Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:34:45 PM

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

  • powercom s decision electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • electricity department j e

    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ,...

  • ebola outbreak

    ਜਾਨਲੇਵਾ ਬਿਮਾਰੀ ਦੇ ਮਾਮਲੇ 3,200 ਤੋਂ ਪਾਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!

PUNJAB News Punjabi(ਪੰਜਾਬ)

ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!

  • Edited By Anmol Tagra,
  • Updated: 28 Jul, 2026 02:09 PM
Chandigarh
nia court nbw
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਮੋਹਾਲੀ (ਸੋਨੂੰ): ਜ਼ਿਲ੍ਹੇ ਦੀ ਸਪੈਸ਼ਲ NIA ਅਦਾਲਤ ਨੇ ਜਲੰਧਰ ਦੇ ਇਨਫ਼ਲੂਐਂਸਰ ਨਵਦੀਪ ਸਿੰਘ ਉਰਫ਼ ਰੌਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪਾਕਿਸਤਾਨੀ ਅੱਤਵਾਦੀ ਤੇ ਸੋਸ਼ਲ ਮੀਡੀਆ ਇਨਫ਼ਲੂਐਂਸਰ ਸ਼ਹਿਜ਼ਾਦ ਭੱਟੀ ਦੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਹੈ। ਦਰਅਸਲ, ਇਹ ਘਟਨਾ 16 ਮਾਰਚ 2025 ਦੀ ਹੈ, ਜਦੋਂ ਥਾਣਾ ਮਕਸੂਦਾਂ ਦੇ ਅਧੀਨ ਪੈਂਦੇ ਰੌਜਰ ਸੰਧੂ ਦੇ ਘਰ ਦੀ ਬਾਲਕਨੀ ਵਿਚ ਇਕ ਸ਼ੱਕੀ ਚੀਜ਼ ਮਿਲੀ ਸੀ, ਜੋ ਜਾਂਚ ਵਿਚ ਹੈਂਡ ਗ੍ਰਨੇਡ ਨਿਕਲੀ। 

ਪੰਜਾਬ ਪੁਲਸ ਵੱਲੋਂ ਸ਼ੁਰੂਆਤੀ ਜਾਂਚ ਕੀਤੀ ਗਈ, ਜਿਸ ਵਿਚ ਸਾਹਮਣੇ ਆਇਆ ਕਿ ਪਾਕਿਸਤਾਨ ਵਿਚ ਬੈਠੇ ਸ਼ਹਿਜ਼ਾਦ ਭੱਟੀ ਨੇ ਟਿਕਟਾਕ, ਇੰਸਟਾਗ੍ਰਾਮ ਤੇ ਯੂਟਿਊਬ ਜ਼ਰੀਏ ਨਵਦੀਪ ਸੰਧੂ 'ਤੇ ਲਾਈ ਸਟ੍ਰੀਮਿੰਗ ਤੇ ਆਨਲਾਈਨ ਗਿਫਟਿੰਗ ਦੇ ਮਾਧਿਅਮ ਨਾਲ ਪੈਸੇ ਦੇਣ ਦਾ ਦਬਾਅ ਬਣਾਇਆ। ਇਨਕਾਰ ਕਰਨ 'ਤੇ ਉਸ ਨੇ ਆਪਣੇ ਭਾਰਤੀ ਨੈੱਟਵਰਕ ਜ਼ਰੀਏ ਗ੍ਰਨੇਡ ਹਮਲਾ ਕਰਵਾਉਣ ਦੀ ਸਾਜ਼ਿਸ਼ ਰਚੀ। NIA ਦੀ ਜਾਂਚ ਵਿਚ ਖ਼ੁਲਾਸਾ ਹੋਇਆ ਕਿ ਸ਼ਹਿਜ਼ਾਦ ਭੱਟੀ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਇਕ ਵਟਸਐਪ ਗਰੁੱਪ ਚਲਾ ਰਿਹਾ ਸੀ, ਜਿਸ ਵਿਚ ਕਈ ਭਾਰਤੀ ਨੰਬਰ ਜੁੜੇ ਹੋਏ ਸਨ। ਏਜੰਸੀ ਮੁਤਾਬਕ, ਇਸੇ ਗਰੁੱਪ ਦੇ ਜ਼ਰੀਏ ਹਮਲੇ ਦੀ ਯੋਜਨਾ ਬਣਾਈ ਗਈ, ਮੁਲਜ਼ਮਾਂ ਵਿਚ ਸੰਪਰਕ ਕਰਵਾਇਆ ਗਿਆ ਤੇ ਪੂਰੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਗਈ। 

NIA ਮੁਤਾਬਕ, ਭੱਟੀ ਅਜੇ ਬ੍ਰਾਜ਼ੀਲ ਵਿਚ ਲੁਕਿਆ ਹੋਇਆ ਹੈ ਤੇ ਉੱਥੋਂ ਹੀ ਭਾਰਤ-ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦੇ ਰਿਹਾ ਹੈ। ਇਸ ਵਰੰਟ ਦੇ ਅਧਾਰ 'ਤੇ ਹੁਣ ਇੰਟਰਪੋਲ ਰੈੱਡ ਕਾਰਨਰ ਨੋਟਿਸ ਤੇ ਹਵਾਲਗੀ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ। ਕਾਨੂੰਨੀ ਮਾਹਰਾਂ ਮੁਤਾਬਕ, ਇਸ NBW ਦੇ ਅਧਾਰ 'ਤੇ ਅੱਗੇ ਇੰਟਰਪੋਲ ਤੋਂ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਅਤੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਇਹ ਵਰੰਟ ਮੁਲਜ਼ਮ ਦੀ ਗ੍ਰਿਫ਼ਤਾਰੀ ਤਕ ਪ੍ਰਭਾਵੀ ਰਹੇਗਾ। ਇਹ ਵਰੰਟ ਪਾਕਿਸਤਾਨੀ ਅੱਤਵਾਦੀ ਮੌਲਾਨਾ ਮਸੂਦ ਅਜ਼ਹਰ ਦੇ ਖ਼ਿਲਾਫ਼ ਵੀ ਜਾਰੀ ਹੋ ਚੁੱਕਿਆ ਹੈ। 

  • Punjab
  • NIA
  • NBW
  • Jalandhar

ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ 'ਚ ਲੁਕਿਆ

NEXT STORY

Stories You May Like

  • bail appliication rejected
    ਅੰਮ੍ਰਿਤਸਰ ਦੇ ਮੰਦਰ ਦੇ ਬਾਹਰ ਗ੍ਰਨੇਡ ਹਮਲੇ ’ਚ ਨਾਮਜ਼ਦ ਮੁਲਜ਼ਮ ਦੀ ਜ਼ਮਾਨਤ ਖ਼ਾਰਜ
  • nia takes major action against pakistani terrorist shahzad bhatti
    ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ 'ਚ ਲੁਕਿਆ
  • powercom takes major action on employees amid strike
    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ ਗਿਆ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • trump  s big action
    ਟਰੰਪ ਦਾ ਵੱਡਾ ਐਕਸ਼ਨ: ਅਮਰੀਕਾ ਤੋਂ 18 ਹਜ਼ਾਰ ਭਾਰਤੀ ਹੋਣਗੇ ਡਿਪੋਰਟ, ਡਿਪੋਰਟੇਸ਼ਨ ਲਈ ਫ਼ੌਜੀ ਜਹਾਜ਼ ਤਿਆਰ
  • punjab police isi pakistan
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • nia court nbw
      ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
    • tragic accident at panjab university
      ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ ਕਾਰਨ ਪੀ. ਐੱਚ. ਡੀ. ਸਕਾਲਰ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • big relief from highcourt to thousands of employees
      ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ...
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +