Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:14:39 PM

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ!...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਨਵੇਂ ਸਾਲ ਤੋਂ ਪਹਿਲਾਂ ਕੰਬਿਆ ਪੰਜਾਬ, 23 ਸਾਲਾ ਕਬੱਡੀ ਖਿਡਾਰੀ ਨੂੰ ਗੋਲ਼ੀਆਂ ਨਾਲ ਭੁੰਨਿਆ

PUNJAB News Punjabi(ਪੰਜਾਬ)

ਨਵੇਂ ਸਾਲ ਤੋਂ ਪਹਿਲਾਂ ਕੰਬਿਆ ਪੰਜਾਬ, 23 ਸਾਲਾ ਕਬੱਡੀ ਖਿਡਾਰੀ ਨੂੰ ਗੋਲ਼ੀਆਂ ਨਾਲ ਭੁੰਨਿਆ

  • Edited By Gurminder Singh,
  • Updated: 31 Dec, 2024 06:25 PM
Sangrur-Barnala
new year  kabaddi player   punjab
  • Share
    • Facebook
    • Tumblr
    • Linkedin
    • Twitter
  • Comment

ਲੌਂਗੋਵਾਲ (ਵਸ਼ਿਸ਼ਟ, ਵਿਜੇ) : ਅੱਜ ਇਥੇ ਇਕ 23 ਸਾਲਾ ਨੌਜਵਾਨ ਕਬੱਡੀ ਖਿਡਾਰੀ ਨੂੰ ਉਸ ਦੇ ਭਰਾ ਦੇ ਸਹੁਰੇ ਵਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਥੋਂ ਦੀ ਮੰਡੇਰ ਕਲਾਂ ਰੋਡ 'ਤੇ ਵਾਪਰੀ ਇਹ ਮੰਦਭਾਗੀ ਘਟਨਾ ਦਾ ਕਾਰਨ ਮਾਮੂਲੀ ਤਕਰਾਰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੌਰਾਨ ਮਾਰੇ ਗਏ ਨੌਜਵਾਨ ਜਗਪਾਲ ਸਿੰਘ ਕਾਲਾ ਦੇ ਪਿਤਾ ਮੱਖਣ ਸਿੰਘ ਉਰਫ ਬਿੱਟੂ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਮੰਡੇਰ ਕਲਾ ਰੋਡ ਗਾਹੂ ਪੱਤੀ ਲੌਂਗੋਵਾਲ ਨੇ ਪੁਲਸ ਨੂੰ ਦੱਸਿਆ ਕਿ ਮੇਰਾ ਕੁੜਮ ਸੁਰਮੁੱਖ ਸਿੰਘ ਉਰਫ ਚਮਕੌਰ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਚੀਮਾਂ ਮੰਡੀ ਆਪਣੀ ਪਤਨੀ ਮਨਜੀਤ ਕੌਰ ਅਤੇ ਲੜਕੀ ਅਰਸ਼ਦੀਪ ਕੌਰ ਸਮੇਤ ਸਾਡੇ ਘਰ ਆਪਣੀ ਲੜਕੀ ਖੁਸ਼ਪ੍ਰੀਤ ਕੌਰ ਨੂੰ ਲੈਣ ਆਇਆ ਸੀ। ਪ੍ਰੰਤੂ ਅਸੀਂ ਆਪਣੀ ਪੋਤੀ ਨੂੰ ਛੋਟੀ ਹੋਣ ਕਰਕੇ ਉਨ੍ਹਾਂ ਦੇ ਨਾਲ ਨਹੀਂ ਭੇਜਿਆ। ਇਸ ਕਰਕੇ ਉਹ ਵਾਪਸ ਚਲੇ ਗਏ। ਪ੍ਰੰਤੂ ਬਾਅਦ ਵਿਚ ਮੇਰੀ ਨੂੰਹ ਖੁਸ਼ਪ੍ਰੀਤ ਕੌਰ ਨੇ ਘਰ ਵਿਚ ਕਲੇਸ਼ ਪਾ ਲਿਆ ਕਿ ਮੈਂ ਤਾਂ ਆਪਣੇ ਪੇਕੇ ਹੀ ਜਾਣਾ ਹੈ ਜਿਸ ਨੂੰ ਲੈ ਸਾਡੇ ਘਰ ਵਿਚ ਆਪਸੀ ਤਕਰਰਾਬਾਜ਼ੀ ਹੋਈ ਅਤੇ ਮੇਰੀ ਨੂੰਹ ਨੇ ਆਪਣੇ ਪਿਤਾ ਨੂੰ ਰੋਂਦੇ ਹੋਏ ਫੋਨ ਕਰ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ 'ਚ ਆਉਣ ਵਾਲੇ ਸਾਵਧਾਨ, ਪਹਿਲਾਂ ਪੜ੍ਹ ਲਵੋ ਇਹ ਖ਼ਬਰ

