Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:32:47 AM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ ਲਿਆ'

PUNJAB News Punjabi(ਪੰਜਾਬ)

ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ ਲਿਆ'

  • Edited By Shivani Attri,
  • Updated: 11 May, 2026 03:21 PM
Roopnagar-Nawanshahr
new twist in the murder case of harmol singh in nurpur bedi
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰ ਬੇਦੀ (ਵੈੱਬ ਡੈਸਕ)- ਨੂਰਪੁਰ ਬੇਦੀ ਇਲਾਕੇ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਹਰਮੋਲ ਸਿੰਘ ਦਾ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਮ੍ਰਿਤਕ ਨੌਜਵਾਨ ਹਰਮੋਲ ਸਿੰਘ ਪਿੰਡ ਸ਼ਾਹਪੁਰ ਬੇਲਾ ਦਾ ਰਹਿਣ ਵਾਲਾ ਸੀ। ਇਸ ਕਤਲ ਮਾਮਲੇ ਵਿਚ ਹੁਣ ਨਵਾਂ ਮੋੜ ਆਇਆ ਹੈ। ਕਤਲ ਦੀ ਜ਼ਿੰਮੇਵਾਰੀ ਜ਼ਿੰਮੇਵਾਰੀ ਪਿੰਡ ਸ਼ਾਹਪੁਰ ਦੇ ਹੀ ਨੌਜਵਾਨ ਹਰਜੋਤ ਸਿੰਘ ਸਿੱਧੂ ਨੇ ਲਈ ਹੈ। ਉਸ ਨੇ ਲਾਈਵ ਆ ਕੇ ਦੱਸਿਆ ਕਿ ਉਸ ਨੇ ਹਰਮੋਲ ਸਿੰਘ ਦਾ ਕਤਲ ਕਿਉਂ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ, ਮੰਜ਼ਰ ਵੇਖ ਸਹਿਮੇ ਲੋਕ

PunjabKesari

ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 
ਵੀਡੀਓ ਵਿੱਚ ਹਰਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਤਲ 2019 'ਚ ਹੋਏ ਉਸ ਦੇ ਭਰਾ ਸੁਖਵਿੰਦਰ ਸਿੰਘ ਦੇ ਕਤਲ ਦਾ ਬਦਲਾ ਹੈ। ਉਸ ਨੇ ਇਲਜ਼ਾਮ ਲਗਾਇਆ ਕਿ ਹਰਮੋਲ ਸਿੰਘ ਨੇ 13 ਮਈ 2019 ਨੂੰ ਉਸ ਦੇ ਭਰਾ ਦਾ ਕਤਲ ਕੀਤਾ ਸੀ ਅਤੇ ਚਾਰ ਸਾਲ ਜੇਲ੍ਹ ਕੱਟਣ ਤੋਂ ਬਾਅਦ ਹੁਣ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ

ਧਮਕੀਆਂ ਅਤੇ ਪਰੇਸ਼ਾਨੀ ਤੋਂ ਅੱਕ ਕੇ ਚੁੱਕਿਆ ਕਦਮ 
ਵੀਡੀਓ ਵਿਚ ਹਰਜੋਤ ਨੇ ਦੱਸਿਆ ਕਿ ਜ਼ਮਾਨਤ 'ਤੇ ਆਉਣ ਤੋਂ ਬਾਅਦ ਹਰਮੋਲ ਸਿੰਘ ਲਗਾਤਾਰ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਧਮਕਾ ਰਿਹਾ ਸੀ। ਉਸ ਨੇ ਕਿਹਾ ਕਿ ਹਰਮੋਲ ਸਿੰਘ ਪਿਸਤੌਲ ਵਿਖਾ ਕੇ ਕੇਸ ਵਾਪਸ ਲੈਣ ਲਈ ਦਬਾਅ ਪਾਉਂਦਾ ਸੀ ਅਤੇ ਰਸਤੇ 'ਚ ਮੁੱਛਾਂ ਚਾੜ੍ਹ ਕੇ ਉਸ ਨੂੰ ਉਕਸਾਉਂਦਾ ਸੀ। ਐਤਵਾਰ ਵੀ ਜਦੋਂ ਉਹ ਨੂਰਪੁਰ ਵਿਖੇ ਮਿਲਿਆ ਤਾਂ ਹਰਮੋਲ ਅਤੇ ਉਸ ਦੇ 3-4 ਸਾਥੀਆਂ ਵੱਲੋਂ ਹਰਜੋਤ ਸਿੰਘ ਨੂੰ ਪਿਸੌਤਲ ਵਿਖਾ ਕੇ ਦਬਕਾਉਣ ਦੀ ਕੋਸ਼ਿਸ਼ ਕੀਤੀ ਗਈ। ਹਰਜੋਤ ਸਿੰਘ ਨੇ ਦਾਅਵਾ ਕੀਤਾ ਕਿ ਉਸ ਨੇ ਇਹ ਗੋਲ਼ੀਆਂ ਸੈਲਫ ਡਿਫ਼ੈਸ ਵਿਚ ਆ ਕੇ ਚਲਾਈਆਂ ਹਨ। ਉਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਵਾਰਦਾਤ ਨੂੰ ਉਸ ਨੇ ਇਕੱਲੇ ਨੇ ਹੀ ਅੰਜਾਮ ਦਿੱਤਾ ਹੈ ਅਤੇ ਇਸ ਵਿੱਚ ਕਿਸੇ ਹੋਰ ਵਿਅਕਤੀ ਜਾਂ ਸਿਆਸੀ ਧਿਰ ਦੀ ਕੋਈ ਲੈਣ-ਦੇਣ ਨਹੀਂ ਹੈ। ਉਸ ਨੇ ਕਿਹਾ ਕਿ ਉਸ ਨੇ ਜੋ ਵੀ ਕੀਤਾ ਹੈ, ਪੂਰੇ ਹੋਸ਼ੋ ਵਿਚ ਅਤੇ ਸੋਚ ਸਮਝ ਕੇ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਆਵੇਗਾ ਹਨ੍ਹੇਰੀ-ਤੂਫ਼ਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • New twist
  • murder case
  • Harmol Singh in Nurpur Bedi
  • ਨੂਰਪੁਰ ਬੇਦੀ ਕਤਲ ਕਾਂਡ
  • ਨੌਜਵਾਨ ਹਰਮੋਲ ਸਿੰਘ
  • ਗੋਲ਼ੀਆਂ ਕਤਲ
  • ਮੁਲਜ਼ਮ ਲਾਈਵ

ਪਠਾਨਕੋਟ ਤੋਂ ਵੱਡੀ ਖ਼ਬਰ, ਏਅਰਬੇਸ ਨੇੜੇ ਪੁਲਸ ਦੇ ਜਾਅਲੀ ID ਕਾਰਡ ਸਣੇ 3 ਸ਼ੱਕੀ ਗ੍ਰਿਫ਼ਤਾਰ, ਫੈਲੀ ਦਹਿਸ਼ਤ

NEXT STORY

Stories You May Like

  • us ended strike on iran
    ਅਮਰੀਕਾ ਨੇ ਰੋਕੇ ਇਰਾਨ 'ਤੇ ਹਮਲੇ ! ਜਾਰਡਨ 'ਚ ਆਪਣੇ ਜਵਾਨਾਂ ਦੀ ਮੌਤ ਦਾ ਲਿਆ ਬਦਲਾ
  • unemployed son  parents  killed  police
    ਬੇਰੁਜ਼ਗਾਰ ਪੁੱਤਾਂ ਦਾ ਖ਼ੌਫ਼ਨਾਕ ਕਾਰਾ ! ਕੁੱਟ-ਕੁੱਟ ਕਰ ਦਿੱਤਾ ਆਪਣੇ ਮਾਪਿਆਂ ਦਾ ਕਤਲ
  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • top taliban official shot dead
    ਤਾਲਿਬਾਨ ਦੇ ਉੱਚ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ
  • amritsar  girl murdered
    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • big in the murder case of a youth in kapurthala
    ਕਪੂਰਥਲਾ 'ਚ ਪਾਣੀ ਦੇ ਛਿੱਟੇ ਪੈਣ ਦਾ ਵਿਰੋਧ ਕਰਨ 'ਤੇ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ
  • four accused arrested in murder case of sarpanch in anandgarh village
    ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +