Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    12:15:35 PM

  • bus accident pm modi compensation

    ਬੱਸ-ਟਰੱਕ ਦੀ ਟੱਕਰ 'ਚ 14 ਲੋਕਾਂ ਦੀ ਮੌਤ, PM ਮੋਦੀ...

  • shiromani akali dal  new appointments

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • trump rejects iran s special offer

    'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ...

  • iran tension may get worse

    ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ

PUNJAB News Punjabi(ਪੰਜਾਬ)

Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ

  • Edited By Shivani Attri,
  • Updated: 26 Feb, 2025 04:40 PM
Jalandhar
new twist death of husband of a female sarpanch due to gunshot in jaggo
  • Share
    • Facebook
    • Tumblr
    • Linkedin
    • Twitter
  • Comment

ਫਿਲੌਰ/ਗੋਰਾਇਆ (ਵੈੱਬ ਡੈਸਕ, ਭਾਖੜੀ)- ਫਿਲੌਰ ਵਿੱਚ ਵਿਆਹ ਦੀ ਜਾਗੋ ਦੌਰਾਨ ਚੱਲੀ ਗੋਲ਼ੀ ਮਗਰੋਂ ਮਹਿਲਾ ਸਰਪੰਚ ਦੇ ਪਤੀ ਦੀ ਹੋਈ ਮੌਤ ਦਾ ਮਾਮਲਾ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਹਰਕਤ ਵਿੱਚ ਆ ਗਏ ਹਨ ਅਤੇ ਇਕ ਟੀਮ ਬਣਾਈ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਪਹਿਲਾਂ ਸਰਪੰਚ ਦੀ ਪਤਨੀ ਨੇ ਦੱਸਿਆ ਸੀ ਕਿ ਉਸ ਦੇ ਪਤੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਪਰ ਬਾਅਦ ਵਿੱਚ ਵਾਇਰਲ ਹੋਈ ਵੀਡੀਓ ਵਿੱਚ ਇਹ ਖ਼ੁਲਾਸਾ ਹੋਇਆ ਕਿ ਸਰਪੰਚ ਦੇ ਪਤੀ ਦੀ ਮੌਤ ਗੋਲ਼ੀ ਲੱਗਣ ਕਾਰਨ ਹੋਈ ਸੀ। ਇਸ ਮਾਮਲੇ ਵਿੱਚ 22 ਫਰਵਰੀ ਨੂੰ ਅਸਲਾ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਹੁਣ ਪੂਰੀ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਐੱਸ. ਐੱਚ. ਓ. ਗੋਰਾਇਆ ਅਤੇ ਚੌਂਕੀ ਇੰਚਾਰਜ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਘਟਨਾ ਦੌਰਾਨ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸਰਪੰਚ ਮਹਿਲਾ ਦੇ ਪਤੀ ਪਰਮਜੀਤ ਪੰਮਾ ਨੂੰ ਹਸਪਤਾਲ ਲਿਜਾਣ ਵਾਲੇ ਲੋਕਾਂ ਅਤੇ ਅੰਤਿਮ ਸੰਸਕਾਰ ਦੌਰਾਨ ਮੌਜੂਦ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਪੂਰੇ ਮਾਮਲੇ ਦੀ ਜਾਂਚ ਦੌਰਾਨ ਜੋ ਵੀ ਸਾਹਮਣੇ ਆਵੇਗਾ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਮ੍ਰਿਤਕਾਂ ਦੀਆਂ ਅਸਥੀਆਂ ਨੂੰ ਸਬੂਤ ਵਜੋਂ ਸ਼ਮਸ਼ਾਨਘਾਟ ਤੋਂ ਜ਼ਬਤ ਕਰ ਲਿਆ ਗਿਆ ਹੈ ਅਤੇ ਘਟਨਾ ਸਮੇਂ ਪਹਿਨੇ ਹੋਏ ਕੱਪੜੇ ਵੀ ਇਕੱਠੇ ਕੀਤੇ ਜਾ ਰਹੇ ਹਨ। ਐੱਸ. ਐੱਸ. ਪੀ. ਹਰਕਮਲ ਖੱਖ ਨੇ ਕਿਹਾ ਕਿ ਮ੍ਰਿਤਕ ਦੇਸਰਾਜ ਦੀ ਪਤਨੀ ਮਹਿਲਾ ਸਰਪੰਚ ਦੇ ਪਹਿਲੇ ਬਿਆਨ ਅਤੇ ਮੌਜੂਦਾ ਬਿਆਨ ਵਿੱਚ ਬਹੁਤ ਅੰਤਰ ਹੈ ਪਰ ਪੁਲਸ ਜਲਦੀ ਹੀ ਮਾਮਲਾ ਹੱਲ ਕਰ ਲਵੇਗੀ। ਫਿਲਹਾਲ ਪੁਲਸ ਨੇ ਹਰਮਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਮੁਲਾਜ਼ਮ ਦਾ ਸ਼ਰਮਨਾਕ ਕਾਰਾ, ਨਸ਼ੇ 'ਚ ਟੱਲੀ ASI ਨੇ ਨੌਜਵਾਨਾਂ ’ਤੇ ਚੜ੍ਹਾ 'ਤੀ ਗੱਡੀ

ਜਾਣੋ ਕੀ ਹੈ ਪੂਰਾ ਮਾਮਲਾ  
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਦੇ ਅਮੀਰ ਘਰਾਣੇ ਦੇ ਘਰ ਚੱਲ ਰਹੇ ਵਿਆਹ ਸਮਾਗਮ ’ਚ ਭੰਗੜਾ ਪਾਉਂਦੇ ਹੋਏ ਮਹਿਲਾ ਸਰਪੰਚ ਦੇ ਪਤੀ ਪਰਮਜੀਤ ਪੰਮਾ ਦੀ ਗੋਲ਼ੀ ਲੱਗਣ ਕਾਰਨ ਹੋਈ ਮੌਤ, ਜਿਸ ਨੂੰ ਹਾਰਟ ਅਟੈਕ ਦਾ ਨਾਂ ਦੇ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਇਸ ਦੀ ਵੀਡੀਓ ਵਾਇਰਲ ਹੋਣ ਤੋਂ 5 ਦਿਨ ਬਾਅਦ ਘਟਨਾ ਤੋਂ ਪਰਦਾ ਉੱਠਿਆ। ਵਿਆਹ ਸਮਾਗਮ ’ਚ ਖ਼ੁਸ਼ੀ ਨਾਲ ਚਲਾਈ ਜਾ ਰਹੀ ਰਿਵਾਲਵਰ ’ਚੋਂ ਨਿਕਲੀ ਇਕ ਗੋਲ਼ੀ ਨਾਲ ਉਸ ਦੀ ਮੌਤ ਹੋ ਗਈ।

PunjabKesari

11 ਸਾਲਾ ਪੁੱਤ ਬਣਿਆ ਚਸ਼ਮਦੀਦ ਗਵਾਹ
ਮ੍ਰਿਤਕ ਦਾ 11 ਸਾਲ ਦਾ ਬੇਟਾ ਜੋ ਪੂਰੀ ਘਟਨਾ ਦਾ ਚਸ਼ਮਦੀਦ ਗਵਾਹ ਹੈ, ਉਸ ਨੇ ਵੀ ਸਕੂਲ ’ਚ ਦੱਸਿਆ ਕਿ ਉਸ ਦੇ ਪਿਤਾ ਦੀ ਗੋਲ਼ੀ ਲੱਗਣ ਕਾਰਨ ਮੌਤ ਹੋਈ ਹੈ। ਇੰਨਾ ਵੱਡਾ ਹਾਦਸਾ ਵਾਪਰ ਜਾਣ ’ਤੇ ਪੂਰੀ ਘਟਨਾ ਤੋਂ ਪਰਦਾ ਕਿਵੇਂ ਪਾ ਦਿੱਤਾ ਗਿਆ, ਨੂੰ ਲੈ ਕੇ ਜਲੰਧਰ ਦਿਹਾਤੀ ਦੀ ਪੁਲਸ ’ਤੇ ਵੀ ਸਵਾਲ ਉੱਠਣ ਲੱਗੇ ਹਨ। ਪਿੰਡ ਵਾਸੀਆਂ ਨੇ ਪਰਮਜੀਤ ਪੰਮਾ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਵੀ ਕੱਢਿਆ ਅਤੇ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਭਿਖਾਰੀ ਨਹੀਂ, ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ : ਭਗਵੰਤ ਮਾਨ

ਵਿਆਹ ਸਮਾਗਮ ’ਚ ਸ਼ਰੇਆਮ ਚਲਾਈਆਂ ਜਾ ਰਹੀਆਂ ਸਨ ਗੋਲ਼ੀਆਂ
ਸੂਚਨਾ ਮੁਤਾਬਕ ਨੇੜਲੇ ਪਿੰਡ ਚੱਕ ਦੇਸ ਰਾਜ ਦੇ ਰਹਿਣ ਵਾਲੇ ਇਕ ਅਮੀਰ ਘਰਾਣੇ ’ਚ ਵਿਆਹ ਸਮਾਗਮ ਚੱਲ ਰਿਹਾ ਸੀ। 5 ਦਿਨ ਪਹਿਲਾਂ 17 ਫਰਵਰੀ ਦੀ ਸ਼ਾਮ ਨੂੰ ਉਨ੍ਹਾਂ ਨੇ ਜਾਗੋ ਦਾ ਪ੍ਰੋਗਰਾਮ ਰੱਖਿਆ ਸੀ, ਜਿਸ ਵਿਚ ਰਿਸ਼ਤੇਦਾਰਾਂ ਤੋਂ ਇਲਾਵਾ ਪਿੰਡ ਦੀ ਮਹਿਲਾ ਸਰਪੰਚ ਦਾ ਪਤੀ ਪਰਮਜੀਤ ਪੰਮਾ ਆਪਣੇ ਪੂਰੇ ਪਰਿਵਾਰ ਸਮੇਤ ਸ਼ਾਮਲ ਹੋ ਕੇ ਖੁਸ਼ੀ ’ਚ ਭੰਗੜਾ ਪਾ ਰਿਹਾ ਸੀ।

ਇਕ ਨੌਜਵਾਨ ਚਲਾ ਰਿਹਾ ਸੀ ਹਵਾ ’ਚ ਗੋਲ਼ੀਆਂ, ਜਿਸ ’ਚੋਂ 1 ਗੋਲੀ ਮ੍ਰਿਤਕ ਪਰਮਜੀਤ ਨੂੰ ਲੱਗੀ
ਜਾਗੋ ਦੇ ਪ੍ਰੋਗਰਾਮ ’ਚ ਜਿੱਥੇ ਖ਼ੁਸ਼ੀ ਵਿਚ ਸਾਰੇ ਨੱਚ-ਗਾ ਰਹੇ ਸਨ, ਉਸੇ ਪ੍ਰੋਗਰਾਮ ’ਚ ਹਿੱਸਾ ਲੈਣ ਆਇਆ ਨੇੜਲੇ ਬੜਾ ਪਿੰਡ ਦਾ ਇਕ ਨੌਜਵਾਨ ਜੋ ਰਿਟਾਇਰਡ ਸਰਕਾਰੀ ਅਧਿਕਾਰੀ ਦਾ ਮੁੰਡਾ ਦੱਸਿਆ ਜਾ ਰਿਹਾ ਹੈ, ਹਵਾ ’ਚ ਗੋਲ਼ੀਆਂ ਚਲਾ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਉਹ ਵਿਦੇਸ਼ ਤੋਂ ਵਿਆਹ ’ਚ ਹਿੱਸਾ ਲੈਣ ਲਈ ਆਇਆ ਸੀ। ਉਕਤ ਨੌਜਵਾਨ ਦੀ ਗੋਲੀ ਚਲਾਉਣ ਦੀ ਹਰ ਕੈਮਰਾਮੈਨ ਤੋਂ ਇਲਾਵਾ ਦੂਜੇ ਲੋਕ ਵੀ ਮੋਬਾਈਲ ਫੋਨ ’ਤੇ ਵੀਡੀਓ ਬਣਾ ਰਹੇ ਸਨ।

ਇਹ ਵੀ ਪੜ੍ਹੋ :  ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ ਖੁੱਲ੍ਹਿਆ ਭੇਤ
ਵੀਡੀਓ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਜਿਉਂ ਹੀ ਗੋਲੀ ਚਲਾਉਣ ਵਾਲੇ ਨੌਜਵਾਨ ਨੇ ਆਪਣਾ ਹੱਥ ਥੱਲੇ ਕੀਤਾ ਤਾਂ ਉਸ ਦੇ ਹੱਥੋਂ ਇਕ ਗੋਲੀ ਚਲਦੀ ਹੈ, ਜੋ ਸਿੱਧੀ ਉਸ ਦੇ ਸਾਹਮਣੇ ਭੰਗੜਾ ਪਾ ਰਹੇ ਪਰਮਜੀਤ ਪੰਮਾ ਦੇ ਦਿਲ ’ਚ ਲਗਦੀ ਹੈ। ਜਿਉਂ ਹੀ ਉਹ ਜ਼ਮੀਨ ’ਤੇ ਡਿੱਗਦਾ ਹੈ ਤਾਂ ਉਸ ਦੇ ਨਾਲ ਭੰਗੜਾ ਪਾ ਰਹੇ ਲੋਕ ਉਸ ਨੂੰ ਸੰਭਾਲਣ ਦਾ ਯਤਨ ਕਰਦੇ ਹਨ ਤਾਂ ਪਰਮਜੀਤ ਮਰਨ ਤੋਂ ਪਹਿਲਾਂ ਸਾਰਿਆਂ ਨੂੰ ਇਸ਼ਾਰਾ ਕਰ ਰਿਹਾ ਹੈ ਕਿ ਇਸ ਕਾਤਲ ਨੇ ਉਸ ਨੂੰ ਗੋਲ਼ੀ ਮਾਰੀ ਹੈ।

PunjabKesari

ਮੌਤ ਤੋਂ ਇਕ ਘੰਟੇ ਬਾਅਦ ਹੀ ਮ੍ਰਿਤਕ ਦੇ ਕਤਲ ਦਾ ਪੂਰਾ ਸੀਨ ਹਾਰਟ ਅਟੈਕ ’ਚ ਕਰ ਦਿੱਤਾ ਤਬਦੀਲ
ਗੋਲ਼ੀ ਲੱਗਣ ਤੋਂ ਬਾਅਦ ਘਟਨਾ ਸਥਾਨ ’ਤੇ ਹੀ ਪਰਮਜੀਤ ਦੀ ਮੌਤ ਹੋ ਗਈ। ਪਰਮਜੀਤ ਦੀ ਮੌਤ ਤੋਂ ਤੁਰੰਤ ਬਾਅਦ ਕਾਤਲ ਨੂੰ ਬਚਾਉਣ ਦੇ ਯਤਨ ਸ਼ੁਰੂ ਹੋ ਗਏ। ਕਾਤਲ ਲੜਕਾ ਜੋ ਵਿਦੇਸ਼ ਤੋਂ ਆਇਆ ਦੱਸਿਆ ਜਾ ਰਿਹਾ ਹੈ, ਜੋ ਇਕ ਸਰਕਾਰੀ ਅਧਿਕਾਰੀ ਦਾ ਮੁੰਡਾ ਹੈ। ਸੂਤਰਾਂ ਮੁਤਾਬਕ ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਜੋ ਮੌਜੂਦ ਪਿੰਡ ਦੀ ਮਹਿਲਾ ਸਰਪੰਚ ਹੈ, ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਘਰ ਦੇ ਅੰਦਰ ਲੈ ਗਏ। ਬੈਂਡ ਵਾਜੇ ਅਤੇ ਡੀ. ਜੇ. ਸਾਰੇ ਬੰਦ ਹੋ ਗਏ ਅਤੇ ਇਹ ਅਫਵਾਹ ਫੈਲਾ ਦਿੱਤੀ ਗਈ ਕਿ ਪਰਮਜੀਤ ਦੀ ਭੰਗੜਾ ਪਾਉਂਦੇ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਉਸੇ ਸਮੇਂ ਮ੍ਰਿਤਕ ਦੇ ਖੂਨ ਨਾਲ ਲਿੱਬੜੇ ਕੱਪੜੇ ਵੀ ਬਦਲ ਦਿੱਤੇ ਗਏ।
ਸੂਤਰਾਂ ਮੁਤਾਬਕ ਸਮਾਗਮ ਪਿੰਡ ਦੇ ਸਭ ਤੋਂ ਅਮੀਰ ਘਰਾਣੇ ਦਾ ਸੀ ਤਾਂ ਮੋਟਾ ਲੈਣ-ਦੇਣ ਕਰਕੇ ਕਤਲ ਨੂੰ ਹਾਰਟ ਅਟੈਕ ’ਚ ਬਦਲ ਕੇ ਸਵੇਰੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ। ਸਭ ਤੋਂ ਹੈਰਾਨੀ ਦੀ ਗੱਲ ਹੈ ਕਿ ਪੂਰੇ ਘਟਨਾਚੱਕਰ ’ਚ ਪੁਲਸ ਵੀ ਮੂਕ ਦਰਸ਼ਕ ਬਣੀ ਰਹੀ।

ਲੋਕਾਂ ਨੇ ਇਨਸਾਫ਼ ਲਈ ਕੱਢਿਆ ਕੈਂਡਲ ਮਾਰਚ
ਘਟਨਾ ਦੀ ਪੂਰੀ ਵੀਡੀਓ ਕਿਸੇ ਨੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਤਾਂ ਮ੍ਰਿਤਕ ਦੇ ਮਾਸੂਮ ਬੱਚੇ ਦੀ ਕਹੀ ਗਈ ਗੱਲ ’ਤੇ ਹਰ ਕਿਸੇ ਪਿੰਡ ਵਾਸੀ ਨੂੰ ਯਕੀਨ ਹੋ ਗਿਆ। ਮ੍ਰਿਤਕ ਪਿੰਡ ’ਚ ਇਕ ਚੰਗਾ ਸਮਾਜਸੇਵੀ ਸੀ, ਜਿਸ ਦੀ ਮੌਤ ਦਾ ਹਰ ਕਿਸੇ ਪਿੰਡ ਵਾਸੀ ਨੂੰ ਦੁੱਖ ਸੀ। ਵੀਡੀਓ ਵੇਖਣ ਤੋਂ ਬਾਅਦ ਸਾਰੇ ਪਿੰਡ ਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਉਨ੍ਹਾਂ ਨੇ ਜਲੰਧਰ ਦਿਹਾਤੀ ਪੁਲਸ ਖ਼ਿਲਾਫ਼ ਮ੍ਰਿਤਕ ਨੂੰ ਇਨਸਾਫ਼ ਦਿਵਾਉਣ ਲਈ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰਾਤ 8 ਵਜੇ ਉਨ੍ਹਾਂ ਨੇ ਪਿੰਡ ਵਿਚ ਇਕ ਕੈਂਡਲ ਮਾਰਚ ਵੀ ਕੱਢਿਆ। ਹੈਰਾਨੀ ਦੀ ਗੱਲ ਹੈ ਕਿ ਮ੍ਰਿਤਕ ਦੀ ਪਤਨੀ ਜੋ ਪਹਿਲਾਂ ਆਪਣੇ ਪਤੀ ਦੀ ਮੌਤ ਨੂੰ ਹਾਰਟ ਅਟੈਕ ਦੱਸ ਰਹੀ ਸੀ। ਅੱਜ ਕੈਂਡਲ ਮਾਰਚ ’ਚ ਸ਼ਾਮਲ ਹੋ ਕੇ ਇਨਸਾਫ਼ ਲੈਣ ਦੀ ਮੰਗ ਕਰਨ ਲੱਗ ਪਈ।

PunjabKesari

ਇਹ ਵੀ ਪੜ੍ਹੋ : Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ, ਮਿੰਟਾਂ 'ਚ ਪੈ ਗਈਆਂ ਭਾਜੜਾਂ

ਪੁਲਸ ਉੱਚ ਅਧਿਕਾਰੀਆਂ ਦੀ ਖਾਮੋਸ਼ੀ ਅਤੇ ਢਿੱਲੀ ਕਾਰਜਪ੍ਰਣਾਲੀ ’ਤੇ ਵੀ ਉੱਠਣ ਲੱਗੇ ਸਵਾਲ
ਘਟਨਾ ਤੋਂ 5 ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਧੁਲੇਤਾ ਪੁਲਸ ਚੌਕੀ ਅਤੇ ਗੋਰਾਇਆ ਥਾਣੇ ਦੀ ਪੁਲਸ ਨੇ ਇਸ ਕਤਲ ਕੇਸ ’ਚ ਕੋਈ ਸੰਜੀਦਗੀ ਨਾਲ ਦਿਖਾਈ ਤਾਂ ਪਿੰਡ ਵਾਸੀਆਂ ਦਾ ਪੁਲਸ ਤੋਂ ਪੂਰੀ ਤਰ੍ਹਾਂ ਭਰੋਸਾ ਉੱਠ ਗਿਆ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਅਜਿਹਾ ਸਭ ਕੁਝ ਪੈਸਿਆਂ ਦੇ ਲੈਣ-ਦੇਣ ਕਾਰਨ ਹੋਇਆ ਹੈ। ਇਸ ਸਬੰਧੀ ਜਦੋਂ ਚੌਕੀ ਇੰਚਾਰਜ ਸੁਭਾਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਕੀਤੀ ਪੁੱਛਗਿੱਛ ’ਚ ਉਨ੍ਹਾਂ ਨੂੰ ਜੋ ਪਤਾ ਲੱਗਾ ਹੈ ਮ੍ਰਿਤਕ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਕਿ ਉਨ੍ਹਾਂ ਨੇ ਘਟਨਾ ਦੀ ਪੂਰੀ ਵੀਡੀਓ ਦੇਖੀ ਹੈ, ਜਿਸ ਵਿਚ ਮ੍ਰਿਤਕ ਨੂੰ ਇਕ ਨੌਜਵਾਨ ਹਵਾ ’ਚ ਗੋਲ਼ੀਆਂ ਚਲਾਉਂਦਾ ਹੋਇਆ ਗੋਲ਼ੀ ਮਾਰ ਰਿਹਾ ਹੈ ਤਾਂ ਉਨ੍ਹਾਂ ਦੱਸਿਆ ਕਿ ਅਜਿਹੀ ਉਨ੍ਹਾਂ ਕੋਲ ਕੋਈ ਸ਼ਿਕਾਇਤ ਆਈ ਹੀ ਨਹੀਂ। ਜਦੋਂ ਉਨ੍ਹਾਂ ਨੂੰ ਘਟਨਾ ਦੀ ਵੀਡੀਓ ਦਿਖਾਈ ਤਾਂ ਉਨ੍ਹਾਂ ਦੱਸਿਆ ਕਿ ਉਹ ਹੁਣ ਇਸ ਦੀ ਜਾਂਚ ਕਰਨਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਗੋਲੀ ਚਲਾਉਣ ਵਾਲਾ ਨੌਜਵਾਨ ਜੋ ਨੇੜੇ ਦੇ ਪਿੰਡ ਬੜਾ ਪਿੰਡ ਦਾ ਹੈ, ਉਹ ਘਟਨਾ ਤੋਂ ਬਾਅਦ ਅੰਡਰਗਰਾਊਂਡ ਹੋ ਗਿਆ ਹੈ। ਕੁਝ ਇਹ ਵੀ ਦੱਸ ਰਹੇ ਹਨ ਕਿ ਉਹ ਵਿਦੇਸ਼ ਭੱਜ ਗਿਆ।

ਇਹ ਵੀ ਪੜ੍ਹੋ : ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਮੰਤਰੀ ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • female sarpanch
  • husband
  • Jaggo
  • New twist
  • police
  • action
  • ਜਾਗੋ
  • ਮਹਿਲਾ ਸਰਪੰਚ
  • ਪਤੀ
  • ਮੌਤ
  • ਨਵਾਂ ਮੋੜ
  • ਪਰਮਜੀਤ ਸਿੰਘ ਪੰਮਾ

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 5599 ਘਰਾਂ ਦੇ ਸਰਵੇ ਦਾ ਕੰਮ ਮੁਕੰਮਲ

NEXT STORY

Stories You May Like

  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • new twist in gold smuggling case  actress rania was cheated of rs 2 crore
    ਸੋਨਾ ਸਮੱਗਲਿੰਗ ਮਾਮਲੇ ’ਚ ਨਵਾਂ ਮੋੜ; ਅਦਾਕਾਰਾ ਰਾਨਿਆ ਨਾਲ ਹੋਈ ਸੀ 2 ਕਰੋੜ ਦੀ ਧੋਖਾਦੇਹੀ
  • woman  s murder  punjab sarpanch
    ਔਰਤ ਦੇ ਕਤਲ ਮਾਮਲੇ ’ਚ ਨਾਮਜ਼ਦ ਸਰਪੰਚ ਦੇ ਪੁੱਤਰ ਦਾ ਮਿਲਿਆ 5 ਦਿਨਾਂ ਰਿਮਾਂਡ
  • husband and wife punjab police
    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ ਮੌਤ
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • women s commission issues su moto notice in case of police beating woman
    ਪੁਲਸ ਵੱਲੋਂ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਵੱਲੋਂ 'ਸੂ-ਮੋਟੋ' ਨੋਟਿਸ ਜਾਰੀ
  • youth dies  accident in ferozepur
    ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਿੰਡ ’ਚ ਸੋਗ ਦੀ ਲਹਿਰ
  • punjab  incumbent sarpanch  s brother shot dead
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +