Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    7:11:20 PM

  • shocking incident in pattran

    ਪੰਜਾਬ: ਦੇਹ ਵਪਾਰ ਦੇ ਅੱਡੇ ਤੋਂ ਮਿਲੀ ਮੁੰਡੇ ਦੀ...

  • two accused arrested

    ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ...

  • two friends  car tire

    ਫਤਹਿਗੜ੍ਹ ਸਾਹਿਬ 'ਚ ਦੋ ਦੋਸਤਾਂ ਦੀ ਮੌਤ, ਕਾਰ ਦਾ...

  • sukhbir badal  akali dal

    ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਸਰੋਂ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ’ਚ NIA ਵੱਲੋਂ ਚਾਰਜਸ਼ੀਟ ਦਾਖ਼ਲ

PUNJAB News Punjabi(ਪੰਜਾਬ)

ਆਸਰੋਂ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ’ਚ NIA ਵੱਲੋਂ ਚਾਰਜਸ਼ੀਟ ਦਾਖ਼ਲ

  • Edited By Babita,
  • Updated: 16 Jun, 2025 12:01 PM
Chandigarh
nia files chargesheet in grenade attack on asron police post
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਨੇ ਐੱਸ. ਬੀ. ਐੱਸ. ਨਗਰ ਜ਼ਿਲ੍ਹੇ ਦੇ ਕਾਠਗੜ੍ਹ ਥਾਣੇ ਦੀ ਆਸਰੋਂ ਪੁਲਸ ਚੌਂਕੀ ’ਤੇ ਹੋਏ ਗ੍ਰੇਨੇਡ ਹਮਲੇ ਨਾਲ ਸਬੰਧਿਤ 2024 ਦੇ ਮਾਮਲੇ ’ਚ 3 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਉਕਤ ਮੁਲਜ਼ਮ ਪਾਬੰਦੀਸ਼ੁਦਾ ਸੰਗਠਨ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇ. ਜ਼ੈੱਡ. ਐਫ) ਵੱਲੋਂ ਰਚੀ ਇਕ ਸਾਜ਼ਿਸ਼ ਨਾਲ ਸਬੰਧਿਤ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਐੱਸ. ਬੀ. ਐੱਸ. ਨਗਰ ਦੇ ਰਾਹੋਂ ਪਿੰਡ ਦੇ ਰਹਿਣ ਵਾਲੇ ਯੁਗਪ੍ਰੀਤ ਸਿੰਘ ਉਰਫ਼ ਯੁਵੀ ਨਿਹੰਗ, ਜਸਕਰਨ ਸਿੰਘ ਉਰਫ਼ ਸ਼ਾਹ ਤੇ ਹਰਜੋਤ ਸਿੰਘ ਉਰਫ਼ ਜੋਤ ਹੁੰਦਲ ’ਤੇ ਯੂ. ਏ. ਪੀ. ਏ. ਐਕਟ, ਵਿਸਫੋਟਕ ਪਦਾਰਥ ਐਕਟ ਤੇ ਹੋਰ ਸਬੰਧਿਤ ਧਾਰਾਵਾਂ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ। ਇਸ ਤੋਂ ਇਲਾਵਾ ਐੱਨ. ਆਈ. ਏ. ਨੇ ਕੇ. ਜ਼ੈੱਡ. ਐੱਫ. ਦੇ ਮੁਖੀ ਰਣਜੀਤ ਸਿੰਘ ਉਰਫ਼ ਨੀਟਾ, ਸੰਗਠਨ ਦੇ ਮੈਂਬਰ ਆਪਰੇਟਿਵ ਜਗਜੀਤ ਸਿੰਘ ਲਹਿਰੀ ਉਰਫ਼ ਜੱਗਾ ਮੀਆਂਪੁਰ ਉਰਫ ਹਰੀ ਸਿੰਘ (ਮੌਜੂਦਾ ਸਮੇਂ ਯੂ.ਕੇ. ’ਚ) ਅਤੇ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਨ. ਆਈ. ਏ. ਨੇ ਇਸ ਸਾਲ ਮਾਰਚ ’ਚ ਪੰਜਾਬ ਪੁਲਸ ਤੋਂ ਕੇਸ ਆਪਣੇ ਹੱਥ ’ਚ ਲਿਆ ਸੀ, ਜਿਸ ਤੋਂ ਬਾਅਦ ਸਾਹਮਣੇ ਆਇਆ ਕਿ ਜੱਗਾ ਨੇ ਯੂ. ਕੇ. ’ਚ ਇਕ ਜਾਣਕਾਰ ਰਾਹੀਂ ਯੁਗਪ੍ਰੀਤ ਸਿੰਘ ਨੂੰ ਭਰਤੀ ਕੀਤਾ ਸੀ, ਜਿਸ ਤੋਂ ਬਾਅਦ ਜੱਗਾ ਨੇ ਉਸ ਨੂੰ ਕੇ.ਜ਼ੈੱਡ.ਐੱਫ. ਤੇ ਹੋਰਨਾਂ ਨਾਲ ਮਿਲ ਕੇ ਯੁਗਪ੍ਰੀਤ ਨੂੰ ਕੱਟੜਪੰਥੀ ਬਣਾਇਆ ਤੇ ਉਸ ਨਾਲ ਏਨਕ੍ਰਿਪਟਡ ਮੈਸੇਜਿੰਗ ਐਪਲੀਕੇਸ਼ਨਾਂ ਰਾਹੀਂ ਤਾਲਮੇਲ ਕਾਇਮ ਕੀਤਾ ਸੀ।

ਐੱਨ. ਆਈ. ਏ. ਦਾ ਕਹਿਣਾ ਹੈ ਕਿ ਜੱਗਾ ਨੇ ਯੁਗਪ੍ਰੀਤ ਨੂੰ ਕੈਨੇਡਾ ਆਧਾਰਤ ਸੰਸਥਾਵਾਂ ਦੀ ਇਕ ਗੁੰਝਲਦਾਰ ਲੜੀ ਰਾਹੀਂ 4.36 ਲੱਖ ਰੁਪਏ ਤੋਂ ਵੱਧ ਦੇ ਫੰਡ ਵੀ ਪ੍ਰਦਾਨ ਕੀਤੇ ਸਨ, ਜਿਨ੍ਹਾਂ ਦੀ ਪਛਾਣ ਅਤੇ ਜਾਂਚ ਵੀ ਕੀਤੀ ਗਈ ਹੈ। ਯੁਗਪ੍ਰੀਤ ਨੇ ਬਦਲੇ ’ਚ ਦੋ ਹੋਰ ਚਾਰਜਸ਼ੀਟ ਕੀਤੇ ਮੁਲਜ਼ਮਾਂ ਨੂੰ ਭਰਤੀ ਕੀਤਾ ਸੀ ਤੇ ਤਿੰਨਾਂ ਨੇ 1 ਤੇ 2 ਦਸੰਬਰ 2024 ਦੀ ਰਾਤ ਨੂੰ ਪੁਲਸ ਚੌਂਕੀ ਆਸਰੋਂ ’ਤੇ ਹਮਲਾ ਕੀਤਾ ਸੀ। ਤਿੰਨਾਂ ਮੁਲਜ਼ਮਾਂ ਨੂੰ ਨਵੰਬਰ 2024 ਦੇ ਸ਼ੁਰੂ ’ਚ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਗ੍ਰੇਨੇਡ ਪ੍ਰਦਾਨ ਕੀਤਾ ਗਿਆ ਸੀ।
 

  • Asron Police Post
  • Grenade Attack
  • NIA
  • Chargesheet
  • ਆਸਰੋਂ ਪੁਲਸ ਚੌਂਕੀ
  • ਗ੍ਰਨੇਡ ਹਮਲਾ
  • ਐੱਨਆਈਏ
  • ਚਾਰਜਸ਼ੀਟ

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • sonu nigam admitted to hospital  fans get emotional
    ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ(Video)
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • explosion in pakistan
    ਪਾਕਿਸਤਾਨ 'ਚ ਗ੍ਰਨੇਡ ਧਮਾਕਾ,  ਔਰਤ ਸਮੇਤ ਤਿੰਨ ਲੋਕਾਂ ਦੀ ਮੌਤ
  • terrorist organization claims responsibility for attack on police post
    ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ ਪਰ ਪੁਲਸ ਕਰ ਰਹੀ ਇਨਕਾਰ: ਸੁਖਜਿੰਦਰ ਰੰਧਾਵਾ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • hajipur police arrested one person with drugs and pills
    ਹਾਜੀਪੁਰ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
  • moga police  dara satta  accused arrested
    ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in fazilka
      ਵੱਡੀ ਖ਼ਬਰ: ਲੱਸੀ ਲੈਣ ਗਏ ਮੁੰਡੇ ਦਾ ਬੇਰਹਿਮੀ ਨਾਲ ਕਤਲ!
    • 100 feet flag hosted
      ਪਿੰਡ ਤੋਲੇ ਮਾਜਰਾ ਵਿਖੇ ਲਹਿਰਾਇਆ 100 ਫੁੱਟ ਦਾ ਤਿਰੰਗਾ
    • panic spreads in fazilka after discovery of unclaimed suitcase
      ਫਾਜ਼ਿਲਕਾ 'ਚ ਲਾਵਾਰਿਸ ਸੂਟਕੇਸ ਮਿਲਣ ਕਾਰਨ ਫੈਲੀ ਦਹਿਸ਼ਤ, ਪੁਲਸ ਨੇ ਖੋਲ੍ਹਿਆ...
    • giani raghbir singh  s statement regarding the firing incident at the house
      ਘਰ 'ਤੇ ਹੋਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਬਿਆਨ
    • partap singh bajwa statement
      ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
    • the office that developed 31 villages itself drowned in water
      ਪੰਜਾਬ: 31 ਪਿੰਡਾਂ ਦਾ ਵਿਕਾਸ ਕਰਨ ਵਾਲਾ ਦਫ਼ਤਰ ਖੁਦ ਪਾਣੀ ’ਚ ਡੁੱਬਿਆ, ਸਟਾਫ਼ ਨੇ...
    • canal  father and son  motorcycle
      ਮੋਟਰਸਾਈਕਲ ਸਣੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਜਾ ਡਿੱਗੇ ਪਿਓ-ਪੁੱਤ, ਪੈ ਗਿਆ...
    • fraud case
      ਪੈਸੇ ਦੁੱਗਣੇ ਕਰਨ ਦੇ ਨਾਂ 'ਤੇ 65 ਲੱਖ ਦੀ ਠੱਗੀ
    • nagar sudhar trust action
      ਨਗਰ ਸੁਧਾਰ ਟਰੱਸਟ ਨੇ 48 ਘੰਟਿਆਂ ਅੰਦਰ ਦੂਜੀ ਵਾਰ ਹਟਾਏ ਕਬਜ਼ੇ
    • rahul gandhi will launch punjab campaign from amritsar
      ਰਾਹੁਲ ਗਾਂਧੀ ਅੰਮ੍ਰਿਤਸਰ ਤੋਂ ਕਰ ਸਕਦੇ ਪੰਜਾਬ ਚੋਣ ਮੁਹਿੰਮ ਦੀ ਸ਼ੁਰੂਆਤ, 2027 ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +