Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    1:08:17 AM

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਹੁਰਿਆਂ ਦੇ ਅਸਲੀ ਰੰਗ ਨੇ ਮਿੱਟੀ 'ਚ ਰੋਲ੍ਹੀਆਂ ਨਵ-ਵਿਆਹੁਤਾ ਦੀਆਂ ਸੱਧਰਾਂ, ਅੱਕ ਕੇ ਚੁਣਿਆ ਮੌਤ ਦਾ ਰਾਹ

PUNJAB News Punjabi(ਪੰਜਾਬ)

ਸਹੁਰਿਆਂ ਦੇ ਅਸਲੀ ਰੰਗ ਨੇ ਮਿੱਟੀ 'ਚ ਰੋਲ੍ਹੀਆਂ ਨਵ-ਵਿਆਹੁਤਾ ਦੀਆਂ ਸੱਧਰਾਂ, ਅੱਕ ਕੇ ਚੁਣਿਆ ਮੌਤ ਦਾ ਰਾਹ

  • Edited By Babita,
  • Updated: 10 Mar, 2021 12:02 PM
Patiala
newly married commit suicide
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਦਿਲ 'ਚ ਕਈ ਅਰਮਾਨ ਲੈ ਕੇ ਚਾਵਾਂ ਨਾਲ ਸਹੁਰੇ ਘਰ ਆਈ ਨਵ-ਵਿਆਹੁਤਾ ਨੂੰ ਜਦੋਂ ਸਹੁਰਿਆਂ ਦਾ ਅਸਲੀ ਰੰਗ ਪਤਾ ਲੱਗਿਆ ਤਾਂ ਉਸ ਦੀਆਂ ਸਾਰੀਆਂ ਸੱਧਰਾਂ ਮਿੱਟੀ 'ਚ ਰੁਲ੍ਹ ਗਈਆਂ। ਇਸ ਤੋਂ ਅੱਕ ਕੇ ਉਸ ਨੇ ਅਖ਼ੀਰ ਮੌਤ ਦਾ ਰਾਹ ਚੁਣ ਲਿਆ ਅਤੇ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਇਸ ਮਾਮਲੇ ਸਬੰਧੀ ਸਹੁਰਾ ਪਰਿਵਾਰ ਦੇ ਕੁੱਝ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ 'ਅਨਾਜ ਮੰਡੀਆਂ'

PunjabKesari

ਮ੍ਰਿਤਕਾ ਦੀ ਪਛਾਣ ਗਗਨਦੀਪ ਕੌਰ ਵੱਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕਾ ਦੇ ਪਿਤਾ ਗੁਰਦਰਸ਼ਨ ਸਿੰਘ ਵਾਸੀ ਪਿੰਡ ਕੋਟਕਲਾਂ, ਨਾਭਾ ਨੇ ਦੱਸਿਆ ਕਿ ਪਿਛਲੇ ਸਾਲ 1 ਮਾਰਚ, 2020 ਨੂੰ ਉਸ ਦੀ ਧੀ ਗਗਨਦੀਪ ਕੌਰ ਦਾ ਵਿਆਹ ਪਿੰਡ ਖ਼ੁਸਰੋਪੁਰ ਦੇ ਨਗਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਲਗਾਤਾਰ ਉਸ ਨੂੰ ਤੰਗ-ਪਰੇਸ਼ਾਨ ਕਰਨ ਲੱਗ ਪਿਆ।

ਇਹ ਵੀ ਪੜ੍ਹੋ : ਦਿੱਲੀ ਅੰਦੋਲਨ ਦੀ ਭੇਂਟ ਚੜ੍ਹੀ ਪਿੰਡ ਭੈਣੀ ਬਾਘਾ ਦੀ ਬੀਬੀ ਸੁਖਪਾਲ ਕੌਰ, ਵਾਪਸ ਪਰਤਦਿਆਂ ਪਿਆ ਦਿਲ ਦਾ ਦੌਰਾ

PunjabKesari

ਸਹੁਰਿਆਂ ਦੇ ਜ਼ੁਲਮ ਲਗਾਤਾਰ ਉਸ ਦੀ ਧੀ 'ਤੇ ਵੱਧਦੇ ਗਏ ਅਤੇ ਉਹ ਧੀ ਕੋਲੋਂ ਦਾਜ ਦੀ ਮੰਗ ਕਰਨ ਲੱਗੇ। ਦੁਖ਼ੀ ਮਨ ਨਾਲ ਪਿਤਾ ਨੇ ਦੱਸਿਆ ਕਿ ਸਹੁਰਿਆਂ ਦੀਆਂ ਇਨ੍ਹਾਂ ਹਰਕਤਾਂ ਤੋਂ ਤੰਗ ਆ ਕੇ ਉਸ ਦੀ ਧੀ ਨੇ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰ ਲਈ। ਧੀ ਵੱਲੋਂ ਅਜਿਹਾ ਕਦਮ ਚੁੱਕਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹੈ।

ਇਹ ਵੀ ਪੜ੍ਹੋ : ਇਸ ਵਿਆਹੁਤਾ ਨਾਲ ਵਾਪਰੀ ਘਟਨਾ ਬਾਰੇ ਸੁਣ ਕੰਬ ਜਾਵੋਗੇ, ਮੌਤ ਤੋਂ ਪਹਿਲਾਂ ਤੜਫਦੀ ਨੇ ਪਿਤਾ ਨੂੰ ਦੱਸੀ ਸੱਚਾਈ

ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੇ ਤਾਂ ਚਾਵਾਂ ਨਾਲ ਆਪਣੀ ਧੀ ਦੀ ਡੋਲੀ ਤੋਰੀ ਹੈ ਪਰ ਅੱਗੇ ਜਾ ਕੇ ਸਹੁਰੇ ਇੰਨੇ ਕੁਪੱਤੇ ਟੱਕਰਨਗੇ ਕਿ ਉਨ੍ਹਾਂ ਦੀ ਧੀ ਨੂੰ ਅਜਿਹਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਵੇਗਾ।
ਨੋਟ : ਉਕਤ ਖ਼ਬਰ ਸੰਬਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
 

  • Patiala
  • Newly Married
  • Suicide
  • Inlaws
  • Dowry
  • ਪਟਿਆਲਾ
  • ਨਵ ਵਿਆਹੁਤਾ
  • ਖ਼ੁਦਕੁਸ਼ੀ
  • ਸਹੁਰੇ
  • ਦਾਜ

ਮਾਮੂਲੀ ਗੱਲ ’ਤੇ ਹੋਏ ਝਗੜੇ ਦੌਰਾਨ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 2 ਗ੍ਰਿਫ਼ਤਾਰ

NEXT STORY

Stories You May Like

  • newlywed  upset by her husband  s illicit affair
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਨਵ-ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • blackmailing ruins a newly married couple
    ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ 'ਚ ਆਰਕੀਟੈਕਟ ਨੌਜਵਾਨ ਤੇ ਪਤਨੀ ਵੱਲੋਂ ਖ਼ੁਦਕੁਸ਼ੀ
  • storm rages in punjab
    ਪੰਜਾਬ 'ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ 'ਚ ਮੌਤ, ਭਿਆਨਕ ਵੀਡੀਓ ਦੇਖ ਨਿਕਲੇਗਾ ਤ੍ਰਾਹ
  • four buffaloes died due to electric shock
    ਦਸੂਹਾ 'ਚ ਦਰਦਨਾਕ ਘਟਨਾ! ਕਰੰਟ ਲੱਗਣ ਕਾਰਨ ਗੁੱਜਰ ਦੀਆਂ 4 ਮੱਝਾਂ ਦੀ ਮੌਤ
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +