Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    11:49:56 AM

  • h 1b visa rules

    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • punjabi boy in canada

    ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਨਵ-ਵਿਆਹੁਤਾ ਦੀ ਸ਼ੱਕੀ ਹਾਲਤ ’ਚ ਮੌਤ, ਸਹਿਮਿਆ ਸਹੁਰਾ ਪਰਿਵਾਰ

MAJHA News Punjabi(ਮਾਝਾ)

ਨਵ-ਵਿਆਹੁਤਾ ਦੀ ਸ਼ੱਕੀ ਹਾਲਤ ’ਚ ਮੌਤ, ਸਹਿਮਿਆ ਸਹੁਰਾ ਪਰਿਵਾਰ

  • Edited By Rajwinder Kaur,
  • Updated: 12 May, 2021 12:59 PM
Batala
newlyweds poison death marriage
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ) - ਸਥਾਨਕ ਰੌਸ਼ਨ ਵਿਹਾਰ ਕਾਲੋਨੀ ’ਚ ਇਕ ਨਵ-ਵਿਆਹੁਤਾ ਵੱਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨਵ-ਵਿਆਹੁਤਾ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ, ਜਿਸ ਦਾ 7 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਘਟਨਾ ਦੇ ਸਬੰਧ ’ਚ ਮ੍ਰਿਤਕ ਸੰਦੀਪ ਦੇ ਸਹੁਰੇ ਅਮਰੀਕ ਸਿੰਘ ਵਾਸੀ ਰੌਸ਼ਨ ਵਿਹਾਰ ਕਾਲੋਨੀ ਬਟਾਲਾ ਨੇ ਦੱਸਿਆ ਕਿ ਅੱਜ ਤੋਂ ਕਰੀਬ 7 ਮਹੀਨੇ ਪਹਿਲਾ ਮੇਰੇ ਮੁੰਡੇ ਸੰਗੀਤਪਾਲ ਸਿੰਘ ਦਾ ਵਿਆਹ ਬਿਆਸ ਵਾਸੀ ਸੰਦੀਪ ਕੌਰ ਨਾਲ ਹੋਇਆ ਸੀ।

ਪੜ੍ਹੋ ਇਹ ਵੀ ਖਬਰ - ਸਾਵਧਾਨ ! ਬੱਚਿਆਂ ’ਚ ਵੱਧ ਰਿਹੈ ਕੋਰੋਨਾ ਦਾ ਖ਼ਤਰਾ, ਮਾਤਾ-ਪਿਤਾ ਇੰਝ ਰੱਖਣ ਆਪਣੇ ਬੱਚੇ ਨੂੰ ਸੁਰੱਖਿਅਤ

ਉਨ੍ਹਾਂ ਨੇ ਦੱਸਿਆ ਕਿ ਅੱਜ ਮੈਂ ਅਤੇ ਮੇਰੀ ਪਤਨੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਧਾਰੀਵਾਲ ਗਏ ਹੋਏ ਸਨ, ਜਦਕਿ ਮੇਰਾ ਮੁੰਡਾ ਸੰਗੀਤਪਾਲ ਸਿੰਘ ਹੁਸ਼ਿਆਰਪੁਰ ਡਿਊਟੀ ਕਰਨ ਗਿਆ ਹੋਇਆ ਸੀ। ਅਮਰੀਕ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਧਾਰੀਵਾਲ ਤੋਂ ਵਾਪਸ ਘਰ ਆਏ ਤਾਂ ਦੇਖਿਆ ਕਿ ਘਰ ਦੇ ਕਮਰੇ ਅੰਦਰ ਤੋਂ ਬੰਦ ਪਏ ਸਨ। ਉਨ੍ਹਾਂ ਨੇ ਕਿਸੇ ਤਰ੍ਹਾਂ ਆਪਣੇ ਘਰ ਵਿੱਚ ਲੱਗਾ ਜਾਲੀ ਵਾਲਾ ਦਰਵਾਜ਼ਾ ਤੋੜਿਆ ਅਤੇ ਕਮਰੇ ਅੰਦਰ ਦਾਖਲ ਹੋਏ। ਕਮਰੇ ’ਚ ਜਾ ਕੇ ਉਨ੍ਹਾਂ ਨੇ ਵੇਖਿਆ ਕਿ ਉਨ੍ਹਾਂ ਦੀ ਨੂੰਹ ਸੰਦੀਪ ਕੌਰ ਜ਼ਮੀਨ ’ਤੇ ਪਈ ਹੋਈ ਸੀ, ਜਿਸ ਨੂੰ ਅਸੀਂ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਇਲਾਜ ਲਈ ਲੈ ਕੇ ਪਹੁੰਚੇ, ਜਿਥੇ ਡਾਕਟਰਾਂ ਨੇ ਸੰਦੀਪ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)

ਦੂਜੇ ਪਾਸੇ ਸਬੰਧਤ ਥਾਣੇ ਦੀ ਪੁਲਸ ਨੂੰ ਇਸ ਘਟਨਾ ਦੀ ਜਦੋਂ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਪਰਿਵਾਰ ਦੇ ਸਾਰੇ ਲੋਕਾਂ ਦੇ ਬਿਆਨ ਦਰਜ ਕਰ ਲਏ, ਜਿਸ ਦੇ ਆਧਾਰ ’ਤੇ ਉਨ੍ਹਾਂ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ - ਸ਼ਰਾਬੀ ਜਵਾਈ ਦਾ ਸ਼ਰਮਨਾਕ ਕਾਰਾ : ਦਾਜ ’ਚ ਗੱਡੀ ਨਾ ਮਿਲਣ ’ਤੇ ਸਹੁਰੇ ਪਰਿਵਾਰ ਦਾ ਚਾੜ੍ਹਿਆ ਕੁਟਾਪਾ (ਤਸਵੀਰਾਂ)

 

  • Newlyweds
  • poison
  • death
  • marriage
  • ਬਟਾਲਾ
  • ਨਵ ਵਿਆਹੁਤਾ
  • ਮੌਤ

ਪੁਲਸ ਵਲੋਂ ਮਜੀਠੀਆ ਦਾ OSD ਤੇ ਤਲਬੀਰ ਗਿੱਲ ਦਾ ਨਕਲੀ PA ਬਣ ਕੇ ਠੱਗੀਆਂ ਮਾਰਨ ਵਾਲਾ ਕਾਬੂ

NEXT STORY

Stories You May Like

  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • youth  death  family
    ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ ਮਾਰਿਆ
  • father of four daughters dies under suspicious circumstances
    ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • body of newlywed woman found in canal at qila lal singh
    ਕਿਲਾ ਲਾਲ ਸਿੰਘ ਵਿਖੇ ਨਹਿਰ ’ਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ
  • tragic accident in khanna
    ਖੰਨਾ 'ਚ ਦਰਦਨਾਕ ਹਾਦਸਾ: ਗੁਆਂਢੀ ਦੀ ਕਾਰ ਹੇਠ ਆਉਣ ਨਾਲ 3 ਸਾਲਾ ਜਵਾਕ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
  • ludhiana drug overdose
    ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
  • youth dies due to drugs
    ਨਸ਼ੇ ਕਾਰਨ ਨੌਜਵਾਨ ਦੀ ਮੌਤ, ਸਦਮੇ 'ਚ ਪਰਿਵਾਰ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bikram majithia visits home akali leader shot dead shares grief with family
      ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼...
    • strict laws and impartial action are essential to prevent sacrilege
      ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • woman raped at gunpoint
      ਪਿਸਤੌਲ ਦੀ ਨੋਕ ’ਤੇ ਔਰਤ ਨਾਲ ਜਬਰ-ਜ਼ਨਾਹ, ਬਣਾਈ ਅਸ਼ਲੀਲ ਵੀਡੀਓ
    • pro khalistan slogans painted ahead of us ambassador visit to amritsar
      ਅਮਰੀਕੀ ਰਾਜਦੂਤ ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਤੋਂ ਪਹਿਲਾਂ ਲਿਖੇ ਖਾਲਿਸਤਾਨ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • bjp  s   double engine   government will eradicate drugs  baldev singh aulakh
      ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ:...
    • truck hits motorcyclist on his way to visit a relative  dies on the spot
      ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +