Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    2:22:11 PM

  • 1200 shelters burnt to ashes

    ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ...

  • tcs employees directed to work from home

    TCS ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' ਦੇ ਨਿਰਦੇਸ਼,...

  • netanyahu statement on iran

    ਇਜ਼ਰਾਈਲ ਅਤੇ ਅਮਰੀਕਾ ਦੇ ਇੱਕੋ ਜਿਹੇ ਟੀਚੇ, ਅਸੀਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

PUNJAB News Punjabi(ਪੰਜਾਬ)

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਆਰ.ਟੀ.ਆਈ. ਦੀ ਦੁਰਵਰਤੋਂ ਵਿਰੁੱਧ ਅਪਣਾਇਆ ਸਖ਼ਤ ਰੁਖ

  • Edited By Gurminder Singh,
  • Updated: 13 Nov, 2025 05:40 PM
Chandigarh
nformation commission  rti  punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਅਹਿਮ ਅਤੇ ਮਿਸਾਲੀ ਫੈਸਲਾ ਲੈਂਦਿਆਂ ਲੁਧਿਆਣਾ ਦੇ ਇਕ ਅਪੀਲਕਰਤਾ ਗੁਰਮੇਜ ਲਾਲ ਵੱਲੋਂ ਸੂਬੇ ਭਰ ਦੀਆਂ ਕਈ ਜਨਤਕ ਅਥਾਰਟੀਆਂ ਤੋਂ ਅਸਪੱਸ਼ਟ ਅਤੇ ਭਾਰੀ ਗਿਣਤੀ ਵਿਚ ਜਾਣਕਾਰੀ ਦੀ ਮੰਗ ਕਰਨ ਲਈ ਦਾਇਰ ਕੀਤੀਆਂ 75 ਸੈਕਿੰਡ ਅਪੀਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੇਅਰਮੈਨ ਇੰਦਰਪਾਲ ਸਿੰਘ ਧੰਨਾ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੰਤਿਮ ਹੁਕਮ ਸੁਣਾਉਂਦਿਆਂ ਕਿਹਾ ਕਿ ਅਪੀਲਕਰਤਾ ਨੂੰ ਆਰ.ਟੀ.ਆਈ. ਐਕਟ, 2005 ਦੇ ਉਪਬੰਧਾਂ ਅਨੁਸਾਰ ਸੂਚਨਾ ਅਧਿਕਾਰ (ਆਰ.ਟੀ.ਆਈ.) ਅਰਜ਼ੀਆਂ ਨੂੰ ਖਾਸ ਅਤੇ ਪੁਆਇੰਟਾਂ ਦੇ ਆਧਾਰ ‘ਤੇ ਮੁੜ ਤਿਆਰ ਕਰਨ ਲਈ ਕਈ ਮੌਕੇ ਦਿੱਤੇ ਗਏ ਸਨ। ਹਾਲਾਂਕਿ, ਕਈ ਅੰਤਰਿਮ ਹੁਕਮਾਂ ਰਾਹੀਂ ਵਾਰ-ਵਾਰ ਨਿਰਦੇਸ਼ ਜਾਰੀ ਕਰਨ ਦੇ ਬਾਵਜੂਦ ਅਪੀਲਕਰਤਾ ਇਸ ਦੀ ਪਾਲਣਾ ਕਰਨ ਵਿਚ ਅਸਫ਼ਲ ਰਿਹਾ।

ਕਮਿਸ਼ਨ ਨੇ ਪਾਇਆ ਕਿ ਅਪੀਲਕਰਤਾ ਦੀਆਂ ਆਰ.ਟੀ.ਆਈ. ਅਰਜ਼ੀਆਂ ਵੱਡੇ ਪੱਧਰ 'ਤੇ ਟੈਂਪਲੇਟ-ਅਧਾਰਤ ਸਨ, ਜਿਨ੍ਹਾਂ ਵਿਚ ਅਜਿਹੇ ਸਵਾਲ ਸਨ ਜੋ ਵਾਰ-ਵਾਰ ਦੁਹਰਾਏ ਗਏ ਸਨ ਅਤੇ ਜ਼ਰੂਰੀ ਨਹੀਂ ਸਨ, ਜਿਨ੍ਹਾਂ ਵਿਚ ਨਾ ਸਿਰਫ਼ ਤੀਜੀ-ਧਿਰ ਦੇ ਰਿਕਾਰਡ ਸ਼ਾਮਲ ਸਨ ਬਲਕਿ ਵਿਭਾਗਾਂ ਵਿਚ ਵਿਆਪਕ ਡੇਟਾ ਦੇ ਸੰਗ੍ਰਹਿ ਦੀ ਵੀ ਲੋੜ ਸੀ। ਅਜਿਹੀਆਂ ਮੰਗਾਂ ਆਰ.ਟੀ.ਆਈ. ਐਕਟ ਦੀ ਧਾਰਾ 7(9) ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ, ਜੋ ਕਿਸੇ ਜਨਤਕ ਅਥਾਰਟੀ ਦੇ ਸਰੋਤਾਂ ਦੀ ਦੁਰਵਰਤੋਂ ਸਬੰਧੀ ਜਾਣਕਾਰੀ ਦੇ ਖੁਲਾਸੇ ‘ਤੇ ਰੋਕ ਲਗਾਉਂਦੀ ਹੈ। ਚਿੰਤਾ ਪ੍ਰਗਟ ਕਰਦਿਆਂ ਕਮਿਸ਼ਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਰ.ਟੀ.ਆਈ. ਵਿਧੀ ਦੀ ਅਜਿਹੀ ਗੈਰ-ਵਾਜ਼ਬ ਵਰਤੋਂ ਜਨਤਕ ਸੂਚਨਾ ਅਧਿਕਾਰੀਆਂ (ਪੀ.ਆਈ.ਓਜ਼) ਦੇ ਦਫਤਰਾਂ 'ਤੇ ਬੇਲੋੜਾ ਬੋਝ ਪਾਉਂਦੀ ਹੈ ਅਤੇ ਕਮਿਸ਼ਨ ਦੇ ਕੀਮਤੀ ਸਮੇਂ ਦੀ ਬੇਲੋੜੀ ਬਰਬਾਦੀ ਕਰਦੀ ਹੈ। ਇਸ ਨਾਲ, ਅਸਲ ਅਪੀਲਾਂ ਦੇ ਨਿਪਟਾਰੇ ਵਿਚ ਦੇਰੀ ਹੁੰਦੀ ਹੈ ਅਤੇ ਪੈਂਡਿੰਗ ਮਾਮਲਿਆਂ ਦੀ ਗਿਣਤੀ ਵਧਦੀ ਹੈ, ਜਿਸ ਨਾਲ ਆਰ.ਟੀ.ਆਈ. ਐਕਟ ਤਹਿਤ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਢਾਹ ਲਗਦੀ ਹੈ। ਕਮਿਸ਼ਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਚਨਾ ਦਾ ਅਧਿਕਾਰ ਪਾਰਦਰਸ਼ਤਾ ਲਈ ਪ੍ਰਦਾਨ ਕੀਤਾ ਜਾਂਦਾ ਹੈ ਨਾ ਕਿ ਪਰੇਸ਼ਾਨੀ ਪੈਦਾ ਕਰਨ ਲਈ। 

ਬਿਨੈਕਾਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਅਜਿਹੀ ਜਾਣਕਾਰੀ ਮੰਗਣ ਜੋ ਸਪੱਸ਼ਟ, ਖਾਸ ਅਤੇ ਸਿੱਧੇ ਤੌਰ 'ਤੇ ਉਨ੍ਹਾਂ ਦੀ ਸ਼ਿਕਾਇਤ ਜਾਂ ਜਨਤਕ ਹਿੱਤ ਨਾਲ ਸਬੰਧਤ ਹੋਵੇ। ਸੈਂਕੜੇ ਅਸਪੱਸ਼ਟ ਅਰਜ਼ੀਆਂ ਦਾਇਰ ਕਰਕੇ ਕਾਨੂੰਨ ਦੀ ਦੁਰਵਰਤੋਂ ਸਿਸਟਮ ਨੂੰ ਮਜ਼ਬੂਤ ਕਰਨ ਦੀ ਬਜਾਏ ਇਸ ਦੇ ਕੰਮਕਾਜ ਵਿਚ ਵਿਘਨ ਪਾਉਣ ਦਾ ਕੰਮ ਕਰਦੀਆਂ ਹਨ। ਕਾਰਵਾਈ ਦੀ ਸਮਾਪਤੀ ਕਰਦਿਆਂ, ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਹੁਕਮ ਆਰ.ਟੀ.ਆਈ. ਦੀ ਮੰਗ ਕਰਨ ਵਾਲਿਆਂ ਲਈ ਇਕ ਸਬਕ ਬਣੇਗਾ ਕਿ ਉਹ ਕਾਨੂੰਨ ਦੇ ਉਦੇਸ਼ ਅਤੇ ਜਨਤਕ ਅਥਾਰਟੀਆਂ ਦੇ ਪ੍ਰਬੰਧਕੀ ਸਰੋਤਾਂ ਦੋਵਾਂ ਦਾ ਸਤਿਕਾਰ ਕਰਦਿਆਂ ਜ਼ਿੰਮੇਵਾਰੀ ਅਤੇ ਨਿਆਂਪੂਰਨਤਾ ਨਾਲ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ।

  • nformation Commission
  • RTI
  • Punjab
  • ਸੂਚਨਾ ਕਮਿਸ਼ਨ
  • ਆਰਟੀਆਈ
  • ਪੰਜਾਬ

ਫਲਾਈਟ ਲੇਟ ਹੋ ਗਈ ਹੈ ਤਾਂ ਘਬਰਾਓ ਨਹੀਂ , ਜਾਣੋ ਕਦੋਂ ਤੇ ਕਿਵੇਂ ਮਿਲੇਗਾ ਪੂਰਾ ਰਿਫੰਡ

NEXT STORY

Stories You May Like

  • misuse of domestic cylinders is disturbing the general public
    ਵਪਾਰਕ ਗੈਸ ਨਾ ਆਉਣ ਕਾਰਨ ਘਰੇਲੂ ਸਿਲੰਡਰਾਂ ਦੀ ਹੋ ਰਹੀ ਦੁਰਵਰਤੋਂ, ਆਮ ਜਨਤਾ ਪਰੇਸ਼ਾਨ
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • restrictions in punjab  strict instructions
    ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
  • teachers launch protest against punjab government  s new depu
    ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ ਵਿਰੁੱਧ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ
  • rbi   crude oil and dollar rupee movement
    ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ
  • grenade attack  punjab bjp
    ਚੰਡੀਗੜ੍ਹ ਗ੍ਰਨੇਡ ਹਮਲੇ ਖਿਲਾਫ ਰਾਮਪੁਰਾ ਤਿੱਖਾ ਪ੍ਰਦਰਸ਼ਨ, ਪੰਜਾਬ 'ਚ ਰਾਸ਼ਟਰਪਤੀ ਰਾਜ ਦੀ ਮੰਗ : ਨਕੱਈ
  • ed raid on rajya sabha member mittal  s residence ends
    ਰਾਜ ਸਭਾ ਮੈਂਬਰ ਮਿੱਤਲ ਦੇ ਟਿਕਾਣਿਆਂ 'ਤੇ ਚੱਲ ਰਹੀ ED ਦੀ ਰੇਡ ਖ਼ਤਮ
  • ipl 2026 mi vs pbks
    IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
Trending
Ek Nazar
3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fire ajnala city
      ਵੀਰਵਾਰ ਵਾਲੇ ਦਿਨ ਪੀਰਾਂ ਦੀ ਜਗ੍ਹਾ 'ਤੇ ਵਾਪਰਿਆ ਵੱਡਾ ਹਾਦਸਾ, ਬੇਹੱਦ ਭਿਆਨਕ ਬਣੇ...
    • girl falls from 5th floor of city center  dies
      ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿਗੀ ਕੁੜੀ, ਮੌਤ
    • man forgets bag in sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ...
    • big robbery tour and travel shop in jalandhar
      ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਹੋਈ...
    • fir in ludhiana
      ਜੀਜੇ ਨੇ ਕੀਤਾ ਸਾਲੀ ਨੂੰ ਅਗਵਾ! ਪੁਲਸ ਕੋਲ ਪਹੁੰਚੀ ਸ਼ਿਕਾਇਤ
    • cbse result saksham mittal
      CBSE Result: ਲੁਧਿਆਣਾ ਦੇ ਸਕਸ਼ਮ ਮਿੱਤਲ ਅਤੇ ਦਿਵਿਆਂਸ਼ ਜਜੂ 99.8% ਅੰਕਾਂ ਦੇ...
    • attention to those applying for driving licenses
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
    • those who eat in restaurants beware
      ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ...
    • central government punjab farmers wheat crop
      ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ
    • fir in ludhiana
      ਨਗਰ ਨਿਗਮ ਮੁਲਾਜ਼ਮਾਂ ਨਾਲ ਵਿਵਾਦ ਨੂੰ ਲੈ ਕੇ ਆਸ਼ੂ ਗਰੁੱਪ ਦੇ ਕੌਂਸਲਰ ਪਤੀ ’ਤੇ FIR...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +