋਂ ਨੂਰਪੁਰ ਖੇੜੀਆਂ ਹੋ ਕੇ ਕਮਾਂਡੋ ਕੰਪਲੈਕਸ ਤੋਂ ਵੀ ਰਾਜਪੁਰਾ ਰੋਡ ’ਤੇ ਚੜ੍ਹਿਆ ਜਾ ਸਕੇਗਾ। ਇਸੇ ਤਰ੍ਹਾਂ ਹੀ ਹਲਕੇ ਵਾਹਨ ਰਾਜਪੁਰਾ ਰੋਡ ਤੋਂ ਚੌਰਾ ਰੋਡ ਤੋਂ ਨੂਰਪੁਰ ਖੇੜੀਆਂ ਹੋ ਕੇ ਅਰਬਨ ਅਸਟੇਟ ਚੌਂਕ ਫੇਜ਼-3 ਤੋਂ ਵੀ ਇਸ ਰਾਜਪੁਰਾ ਰੋਡ ’ਤੇ ਚੜ੍ਹ ਸਕਣਗੇ।

ਇਹ ਵੀ ਪੜ੍ਹੋ : ਚਿੱਟੇ ਦਾ ਟੀਕਾ ਭਰ ਕੇ ਲਾਉਂਦਾ ਨੌਜਵਾਨ ਰੰਗੇ ਹੱਥੀਂ ਕਾਬੂ, ਤਰਲੇ-ਮਿੰਨਤਾਂ ਕਰਕੇ ਛੁਡਾਇਆ ਖਹਿੜਾ

ਐੱਸ. ਪੀ. ਪਲਵਿੰਦਰ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਚੰਡੀਗੜ੍ਹ, ਰਾਜਪੁਰਾ, ਅੰਬਾਲਾ, ਦਿੱਲੀ ਆਦਿ ਤੋਂ ਆਉਣ ਵਾਲੀ ਟ੍ਰੈਫਿਕ ਲਈ ਵੀ ਬਦਲਵਾਂ ਰਸਤਾ ਬਣਾਇਆ ਗਿਆ ਹੈ। ਸ. ਚੀਮਾ ਨੇ ਦੱਸਿਆ ਕਿ ਹੈਵੀ ਟ੍ਰੈਫਿਕ ਲਈ ਅਰਬਨ ਅਸਟੇਟ ਚੌਂਕ ਤੋਂ ਦੱਖਣੀ ਬਾਈਪਾਸ ਤੋਂ ਦੇਵੀਗੜ੍ਹ ਰੋਡ ਕੱਟ ਤੋਂ ਸਨੌਰੀ ਅੱਡਾ ਹੋ ਕੇ ਟਰੱਕ ਯੂਨੀਅਨ ਪਟਿਆਲਾ/ਲੱਕੜ ਮੰਡੀ ਹੁੰਦੇ ਹੋਏ ਪਟਿਆਲਾ ਸ਼ਹਿਰ ’ਚ ਦਾਖ਼ਲ ਹੋਇਆ ਜਾ ਸਕੇਗਾ, ਜਦੋਂਕਿ ਹਲਕੇ ਵਾਹਨਾਂ ਲਈ ਅਰਬਨ ਅਸਟੇਟ ਚੌਂਕ ਤੋਂ ਨਾਰਦਨ (ਸਰਹਿੰਦ ਬਾਈਪਾਸ ਰੋਡ) ਬਾਈਪਾਸ ਪਟਿਆਲਾ ਹੋ ਕੇ ਵੱਡੀ ਨਦੀ ਰੋਡ/ਡੀ. ਐੱਮ. ਡਬਲਿਯੂ. ਰੋਡ ਜਾਂ ਫਿਰ ਸਰਹਿੰਦ ਪਟਿਆਲਾ ਰੋਡ ਹੋ ਕੇ ਪਟਿਆਲਾ ਸ਼ਹਿਰ ਅੰਦਰ ਦਾਖ਼ਲ ਹੋਣ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Patiala
  • Rajpura
  • Chandigarh
  • New Traffic Plan
  • ਪਟਿਆਲਾ
  • ਰਾਜਪੁਰਾ
  • ਚੰਡੀਗੜ੍ਹ
  • ਨਵਾਂ ਟ੍ਰੈਫਿਕ ਪਲਾਨ

15 ਨਵੰਬਰ ਤੋਂ ਸ਼ੁਰੂ ਹੋਵੇਗੀ CISCE 10ਵੀਂ ਤੇ 12ਵੀਂ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ

NEXT STORY

Stories You May Like

  • major traffic alert on ambala chandigarh highway
    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • check your route before leaving home today
    ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
  • us visa
    ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ 'ਤੇ ਅਸਰ
  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ
  • nepal people enter india without a passport
    ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ ਨੇਪਾਲ ਦਾ ਨਵਾਂ ਪਲਾਨ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • dead body of village sangojala boy reaches india from armenia
      ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +