ਬਾਬਾ ਬਕਾਲਾ ਸਾਹਿਬ (ਰਾਕੇਸ਼)- ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦਾ ਐਲਾਨ 14 ਜਨਵਰੀ ਨੂੰ ਮੇਲਾ ਮਾਘੀ ਮੌਕੇ ਮੁਕਤਸਰ ਦੀ ਧਰਤੀ ਤੋਂ ਕੀਤਾ ਜਾਵੇਗਾ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਦੀ ਅਗਵਾਈ ’ਚ ਨਵੀਂ ਖੇਤਰੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਟੈਲੀਫੋਨ ’ਤੇ ਦੱਸਿਆ ਕਿ ਨਵੀਂ ਗਠਿਤ ਹੋਣ ਜਾ ਰਹੀ ਖੇਤਰੀ ਪਾਰਟੀ ਦਾ ਨਾਂ ਅਜੇ ਗੁਪਤ ਰੱਖਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੰਭ ਮੇਲੇ ਦੌਰਾਨ ਰੇਲਵੇ ਦਾ ਸ਼ਰਧਾਲੂਆਂ ਨੂੰ ਖ਼ਾਸ ਤੋਹਫ਼ਾ ; ਚਲਾਈਆਂ ਜਾਣਗੀਆਂ ਸਪੈਸ਼ਲ ਟ੍ਰੇਨਾਂ
NEXT STORY