ਫਿਰ ਦੁਬਾਰਾ ਮੇਰਾ ਕੁੜਮ ਸੁਰਮੁੱਖ ਸਿੰਘ ਉਰਫ ਚਮਕੌਰ ਸਿੰਘ ਆਪਣੀ ਘਰਵਾਲੀ ਸਮੇਤ ਮੇਰੇ ਘਰ ਆ ਗਿਆ ਅਤੇ ਆਪਣੀ ਲੜਕੀ ਨੂੰ ਲੈ ਕੇ ਜਾਣ ਦੀ ਜ਼ਿੱਦ ਕਰਨ ਲੱਗ ਪਿਆ। ਅਸੀਂ ਬਹੁਤ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਲੈ ਕੇ ਜਾਣ ਲਈ ਬਜਿੱਦ ਸੀ ਤਾਂ ਮੇਰੀ ਪਤਨੀ ਚਰਨਜੀਤ ਕੌਰ ਨੇ ਵੀ ਮੇਰੀ ਨੂੰਹ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੇਰੀ ਨੂੰਹ ਨੇ ਤੈਸ਼ ਵਿਚ ਮੇਰੀ ਘਰਵਾਲੀ ਨੂੰ ਗਾਲਾ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਆਪਣਾ ਸਮਾਨ ਚੁੱਕ ਕੇ ਆਪਣੇ ਪਿਤਾ ਦੀ ਕਾਰ ਵੱਲ ਨੂੰ ਚੱਲ ਪਈ। ਇਸ ਦੌਰਾਨ ਮੇਰੇ ਲੜਕੇ ਜਗਪਲ ਸਿੰਘ ਉਰਫ ਕਾਲਾ ਨੇ ਮੇਰੀ ਨੂੰਹ ਨੂੰ ਆਪਣੀ ਮਾਂ ਚਰਨਜੀਤ ਕੌਰ ਨੂੰ ਜਦੋਂ ਗਾਲਾਂ ਕੱਢਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੇਰੇ ਕੁੜਮ ਨੇ ਆਪਣੀ ਆਲਟੋ ਕਾਰ ਵਿਚ ਪਹਿਲਾਂ ਹੀ ਰੱਖੀ ਹੋਈ ਗੰਨ ਬਾਹਰ ਕੱਢੀ ਅਤੇ ਮੇਰੀ ਕੁੜਮਣੀ ਮਨਦੀਪ ਕੌਰ ਵਲੋਂ ਉਕਸਾਉਣ 'ਤੇ ਉਸ ਨੇ ਦੋ ਫਾਇਰ ਮੇਰੇ ਲੜਕੇ ਵੱਲ ਕੀਤੇ। 

ਇਹ ਵੀ ਪੜ੍ਹੋ : ਜਨਵਰੀ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਪਹਿਲਾ ਫਾਇਰ ਮੇਰੇ ਲੜਕੇ ਜਗਪਾਲ ਸਿੰਘ ਦੇ ਖੱਬੇ ਪਾਸੇ ਛਾਤੀ ਵਿਚ ਲੱਗਿਆ ਅਤੇ ਦੂਜਾ ਫਾਇਰ ਸੱਜੀ ਬਾਹ ਦੀ ਕੂਹਣੀ 'ਤੇ ਲਗਾ। ਇਸ ਦੌਰਾਨ ਤੁਰੰਤ ਅਸੀਂ ਗੱਡੀ ਦਾ ਇੰਤਜਾਮ ਕਰਕੇ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਲੈ ਗਏ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਥਾਣਾ ਲੌਂਗੋਵਾਲ ਦੇ ਮੁਖੀ ਇੰਸਪੈਕਟਰ ਜਤਿੰਦਰ ਪਾਲ ਸਿੰਘ ਨੇ ਕਿਹਾ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਸੁਰਮੁੱਖ ਸਿੰਘ ਉਰਫ ਚਮਕੌਰ ਸਿੰਘ ਅਤੇ ਉਸ ਦੀ ਪਤਨੀ ਮਨਜੀਤ ਕੌਰ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • New Year
  • Kabaddi player
  • player murder
  • murder in Punjab
  • ਨਵਾਂ ਸਾਲ
  • ਕਬੱਡੀ ਖਿਡਾਰੀ
  • ਖਿਡਾਰੀ ਦਾ ਕਤਲ
  • ਪੰਜਾਬ ਵਿਚ ਕਤਲ

ਪੰਜਾਬ 'ਚ ਇਹ ਵੱਡਾ ਮੁਕਾਬਲਾ ਕਰਵਾਉਣ ਦਾ ਐਲਾਨ, ਜਾਣੋ ਕੌਣ ਲੈ ਸਕਦਾ ਹਿੱਸਾ ਤੇ ਕੀ ਮਿਲੇਗਾ ਇਨਾਮ

NEXT STORY

Stories You May Like

  • youth death case
    ਚਿੱਟੇ ਦੀ ਓਵਰਡੋਜ਼ ਨਾਲ 23 ਸਾਲਾ ਨੌਜਵਾਨ ਦੀ ਮੌਤ
  • kabaddi player sobs inconsolably
    'ਕਦੇ ਪੰਜਾਬ 'ਚ ਨਹੀਂ ਖੇਡਾਂਗਾ..! ਭੁੱਬਾਂ ਮਾਰ-ਮਾਰ ਰੋਇਆ ਧਾਕੜ ਕਬੱਡੀ ਖਿਡਾਰੀ, ਵੀਡੀਓ ਵਾਇਰਲ
  • punjab youth bus stand
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ ਪਿਛੋਕੜ
  • vinod kapri  s himalayan love story   chita   will be released on october 23
    ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
  • indian badminton players will make a fresh start after the asian games
    ਏਸ਼ੀਆਈ ਖੇਡਾਂ ਤੋਂ ਬਾਅਦ ਨਵੇਂ ਸਿਰੇ ਤੋਂ ਸ਼ੁਰੂਆਤ ਕਰਨਗੇ ਭਾਰਤੀ ਬੈਡਮਿੰਟਨ ਖਿਡਾਰੀ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • harcharan singh bhullar
      ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ ED! ਨਵਾਂ ਪ੍ਰੋਡਕਸ਼ਨ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • major incident in punjab pastor
      ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • jalandhar city railway station
      95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
    • traders should remain vigilant against fraud
      ਬਾਰ ਕੋਡ ਸਕੈਨ ਕਰਵਾ ਕੇ ਖ਼ਾਤੇ ਖਾਲੀ ਕਰਨ ਵਾਲੀ ਠੱਗੀ ਤੋਂ ਸੁਚੇਤ ਰਹਿਣ ਵਪਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +