Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:13:15 AM

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

  • decision to keep industries closed for a week in punjab

    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ...

  • ludhiana bandh  jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੀ ਕਤਲ ਤੋਂ ਪਹਿਲਾਂ ਕਮਲ ਕੌਰ ਭਾਬੀ ਨਾਲ ਹੋਇਆ ਜਬਰ-ਜ਼ਨਾਹ? ਪੁਲਸ ਨੇ ਜਾਂਚ ਲਈ ਲੈਬ ਭੇਜੇ ਸੈਂਪਲ

PUNJAB News Punjabi(ਪੰਜਾਬ)

ਕੀ ਕਤਲ ਤੋਂ ਪਹਿਲਾਂ ਕਮਲ ਕੌਰ ਭਾਬੀ ਨਾਲ ਹੋਇਆ ਜਬਰ-ਜ਼ਨਾਹ? ਪੁਲਸ ਨੇ ਜਾਂਚ ਲਈ ਲੈਬ ਭੇਜੇ ਸੈਂਪਲ

  • Edited By Cherry,
  • Updated: 15 Jun, 2025 09:46 AM
Punjab
new twist in kamal kaur murder case
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ)- ਇੰਟਰਨੈੱਟ ਮੀਡੀਆ ’ਤੇ ਅਸ਼ਲੀਲ ਅਤੇ ਵਿਵਾਦਪੂਰਨ ਰੀਲਾਂ ਅਪਲੋਡ ਕਰਨ ਵਾਲੀ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਸਨਸਨੀਖੇਜ਼ ਕਤਲ ਕੇਸ ਵਿਚ ਇਕ ਨਵਾਂ ਮੋੜ ਆਇਆ ਹੈ। ਕਤਲ ਤੋਂ ਪਹਿਲਾਂ ਜਬਰ-ਜ਼ਨਾਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੁਲਸ ਨੇ ਮ੍ਰਿਤਕਾ ਦੇ ਸੈਂਪਲ ਖਰੜ ਅਤੇ ਫਰੀਦਕੋਟ ਦੀਆਂ ਮੈਡੀਕਲ ਲੈਬਾਂ ਵਿਚ ਭੇਜ ਦਿੱਤੇ ਹਨ। ਪੁਲਸ ਕਤਲ ਤੋਂ ਪਹਿਲਾਂ ਹੋਏ ਕਿਸੇ ਵੀ ਅਪਰਾਧ ਦਾ ਪੂਰੀ ਤਰ੍ਹਾਂ ਖੁਲਾਸਾ ਕਰਨ ਲਈ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ। ਇਸ ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।

ਇਹ ਵੀ ਪੜ੍ਹੋ: "ਮੇਰੀ ਇੱਕ KISS ਨੇ ਲੋਕਾਂ ਨੂੰ ਹਿਲਾ ਕੇ ਰੱਖ'ਤਾ...": ਸ਼ਬਾਨਾ ਨਾਲ ਕਿਸਿੰਗ ਸੀਨ 'ਤੇ ਬੋਲੇ ਧਰਮਿੰਦਰ

ਸੂਤਰਾਂ ਅਨੁਸਾਰ ਅੰਮ੍ਰਿਤਪਾਲ ਇੰਟਰਨੈੱਟ ’ਤੇ ਵੀਡੀਓ ਅਪਲੋਡ ਕਰ ਕੇ ਕਤਲ ਦੀ ਜ਼ਿੰਮੇਵਾਰੀ ਲੈ ਰਿਹਾ ਹੈ ਅਤੇ ਲੋਕਾਂ ਨੂੰ ਧਮਕੀਆਂ ਵੀ ਦੇ ਰਿਹਾ ਹੈ। ਪੁਲਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ 7 ਵਿਸ਼ੇਸ਼ ਟੀਮਾਂ ਬਣਾਈਆਂ ਹਨ। ਇਨ੍ਹਾਂ ਟੀਮਾਂ ’ਚ ਕੈਂਟ ਪੁਲਸ ਸਟੇਸ਼ਨ, ਸੀ. ਆਈ. ਏ. ਵਨ, ਸੀ. ਆਈ. ਏ. ਟੂ, ਟੈਕਨੀਕਲ ਸੈੱਲ ਅਤੇ ਸਾਈਬਰ ਸੈੱਲ ਸ਼ਾਮਲ ਹਨ, ਜੋ ਉਸ ਦੀਆਂ ਹਰਕਤਾਂ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲਗਾਤਾਰ ਛਾਪੇਮਾਰੀ ਕਰ ਰਹੇ ਹਨ।

ਇਹ ਵੀ ਪੜ੍ਹੋ: ਦੁਨੀਆ ਦੇ ਸਭ ਤੋਂ ਵੱਡੇ Youtube ਚੈਨਲ 'ਤੇ ਧੱਕ ਪਾਏਗਾ ਇਹ ਪੰਜਾਬੀ ਨੌਜਵਾਨ ! Mr Beast ਨੂੰ ਦੇਵੇਗਾ ਆਵਾਜ਼

ਜ਼ਿਕਰਯੋਗ ਹੈ ਕਿ ਪੁਲਸ ਇਸ ਮਾਮਲੇ ਵਿਚ ਪਹਿਲਾਂ ਹੀ ਦੋ ਮੁਲਜ਼ਮਾਂ ਜਸਪ੍ਰੀਤ ਸਿੰਘ (ਮੋਗਾ) ਅਤੇ ਨਿਮਨਰਜੀਤ ਸਿੰਘ (ਤਰਨਤਾਰਨ) ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਦੋਵਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਕਮਲ ਕੌਰ ਨੌਜਵਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਕਈ ਵਾਰ ਸਮਝਾਉਣ ਦੇ ਬਾਵਜੂਦ, ਉਸ ਨੇ ਨਹੀਂ ਸੁਣੀ। ਇਸ ਕਾਰਨ, ਉਨ੍ਹਾਂ ਨੇ ਉਸ ਨੂੰ ਗੈਰਾਜ ਵਿਚ ਬੁਲਾਉਣ ਦੀ ਸਾਜਿਸ਼ ਰਚੀ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਹੁਤ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਮਹਾਕੁੰਭ ਦੀ ਵਾਇਰਲ ਗਰਲ ਮੋਨਾਲਿਸਾ ਦਾ ਪਹਿਲਾ ਮਿਊਜ਼ਿਕ ਵੀਡੀਓ "ਸਾਦਗੀ" ਰਿਲੀਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • New twist
  • Bhabhi Kamal Kaur
  • murder case
  • Amritpal Mehron

ਰਾਤ ਨੂੰ ਪਾਰਾ 4 ਡਿਗਰੀ ਡਿਗਿਆ, ਇਸ ਤਾਰੀਖ਼ ਤੋਂ ਬਾਅਦ ਮਿਲੇਗੀ ਰਾਹਤ

NEXT STORY

Stories You May Like

  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • odhisha arrest
    ਓਡਿਸ਼ਾ ’ਚ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • jharkhand high court verdict in long term consensual relationships case
    7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ FIR
  • faucets and other items stolen from drug inspector  s office
    ਡਰੱਗ ਇੰਸਪੈਕਟਰ ਦਫ਼ਤਰ ’ਚੋਂ ਟੂਟੀਆਂ ਤੇ ਹੋਰ ਸਾਮਾਨ ਚੋਰੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • punjab murdered
    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +