Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:47:19 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • SDM ਦਫ਼ਤਰ 'ਚ ਹੋਏ 25 ਲੱਖ ਰੁਪਏ ਦੇ ਰਿਸ਼ਵਤ-ਕਾਂਡ ਮਾਮਲੇ 'ਚ ਆਇਆ ਨਵਾਂ ਮੋੜ

PUNJAB News Punjabi(ਪੰਜਾਬ)

SDM ਦਫ਼ਤਰ 'ਚ ਹੋਏ 25 ਲੱਖ ਰੁਪਏ ਦੇ ਰਿਸ਼ਵਤ-ਕਾਂਡ ਮਾਮਲੇ 'ਚ ਆਇਆ ਨਵਾਂ ਮੋੜ

  • Edited By Inder Prajapati,
  • Updated: 15 Jun, 2025 12:09 AM
Punjab
new twist in 25 lakh bribery scandal case in sdm office
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ) - ਰਾਏਕੋਟ ਦੇ ਐੱਸ. ਡੀ. ਐੱਮ. ਗੁਰਬੀਰ ਸਿੰਘ ਕੋਹਲੀ ਦੇ ਰੀਡਰ ਜਤਿੰਦਰ ਸਿੰਘ ਨੀਟਾ ਵਲੋਂ 25 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਹਲਵਾਰਾ ਦੇ ਨਜ਼ਦੀਕੀ ਪਿੰਡ ਵੜੈਚ ਦੇ ਜਿਹੜੇ ਕਿਸਾਨ ਪਰਿਵਾਰ ’ਤੇ ਜ਼ਮੀਨ ਦਾ ਫੈਸਲਾ ਆਪਣੇ ਹੱਕ ਵਿਚ ਕਰਵਾਉਣ ਲਈ ਰਿਸ਼ਵਤ ਦੇਣ ਦਾ ਦੋਸ਼ ਲੱਗਿਆ ਹੈ, ਉਸ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਉਸ ਨੇ ਕੋਈ ਰਿਸ਼ਵਤ ਨਹੀਂ ਦਿੱਤੀ ਅਤੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ।

ਵਿਜੀਲੈਂਸ ਲੁਧਿਆਣਾ ਦੀ ਐੱਸ. ਐੱਸ. ਪੀ. ਰੁਪਿੰਦਰ ਕੌਰ ਸਰਾਂ ਨੇ ਐਤਵਾਰ ਪਰਿਵਾਰ ਦੇ ਮੁਖੀ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਨੂੰ ਤਲਬ ਕੀਤਾ ਹੈ। ਵਿਜੀਲੈਂਸ ਵਿਭਾਗ ਨੇ 12 ਜੂਨ ਨੂੰ ਸ਼ਾਮ 4.30 ਵਜੇ ਐੱਸ. ਡੀ. ਐੱਮ. ਕੋਹਲੀ ਦੇ ਰੀਡਰ ਜਤਿੰਦਰ ਸਿੰਘ ਨੀਟਾ ਨੂੰ 24 ਲੱਖ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਕੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਸੀ।

ਐੱਸ. ਡੀ. ਐੱਮ. ਰਾਏਕੋਟ ਦੀ ਅਦਾਲਤ ਵਿਚ ਵੜੈਚ ਪਿੰਡ ਦੇ ਸੁਖਦੇਵ ਸਿੰਘ ਦੀ ਐੱਨ. ਆਰ. ਆਈ. ਧੀ ਸੰਦੀਪ ਕੌਰ ਅਤੇ ਸੁਖਦੇਵ ਸਿੰਘ ਦੇ ਐੱਨ. ਆਰ. ਆਈ. ਭਰਾ ਬਲਦੇਵ ਸਿੰਘ ਵਿਚਕਾਰ 7 ਏਕੜ ਜ਼ਮੀਨ ਸਬੰਧੀ ਸੁਣਵਾਈ ਚੱਲ ਰਹੀ ਸੀ। ਇਹ ਵਿਵਾਦ ਇਸ ਗੱਲ ਨਾਲ ਸਬੰਧਤ ਹੈ ਕਿ ਬਲਦੇਵ ਸਿੰਘ ਦੇ ਐੱਨ. ਆਰ. ਆਈ. ਪੁੱਤਰ ਹਰਪ੍ਰੀਤ ਸਿੰਘ ਨੇ ਆਪਣੀ ਚਚੇਰੀ ਭੈਣ ਸੰਦੀਪ ਕੌਰ ਨੂੰ ਦਾਨ ਵਜੋਂ 7 ਏਕੜ ਜ਼ਮੀਨ ਦਾ ਆਪਣਾ ਹਿੱਸਾ ਤਬਦੀਲ ਕਰ ਦਿੱਤਾ ਸੀ ਅਤੇ ਉਸ ਦੇ ਨਾਂ ’ਤੇ ਰਜਿਸਟਰਡ ਕਰਵਾ ਦਿੱਤਾ ਸੀ।

ਬਲਦੇਵ ਸਿੰਘ ਮਾਰਚ ਵਿਚ ਕੈਨੇਡਾ ਤੋਂ ਪਿੰਡ ਆਇਆ ਅਤੇ ਜ਼ਮੀਨ ਦੇ ਤਬਾਦਲੇ ਨੂੰ ਰੱਦ ਕਰਨ ਲਈ ਐੱਸ. ਡੀ. ਐੱਮ. ਰਾਏਕੋਟ ਗੁਰਬੀਰ ਸਿੰਘ ਦੀ ਅਦਾਲਤ ਵਿਚ ਕੇਸ ਦਾਇਰ ਕੀਤਾ। ਇਸ ਸਮੇਂ ਦੌਰਾਨ ਕਿਸੇ ਐਮਰਜੈਂਸੀ ਕਾਰਨ ਬਲਦੇਵ ਸਿੰਘ ਨੂੰ ਕੈਨੇਡਾ ਜਾਣਾ ਪਿਆ। ਹੈਰਾਨੀ ਦੀ ਗੱਲ ਹੈ ਕਿ ਉਸ ਦੀ ਗੈਰ-ਹਾਜ਼ਰੀ ਵਿਚ ਅਦਾਲਤ ਨੇ ਸੰਦੀਪ ਕੌਰ ਦੇ ਹੱਕ ਵਿਚ ਫੈਸਲਾ ਦੇ ਦਿੱਤਾ।

ਸੰਦੀਪ ਕੌਰ ਕੈਨੇਡਾ ਵਿਚ ਹੈ ਅਤੇ ਉਸ ਨੇ ਆਪਣੇ ਭਰਾ ਅਮਨਦੀਪ ਸਿੰਘ ਨੂੰ ਕੇਸ ਲੜਨ ਲਈ ਪਾਵਰ ਆਫ਼ ਅਟਾਰਨੀ ਦਿੱਤੀ ਹੋਈ ਸੀ। 12 ਜੂਨ ਨੂੰ ਫੈਸਲਾ ਆਉਣ ਤੋਂ ਬਾਅਦ ਰਿਸ਼ਵਤਕਾਂਡ ਦੇ ਮਾਮਲੇ ਨੂੰ ਲੈ ਕੇ ਹੰਗਾਮਾ ਹੋਇਆ ਅਤੇ ਵਿਜੀਲੈਂਸ ਨੇ ਆ ਕੇ ਜਤਿੰਦਰ ਸਿੰਘ ਨੀਟਾ ਨੂੰ ਰਿਸ਼ਵਤ ਦੀ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ।

ਪ੍ਰੈੱਸ ਕਾਨਫਰੰਸ ਦੌਰਾਨ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਨੇ ਕਿਹਾ ਕਿ ਐੱਸ. ਡੀ. ਐੱਮ. ਅਦਾਲਤ ਨੇ ਯੋਗਤਾ ਦੇ ਆਧਾਰ ’ਤੇ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਸ ਹਾਰਨ ਤੋਂ ਬਾਅਦ ਉਨ੍ਹਾਂ ਦੇ ਵਿਰੋਧੀ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਅਮਨਦੀਪ ਸਿੰਘ ਨੇ ਦੱਸਿਆ ਕਿ ਉਸਦੇ ਚਾਚਾ ਬਲਦੇਵ ਸਿੰਘ ਦੇ ਐੱਨ. ਆਰ. ਆਈ. ਪੁੱਤਰ ਹਰਪ੍ਰੀਤ ਸਿੰਘ ਨੇ ਸੰਦੀਪ ਕੌਰ ਦੇ ਨਾਂ ’ਤੇ 7 ਏਕੜ ਜ਼ਮੀਨ ਟਰਾਂਸਫਰ ਕੀਤੀ ਸੀ ਅਤੇ ਇਸ ਵਿਚ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਚਾਚਾ ਬਲਦੇਵ ਸਿੰਘ ਨੇ 1997 ਵਿਚ ਕਾਨੂੰਨ ਅਨੁਸਾਰ ਭੈਣ ਸੰਦੀਪ ਕੌਰ ਨੂੰ ਗੋਦ ਲਿਆ ਸੀ। ਦੋਵੇਂ ਪਰਿਵਾਰ 1998 ਵਿਚ ਵੱਖ ਹੋ ਗਏ ਸਨ, ਜਿਸ ਤੋਂ ਬਾਅਦ 2011 ਵਿਚ ਤਾਇਆ ਬਲਦੇਵ ਸਿੰਘ ਨੇ ਸੰਦੀਪ ਕੌਰ ਨੂੰ ਜ਼ਮੀਨ ਵਿਚੋਂ ਹਿੱਸਾ ਜਾਣ ਦੇ ਡਰੋਂ ਆਪਣੇ ਪੁੱਤਰਾਂ ਹਰਪ੍ਰੀਤ ਅਤੇ ਜਸਪ੍ਰੀਤ ਦੇ ਨਾਂ ’ਤੇ 7-7 ਏਕੜ ਜ਼ਮੀਨ ਤਬਦੀਲ ਕਰ ਦਿੱਤੀ ਪਰ ਇਸ ਸਾਲ ਜਨਵਰੀ ਵਿਚ ਹਰਪ੍ਰੀਤ ਨੇ ਆਪਣੇ ਹਿੱਸੇ ਦੀ 7 ਏਕੜ ਜ਼ਮੀਨ ਦਾਨ ਵਜੋਂ ਸੰਦੀਪ ਕੌਰ ਦੇ ਨਾਂ ’ਤੇ ਟ੍ਰਾਂਸਫਰ ਕਰ ਦਿੱਤੀ ਸੀ।

ਬਲਦੇਵ ਸਿੰਘ ਆਪਣੇ ਪੁੱਤਰ ਹਰਪ੍ਰੀਤ ਦੇ ਇਸ ਕਦਮ ਤੋਂ ਨਾਖੁਸ਼ ਸੀ ਅਤੇ ਉਸ ਨੇ ਕੇਸ ਦਾਇਰ ਕਰ ਦਿੱਤਾ। ਦੂਜੇ ਪਾਸੇ ਕੈਨੇਡਾ ਤੋਂ ਸੰਦੀਪ ਕੌਰ ਨੇ ਵੀ ਵਿਜੀਲੈਂਸ ਵਿਭਾਗ ਨੂੰ ਈਮੇਲ ਕਰ ਕੇ ਕਿਹਾ ਹੈ ਕਿ ਜਤਿੰਦਰ ਸਿੰਘ ਨੀਟਾ ਤੋਂ ਬਰਾਮਦ ਕੀਤੀ ਗਈ ਨਕਦੀ ਨਾਲ ਉਸਦਾ ਕੋਈ ਸਬੰਧ ਨਹੀਂ ਹੈ।

ਸੰਦੀਪ ਕੌਰ ਨੇ ਕਿਹਾ ਕਿ ਉਸਦੇ ਪਰਿਵਾਰ ਦਾ ਵੀ ਐੱਸ. ਡੀ. ਐੱਮ. ਦਫ਼ਤਰ ਤੋਂ ਬਰਾਮਦ ਹੋਈ ਨਕਦੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਨਾ ਹੀ ਉਸ ਨੇ ਕਿਸੇ ਅਧਿਕਾਰੀ ਨੂੰ ਰਿਸ਼ਵਤ ਦਿੱਤੀ ਹੈ। ਸੰਦੀਪ ਕੌਰ ਨੇ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਇਕ ਸਾਜ਼ਿਸ਼ ਦੇ ਹਿੱਸੇ ਵਜੋਂ ਬਦਨਾਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਵਿਜੀਲੈਂਸ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਸੰਦੀਪ ਕੌਰ ਦੇ ਪਤੀ ਤਲਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਇਸ ਰਿਸ਼ਵਤਕਾਂਡ ਵਿਚ ਪੰਜਾਬ ਸਰਕਾਰ ਦੀ ਚੁੱਪ ’ਤੇ ਸਵਾਲ ਖੜ੍ਹੇ ਕੀਤੇ ਹਨ। ਗੋਰਾ ਨੇ ਕਿਹਾ ਕਿ ਐੱਸ. ਡੀ. ਐੱਮ. ਗੁਰਬੀਰ ਸਿੰਘ ਕੋਹਲੀ ਅਜੇ ਵੀ ਫਰਾਰ ਹਨ ਅਤੇ ਵਿਜੀਲੈਂਸ ਰੀਡਰ ਜਤਿੰਦਰ ਸਿੰਘ ਨੀਟਾ ਨੂੰ ਗ੍ਰਿਫ਼ਤਾਰ ਕਰ ਕੇ ਆਪਣੀ ਪਿੱਠ ਥਪਥਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਇੰਨੇ ਵੱਡੇ ਰਿਸ਼ਵਤਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ, ਵਿਧਾਇਕ ਜਾਂ ਨੁਮਾਇੰਦੇ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਗੋਰਾ ਨੇ ਕਿਹਾ ਕਿ ਰਿਸ਼ਵਤਕਾਂਡ ਵਾਲੇ ਦਿਨ ਜ਼ਮੀਨੀ ਮਾਮਲਿਆਂ ਵਿਚ ਐੱਸ. ਡੀ. ਐੱਮ. ਗੁਰਬੀਰ ਸਿੰਘ ਕੋਹਲੀ ਵਲੋਂ ਦਿੱਤੇ ਗਏ ਸਾਰੇ ਫੈਸਲਿਆਂ ਦੀ ਪੂਰੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਦਿੱਤੇ ਗਏ ਸਾਰੇ ਫੈਸਲਿਆਂ ਦੀ ਜਾਂਚ ਕੀਤੀ ਜਾਵੇ ਤਾਂ ਕਰੋੜਾਂ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਸਾਹਮਣੇ ਆ ਸਕਦੇ ਹਨ।
 

  • bribery scandal case
  • SDM office
  • Raikot
  • Halwara

ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਕਾਰਾਂ ਦੀ ਭਿਆਨਕ ਟੱਕਰ ਨੇ ਲਈ 2 ਲੋਕਾਂ ਦੀ ਜਾਨ

NEXT STORY

Stories You May Like

  • engagement  rs 25 lakh  cash  15 tolas gold
    'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15 ਤੋਲੇ ਸੋਨਾ, ਲਾੜੇ ਦੇ ਕੀਤੇ ਵਾਪਸ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • new twist in kharar kidney transplant racket case
    ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ
  • important news for 25 lakh students
    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • a masked thief came to activa and caused a big incident
    ਐਕਟਿਵਾ 'ਤੇ ਆਇਆ ਨਕਾਬਪੋਸ਼ ਚੋਰ ਕਰ ਗਿਆ ਵੱਡਾ ਕਾਂਡ, CCTV 'ਚ ਕੈਦ ਹਰਕਤਾਂ
  • sdm khanna inspection
    ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਵੱਲੋਂ ਦਾਣਾ ਮੰਡੀ ਦਾ ਦੌਰਾ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • applications sought for new agricultural machinery  chief agriculture officer
      ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
    • accident in ludhiana
      PRTC ਬੱਸ ਕਾਰਨ ਵਾਪਰਿਆ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • big decision taken for punjab schools due to heat
      ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ ਗਿਆ ਵੱਡਾ ਫ਼ੈਸਲਾ
    • ravneet singh bittu
      ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ...
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • mother of pardeep arrested in shambhu blast case comes forward
      'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ...
    • young man died tragically after an electric pole fell on him causing a fir
      ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ ਖੰਭਾ, ਅੱਗ ਲੱਗਣ ਕਾਰਨ ਹੋਈ...
    • five accused including four women arrested for looting money through fraud
      Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +