Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:39:31 PM

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • granthi smoked beedi in gurdwara sahib jalandhar  objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

  • protest outside school

    ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਸਰਕਾਰ ਬਣਨ ’ਤੇ NHM ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ : ਹਰਪਾਲ ਚੀਮਾ

PUNJAB News Punjabi(ਪੰਜਾਬ)

ਪੰਜਾਬ 'ਚ ਸਰਕਾਰ ਬਣਨ ’ਤੇ NHM ਦੇ ਕਰਮਚਾਰੀਆਂ ਨੂੰ ਕੀਤਾ ਜਾਵੇਗਾ ਪੱਕਾ : ਹਰਪਾਲ ਚੀਮਾ

  • Updated: 30 Nov, 2021 08:05 PM
Chandigarh
nhm employees punjab government harpal cheema
  • Share
    • Facebook
    • Tumblr
    • Linkedin
    • Twitter
  • Comment

ਖਰੜ/ਚੰਡੀਗੜ੍ਹ- ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ)  ਪੰਜਾਬ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਉਂਦੀਆਂ ਚੋਣਾ ’ਚ ‘ਆਪ’ ਸਰਕਾਰ ਬਣਨ ’ਤੇ ਐਨ.ਐਚ.ਐਮ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕੀਤਾ ਜਾਵੇਗਾ। 
ਮੰਗਲਵਾਰ ਨੂੰ ਖਰੜ ਵਿਖੇ ਹਰਪਾਲ ਸਿੰਘ ਚੀਮਾ ਅਤੇ ‘ਆਪ’ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਤੇ ਹਲਕਾ ਖਰੜ ਦੀ ਇਨਚਾਰਜ  ਅਨਮੋਲ ਗਗਨ ਮਾਨ ਨੇ ਐਨ.ਐਚ.ਐਮ ਕਰਮਚਾਰੀਆਂ ਦੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਹੋਏ ਅਤੇ ਧਰਨਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਧਰਨੇ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਨਰਸਾਂ, ਕਰਲਕ ਅਤੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਸਮੂਲੀਅਤ ਕੀਤੀ ਸੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐਨ.ਐਚ.ਐਮ ਤਹਿਤ ਕਰੀਬ 12 ਹਜ਼ਾਰ ਕਰਮਚਾਰੀ ਪਿੱਛਲੇ 12-15 ਸਾਲਾਂ ਤੋਂ ਬਹੁਤ ਹੀ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਸਰਕਾਰਾਂ ਨੇ ਲੰਮੇ ਸਮੇਂ ਤੱਕ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਅਤੇ ਹੁਣ ਇਹ ਕਰਮਚਾਰੀ ਆਪਣੀ ਨੌਕਰੀ ਪੱਕੀ ਕਰਾਉਣ ਅਤੇ ਚੰਗੀ ਤਨਖ਼ਾਹ ਦੀ ਮੰਗ ਕਰਦੇ ਹਨ, ਜੋ ਬਿਲਕੁੱਲ ਵਾਜ਼ਿਬ ਹੈ।

ਇਹ ਵੀ ਪੜ੍ਹੋ- ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ’ਚ 32 ਵਿਦਿਆਰਥੀ ਤੇ ਇਕ ਅਧਿਆਪਕ ਨਿਕਲਿਆ ਕੋਰੋਨਾ ਪਾਜ਼ੇਟਿਵ
ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤਾਂ ਹੁਣ  ‘ਐਲਾਨਜੀਤ ਮੁੱਖ ਮੰਤਰੀ’ ਬਣ ਚੁੱਕੇ ਹਨ, ਜੋ ਕੇਵਲ ਐਲਾਨ ਹੀ ਕਰਦੇ ਹਨ ਲੇਕਿਨ ਅਸਲ ਵਿੱਚ ਕੋਈ ਕੰਮ ਨਹੀਂ ਕਰਦੇ। ਉਨ੍ਹਾਂ ਕਿਹਾ, ‘‘ਚੰਨੀ ਇੱਕ ਕਮਜ਼ੋਰ ਮੁੱਖ ਮੰਤਰੀ ਹੈ, ਜਿਸ ਕੋਲ ਪੰਜਾਬ ਨੂੰ ਬਚਾਉਣ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਕੋਲ ਸਿਹਤ, ਸਿੱਖਿਆ ਬਾਰੇ ਕੋਈ ਨੀਤੀ ਨਹੀਂ। ਸਿਹਤ ਵਿਭਾਗ ਤਾਂ ਕੇਵਲ ਕਰਮਚਾਰੀਆਂ ਦੇ ਸਮਰਪਣ ਅਤੇ ਸ਼ਖਤ ਮਿਹਨਤ ਕਰਕੇ ਚੱਲ ਰਿਹਾ ਹੈ।’’ 
ਪੰਜਾਬ ਦੇ ਖਜਾਨੇ ਦੀ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ 1987 ਤੱਕ ਪੰਜਾਬ ਦਾ ਬਜਟ ਹਮੇਸ਼ਾ ਭਰਿਆ ਰਿਹਾ ਹੈ। ਜਦੋਂ ਕਿ 1987 ਤੋਂ 1992 ਤੱਕ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਸੀ, ਉਸ ਸਮੇਂ ਸੂਬੇ ’ਤੇ ਕੇਵਲ 9 ਹਜ਼ਾਰ ਕਰੋੜ ਦਾ ਕਰਜਾ ਸੀ। ਇਸ ਸਮੇਂ ਕੇਂਦਰ ਸਰਕਾਰ, ਪੰਜਾਬ ਨਾਲ ਜੁੜੇ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਨੇ 6 ਹਜ਼ਾਰ ਕਰੋੜ ਦਾ ਕਰਜਾ ਮੁਆਫ਼ ਕੀਤਾ ਸੀ ਅਤੇ 1992 ਤੋਂ ਹੁਣ ਤੱਕ ਸਿਰਫ਼  ਦੋ ਪਾਰਟੀਆਂ (ਅਕਾਲੀ ਦਲ ਬਾਦਲ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਅਤੇ ਦੋ ਪਰਿਵਾਰਾਂ (ਬਾਦਲ ਅਤੇ ਕੈਪਟਨ) ਨੇ ਪੰਜਾਬ ’ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਨੂੰ ਲੁੱਟਣ ਵਾਲੇ ਹੀ ਮੁਲਾਜ਼ਮਾਂ ਨੂੰ ਪੱਕੀਆਂ ਨੌਕਰੀਆਂ ਅਤੇ ਚੰਗੀਆਂ ਤਨਖ਼ਾਹਾਂ ਦੇਣ ਤੋਂ ਭੱਜ ਰਹੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਵੱਲੋਂ PM ਮੋਦੀ ਨੂੰ ਲਿਖੀ ਚਿੱਠੀ ’ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ
ਇਸ ਮੌਕੇ ਹਲਕਾ ਖਰੜ ਤੋਂ ਇੰਚਾਰਜ ਅਨਮੋਲ ਗਗਨ ਮਾਨ ਹੈਲਥ ਮੁਲਾਜ਼ਮਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਜਦੋਂ ਦੇਸ਼ ਭਰ ਵਿਚ ਕਰੋਨਾ ਬਿਮਾਰੀ ਨੇ ਹਾਹਾਕਾਰ ਮਚਾਇਆ ਸੀ ਤਾਂ ਇਨ੍ਹਾਂ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਮੂਹਰੇ ਹੋਕੇ ਦਿਨ ਰਾਤ ਇੱਕ ਕਰਕੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਸਨ। ਪਾਰਦਰਸ਼ੀ ਚੋਣ ਪ੍ਰਕਿਰਿਆ ਨਾਲ ਭਾਰਤੀ ਹੋਏ ਮੁਲਾਜ਼ਮਾਂ ਦੇ ਤਜ਼ਰਬੇਕਾਰ ਹੋਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ। ਮਾਨ ਨੇ ਕਿਹਾ ਕਿ ਸਿਹਤ ਮੁਲਾਜ਼ਮਾਂ ਦਾ ਦਰਜਾ ਰੱਬ ਦੇ ਬਰਾਬਰ ਹੁੰਦਾ ਹੈ ਪਰ ਚੰਨੀ ਸਰਕਾਰ ਵੱਲੋਂ ਸਾਡੇ ਸਿਹਤ ਕਰਮੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਗਈ।   ਉਨ੍ਹਾਂ ਕਿਹਾ ਕਿ ਲੰਮੇ ਸਮੇਂ ’ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਰ ਦਰ ਭਟਕ ਰਹੇ ਐਨਐਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਤੀਰੇ ’ਤੇ ਰੋਸ ਪ੍ਰਗਟ ਕਰਨਾ ਬਿਲਕੁੱਲ ਜਾਇਜ ਹੈ। 
ਅਨਮੋਲ ਗਗਨ ਮਾਨ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਸਿਹਤ ਕਰਮਚਾਰੀਆਂ ਨੂੰ ਆਪਣੀਆਂ ਹੱਕਾਂ ਲਈ ਮੁਸ਼ਕਿਲਾਂ ਨਹੀਂ ਝੱਲਣੀਆਂ ਪੈਣਗੀਆਂ। ਉਨ੍ਹਾਂ ਕਾਂਗਰਸ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਦੇ ਰਾਜ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਤਕਲੀਫ਼ਾਂ ਝੱਲਣੀਆਂ ਪੈਣ ਤਾਂ ਪੰਜਾਬ ਦੇ ਆਮ ਲੋਕਾਂ ਦਾ ਝੁਲਸਣਾ ਤੈਅ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • NHM employees
  • Punjab government
  • Harpal Cheema
  • ਪੰਜਾਬ ਸਰਕਾਰ
  • ਹਰਪਾਲ ਚੀਮਾ

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ’ਚ 32 ਵਿਦਿਆਰਥੀ ਤੇ ਇਕ ਅਧਿਆਪਕ ਨਿਕਲਿਆ ਕੋਰੋਨਾ ਪਾਜ਼ੇਟਿਵ

NEXT STORY

Stories You May Like

  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ ਹੱਕ : ਸ਼ਵੇਤ ਮਲਿਕ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • punjab strike of sanitation workers receives full support in gurdaspur
    ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • good news for disaster management workers
    ਆਫ਼ਤ ਪ੍ਰਬੰਧਨ ਕਰਮਚਾਰੀਆਂ ਲਈ ਖੁਸ਼ਖਬਰੀ ! ਰੇਖਾ ਸਰਕਾਰ ਨੇ ਤਨਖਾਹਾਂ 'ਚ ਕੀਤਾ 100% ਵਾਧਾ
  • dulquer salmaan to be honoured at iffm 2026
    IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • granthi smoked beedi in gurdwara sahib jalandhar  objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +