Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:41:22 AM

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert

PUNJAB News Punjabi(ਪੰਜਾਬ)

ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Red Alert

  • Edited By Shivani Attri,
  • Updated: 27 May, 2026 06:30 PM
Jalandhar
next 48 hours are crucial in punjab heavy rains with thunderstorms
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)-  ਪੰਜਾਬ ਵਾਸੀਆਂ ਨੂੰ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ। ਪਿਛਲੇ ਕਈ ਦਿਨਾਂ ਤੋਂ ਸੂਬੇ ਭਰ ਵਿੱਚ ਪੈ ਰਹੀ ਤਿੱਖੀ ਗਰਮੀ ਅਤੇ ਲੂ ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਹੈ ਪਰ ਹੁਣ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ 'ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 29 ਅਤੇ 30 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਖ਼ੁਸ਼ਨੁਮਾ ਹੋ ਸਕਦਾ ਹੈ ਅਤੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ:  SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ, ਲਿਖੀ ਚਿੱਠੀ

PunjabKesari

ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 31 ਮਈ ਤਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਜਿਵੇਂ ਕਿ ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ 'ਗੰਭੀਰ ਲੂ' ਦੀ ਸਥਿਤੀ ਬਣੀ ਹੋਈ ਹੈ। ਵਿਭਾਗ ਨੇ ਇਨ੍ਹਾਂ ਇਲਾਕਿਆਂ ਲਈ 'ਯੈਲੋ' ਅਤੇ 'ਓਰੇਂਜ' ਅਲਰਟ ਜਾਰੀ ਕੀਤਾ ਹੈ। 28 ਮਈ ਨੂੰ ਮੌਸਮ ਵਿਚ ਬਦਲਾਅ ਵੇਖਣ ਆਵੇਗਾ ਅਤੇ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ ਪਰ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 
ਮੌਸਮ ਵਿਭਾਗ ਮੁਤਾਬਕ 29 ਮਈ ਦਾ ਦਿਨ ਸਭ ਤੋਂ ਨਾਜ਼ੁਕ ਹੋ ਸਕਦਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਰੂਪਨਗਰ, ਮੋਹਾਲੀ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ। ਇਥੇ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ, ਗੜੇਮਾਰੀ ਅਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਬਾਕੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ 'ਓਰੇਂਜ ਅਲਰਟ' ਰਹੇਗਾ।

ਇਹ ਵੀ ਪੜ੍ਹੋ:  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ

ਉਥੇ ਹੀ 30 ਮਈ ਨੂੰ ਮੌਸਮ ਵਿੱਚ ਸੁਧਾਰ ਹੋਣਾ ਸ਼ੁਰੂ ਹੋਵੇਗਾ, ਹਾਲਾਂਕਿ ਕੁਝ ਥਾਵਾਂ 'ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਜਾਰੀ ਰਹਿ ਸਕਦੀਆਂ ਹਨ। ਇਸ ਦਿਨ ਲਈ ਜ਼ਿਆਦਾਤਰ 'ਯੈਲੋ' ਅਲਰਟ ਰਹੇਗਾ। 31 ਮਈ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਹੋਣ ਦੀ ਉਮੀਦ ਹੈ ਅਤੇ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਵਿਭਾਗ ਨੇ ਨਿਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੀਆਂ ਤਾਜ਼ਾ ਜਾਣਕਾਰੀਆਂ ਨਾਲ ਜੁੜੇ ਰਹਿਣ ਅਤੇ 29 ਮਈ ਦੇ ਖ਼ਰਾਬ ਮੌਸਮ ਦੌਰਾਨ ਖ਼ਾਸ ਸਾਵਧਾਨੀ ਵਰਤਣ। ਉਥੇ ਹੀ ਜੇਕਰ ਪੰਜਾਬ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਰਿਹਾ ਹੈ, ਜਦਕਿ ਰਾਤ ਦਾ ਤਾਪਮਾਨ ਵੀ 24 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ ਸਮੇਂ ਸੜਕਾਂ 'ਤੇ ਸੰਨਾਟਾ ਵੇਖਣ ਨੂੰ ਮਿਲ ਰਿਹਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਬਾਹਰ ਕੰਮ ਕਰਨ ਵਾਲੇ ਲੋਕਾਂ ਨੂੰ ਸਭ ਤੋਂ ਵੱਧ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ: ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Heavy rains
  • thunderstorms
  • Red Alert
  • ਹਨ੍ਹੇਰੀ ਤੂਫ਼ਾਨ
  • ਭਾਰੀ ਮੀਂਹ
  • ਮੌਸਮ ਵਿਭਾਗ
  • ਗੜ੍ਹੇਮਾਰੀ
  • ਪੰਜਾਬ ਦਾ ਮੌਸਮ

ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ, ਕੈਮਰੇ 'ਚ ਕੈਦ ਹੋਈ ਘਟਨਾ

NEXT STORY

Stories You May Like

  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • heavy rain next 48 hours imd
    Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert
  • heavy to very heavy rain and storm threat in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • orders to dismiss these punjab employees
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ...
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +