Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    12:01:46 PM

  • pakistani spy arrested

    ਚੁੱਕ ਲਿਆ ਇਕ ਹੋਰ ਪਾਕਿਸਾਤਨੀ ਜਾਸੂਸ ! ਲੀਕ ਕੀਤੀ...

  • a large number of devotees paid obeisance at sri darbar sahib in pouring rain

    ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ...

  • big blow to team india

    ਪਹਿਲੇ ਮੁਕਾਬਲੇ 'ਚ ਕਰਾਰੀ ਹਾਰ ਮਗਰੋਂ ਟੀਮ ਇੰਡੀਆ...

  • sikh young cricketer s remarkable

    ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ ਠੇਕੇਦਾਰ

PUNJAB News Punjabi(ਪੰਜਾਬ)

ਜਲੰਧਰ ਨਿਗਮ 'ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ 'ਚ ਨਵਾਂ ਮੋੜ, ਕਈ ਫਸਣਗੇ ਠੇਕੇਦਾਰ

  • Edited By Shivani Attri,
  • Updated: 02 Jun, 2025 02:41 PM
Jalandhar
new twist in investigation corruption cases in jalandhar municipal corporation
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਜਲੰਧਰ ਨਗਰ ਨਿਗਮ ਵਿਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਨੇ ਹੁਣ ਇਕ ਨਵਾਂ ਮੋੜ ਲੈ ਲਿਆ ਹੈ। ਸਟੇਟ ਵਿਜੀਲੈਂਸ ਬਿਊਰੋ ਨੇ ਨਿਗਮ ਦੇ ਬਿਲਡਿੰਗ ਵਿਭਾਗ ’ਤੇ ਛਾਪਾ ਮਾਰ ਕੇ ਪਹਿਲਾਂ ਅਸਿਸਟੈਂਟ ਟਾਊਨ ਪਲੈਨਰ ​​(ਏ. ਟੀ. ਪੀ.) ਸੁਖਦੇਵ ਵਸ਼ਿੱਸ਼ਟ ਅਤੇ ਫਿਰ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ। ਹੁਣ ਵਿਜੀਲੈਂਸ ਉਨ੍ਹਾਂ ਠੇਕੇਦਾਰਾਂ ’ਤੇ ਵੀ ਨਜ਼ਰ ਰੱਖ ਰਹੀ ਹੈ, ਜਿਨ੍ਹਾਂ ਨੇ ਸੈਂਕਸ਼ਨ ਦੇ ਆਧਾਰ ’ਤੇ ਨਗਰ ਨਿਗਮ ਤੋਂ ਅਨਿਯਮਿਤ ਤੌਰ ’ਤੇ ਵੱਡੇ ਪੱਧਰ ’ਤੇ ਕੰਮ ਹਾਸਲ ਕੀਤੇ। ਸੂਤਰਾਂ ਅਨੁਸਾਰ ਅਜਿਹੇ ਠੇਕੇਦਾਰਾਂ ਦਾ ਪੂਰਾ ਰਿਕਾਰਡ ਜਾਂਚ ਅਧਿਕਾਰੀਆਂ ਕੋਲ ਪਹੁੰਚ ਗਿਆ ਹੈ ਅਤੇ ਜਲਦੀ ਹੀ ਕਈ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ

ਵਿਜੀਲੈਂਸ ਦੀ ਕਾਰਵਾਈ ਨੇ ਨਗਰ ਨਿਗਮ ਦਫ਼ਤਰ ਵਿਚ ਹੜਕੰਪ ਮਚਾ ਦਿੱਤਾ ਹੈ। ਜਾਂਚ ਦਾ ਮੁੱਖ ਫੋਕਸ ਟ੍ਰਾਂਸਪੇਰੈਂਸੀ ਐਕਟ 2022 ਤਹਿਤ ਕੀਤੇ ਗਏ ਕੰਮਾਂ ’ਤੇ ਹੈ, ਜਿਸ ਤਹਿਤ ਨਗਰ ਨਿਗਮ ਕਮਿਸ਼ਨਰ ਨੂੰ ਐਮਰਜੈਂਸੀ ਵਿਚ 5 ਲੱਖ ਰੁਪਏ ਤੱਕ ਦਾ ਕੰਮ ਬਿਨਾਂ ਟੈਂਡਰ ਅਤੇ ਸਿਰਫ਼ ਕੁਟੇਸ਼ਨ ਦੇ ਆਧਾਰ ’ਤੇ ਕਰਵਾਉਣ ਦਾ ਅਧਿਕਾਰ ਹੈ ਪਰ ਦੋਸ਼ ਹੈ ਕਿ ਇਸ ਵਿਵਸਥਾ ਦੀ ਦੁਰਵਰਤੋਂ ਕਰਕੇ ਕਰੋੜਾਂ ਰੁਪਏ ਦੇ ਬੇਲੋੜੇ ਕੰਮ ਕੀਤੇ ਗਏ, ਜਿਸ ਨਾਲ ਮਨਪਸੰਦ ਠੇਕੇਦਾਰਾਂ ਨੂੰ ਨਾਜਾਇਜ਼ ਲਾਭ ਮਿਲਿਆ। ਵਿਜੀਲੈਂਸ ਨੇ ਬਿਲਡਿੰਗ ਅਤੇ ਰੋਡਜ਼ (ਬੀ. ਐਂਡ ਆਰ.) ਅਤੇ ਆਪ੍ਰੇਸ਼ਨ ਐਂਡ ਮੇਨਟੀਨੈਂਸ (ਓ ਐਂਡ ਐੱਮ.) ਵਿਭਾਗਾਂ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਗਮ ਦੇ ਸਾਰੇ ਜੂਨੀਅਰ ਇੰਜੀਨੀਅਰਾਂ (ਜੇ. ਈਜ਼) ਅਤੇ ਉਪ-ਮੰਡਲ ਅਫ਼ਸਰਾਂ (ਐੱਸ. ਡੀ. ਓ.) ਤੋਂ ਬਿਨਾਂ ਟੈਂਡਰਾਂ ਅਤੇ ਕੁਟੇਸ਼ਨਾਂ ਦੇ ਕੀਤੇ ਕੰਮਾਂ ਬਾਰੇ ਪੁੱਛਗਿੱਛ ਕੀਤੀ ਗਈ ਹੈ। ਸੈਂਕੜੇ ਅਜਿਹੇ ਕੰਮਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਸਹੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕੀਤੇ ਗਏ ਸਨ। ਵਿਜੀਲੈਂਸ ਨੇ ਇਨ੍ਹਾਂ ਨਾਲ ਸਬੰਧਤ ਰਜਿਸਟਰਾਂ ਅਤੇ ਦਸਤਾਵੇਜ਼ਾਂ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ: ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

ਠੇਕੇਦਾਰਾਂ ’ਤੇ ਵੀ ਕੱਸਦਾ ਦਿਸ ਰਿਹਾ ਹੈ ਵਿਜੀਲੈਂਸ ਦਾ ਸ਼ਿਕੰਜਾ
ਜਾਂਚ ਦੌਰਾਨ ਵਿਜੀਲੈਂਸ ਨੇ ਪਹਿਲਾਂ ਵਿਧਾਇਕ ਰਮਨ ਅਰੋੜਾ ਦੇ ਕਰੀਬੀ ਠੇਕੇਦਾਰ ਸ਼ਿਵਮ ਮਦਾਨ ਦੀ ਪੇਮੈਂਟ ਡਿਟੇਲ ਮੰਗਵਾਈ ਸੀ, ਜੋ ਕਿ ਲਗਭਗ 40 ਲੱਖ ਰੁਪਏ ਦੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਹਾਲ ਹੀ ਵਿਚ ਕਈ ਠੇਕੇਦਾਰਾਂ ਨੇ ਸੈਂਕਸ਼ਨ ਦੇ ਆਧਾਰ ’ਤੇ ਕਰੋੜਾਂ ਰੁਪਏ ਦਾ ਕੰਮ ਪ੍ਰਾਪਤ ਕੀਤਾ ਹੈ। ਕੁਝ ਠੇਕੇਦਾਰਾਂ ਨੇ ਤਾਂ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਹਨ, ਪਰ ਇਧਰ-ਉਧਰ ਤੋਂ ਕੁਟੇਸ਼ਨ ਲੈ ਕੇ ਨਿਗਮ ਤੋਂ ਲਗਾਤਾਰ ਕੰਮ ਹਾਸਲ ਕਰ ਰਹੇ ਹਨ। ਨਿਗਮ ਅਧਿਕਾਰੀਆਂ ਦੀ ਮਿਹਰਬਾਨੀ ਕਾਰਨ ਇਨ੍ਹਾਂ ਠੇਕੇਦਾਰਾਂ ਨੂੰ ਕਈ ਤਰ੍ਹਾਂ ਦੇ ਕੰਮ ਮਿਲ ਰਹੇ ਹਨ।
ਵਿਜੀਲੈਂਸ ਹੁਣ ਇਨ੍ਹਾਂ ਠੇਕੇਦਾਰਾਂ ਦੀ ਪੂਰੀ ਸੂਚੀ ਤਿਆਰ ਕਰ ਰਹੀ ਹੈ ਅਤੇ ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਜੇਕਰ ਵਿਜੀਲੈਂਸ ਇਸ ਸੈਂਕਸ਼ਨ ਘਪਲੇ ਦੀ ਤਹਿ ਤੱਕ ਪਹੁੰਚ ਜਾਂਦੀ ਹੈ, ਤਾਂ ਨਾ ਸਿਰਫ਼ ਨਿਗਮ ਦੇ ਅਧਿਕਾਰੀਆਂ ਵਿਰੁੱਧ, ਸਗੋਂ ਕਈ ਠੇਕੇਦਾਰਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਨਾਲ ਅਧਿਕਾਰੀਆਂ ਅਤੇ ਠੇਕੇਦਾਰਾਂ ਵਿਚਕਾਰ ਬਣੇ ਗੱਠਜੋੜ (ਨੈਕਸਸ) ਦਾ ਵੀ ਖੁਲਾਸਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ ਲੱਗਾ ਵਿਜੀਲੈਂਸ ਦਾ ਖ਼ੌਫ਼

ਵਿਜੀਲੈਂਸ ਦੀ ਇਸ ਸਖ਼ਤ ਕਾਰਵਾਈ ਕਾਰਨ ਜਲੰਧਰ ਨਗਰ ਨਿਗਮ ਦੇ ਕਰਮਚਾਰੀ ਅਤੇ ਅਧਿਕਾਰੀ ਇਸ ਗੱਲ ’ਤੇ ਚਰਚਾ ਕਰ ਰਹੇ ਹਨ ਕਿ ਵਿਜੀਲੈਂਸ ਦਾ ਅਗਲਾ ਨਿਸ਼ਾਨਾ ਕੌਣ ਹੋਵੇਗਾ। ਵਿਜੀਲੈਂਸ ਦੀ ਜਾਂਚ ਹੁਣ ਠੇਕੇਦਾਰਾਂ ਅਤੇ ਅਧਿਕਾਰੀਆਂ ਦੇ ਨੈਕਸਸ ਨੂੰ ਬੇਨਕਾਬ ਕਰਨ ਵੱਲ ਵਧ ਰਹੀ ਹੈ। ਜੇਕਰ ਜਾਂਚ ਵਿਚ ਹੋਰ ਸਬੂਤ ਮਿਲਦੇ ਹਨ ਤਾਂ ਨਾ ਸਿਰਫ਼ ਨਿਗਮ ਅਧਿਕਾਰੀਆਂ ਵਿਰੁੱਧ ਸਗੋਂ ਕਈ ਵੱਡੇ ਠੇਕੇਦਾਰਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮਾਮਲੇ ਵਿਚ ਜਨਤਾ ਦੀਆਂ ਨਜ਼ਰਾਂ ਵਿਜੀਲੈਂਸ ਦੀ ਅਗਲੀ ਕਾਰਵਾਈ ’ਤੇ ਵੀ ਟਿਕੀਆਂ ਹੋਈਆਂ ਹਨ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਇਹ ਜਾਂਚ ਜਲੰਧਰ ਨਗਰ ਨਿਗਮ ਵਿਚ ਪਸਰੇ ਭ੍ਰਿਸ਼ਟਾਚਾਰ ਦੀਆਂ ਡੂੰਘੀਆਂ ਜੜ੍ਹਾਂ ਨੂੰ ਪੁੱਟਣ ਵਿਚ ਕਾਮਯਾਬ ਹੋਵੇਗੀ।

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • New twist
  • investigation
  • corruption cases
  • Jalandhar Municipal Corporation
  • ਜਲੰਧਰ ਨਿਗਮ
  • ਭ੍ਰਿਸ਼ਟਾਚਾਰ
  • ਠੇਕੇਦਾਰ  
  • ਨਵਾਂ ਮੋੜ

ਹਾਦਸੇ ’ਚ ਹੋਮਗਾਰਡ ਦੇ ਮੁਲਾਜ਼ਮ ਦੀ ਮੌਤ

NEXT STORY

Stories You May Like

  • new twist in the smart city scandal
    ਸਮਾਰਟ ਸਿਟੀ ਸਕੈਂਡਲ ’ਚ ਨਵਾਂ ਮੋੜ, ਵਿਜੀਲੈਂਸ ਜਾਂਚ ਤੋਂ ਪਹਿਲਾਂ ਸਬੂਤ ਮਿਟਾਉਣ ’ਚ ਲੱਗੇ ਜਲੰਧਰ ਨਿਗਮ ਦੇ ਅਧਿਕਾਰੀ
  • new twist in influencer kamal kaur bhabhi  s murder case
    ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV ਨੇ ਉਡਾਏ ਹੋਸ਼
  • new twist in 25 lakh bribery scandal case in sdm office
    SDM ਦਫ਼ਤਰ 'ਚ ਹੋਏ 25 ਲੱਖ ਰੁਪਏ ਦੇ ਰਿਸ਼ਵਤ-ਕਾਂਡ ਮਾਮਲੇ 'ਚ ਆਇਆ ਨਵਾਂ ਮੋੜ
  • kamal kaur bhabhi revelation
    ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਹੈਰਾਨ ਕਰਨ ਵਾਲੇ ਖ਼ੁਲਾਸੇ
  • raja raghuvanshi sonam raj kushwaha picture
    ਰਾਜਾ ਕਤਲਕਾਂਡ 'ਚ ਨਵਾਂ ਮੋੜ : ਰਾਜ ਕੁਸ਼ਵਾਹਾ ਨਾਲ ਸੋਨਮ ਦੀ ਤਸਵੀਰ ਆਈ ਸਾਹਮਣੇ
  • tesla robotaxi violated traffic rules
    ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi! ਡਰਾਈਵਰਲੈੱਸ ਕਾਰ ਨੇ ਤੋੜੇ ਕਈ ਟ੍ਰੈਫਿਕ ਰੂਲ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ ਇਹ ਗਲਤੀ ਤਾਂ...
  • municipal commissioner issues strict instructions
    ਨਿਗਮ ਕਮਿਸ਼ਨਰ ਦੀ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੱਦੇਨਜ਼ਰ ਸੜਕਾਂ ਦੀ ਮੁਰਮੰਤ ਕਰਨ ਦੀਆਂ ਸਖ਼ਤ ਹਦਾਇਤਾਂ
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
Trending
Ek Nazar
floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਪੰਜਾਬ ਦੀਆਂ ਖਬਰਾਂ
    • big good news for farmers involved in the dairy industry of punjab
      ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
    • australia and uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • big alert for millions of punjabis who are getting free wheat
      ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ ALERT, ਕਰ ਲਓ ਜਲਦੀ ਨਹੀਂ...
    • punjab nia raid
      ਪੰਜਾਬ 'ਚ ਤੜਕਸਾਰ NIA ਦੀ ਰੇਡ!
    • cm mann press conference
      ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
    • punjab weather update
      ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
    • punjab school orders
      ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ...
    • g  r  p  arrested a youth carrying an illegal pistol
      ਜੀ. ਆਰ. ਪੀ. ਨੇ ਗੈਰ-ਕਾਨੂੰਨੀ ਪਿਸਤੌਲ ਲੈ ਕੇ ਜਾ ਰਹੇ ਨੌਜਵਾਨ ਨੂੰ ਕੀਤਾ...
    • 4 women killed  3 seriously injured in collision between auto and car
      ਸਵਾਰੀਆਂ ਨਾਲ ਭਰੇ ਆਟੋ ਅਤੇ ਕਾਰ ਦੀ ਟੱਕਰ ਦੌਰਾਨ 4 ਔਰਤਾਂ ਦੀ ਮੌਤ, 3 ਗੰਭੀਰ...
    • gst department raids business premises of several hosiery and scrap
      ਜੀ. ਐੱਸ. ਟੀ. ਵਿਭਾਗ ਨੇ ਸ਼ਹਿਰ ਦੇ ਕਈ ਹੌਜ਼ਰੀ ਅਤੇ ਸਕ੍ਰੈਪ ਡੀਲਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +