Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    5:12:37 PM

  • uncle and nephew drown while bathing in beas river

    ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ...

  • gary collection  moga police  gurpreet singh gary

    ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ...

  • digital blackout in iran

    47ਵੇਂ ਦਿਨ ਵੀ ਨਹੀਂ ਬਹਾਲ ਹੋਇਆ ਇੰਟਰਨੈੱਟ ! ਈਰਾਨ...

  • after oil hormuz crisis now affects food global food is in danger

    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਗੁਰਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਗੈਂਗਸਟਰ ਗੋਲਡੀ ਬਰਾੜ ਨੇ ਪਾਈ ਪੋਸਟ

PUNJAB News Punjabi(ਪੰਜਾਬ)

ਮੋਹਾਲੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਗੁਰਵਿੰਦਰ ਦੇ ਮਾਮਲੇ 'ਚ ਨਵਾਂ ਮੋੜ! ਗੈਂਗਸਟਰ ਗੋਲਡੀ ਬਰਾੜ ਨੇ ਪਾਈ ਪੋਸਟ

  • Edited By Shivani Attri,
  • Updated: 28 Jan, 2026 07:23 PM
Mohali
new twist in the case of gurvinder who was shot dead in mohali
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਵੈੱਬ ਡੈਸਕ)- ਮੋਹਾਲੀ ਵਿਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗੁਰਵਿੰਦਰ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਗੁਰਵਿੰਦਰ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਗੈਂਗਸਟਰ ਗੋਲਡੀ ਬਰਾੜ ਰੋਹਿਤ ਗੋਦਾਰਾ ਦੀ ਫੇਸਬੁੱਕ ਆਈ. ਡੀ. ਤੋਂ ਇਕ ਪੋਸਟ ਪਾਈ ਗਈ ਹੈ, ਜਿਸ ਵਿਚ ਗੁਰਵਿੰਦਰ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ, ਰੋਹਿਤ ਗੋਦਾਰਾ ਤੇ ਵਿੱਕੀ ਪਹਿਲਵਾਨ ਨੇ ਲਈ ਹੈ।

ਪੋਸਟ ਪਾ ਕੇ ਲਿਖਿਆ ਗਿਆ ਹੈ ਕਿ ਗੁਰਵਿੰਦਰ ਦਾ ਕਤਲ ਅਸੀਂ ਕੀਤਾ। ਇਹ ਸਾਡੇ ਭਰਾ ਗੁਰਲਾਲ ਬਰਾੜ ਦੇ ਕਤਲ ਕੇਸ ਵਿਚ ਦੋਸ਼ੀ ਸੀ। ਪੁਲਸ ਨੂੰ ਤਾਂ ਸਾਡੇ ਵਰਗੇ ਆਮ ਘਰਾਂ ਦੇ ਮੁੰਡਿਆਂ ਦੇ ਮਰਨ ਨਾਲ ਫਰਕ ਕੋਈ ਫਰਕ ਨਹੀਂ ਪੈਂਦਾ, ਇਸ ਲਈ ਅਸੀਂ ਇਨ੍ਹਾਂ ਤੋਂ ਕੋਈ ਚੰਗੀ ਉਮੀਦ ਵੀ ਨਹੀਂ ਕਰਦੇ। ਅਸੀਂ ਆਪਦਾ ਖੋਹ ਸਕਦੇ ਹਾਂ ਜੇ ਸਾਨੂੰ ਇਨਸਾਫ਼ ਮਿਲੂਗਾ ਨਹੀਂ, ਜੀ ਨਾਲ ਹੀ ਸਾਡੀ ਦੁਸ਼ਮਣੀ ਏ ਇਹ ਨਾ ਸੋਚੀਓ ਅਸੀਂ ਭੁੱਲ ਜਾਵਾਂਗੇ, ਸਮੇਂ ਦੇ ਨਾਲ ਸਾਡੀ ਦੁਸ਼ਮਣੀ ਹੋਰ ਵੀ ਮਜ਼ਬੂਤ ਹੋਵੇਗੀ। ਬਾਕੀ ਵੀ ਤਿਆਰ ਰਹਿਣ ਵਾਰੀ, ਸਭ ਦੀ ਆਉਗੀ। ਫਿਲਹਾਲ ਗੈਂਗਸਟਰਾਂ ਵੱਲੋਂ ਸਾਂਝੀ ਕੀਤੀ ਗਈ ਪੋਸਟ ਦੀ 'ਜਗ ਬਾਣੀ' ਕੋਈ ਪੁਸ਼ਟੀ ਨਹੀਂ ਕਰਦਾ ਹੈ। 

PunjabKesari


ਜ਼ਿਕਰਯੋਗ ਹੈ ਕਿ ਮੋਹਾਲੀ ਵਿਖੇ ਐੱਸ. ਐੱਸ. ਪੀ. ਦਫ਼ਤਰ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਮੁੱਖ ਗੇਟ ਦੇ ਬਾਹਰ ਇਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਿਅਕਤੀ ਨੂੰ ਮੋਟਰਸਾਈਕਲ ਸਵਾਰਾਂ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕੀਤਾ ਗਿਆ। ਮ੍ਰਿਤਕ ਦੀ ਪਛਾਣ ਗੁਰਵਿੰਦਰ ਗੁਰੀ ਵਾਸੀ ਥਾਣਾ ਸਦਰ ਖਰੜ ਵਜੋਂ ਹੋਈ ਹੈ।

PunjabKesari

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਕੁਰਲੀ ਕਰਨ ਵਾਲੇ ਸ਼ਖ਼ਸ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ

ਇਸ ਘਟਨਾ ਦੌਰਾਨ ਉਸ ਦੀ ਪਤਨੀ ਵੀ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹਮਲਾਵਰਾਂ ਵੱਲੋਂ ਕਰੀਬ 15 ਰਾਊਂਡ ਫਾਇਰ ਕੀਤੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ 2 ਹਮਲਾਵਰ ਆਏ। ਇਨ੍ਹਾਂ 'ਚੋਂ ਇਕ ਨੇ ਗੁਰਪ੍ਰੀਤ 'ਤੇ ਗੋਲੀਆਂ ਚਲਾਈਆਂ ਅਤੇ ਫਿਰ ਦੋਵੇਂ ਹਮਲਾਵਰ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ। ਫਿਲਹਾਲ ਘਟਨਾ ਦੀ ਸੂਚਨਾ ਮਿਲਣ 'ਤੇ ਸਾਰੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਰਚਰੀ 'ਚ ਭੇਜ ਦਿੱਤਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕੇਜਰੀਵਾਲ ਕੋਲ ਕਿਹੜਾ ਅਹੁਦਾ, ਉਸ ਕੋਲੋਂ ਕਿਉਂ ਨਹੀਂ ਖਾਲੀ ਕਰਵਾਉਂਦੇ ਕਪੂਰਥਲਾ ਹਾਊਸ: ਪਠਾਣਮਾਜਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • New twist
  • Gurvinder
  • shot dead
  • Mohali
  • ਮੋਹਾਲੀ
  • ਗੋਲ਼ੀਆਂ
  • ਕਤਲ
  • ਗੈਂਗਸਟਰ
  • ਗੋਲਡੀ ਬਰਾੜ
  • ਪੋਸਟ

'ਪੰਜਾਬੀਆਂ ਨੇ ਇਸ 'ਬਦਲਾਅ' ਲਈ ਨਹੀਂ ਪਾਈ ਸੀ ਵੋਟ...'; ਮਾਣਿਕ ਗੋਇਲ ਨੇ ਘੇਰੀ 'ਆਪ' ਸਰਕਾਰ

NEXT STORY

Stories You May Like

  • new twist in murder case of influencer nancy grewal  the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ ਕੀਤੇ ਖ਼ੁਲਾਸੇ
  • big incident in usa
    ਵੱਡੀ ਖ਼ਬਰ ; ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ
  • new twist in the case of grenade attack on bjp office in chandigarh
    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
  • new twist in the case of young ranjit singh killed in a police encounter
    ਪੁਲਸ ਮੁਕਾਬਲੇ ’ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਮਾਮਲੇ 'ਚ ਨਵਾਂ ਮੋੜ
  • big news related to the murder case of punjab congress leader
    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ ਸੀ ਕਤਲ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • new turn in kanishka incident
    ਕਨਿਸ਼ਕਾ ਏਅਰ ਇੰਡੀਆ ਕਾਂਡ ਮਾਮਲੇ 'ਚ ਨਵਾਂ ਮੋੜ ! ਸਾਬਕਾ CIA ਅਧਿਕਾਰੀ ਨੇ ਭਾਰਤ 'ਤੇ ਲਾਏ ਗੰਭੀਰ ਇਲਜ਼ਾਮ
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
Trending
Ek Nazar
road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gary collection gurpreet singh gary
      ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ ਹਾਲਾਤ 'ਚ ਗੋਲ਼ੀ ਲੱਗਣ ਨਾਲ ਮੌਤ
    • youth beaten up in faridkot
      ਫ਼ਰੀਦਕੋਟ 'ਚ ਨੌਜਵਾਨ ਨਾਲ ਕੀਤੀ ਕੁੱਟਮਾਰ, ਹਸਪਤਾਲ 'ਚ ਦਾਖ਼ਲ
    • fraud case
      ਮੋਬਾਇਲ ’ਤੇ ਲਿੰਕ ਭੇਜ ਕ੍ਰੈਡਿਟ ਕਾਰਡ ’ਚੋਂ 1 ਲੱਖ 25 ਹਜ਼ਾਰ ਕੱਢਵਾਏ
    • people are worried about the gas supply crisis
      LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
    • a smuggler arrested with heroin worth rs 20 crores
      ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
    • powercom employees protest
      ਬਿਜਲੀ ਮੁਲਾਜ਼ਮਾਂ ਵੱਲੋਂ ਵਰਕ ਟੂ ਰੂਲ ਜਾਰੀ, ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼...
    • suicide in mahal kalan
      ਪਿੰਡ ਪੰਡੋਰੀ ਦੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
    • new appointments by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
    • harish kumar nona khanna
      ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ...
    • boy deadbody found from auto rickshaw in jalandha
      ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +