Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:46:53 PM

  • stock market   tension in west asia  sensex falls 492 points

    ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ...

  • big relief to imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ...

  • 135 year old banking law changed know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • arjuna award announced

    ਅਰਜੁਨ ਐਵਾਰਡ ਦਾ ਹੋਇਆ ਐਲਾਨ, ਜਾਣੋ ਕਿਹੜੇ ਧਾਕੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ ਗ੍ਰਿਫ਼ਤਾਰ

  • Edited By Harpreet Singh,
  • Updated: 04 Jul, 2026 12:34 PM
Punjab
nia arrest spain
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਪੇਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਸ ਦੀ ਮਦਦ ਨਾਲ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੋਲਡੀ ਢਿੱਲੋਂ ਪਿਛਲੇ ਮਹੀਨੇ ਚੰਡੀਗੜ੍ਹ ਦੇ ਸੈਕਟਰ-11 ਸਥਿਤ 'ਸ਼੍ਰੀ ਕੁਮਾਰ ਮੈਡੀਕਲ ਹਾਲ' ਦੇ ਕੈਸ਼ੀਅਰ ਜਾਨਕੀ ਦਾਸ ਦੇ ਦਿਨ-ਦਿਹਾੜੇ ਹੋਏ ਹਾਈ-ਪ੍ਰੋਫਾਈਲ ਕਤਲਕਾਂਡ ਦਾ ਮਾਸਟਰਮਾਈਂਡ ਹੈ। ਇਸ ਤੋਂ ਇਲਾਵਾ ਉਸ 'ਤੇ ਇੱਕ ਵਿਧਾਇਕ ਨੂੰ ਧਮਕੀ ਦੇਣ ਦਾ ਵੀ ਇਲਜ਼ਾਮ ਹੈ।

ਗੋਲਡੀ ਢਿੱਲੋਂ ਰਾਸ਼ਟਰੀ ਜਾਂਚ ਏਜੰਸੀ- NIA ਨੂੰ ਵੀ ਵਾਂਟੇਡ ਹੈ। ਉਸ ਦੀ ਗ੍ਰਿਫ਼ਤਾਰੀ ਜਾਂ ਕੋਈ ਵੀ ਸੂਚਨਾ ਦੇਣ ਲਈ NIA ਨੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੋਇਆ ਸੀ। ਸੁਰੱਖਿਆ ਏਜੰਸੀਆਂ ਪਿਛਲੇ ਕਈ ਮਹੀਨਿਆਂ ਤੋਂ ਵਿਦੇਸ਼ਾਂ ਵਿੱਚ ਉਸ 'ਤੇ ਨਜ਼ਰ ਰੱਖ ਰਹੀਆਂ ਸਨ।

ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ

ਸਪੇਨ 'ਚ ਗ੍ਰਿਫ਼ਤਾਰੀ ਮਗਰੋਂ, ਭਾਰਤੀ ਅਧਿਕਾਰੀਆਂ ਨੇ ਉਸ ਨੂੰ ਭਾਰਤ ਲਿਆਉਣ ਲਈ ਡਿਪੋਰਟੇਸ਼ਨ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਾਰਤ ਲਿਆਉਣ ਤੋਂ ਬਾਅਦ ਚੰਡੀਗੜ੍ਹ ਪੁਲਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਸੈਕਟਰ-11 ਮੈਡੀਕਲ ਸਟੋਰ ਫਾਇਰਿੰਗ ਮਾਮਲੇ ਵਿੱਚ ਉਸ ਕੋਲੋਂ ਪੁੱਛਗਿੱਛ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪੁਰਾ ਦਾ ਰਹਿਣ ਵਾਲਾ ਗੋਲਡੀ ਢਿੱਲੋਂ ਸਾਲ 2022 ਵਿੱਚ ਭਾਰਤ ਤੋਂ ਫ਼ਰਾਰ ਹੋ ਗਿਆ ਸੀ। ਉਹ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦਾ ਬੇਹੱਦ ਨਜ਼ਦੀਕੀ ਸਹਿਯੋਗੀ ਦੱਸਿਆ ਜਾਂਦਾ ਹੈ। ਭਾਰਤ ਤੋਂ ਭੱਜਣ ਤੋਂ ਬਾਅਦ ਵੀ ਉਹ ਵਿਦੇਸ਼ ਵਿੱਚ ਬੈਠ ਕੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-NCR ਖੇਤਰ ਵਿੱਚ ਆਪਣਾ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ। ਉਹ ਉੱਥੋਂ ਹੀ ਫ਼ੋਨਾਂ ਰਾਹੀਂ ਵਪਾਰੀਆਂ ਅਤੇ ਆਗੂਆਂ ਤੋਂ ਜਬਰਨ ਵਸੂਲ, ਟਾਰਗੇਟ ਕਿਲਿੰਗ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਅਧਿਕਾਰੀਆਂ ਨੂੰ ਉਮੀਦ ਹੈ ਕਿ ਗੋਲਡੀ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਵਿਦੇਸ਼ੀ ਗੈਂਗਸਟਰ ਨੈੱਟਵਰਕਾਂ ਬਾਰੇ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ- ਇਕ ਹਫ਼ਤੇ 'ਚ 2,000 ਮੌਤਾਂ ! ਜਾਨ ਕੱਢਣ ਲੱਗੀ ਗਰਮੀ, 'ਤੰਦੂਰ' ਵਾਂਗ ਤਪ ਗਿਆ ਪੂਰਾ ਯੂਰਪ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • National Intelligence Agency
  • Spain
  • Arrested
  • International Crime

ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ

NEXT STORY

Stories You May Like

  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • sensation in tarn taran
    ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • telegram removed from apple store
    Apple ਦਾ ਵੱਡਾ ਫੈਸਲਾ, ਟੈਲੀਗ੍ਰਾਮ ਨੂੰ ਐਪਲ ਸਟੋਰ ਤੋਂ ਹਟਾਇਆ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in tapa mandi
      ਫ਼ਿਲਮੀ ਅੰਦਾਜ਼ ’ਚ ਦੁਕਾਨਦਾਰ ਨਾਲ ਠੱਗੀ, ਸੋਨੇ ਦੀ ਛਾਪ ਲੈ ਕੇ ਫਰਾਰ ਹੋਏ ਨੌਸਰਬਾਜ਼
    • cases of missing three minor girls registered in mohali
      ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ
    • accident in bhawanigarh
      ਚੰਨੋ ਪਿੰਡ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਦੀ ਦਰਦਨਾਕ ਮੌਤ
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • ba student death
      ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • birthday party  young boy  car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • questions on the security arrangements at the railway station
      ਰੇਲਵੇ ਸਟੇਸ਼ਨ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ, ਬਿਨਾਂ ਸਕੈਨਿੰਗ ਜਾ ਰਹੇ ਪਾਰਸਲ...
    • drug smuglers arrested
      ਲੋਕਾਂ ਨੇ ਸ਼ਰੇਆਮ ਨਸ਼ਾ ਵੇਚ ਰਹੇ ਮੁੰਡੇ ਨੂੰ ਰੰਗੇ ਹੱਥੀਂ ਫੜਿਆ, ਵੀਡੀਓ ਵਾਇਰਲ
    • beware of those who buy khoy s barfi
      ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +