ਫਿਰਜ਼ੋਪੁਰ (ਸੰਨੀ ਚੋਪੜਾ) : ਫਿਰਜ਼ੋਪੁਰ ਦੇ ਫਰੀਦਕੋਟ ਰੋਡ 'ਤੇ ਸਥਿਤ ਪਟੇਲ ਨਗਰ ਦੇ ਕੋਲ ਜੰਮੂ ਬਸਤੀ ਦੇ ਰਹਿਣ ਵਾਲੇ ਨਰਿੰਦਰ ਕੁਮਾਰ ਦੇ ਘਰ ਐੱਨ. ਆਈ. ਏ. ਨੇ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਕਬਾੜ ਦਾ ਕੰਮ ਕਰਦਾ ਹੈ ਅਤੇ ਇਸ ਦਾ ਭਤੀਜਾ ਯੂ. ਕੇ. ਵਿਚ ਰਹਿੰਦਾ ਹੈ। ਪਤਾ ਲੱਗਾ ਹੈ ਕਿ ਐੱਨ.ਆਈ. ਏ. ਉਸ ਦੇ ਘਰ ਦੇ ਅੰਦਰ ਹੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਵਿਚ 40 ਸਾਲ ਬਾਅਦ...
ਇਹ ਰੇਡ ਕਿਸ ਆਧਾਰ 'ਤੇ ਕੀਤੀ ਗਈ ਹੈ ਫਿਲਹਾਲ ਅਜੇ ਤਕ ਇਸ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਐੱਨ. ਆਈ. ਏ. ਦੀ ਟੀਮ ਸਵੇਰੇ ਛੇ ਵਜੇ ਦੇ ਕਰੀਬ ਨਰਿੰਦਰ ਕੁਮਾਰ ਦੇ ਘਰ ਪਹੁੰਚੀ ਸੀ ਅਤੇ ਹੁਣ ਤਕ ਘਰ ਦੇ ਅੰਦਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲਾਇਸੈਂਸ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵੱਡੀ ਵਾਰਦਾਤ ਨਾਲ ਫਿਰ ਕੰਬਿਆ! ਪੂਰੇ ਪਿੰਡ 'ਚ ਪੈ ਗਿਆ ਰੌਲਾ
NEXT STORY