Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    12:16:28 PM

  • change in oci card rules  application  new fee structure and conditions

    OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ...

  • irgc new conditions hormuz

    ਦੁਨੀਆ 'ਤੇ ਮੁੜ ਛਾਏਗਾ ਤੇਲ-ਗੈਸ ਦਾ ਸੰਕਟ ! ਈਰਾਨ...

  • punjabi boy dies under suspicious circumstances in lebanon

    ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ...

  • change implemented in basic salary of private employees in hand salary

    ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੁਣ ਪੁੱਤ ਦੀਆਂ...

PUNJAB News Punjabi(ਪੰਜਾਬ)

ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੁਣ ਪੁੱਤ ਦੀਆਂ...

  • Edited By Shivani Attri,
  • Updated: 27 Jul, 2025 12:35 PM
Jalandhar
new twist in the case of mla raman arora arrested on corruption charges
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਸੈਂਕੜੇ ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੇ ਕੇਸ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਸ਼ਨੀਵਾਰ ਮਾਣਯੋਗ ਅਦਾਲਤ ਵੱਲੋਂ ਅੰਤ੍ਰਿਮ ਜ਼ਮਾਨਤ ’ਤੇ ਬਾਹਰ ਆਏ ਵਿਧਾਇਕ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਵਿਜੀਲੈਂਸ ਵੱਲੋਂ ਲਗਭਗ 35 ਸਵਾਲਾਂ ਦਾ ਇਕ ਦਸਤਾਵੇਜ਼ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਕੰਪਨੀ ਦੀ ਟਰਾਂਜੈਕਸ਼ਨ ਤੋਂ ਲੈ ਕੇ ਉਨ੍ਹਾਂ ਦੇ ਨਾਂ ’ਤੇ ਜਾਇਦਾਦ ਅਤੇ ਹੋਰ ਕਈ ਸਵਾਲ ਪੁੱਛੇ ਗਏ ਹਨ, ਜਿਨ੍ਹਾਂ ਦਾ ਜਵਾਬ ਦੇਣ ਸਬੰਧੀ ਵਿਜੀਲੈਂਸ ਵੱਲੋਂ ਰਾਜਨ ਅਰੋੜਾ ਨੂੰ ਸਮਾਂ ਦਿੱਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਅਧਿਕਾਰੀਆਂ ਨੂੰ ਪਿਛਲੇ ਦਿਨੀਂ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਚਾਰਜਸ਼ੀਟ ਤਾਂ ਫਾਈਲ ਕਰ ਦਿੱਤੀ ਗਈ ਸੀ ਪਰ ਉਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਬੇਟੇ ਰਾਜਨ ਅਰੋੜਾ ਨੂੰ ਹਾਈਕੋਰਟ ਤੋਂ ਅੰਤ੍ਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਦੀ ਇਨਵੈਸਟੀਗੇਸ਼ਨ ਜੁਆਇਨ ਕਰਨ ਸਬੰਧੀ ਹੁਕਮ ਦਿੱਤਾ ਗਿਆ ਸੀ, ਜਿਸ ਦੀ ਬਿਨ੍ਹਾ ’ਤੇ ਰਾਜਨ ਅਰੋੜਾ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਇਆ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਭਖਿਆ ਸਿਆਸੀ ਮਾਹੌਲ, ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਦਿਸ ਰਿਹੈ ਭਾਰੀ ਉਤਸ਼ਾਹ

ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ ਨੂੰ ਡੀ. ਐੱਸ. ਪੀ. ਵਿਜੀਲੈਂਸ ਨੇ ਇਨਵੈਸਟੀਗੇਸ਼ਨ ਜੁਆਇਨ ਕਰਨ ਸਮੇਂ ਉਨ੍ਹਾਂ ਕੋਲੋਂ ਲੰਮੀ ਪੁੱਛਗਿੱਛ ਤੋਂ ਬਾਅਦ ਕੁੱਲ੍ਹ 35 ਸਵਾਲਾਂ ਦਾ ਇਕ ਦਸਤਾਵੇਜ਼ ਦਿੱਤਾ ਹੈ, ਜਿਸ ਵਿਚ ਉਨ੍ਹਾਂ ਦੇ ਰਿਸ਼ਤੇਦਾਰ ਦੀ ਜਗਦੰਬੇ ਫੈਸ਼ਨ ਜੋਤੀ ਚੌਂਕ, ਐੱਮ. ਐੱਲ. ਏ. ਦਫ਼ਤਰ ਦੇ ਨਾਲ ਸਥਿਤ 5 ਦੁਕਾਨਾਂ, ਉਨ੍ਹਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਆਏ ਕਰੋੜਾਂ ਰੁਪਏ ਦੀ ਟਰਾਂਜੈਕਸ਼ਨ ਦੇ ਨਾਲ ਉਨ੍ਹਾਂ ਦੀ ਕੱਪੜੇ ਦੀ ਫਰਮ ਦੀ ਟਰਨਓਵਰ ਅਤੇ ਇਸ ਦੇ ਨਾਲ ਸ਼ਹਿਰ ਵਿਚ ਉਨ੍ਹਾਂ ਵੱਲੋਂ ਜਿਹੜੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਨਾਂ ’ਤੇ ਜਾਇਦਾਦਾਂ ਬਣਾਈਆਂ ਗਈਆਂ ਹਨ, ਉਨ੍ਹਾਂ ਬਾਰੇ ਵੇਰਵਾ ਮੰਗਿਆ ਹੈ। ਅਧਿਕਾਰਕ ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਵੱਲੋਂ ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਰਾਜਨ ਅਰੋੜਾ ਨੂੰ ਕੁਝ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਖ਼ਾਸ ਕਰਕੇ ਇਕ ਅਹਿਮ ਕੜੀ ਜੋ ਵਿਜੀਲੈਂਸ ਲੱਭਣਾ ਚਾਹੁੰਦੀ ਹੈ ਕਿ ਕਿਸ ਤਰ੍ਹਾਂ ਰਾਜਨ ਅਰੋੜਾ ਅਤੇ ਵਿਧਾਇਕ ਰਮਨ ਅਰੋੜਾ ਆਪਣੇ ਕੁੜਮ ਰਾਜੂ ਮਦਾਨ ਨਾਲ ਮਿਲ ਕੇ ਇਸ ਨੈਕਸਸ ਨੂੰ ਚਲਾ ਰਹੇ ਸਨ।

ਹੁਣ ਤਕ ਵਿਜੀਲੈਂਸ ਕੋਲ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਕਈ ਲੋਕਾਂ ਦਾ ਬਿਆਨ ਦਰਜ ਕਰਵਾਏ ਗਏ ਹਨ, ਜਿਨ੍ਹਾਂ ਵਿਚ ਮਹੇਸ਼ ਮਖੀਜਾ ਦੇ ਨਾਲ ਇੰਸ. ਹਰਪ੍ਰੀਤ ਕੌਰ ਦਾ ਨਾਂ ਸਾਹਮਣੇ ਆਇਆ ਹੈ ਪਰ ਹੁਣ ਵਿਜੀਲੈਂਸ ਰਾਜਨ ਅਰੋੜਾ ਜ਼ਰੀਏ ਰਾਜੂ ਮਦਾਨ ਦਾ ਕੁਨੈਕਸ਼ਨ ਵੀ ਲੱਭਣ ਵਿਚ ਲੱਗੀ ਹੋਈ ਹੈ। ਸੂਤਰਾਂ ਦੇ ਮੁਤਾਬਕ ਵਿਜੀਲੈਂਸ ਵੱਲੋਂ ਦਿੱਤੇ ਗਏ ਸਵਾਲਾਂ ਵਿਚ ਰਾਜੂ ਮਦਾਨ ਬਾਰੇ ਵੀ ਜ਼ਿਕਰ ਹੈ। ਹੁਣ ਵੇਖਣਾ ਇਹ ਹੈ ਕਿ ਵਿਜੀਲੈਂਸ ਕਿਸ ਤਰ੍ਹਾਂ ਇਸ ਇਨਵੈਸਟੀਗੇਸ਼ਨ ਨੂੰ ਪੂਰਾ ਕਰਦੀ ਹੈ।

ਇਹ ਵੀ ਪੜ੍ਹੋ: ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਯੋਜਨਾ ਦਾ ਲੈ ਸਕਣਗੇ ਲਾਭ

ਜ਼ਿਕਰਯੋਗ ਹੈ ਕਿ 23 ਮਈ ਨੂੰ ਸਵੇਰੇ ਮੰਦਿਰ ਮੱਥਾ ਟੇਕਣ ਸਮੇਂ ਅਚਾਨਕ ਵਿਜੀਲੈਂਸ ਦੀ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ, ਹਾਲਾਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਿਵਧਾਇਕ ਖ਼ਿਲਾਫ਼ ਮਾਮਲਾ ਦਰਜ ਕਰਨਾ ਅਤੇ ਬਾਅਦ ਵਿਚ ਉਸ ਦੀ ਗ੍ਰਿਫ਼ਤਾਰੀ ਉਪਰੰਤ ਰਾਜ਼ਦਾਰ ਮਹੇਸ਼ ਮਖੀਜਾ ਤੇ ਮਹਿਲਾ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...

ਵਿਧਾਇਕ ਰਮਨ ਅਰੋੜਾ ਵੱਲੋਂ ਸ਼ਹਿਰ ਵਿਚ ਇਕ ਸੋਚਿਆ ਸਮਝਿਆ ਜਬਰੀ ਵਸੂਲੀ ਨੈੱਟਵਰਕ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚਲਾਇਆ ਜਾ ਰਿਹਾ ਸੀ, ਜਿਸ ਵਿਚ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਵੱਲੋਂ ਉਸਾਰੀ ਅਧੀਨ ਬਿਲਡਿੰਗਾਂ ਦੇ ਮਾਲਕਾਂ ਨੂੰ ਨੋਟਿਸ ਭੇਜ ਕੇ ਬਾਅਦ ਵਿਚ ਉਨ੍ਹਾਂ ਨੂੰ ਪ੍ਰੇਸ਼ਾਨ ਕਰਕੇ ਵਿਧਾਇਕ ਰਮਨ ਅਰੋੜਾ ਕੋਲ ਭੇਜਿਆ ਜਾਂਦਾ ਸੀ। ਬਾਅਦ ਵਿਚ ਵਿਧਾਇਕ ਖੁਦ ਹੀ ਸੈਟਿੰਗ ਕਰਕੇ ਬਿਲਡਿੰਗਾਂ ਦੀ ਸੀਲ ਖੁਲ੍ਹਵਾ ਦਿੰਦੇ ਹੁੰਦੇ ਸਨ ਅਤੇ ਲੱਖਾਂ ਰੁਪਏ ਦੀ ਸੌਦੇਬਾਜ਼ੀ ਉਨ੍ਹਾਂ ਦੇ ਦਫਤਰ ਵਿਚ ਬੈਠ ਕੇ ਚੱਲ ਰਹੀ ਸੀ। ਇੰਨਾ ਹੀ ਨਹੀਂ, ਸ਼ਹਿਰ ਦੇ ਇਕ ਚਰਚਿਤ ਪੁਲਸ ਅਧਿਕਾਰੀ ’ਤੇ ਵੀ ਵਿਧਾਇਕ ਰਮਨ ਅਰੋੜਾ ਦਾ ਆਸ਼ੀਰਵਾਦ ਸੀ, ਜਿਹੜਾ ਕਿ ਬਾਅਦ ਵਿਚ ਸ਼ਹਿਰ ਤੋਂ ਟਰਾਂਸਫਰ ਕਰ ਦਿੱਤਾ ਗਿਆ ਅਤੇ ਬਾਅਦ ਵਿਚ ਉਕਤ ਅਧਿਕਾਰੀ ਨੂੰ ਵਿਜੀਲੈਂਸ ਦਫਤਰ ਵੀ ਬੁਲਾਇਆ ਗਿਆ ਸੀ। ਇਸ ਸਾਰੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ, ਉਨ੍ਹਾਂ ਦੇ ਕੁੜਮ ਰਾਜੂ ਮਦਾਨ ਅਤੇ ਆਰ. ਟੀ. ਆਈ. ਐਕਟੀਵਿਸਟ ਸਮੇਤ ਹੋਰ ਕਈ ਲੋਕਾਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਹੋਈ ਅਜਿਹੀ ਵੀਡੀਓ ਨੇ ਉਡਾਏ ਸਭ ਦੇ ਹੋਸ਼, ਹੋ ਗਈ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • New twist
  • MLA Raman Arora
  • arrested
  • corruption charges
  • ਵਿਧਾਇਕ ਰਮਨ ਅਰੋੜਾ
  • ਨਵਾਂ ਮੋੜ
  • ਮੁਸ਼ਕਿਲਾਂ

ਪੰਜਾਬ 'ਚ 15, 16 ਤੇ 17 ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

NEXT STORY

Stories You May Like

  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • new twist in the case of grenade attack on bjp office in chandigarh
    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ ਪੁੱਤ ਦਾ ਸਾਥੀ ਗ੍ਰਿਫ਼ਤਾਰ
  • new twist in kharar kidney transplant racket case
    ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ
  • new twist in the case of young ranjit singh killed in a police encounter
    ਪੁਲਸ ਮੁਕਾਬਲੇ ’ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਮਾਮਲੇ 'ਚ ਨਵਾਂ ਮੋੜ
  • haryana rajya sabha elections cross voting congress mla suspended
    ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ
  • new turn in kanishka incident
    ਕਨਿਸ਼ਕਾ ਏਅਰ ਇੰਡੀਆ ਕਾਂਡ ਮਾਮਲੇ 'ਚ ਨਵਾਂ ਮੋੜ ! ਸਾਬਕਾ CIA ਅਧਿਕਾਰੀ ਨੇ ਭਾਰਤ 'ਤੇ ਲਾਏ ਗੰਭੀਰ ਇਲਜ਼ਾਮ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
Trending
Ek Nazar
father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • read the weather for the next 7 days in punjab
      ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
    • big good news for lakhs of ration card holders of punjab
      ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ...
    • wife  s funeral turns into a spectacle
      ਤਮਾਸ਼ੇ 'ਚ ਬਦਲਿਆ ਪਤਨੀ ਦਾ ਅੰਤਿਮ ਸਸਕਾਰ! ਸਾਲਿਆਂ ਨੇ ਕੁੱਟਿਆ ਜੀਜਾ, ਪੜ੍ਹੋ...
    • teachers furious over tet exam center shifting to chandigarh
      ਟੈੱਟ ਪ੍ਰੀਖਿਆ ਦੇ ਸੈਂਟਰ ਚੰਡੀਗੜ੍ਹ ਸ਼ਿਫਟ ਹੋਣ ’ਤੇ ਭੜਕੇ ਅਧਿਆਪਕ, ਫ਼ੈਸਲੇ ਦਾ...
    • ludhiana police takes major action against drug smugglers
      ਲੁਧਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: 30 ਕੁਇੰਟਲ 'ਮੌਤ ਦਾ...
    • massive fire broke out in a standing wheat crop near khoja
      ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ,...
    • wheat procurement in kapurthala accelerated
      ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ...
    • powercom takes major action on 99 illegal colonies
      ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3...
    • fire breaks out at readymade clothing shop
      ਖੰਨਾ ਦੀ ਮੰਜਾ ਮਾਰਕੀਟ 'ਚ ਦੇਰ ਰਾਤ ਭਿਆਨਕ ਅੱਗ, ਕੱਪੜੇ ਦੀ ਦੁਕਾਨ ਸੜ ਕੇ ਸਵਾਹ
    • thieves in sabazpur are emboldened
      ਸਾਬਾਜ਼ਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ: ਕਰਿਆਨਾ ਸਟੋਰ ਦੇ ਸ਼ਟਰ ਤੋੜ ਕੇ ਲੱਖਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +