Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    10:59:22 AM

  • big warning for punjab teachers

    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • pakistan big confession on   operation sindoor

    ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ...

  • storm in punjab electricity department

    ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਜ਼ਿੰਦਾ ਵਿਅਕਤੀ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

PUNJAB News Punjabi(ਪੰਜਾਬ)

ਜ਼ਿੰਦਾ ਵਿਅਕਤੀ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

  • Edited By Harpreet Singh,
  • Updated: 24 Jul, 2024 02:17 AM
Ludhiana-Khanna
new twist in the case of issuing a death certificate of a living man
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)- ਨਗਰ ਨਿਗਮ ਡੈੱਥ ਸਰਟੀਫਿਕੇਟ ਜਾਰੀ ਕਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚ ਨਵਾਂ ਮੋੜ ਆ ਗਿਆ ਹੈ ਜਿਸ ਦੇ ਤਹਿਤ ਬਿਨੈਕਾਰਾਂ ਨੇ ਸ਼ਿਕਾਇਤ ਦਰਜ ਕਰਵਾਉਣ ਵਾਲਿਆਂ ਨੂੰ ਹੀ ਫਰਜ਼ੀ ਦੱਸ ਦਿੱਤਾ ਹੈ। ਇਸ ਮਾਮਲੇ ਵਿਚ ਪਵਨ ਕੁਮਾਰ ਨਾਮਕ ਵਿਅਕਤੀ ਵਲੋਂ ਕਮਿਸ਼ਨਰ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਜ਼ਿੰਦਾ ਹੋਣ ਦੇ ਬਾਵਜੂਦ ਨਗਰ ਨਿਗਮ ਵਲੋਂ ਉਸ ਦਾ ਡੈੱਥ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਇਸ ਸਬੰਧੀ ਜਾਂਚ ਦੇ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਖੁਦ ਨੂੰ ਮ੍ਰਿਤਕ ਦੀ ਪਤਨੀ ਦੱਸਣ ਵਾਲੀ ਔਰਤ ਨੇ ਐਫੀਡੇਵਿਟ ਅਤੇ ਅਸਥੀਆਂ ਦੇ ਵਿਸਰਜਨ ਦੇ ਸਰਟੀਫਿਕੇਟ ਦੇ ਨਾਲ 2 ਵਿਧਾਇਕਾਂ ਵੱਲੋਂ ਵੈਰੀਫਾਈ ਕੀਤੇ ਗਏ ਦਸਤਾਵੇਜ਼ਾਂ ਦੇ ਅਧਾਰ ’ਤੇ ਡੈੱਥ ਸਰਟੀਫਿਕੇਟ ਦੇ ਲਈ ਅਪਲਾਈ ਕੀਤਾ ਸੀ।

ਭਾਂਵੇਕਿ ਨਗਰ ਨਿਗਮ ਵਲੋਂ ਪਹਿਲੇ ਲੇਟ ਐਂਟਰੀ ਦਾ ਕੇਸ ਹੋਣ ਦਾ ਹਵਾਲਾ ਦਿੰਦੇ ਹੋਏ ਸਿਵਲ ਸਰਜਨ ਅਤੇ ਐੱਸ.ਡੀ.ਐੱਮ. ਆਫਿਸ ਦੇ ਪਾਲੇ ਵਿਚ ਗੇਂਦ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਮੁੱਦਾ ਮੀਡੀਆ ਦੀਆਂ ਸੁਰਖੀਆਂ ਵਿਚ ਆਉਣ ਦੇ ਬਾਅਦ ਡੈੱਥ ਸਰਟੀਫਿਕੇਟ ਰੱਦ ਕਰਨ ਦੇ ਲਈ ਐੱਸ.ਡੀ.ਐੱਮ. ਆਫਿਸ ਨੂੰ ਸਿਫਾਰਿਸ਼ ਭੇਜ ਦਿੱਤੀ ਗਈ।

ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਇਹ ਕਾਰਵਾਈ ਹੋਣ ਤੋਂ ਪਹਿਲਾਂ ਦੂਜੀ ਧਿਰ ਵੀ ਨਗਰ ਨਿਗਮ ਦੇ ਕੋਲ ਪੁੱਜ ਗਈ ਹੈ ਅਤੇ ਬਿਨੈਕਾਰਾਂ ਨੇ ਸ਼ਿਕਾਇਤ ਦਰਜ ਕਰਵਾਉਣ ਵਾਲੇ ਨੂੰ ਹੀ ਫਰਜ਼ੀ ਦੱਸ ਦਿੱਤਾ ਹੈ। ਉਨ੍ਹਾਂ ਨੇ ਪਵਨ ਕੁਮਾਰ ਨੂੰ ਆਪਣਾ ਰਿਸ਼ਤੇਦਾਰ ਦੱਸਦੇ ਹੋਏ ਉਸ ਦੀ ਮੌਤ ਹੋਣ ਸਾਰੇ ਸਬੂਤ ਸਹੀ ਹੋਣ ਦਾ ਦਾਅਵਾ ਕੀਤਾ ਹੈ, ਜਿਸ ਦੇ ਮੱਦੇਨਜ਼ਰ ਨਗਰ ਨਿਗਮ ਵਲੋਂ ਦੋਵੇਂ ਧਿਰਾਂ ਨੂੰ ਦਸਤਾਵੇਜ ਪੇਸ਼ ਕਰਨ ਦੇ ਲਈ ਬੋਲਿਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਆਲਾ ਅਧਿਕਾਰੀਆਂ ਦੀ ਮੌਜੂਦਗੀ ਵਿਚ ਆਹਮਣੇ ਸਾਹਮਣੇ ਖੜ੍ਹਾ ਕੀਤਾ ਜਾ ਸਕਦਾ ਹੈ।

ਮੁਜੱਫਰ ਨਗਰ ਵਿਚ ਸਥਿਤ ਪ੍ਰਾਪਰਟੀ ਦੇ ਮਾਲਕਾਨਾ ਹੱਕ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ ਵਿਵਾਦ
ਫਰਜ਼ੀ ਤਰੀਕੇ ਨਾਲ ਡੈੱਥ ਸਰਟੀਫਿਕੇਟ ਜਾਰੀ ਕਰਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਮੁਜੱਫਰਨਗਰ ਵਿਚ ਸਥਿਤ ਪ੍ਰਾਪਰਟੀ ਦੇ ਮਾਲਕਾਨਾ ਹੱਕ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ, ਜਿਸ ਵਿਚ ਪਹਿਲਾਂ ਖੁਦ ਨੂੰ ਪਵਨ ਕੁਮਾਰ ਦੱਸਣ ਵਾਲੇ ਵਿਅਕਤੀ ਨੇ ਡੈੱਥ ਸਰਟੀਫਿਕੇਟ ਦੇ ਲਈ ਅਪਲਾਈ ਕਰਨ ਵਾਲੇ ਗਰੁੱਪ ’ਤੇ ਉਸ ਦੀ ਪ੍ਰਾਪਰਟੀ ਵੇਚਣ ਦਾ ਦੋਸ਼ ਲਗਾਇਆ ਸੀ। ਹੁਣ ਜੋ ਪੱਖ ਸਾਹਮਣੇ ਆਇਆ ਹੈ ਕਿ ਉਸ ਨੇ ਸ਼ਿਕਾਇਤਕਰਤਾ ਵਲੋਂ ਉਨਾਂ ਦੀ ਪ੍ਰਾਪਰਟੀ ਹੜੱਪਣ ਦੀ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਹੈ। ਬਿਨੈਕਾਰ ਪੱਖ ਦੀ ਮੰਨੀਏ ਤਾਂ ਸ਼ਿਕਾਇਤਕਰਤਾ ਵਲੋਂ ਇਸ ਕੰਮ ਦੇ ਲਈ ਦੋ ਅਧਾਰ ਕਾਰਡ ਵੀ ਬਣਾਏ ਗਏ ਹਨ।

ਇਹ ਵੀ ਪੜ੍ਹੋ- ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ'ਤਾ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Municipal Corporation
  • Fake
  • Certificate
  • Death
  • Issue
  • New
  • Twist

ਲੋਕ-ਹਿਤੂ ਬਜਟ, ਭਾਰਤ ਬਣੇਗਾ ਵਿਸ਼ਵ ਸ਼ਕਤੀ : ਚੁੱਘ

NEXT STORY

Stories You May Like

  • man arrested with foreign pistol and 6 live cartridges
    ਵਿਦੇਸ਼ੀ ਪਿਸਤੌਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • drug overdose  death of a person
    ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
  • bombay high court  mumbai attack  acquittal  faheem ansari  pcc
    ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ ਤੋਂ ਇਨਕਾਰ
  • man dies after being hit by train
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • road accident  person dies
    ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕੇਸ ਦਰਜ
  • man dies after being run over by train
    ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important decision regarding women teachers
      ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
    • punjab agricultural university recruitment job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • road accident punjab police constable
      ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ ਦੇ ਹੌਲਦਾਰ ਦੀ ਮੌਤ
    • gunfire in rishi nagar
      ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
    • punjab ips officers relative arrested
      ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ IPS ਅਧਿਕਾਰੀ ਦੀ ਰਿਸ਼ਤੇਦਾਰ...
    • big fraud in raiya nagar panchayat
      ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ...
    • railways collects record fine of rs 3 75 crore during
      ਰੇਲਵੇ ਮੰਡਲ ਵੱਲੋਂ ਅਪ੍ਰੈਲ 'ਚ ਟਿਕਟ ਚੈਕਿੰਗ ਦੌਰਾਨ 3.75 ਕਰੋੜ ਰੁਪਏ ਦਾ ਰਿਕਾਰਡ...
    • punjab will get results like west bengal in 2027 sunil jakhar
      2027 'ਚ ਪੰਜਾਬ 'ਚ ਆਉਣਗੇ ਪੱਛਮੀ ਬੰਗਾਲ ਵਰਗੇ ਨਤੀਜੇ :ਸੁਨੀਲ ਜਾਖੜ
    • foreign flights stopped from shaheed bhagat singh international airport
      ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ ਵਿਦੇਸ਼ੀ ਉਡਾਣਾਂ ਬੰਦ,...
    • chandigarh police action
      ਚਮਨਪ੍ਰੀਤ (ਚੀਨੀ) ਕੁਬਾਹੇੜੀ ਕਤਲ ਕਾਂਡ 'ਚ ਵੱਡਾ ਖੁਲਾਸਾ, ਸੁਪਾਰੀ ਕਿਲਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +