Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    3:10:21 PM

  • iran israel conflict crude oil price hike india

    ਮਹਿੰਗਾ ਹੋਵੇਗਾ Petrol Diesel! ਈਰਾਨ-ਇਜ਼ਰਾਈਲ ਦੀ...

  • sukhbir badal s big statement on america iran war

    ਅਮਰੀਕਾ-ਇਰਾਨ ਜੰਗ 'ਤੇ ਸੁਖਬੀਰ ਬਾਦਲ ਦਾ ਵੱਡਾ...

  • un chief condemns iran attack sparks war of words between ambassadors

    UN ਮੁਖੀ ਨੇ ਈਰਾਨ 'ਤੇ ਹਮਲੇ ਦੀ ਕੀਤੀ ਨਿੰਦਾ,...

  • khamenei supporters protets

    ਗੁਆਂਢੀ ਮੁਲਕ ਤੱਕ ਆ ਗਿਆ ਖਾਮੇਨੇਈ ਦੀ ਮੌਤ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • Moga
  • ਵੱਡੀ ਖ਼ਬਰ: ਪੰਜਾਬ 'ਚ ਕਈ ਥਾਵਾਂ 'ਤੇ ਚੜ੍ਹਦੀ ਸਵੇਰ ਐਨ.ਆਈ.ਏ. ਵੱਲੋਂ ਛਾਪੇਮਾਰੀ

MOGA News Punjabi(ਮੋਗਾ)

ਵੱਡੀ ਖ਼ਬਰ: ਪੰਜਾਬ 'ਚ ਕਈ ਥਾਵਾਂ 'ਤੇ ਚੜ੍ਹਦੀ ਸਵੇਰ ਐਨ.ਆਈ.ਏ. ਵੱਲੋਂ ਛਾਪੇਮਾਰੀ

  • Updated: 01 Aug, 2023 10:50 AM
Moga
nia raid at village dhurkot ransinh
  • Share
    • Facebook
    • Tumblr
    • Linkedin
    • Twitter
  • Comment

ਮੋਗਾ/ਗੁਰਾਇਆ ((ਗੋਪੀ, ਮਨੀਸ਼ ਬਾਵਾ) : ਅੱਜ ਚੜ੍ਹਦੀ ਸਵੇਰ ਐਨ.ਆਈ.ਏ. ਦੀਆਂ ਟੀਮਾਂ ਵੱਲੋਂ ਮੋਗਾ ਤੇ ਜਲੰਧਰ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ।  ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਧੂਰਕੋਟ ਰਣਸੀਂਹ ਵਿਖੇ NIA ਦੀ ਰੇਡ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ NIA ਵੱਲੋਂ ਇਹ ਰੇਡ ਜਸਵਿੰਦਰ ਸਿੰਘ ਦੇ ਘਰ ਹੋਈ ਹੈ ਜਿਸਦਾ ਪਰਿਵਾਰ ਕਾਫ਼ੀ ਲੰਮੇ ਸਮੇਂ ਤੋਂ ਇਸ ਪਿੰਡ ਵਿੱਚ ਰਹਿ ਰਿਹਾ ਸੀ। ਇਸ ਪਰਿਵਾਰ ਦਾ ਪਿਛੋਕੜ ਮੋਗਾ ਦੇ ਪਿੰਡ ਰੋਡੇ ਤੋਂ ਦੱਸਿਆ ਜਾ ਰਿਹਾ ਹੈ।ਸੰਗਰੂਰ ਤੇ ਮਲੋਟ ਦੇ ਪਿੰਡਾਂ ਵਿੱਚ ਵੀ ਐਨ.ਆਈ.ਏ. ਵੱਲੋਂ ਛਾਪੇਮਾਰੀ ਦੀਆਂ ਖ਼ਬਰਾਂ ਹਨ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: 2 ਪ੍ਰਵਾਸੀਆਂ ਵੱਲੋਂ ਨਾਬਾਲਗਾ ਨਾਲ ਜਬਰ-ਜ਼ਿਨਾਹ, ਕੁੜੀ ਦੇ ਹੱਥ ਬੰਨ੍ਹ ਹੋਏ ਫ਼ਰਾਰ

ਉਧਰ ਐੱਨ. ਆਈ. ਏ. ਦੀ ਟੀਮ ਨੇ ਅੱਜ ਸਵੇਰੇ ਸਾਢੇ 5 ਵਜੇ ਦੇ ਕਰੀਬ ਗੁਰਾਇਆ ਨੇੜੇ ਪਿੰਡ ਡੱਲੇਵਾਲ 'ਚ ਦੋ ਘਰਾਂ 'ਚ ਛਾਪੇਮਾਰੀ ਕਰਕੇ ਤਲਾਸ਼ੀ ਲਈ, ਜਿਸ 'ਚ ਬਲਵਿੰਦਰ ਸਿੰਘ ਅਤੇ ਲਵਸ਼ਿੰਦਰ ਸਿੰਘ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਕੌਰ ਨੇ ਦੱਸਿਆ ਕਿ ਉਸ ਦਾ ਦਿਓਰ ਜੋ ਕਿ ਪਿਛਲੇ 35 ਸਾਲਾਂ ਤੋਂ ਇੰਗਲੈਂਡ ਵਿਚ ਰਹਿ ਰਿਹਾ ਹੈ, ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ, ਪਰ ਉਨ੍ਹਾਂ ਦੇ ਪਰਿਵਾਰ ਦਾ ਉਸ ਨਾਲ ਕੋਈ ਸੰਪਰਕ ਨਹੀਂ ਹੈ।

PunjabKesari

ਸਵੇਰੇ 5:30 ਵਜੇ ਐੱਨ. ਆਈ. ਏ. ਦੀ ਟੀਮ ਉਨ੍ਹਾਂ ਦੇ ਘਰ ਆਈ ਅਤੇ ਪੁੱਛ-ਪੜਤਾਲ ਕਰਦਿਆਂ ਉਸ ਦੇ ਮੁੰਡਾ ਦਾ ਫੋਨ ਨਾਲ ਲੈ ਗਈ। ਇਸ ਤੋਂ ਇਲਾਵਾ ਲਵਸ਼ਿੰਦਰ ਸਿੰਘ ਦੇ ਘਰ 'ਚ ਵੀ ਪੁੱਛ ਗਿੱਛ ਕੀਤੀ ਗਈ।ਇਹ ਵੀ ਜਾਣਕਾਰੀ ਮਿਲੀ ਹੈ ਕਿ ਜਲੰਧਰ 'ਚ ਵੀ ਸਵੇਰੇ 3 ਵਜੇ ਦੇ ਕਰੀਬ ਕਿਸ਼ਨਗੜ੍ਹ ਦੇ ਕੋਲ ਦੌਲਤਪੁਰ ਪਿੰਡ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਦੇ ਘਰ ਛਾਪੇਮਾਰੀ ਕੀਤੀ ਗਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Moga
  • Dhurkot Ransinh
  • NIA
  • raid
  • ਮੋਗਾ
  • ਧੂਰਕੋਟ ਰਣਸੀਂਹ
  • NIA
  • ਰੇਡ

ਸ਼ਰਾਬ ਦੇ ਨਸ਼ੇ ’ਚ ਹੈਵਾਨ ਬਣੇ ਪਤੀ ਨੇ ਸੁੱਤੀ ਪਈ ਪਤਨੀ ਨੂੰ ਕੀਤਾ ਲਹੂ-ਲੁਹਾਨ, ਲੱਗੇ 90 ਟਾਂਕੇ

NEXT STORY

Stories You May Like

  • hdfc bank  fraud case  employee arrested  jammu police
    HDFC ਬੈਂਕ 'ਚ ਵੱਡਾ ਫਰੌਡ! 5 ਕਰਮਚਾਰੀ ਗ੍ਰਿਫ਼ਤਾਰ; ਪੁਲਸ ਨੇ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
  • 10 crore cash recovered from bsp mla
    ਬਸਪਾ ਵਿਧਾਇਕ ਦੇ ਟਿਕਾਣਿਆਂ ਤੋਂ 100000000 ਰੁਪਏ ਦੀ ਨਕਦੀ ਬਰਾਮਦ; ਆਈ. ਟੀ. ਵੱਲੋਂ 30 ਥਾਵਾਂ 'ਤੇ ਛਾਪੇਮਾਰੀ
  • central employees will 50 da be merged with basic salary
    ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
  • changes have been made in mutual fund rules  impact on investors
    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ, ਨਿਵੇਸ਼ਕਾਂ 'ਤੇ ਪਵੇਗਾ ਪ੍ਰਭਾਵ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
  • snowfall on himachal peaks
    ਹਿਮਾਚਲ ਦੀਆਂ ਚੋਟੀਆਂ ’ਤੇ ਬਰਫ਼ਬਾਰੀ, ਸ਼ਿਮਲਾ ਤੇ ਕਈ ਹੋਰ ਥਾਵਾਂ ’ਤੇ ਹਲਕੀ ਵਰਖਾ
  • punjab weather changes
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ
  • prostitution busted in punjab  s hotel sher e punjab in anandpur sahib
    ਪੰਜਾਬ ਦੇ ਇਸ ਹੋਟਲ 'ਚ ਛਾਪੇਮਾਰੀ! ਗੰਦਾ ਧੰਦਾ ਕਰਦੀਆਂ ਫੜੀਆਂ ਗਈਆਂ ਕੁੜੀਆਂ
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੋਗਾ ਦੀਆਂ ਖਬਰਾਂ
    • indian army punjab jawan martyred
      ਪੰਜਾਬ ਦਾ ਫ਼ੌਜੀ ਜਵਾਨ ਸ਼ਹੀਦ; ਦੁਸ਼ਮਣਾਂ ਨੇ ਵਰ੍ਹਾਈਆਂ ਗੋਲ਼ੀਆਂ, ਬਹਾਦਰੀ ਨਾਲ...
    • amit shah to visit punjab
      ਅਮਿਤ ਸ਼ਾਹ ਦੇ ਪੰਜਾਬ ਦੌਰੇ ਦੀ ਤਰੀਕ ਦਾ ਹੋ ਗਿਆ ਐਲਾਨ, 2027 ਦੇ ਚੋਣ ਪ੍ਰਚਾਰ ਦਾ...
    • killi chahal village  village pond
      ਪਿੰਡ ਕਿੱਲੀ ਚਾਹਲਾਂ ਦੇ ਛੱਪੜ ’ਚੋਂ ਮਿਲੀ ਲਾਸ਼
    • an 8th grade student attacked with a sharp weapon
      ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ 'ਤੇ ਤੇਜ਼ਧਾਰ...
    • accident in moga  woman dies in accident
      ਮੋਗਾ 'ਚ ਪੁਲ ਦੀ ਕੰਧ ਨਾਲ ਟਕਰਾਈ ਕਾਰ, ਮਹਿਲਾ ਦੀ ਮੌਤ, ਦੋ ਗੰਭੀਰ ਜ਼ਖਮੀ
    • attackers arrested in immigrants case
      ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ, ਪਿਸਤੌਲਾਂ ਤੇ...
    • horrific accident in moga district
      ਮੋਗਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ, ਸੀ. ਸੀ. ਟੀ. ਵੀ. ਦੇਖ ਉਡਣਗੇ ਹੋਸ਼
    • tragedy in moga
      ਪੰਜਾਬ : ਕਮਰੇ ਅੰਦਰ ਸਹੇਲੀ ਨਾਲ ਇਸ ਹਾਲਤ 'ਚ ਮਿਲਿਆ ਮੁੰਡਾ, ਦੇਖ ਕੇ ਮਾਂ ਦੇ ਉੱਡ...
    • prtc  robbery with bus  robbery in punjab
      ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC ਬੱਸ ਨਾਲ ਦਿਨ ਦਿਹਾੜੇ ਲੁੱਟ
    • harmanjit didrewala to take over as akali dal  s   palla
      'ਆਪ' ਸਾਬਕਾ ਜ਼ਿਲਾ ਪ੍ਰਧਾਨ ਹਰਮਨਜੀਤ ਦੀਦਰੇਵਾਲਾ ਫੜਨਗੇ ਅਕਾਲੀ ਦਲ ਦਾ ‘ਪੱਲਾ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +