Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    6:48:10 PM

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • minister hardeep puri makes big statement on petrol diesel

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ;...

  • da may increase by 3 from july

    ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ! ਜੁਲਾਈ ਤੋਂ 3%...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • NHM ਮੁਲਾਜ਼ਮਾਂ ਦੀ ਹੜਤਾਲ ਜਾਰੀ, 4 ਦਸੰਬਰ ਨੂੰ ਚੰਡੀਗੜ੍ਹ ਦਫ਼ਤਰ ਦੇ ਘਿਰਾਓ ਦਾ ਐਲਾਨ

PUNJAB News Punjabi(ਪੰਜਾਬ)

NHM ਮੁਲਾਜ਼ਮਾਂ ਦੀ ਹੜਤਾਲ ਜਾਰੀ, 4 ਦਸੰਬਰ ਨੂੰ ਚੰਡੀਗੜ੍ਹ ਦਫ਼ਤਰ ਦੇ ਘਿਰਾਓ ਦਾ ਐਲਾਨ

  • Edited By Anmol Tagra,
  • Updated: 02 Dec, 2025 03:39 PM
Sangrur-Barnala
nhm strike
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਵਿਵੇਕ ਸਿੰਧਵਾਨੀ,ਲਕਸ਼ਦੀਪ ਗਿੱਲ): ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐਨ ਐਚ ਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਅਤੇ ਆਪਣੀਆ ਦੋ ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ ਕਰਵਾਉਣ ਤੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਚੋਂ ਜਗਾਉਣ ਸਮੁੱਚੇ ਪੰਜਾਬ ਚ ਸਮੂਹ ਐਨ ਐਚ ਐਮ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੂਜੇ ਦਿਨ ਵੀ ਜਾਰੀ ਹੈ । ਜਿਸ ਕਾਰਨ ਸਿਹਤ ਸੇਵਾਵਾਂ ਬੂਰੀ ਤਰ੍ਹਾ ਨਾਲ ਪ੍ਰਭਾਵਿਤ ਰਹੀਆਂ। ਇਸ ਦੋਰਾਨ ਪੰਜਾਬ ਭਰ ਦੇ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਵਿਭਾਗ ਦੀ ਹਰ ਤਰ੍ਹਾਂ ਦੀ ਆਨ ਲਾਈਨ ਰਿਪੋਰਟਿੰਗ, ਆਫ਼ ਲਾਈਨ ਰਿਪੋਰਟਿੰਗ , ਰੋਜ਼ਾਨਾ ਓ ਪੀ ਡੀ ਅਤੇ ਹੋਰ ਵਿਭਾਗੀ ਕੰਮਕਾਜਾ ਨੂੰ ਪੂਰੀ ਠੱਪ ਰੱਖਿਆ ਗਿਆ। ਪੰਜਾਬ ਭਰ ਦੇ ਹਰ ਇੱਕ ਜ਼ਿਲੇ ਤੋਂ ਇਸ ਸੂਬਾ ਪੱਧਰੀ ਹੜਤਾਲ ਸਬੰਧੀ ਭਰਪੂਰ ਜੋਸ਼ ਦੇਖਣ ਨੂੰ ਮਿਲਿਆ। ਇਸ ਸਬੰਧੀ ਗੱਲ ਕਰਦਿਆਂ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਸੰਦੀਪ ਕੌਰ ਬਰਨਾਲਾ, ਗੁਲਸ਼ਨ ਸ਼ਰਮਾ ਫਰੀਦਕੋਟ, ਡਾਕਟਰ ਵਾਹਿਦ ਮਲੇਰਕੋਟਲਾ ਜੀ ਨੇ ਸਾਝੀ ਆਵਾਜ਼ ਚ ਕਿਹਾ  ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਜਿੱਥੇ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਸਮੂਹ ਮੁਲਾਜ਼ਮ ਵਿਭਾਗ ਅਤੇ ਸਰਕਾਰ ਦੇ ਇਸ ਰਵੱਈਏ ਕਾਰਨ ਮਾਨਸਿਕ ਤਣਾਓ ਵਿੱਚੋਂ ਗੁਜ਼ਰ ਰਹੇ ਹਨ।  

ਸੱਤਾ ਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿੱਥੇ ਆਪਣੇ ਵਾਅਦਿਆਂ ਤੋਂ ਭੱਜਦੀ ਹੋਈ ਨਜ਼ਰ ਆ ਰਹੀ ਹੈ, ਉੱਥੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਾ ਕਰਨ ਅਤੇ ਮੁੱਖ ਮੰਗਾਂ ਦਰਕਿਨਾਰ ਕਰਕੇ ਹਰ ਫਰੰਟ ਤੇ ਫੇਲ ਸਰਕਾਰ ਸਾਬਿਤ ਹੋ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਮ ਸਿੰਘ ਕਪੂਰਥਲਾ, ਜਸਵੀਰ ਸਿੰਘ ਤਰਨਤਾਰਨ ਨੇ ਕਿਹਾ ਜਿਸ ਦੇ ਸਿੱਟੇ ਵਜੋਂ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਹੜਤਾਲ ਵਰਗਾ ਤਿੱਖੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਮੁਲਾਜ਼ਮਾਂ ਦੀ ਹੜਤਾਲ ਕਾਰਨ ਪ੍ਰਭਾਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਨਿਰੋਲ ਜ਼ਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੈ। ਯੂਨੀਅਨ ਦੇ ਆਗੂ ਨੇ ਰੋਸ ਭਰੇ ਸ਼ਬਦਾਂ ਚ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਉਹਨਾਂ ਦੀਆ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਚ ਇਸ ਸੰਘਰਸ਼ ਦੀ ਰੂਪ ਰੇਖਾ ਨੂੰ ਤਿੱਖਾ ਕਰਦੇ 4 ਤਰੀਕ ਨੂੰ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਜੀ ਦੇ ਹੈਂਡ ਆਫਿਸ ਦਾ ਘੇਰਾਓ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਮੌਕੇ ਤੇ ਦਿਨੇਸ ਗਰਗ ਪਟਿਆਲਾ, ਅਮਰਜੀਤ ਸਿੰਘ ਫਤਿਹਗੜ੍ਹ ਸਾਹਿਬ,ਜਸ਼ਨ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ,ਜਸਬੀਰ ਸਿੰਘ ਕੋਟੀਆ, ਡਾਕਟਰ ਪੰਖਕੁੜੀ ਜਲੰਧਰ, ਤੁਰਣਜੀਤ ਹੁਸ਼ਿਆਰਪੁਰ, ਦੀਪਿਕਾ ਸਿੰਗਲਾ ਪਠਾਨਕੋਟ, ਰਣਜੀਤ ਕੌਰ ਬਠਿੰਡਾ, ਵਿਕਰਮ ਮਲੇਰਕੋਟਲਾ, ਗੁਰਪ੍ਰੀਤ ਭੁੱਲਰ ਡਾਕਟਰ ਰਾਜ ਨਵਾ ਸਹਿਰ, ਅਮਨਦੀਪ ਕੌਰ ਨਵਾਂ ਸ਼ਹਿਰ, ਡਾਕਟਰ ਸ਼ਿਵਰਾਜ ਲੁਧਿਆਣਾ, ਮਨਦੀਪ ਸਿੰਘ ਤਰਨਤਾਰਨ, ਡਾਕਟਰ ਜਤਿੰਦਰ ਕਪੂਰਥਲਾ ਆਦਿ ਆਗੂ ਹਾਜ਼ਰ ਸਨ।

  • Punjab
  • Mahal Kalan
  • NHM
  • Chandigarh

ਧਮਕਾ ਕੇ ਲੁੱਟ-ਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ

NEXT STORY

Stories You May Like

  • volkswagen plans to close 4 factories 100000 jobs at risk
    1,00,000 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ ! 4 ਵੱਡੀਆਂ ਫੈਕਟਰੀਆਂ ਬੰਦ ਕਰਨ ਦੀ ਤਿਆਰੀ 'ਚ ਇਹ ਕੰਪਨੀ
  • arunachal  pusa  flood  4 missing  road repair
    ਅਰੁਣਾਚਲ: ਪੂਸਾ 'ਚ ਅਚਾਨਕ ਆਇਆ ਹੜ੍ਹ, 4 ਲਾਪਤਾ ਲੋਕਾਂ ਦੀ ਭਾਲ ਤੇਜ਼, ਸੜਕ ਮੁਰੰਮਤ ਦਾ ਕੰਮ ਜਾਰੀ
  • new on government bus strike in punjab
    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਨਵੀਂ ਅਪਡੇਟ, ਰੋਡਵੇਜ਼ ਮੁਲਾਜ਼ਮਾਂ ਨੇ ਲਿਆ ਵੱਡਾ ਫ਼ੈਸਲਾ
  • health workers check for dengue larvae  instructions issued
    ਸਿਹਤ ਮੁਲਾਜ਼ਮਾਂ ਨੇ ਘਰ-ਘਰ ਜਾ ਕੇ ਚੈੱਕ ਕੀਤਾ ਡੇਂਗੂ ਦਾ ਲਾਰਵਾ, ਹਦਾਇਤਾਂ ਕੀਤੀਆਂ ਜਾਰੀ
  • tanishq showroom  4 crores theft jewellery  money
    ਤਨਿਸ਼ਕ ਸ਼ੋਅਰੂਮ 'ਚ 4 ਕਰੋੜ ਦੀ ਚੋਰੀ ਦਾ ਸਨਸਨੀਖੇਜ਼ ਖੁਲਾਸਾ: ਪਿਓ-ਪੁੱਤ ਤੇ ਪ੍ਰੇਮਿਕਾ ਨੇ ਘਟਨਾ ਨੂੰ ਦਿੱਤਾ ਅੰਜ਼ਾਮ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • family  4 members  body crime
    ਆਂਧਰਾ ਪ੍ਰਦੇਸ਼ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮ੍ਰਿਤਕ ਮਿਲੇ ਇੱਕੋਂ ਪਰਿਵਾਰ ਦੇ 4 ਮੈਂਬਰ, ਖੁਦਕੁਸ਼ੀ ਦਾ ਸ਼ੱਕ
  • bhartiya kisan union intensify preparations for 4th july chandigarh morcha
    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਤੇਜ਼
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • husband and wife  bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • punjab congress appointment
      ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
    • yellow alert issued for heavy rain in many districts
      ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
    • drug addict arrested
      ਪੁਲਸ ਵੱਲੋਂ ਨਸ਼ੇ ਦੀ ਹਾਲਤ ਵਿਚ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ...
    • pm modi in punjab
      ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
    • important news for applicants applying for driving license
      ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • motorcyclist dies after being hit by car
      ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
    • important news for 10th 12th class students
      10ਵੀਂ-12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, PSEB ਨੇ ਜਾਰੀ ਕੀਤਾ...
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +