Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:26:19 PM

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • change in punjab weather  warning of rain  hailstorms  and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • two boys dead on road accdent

    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • NIA ਦੀ ਟੀਮ ਨੇ ਫੌਜ 'ਚ ਤਾਇਨਾਤ ਜਵਾਨ ਦੇ ਘਰ ਮਾਰਿਆ ਛਾਪਾ, ਢਾਈ ਘੰਟੇ ਚੱਲੀ ਰੇਡ

PUNJAB News Punjabi(ਪੰਜਾਬ)

NIA ਦੀ ਟੀਮ ਨੇ ਫੌਜ 'ਚ ਤਾਇਨਾਤ ਜਵਾਨ ਦੇ ਘਰ ਮਾਰਿਆ ਛਾਪਾ, ਢਾਈ ਘੰਟੇ ਚੱਲੀ ਰੇਡ

  • Edited By Gurminder Singh,
  • Updated: 11 Dec, 2024 02:07 PM
Sangrur-Barnala
nia raid punjab
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ, ਵਿਕਾਸ) : ਸਥਾਨਕ ਸ਼ਹਿਰ ਨੇੜਲੇ ਇਕ ਪਿੰਡ ’ਚ ਅੱਜ ਸਵੇਰੇ ਤੜਕੇ ਐੱਨ.ਆਈ.ਏ ਵੱਲੋਂ ਭਾਰਤੀ ਫੌਜ ’ਚ ਨੌਕਰੀ ਕਰਦੇ ਇਕ ਜਵਾਨ ਦੇ ਘਰ ਰੇਡ ਕਰਕੇ ਘਰ ਦੀ ਤਲਾਸ਼ੀ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐੱਨ.ਆਈ.ਏ ਵੱਲੋਂ ਅੱਜ ਨੇੜਲੇ ਪਿੰਡ ਮਾਝੀ ਵਿਖੇ ਸਵੇਰੇ ਤੜਕੇ ਭਾਰਤੀ ਫੌਜ ’ਚ ਤਾਇਨਾਤ ਇਕ ਜਵਾਨ ਦੇ ਘਰ ਸ਼ੱਕ ਦੇ ਅਧਾਰ ’ਤੇ ਰੇਡ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨ.ਆਈ.ਏ ਦੀ ਟੀਮ ਵੱਲੋਂ ਸਥਾਨਕ ਪੁਲਸ ਦੀ ਮਦਦ ਨਾਲ ਤੜਕੇ ਕਰੀਬ ਸਾਢੇ 6 ਵਜੇ ਉਕਤ ਜਵਾਨ ਦੇ ਘਰ ਰੇਡ ਕੀਤੀ ਗਈ ਤੇ ਕਰੀਬ ਦੋ ਤੋਂ ਢਾਈ ਘੰਟੇ ਤੱਕ ਉਕਤ ਜਵਾਨ ਦੇ ਘਰ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਤੋਂ ਪੁੱਛ-ਗਿੱਛ ਕੀਤੀ ਗਈ ਤੇ ਇਨ੍ਹਾਂ ਦੇ ਮੋਬਾਇਲ ਫੋਨਾਂ ਦੀ ਵੀ ਜਾਂਚ ਕੀਤੇ ਜਾਣ ਦਾ ਪਤਾ ਚੱਲਿਆ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧੀ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਉਕਤ ਜਵਾਨ ਦੇ ਭਰਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਘਰ ਅਚਨਚੇਤ ਭਾਰੀ ਗਿਣਤੀ ’ਚ ਪੁਲਸ ਫੋਰਸ ਪਹੁੰਚੀ। ਪੁਲਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕੁਝ ਪੁੱਛ-ਗਿੱਛ ਕੀਤੀ ਗਈ ਤੇ ਘਰ ਦੀ ਤਲਾਸ਼ੀ ਵੀ ਲਈ ਗਈ। ਇਸ ਦੌਰਾਨ ਪੁਲਸ ਨੂੰ ਉਨ੍ਹਾਂ ਘਰੋਂ ਕੁਝ ਵੀ ਗਲਤ ਬਰਾਮਦ ਨਹੀਂ ਹੋਇਆ ਤੇ ਨਾ ਹੀ ਪੁਲਸ ਨੇ ਉਨ੍ਹਾਂ ਦੇ ਘਰੋਂ ਕੋਈ ਵੀ ਮੋਬਾਇਲ ਜਾ ਕੋਈ ਹੋਰ ਵਸਤੂ ਆਪਣੇ ਕਬਜ਼ੇ ’ਚ ਲਈ। ਉਨ੍ਹਾਂ ਦੱਸਿਆ ਕਿ ਉਸ ਦਾ ਭਰਾ ਭਾਰਤੀ ਫੌਜ ’ਚ ਤਾਇਨਾਤ ਹੈ ਤੇ ਉਸ ਦੇ ਭਰਾ ਦੇ ਨਾਮ ਉਪਰ ਚੱਲਦਾ ਇਕ ਮੋਬਾਇਲ ਫੋਨ ਦਾ ਸਿਮ ਕਾਰਡ ਉਸ ਦੀ ਭਰਜਾਈ ਭਾਵ ਫੌਜੀ ਜਵਾਨ ਦੀ ਪਤਨੀ ਕੋਲ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਭਰਾਈ ਜਦੋਂ ਆਪਣੇ ਪੱਕੇ ਘਰ ਗਈ ਹੋਈ ਸੀ ਤਾਂ ਉਸ ਦੀ ਭਰਜਾਈ ਦੇ ਭਰਾ ਵੱਲੋਂ ਆਪਣੀ ਭੈਣ ਦੇ ਫੋਨ ਤੋਂ ਕਿਸੇ ਵਿਅਕਤੀ ਨਾਲ ਗੱਲਬਾਤ ਕੀਤੇ ਜਾਣ ਦੇ ਅਧਾਰ ’ਤੇ ਹੀ ਉਨ੍ਹਾਂ ਦੇ ਘਰ ਰੇਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਸੀ ਜਾਂਚ ਕਰਨ ਆਈ ਟੀਮ ਨੂੰ ਦੱਸ ਦਿੱਤਾ ਕਿ ਅਸੀਂ ਉਕਤ ਵਿਅਕਤੀ ਨੂੰ ਨਹੀਂ ਜਾਣਦੇ ਤੇ ਨਾ ਹੀ ਸਾਡਾ ਇਸ ਨਾਲ ਕੋਈ ਸਬੰਧੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਜਾਰੀ

ਐੱਨ.ਆਈ.ਏ ਦੀ ਇਸ ਰੇਡ ਸਬੰਧੀ ਭਵਾਨੀਗੜ੍ਹ ਸਬ ਡੀਵਜ਼ਨ ਦੇ ਡੀ.ਐੱਸ.ਪੀ ਰਾਹੁਲ ਕੌਂਸਲ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਐੱਨ.ਆਈ.ਏ ਵੱਲੋਂ ਅੱਜ ਪਿੰਡ ਮਾਝੀ ਵਿਖੇ ਰੇਡ ਕੀਤੀ ਗਈ ਹੈ। ਇਹ ਰੇਡ ਕਿਸ ਅਧਾਰ ’ਤੇ ਕੀਤੀ ਗਈ ਇਸ ਦੀ ਸਾਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਵੱਲੋਂ ਪੂਰਾ ਮਾਮਲਾ ਗੁਪਤ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਐੱਨ.ਆਈ.ਏ ਦੀ ਟੀਮ ਨੂੰ ਸੁਰੱਖਿਆਂ ਲਈ ਪੁਲਸ ਫੋਰਸ ਮੁਹੱਈਆ ਕਰਵਾਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • NIA team
  • army personnel
  • NIA raid
  • ਐੱਨਆਈਏ ਟੀਮ
  • ਫੌਜੀ ਜਵਾਨ
  • ਐੱਨਆਈਏ ਰੇਡ

ਪੰਜਾਬ ਦੀ ਇਸ ਇਤਿਹਾਸਕ ਗੁਰੂ ਨਗਰੀ 'ਚ ਇਨ੍ਹਾਂ ਦੁਕਾਨਾਂ ਨੂੰ ਹਫ਼ਤੇ ਦਾ ਅਲਟੀਮੇਟਮ ਜਾਰੀ

NEXT STORY

Stories You May Like

  • nia investigation panjwar village
    ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
  • nia  captain smit machchhar  flight  investigation
    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA !
  • army soldier  ambulance  family 4 member
    ਫੌਜ ਦੇ ਜਵਾਨ ਦੀ ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ਹਾਦਸੇ ਦਾ ਸ਼ਿਕਾਰ, 4 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • palm oil  cheese  food department raid
    ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ, ਲਾਇਸੈਂਸ ਕੀਤਾ ਮੁਅੱਤਲ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • 13 navy personnel among 18 suspects of spying for pakistan  andhra police
    ਪਾਕਿ ਲਈ ਜਾਸੂਸੀ ਦੇ 18 ਸ਼ੱਕੀਆਂ ’ਚ 13 ਸਮੁੰਦਰੀ ਫੌਜ ਦੇ ਜਵਾਨ : ਆਂਧਰਾ ਪੁਲਸ
  • change in punjab weather  warning of rain  hailstorms  and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • accident case
      ਰੰਗ ਦਾ ਭਰਿਆ ਟਰਾਲਾ ਪਲਟਿਆ, ਚਾਲਕ ਦਾ ਬਚਾਅ
    • who did the accused speak to on the phone before opening fire
      'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ...
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • ludhiana bus clash
      UP ਤੋਂ ਜਲੰਧਰ ਦਾ ਆਖ਼ ਕੇ ਲੁਧਿਆਣੇ ਉਤਾਰੀਆਂ ਸਾਰੀਆਂ ਸਵਾਰੀਆਂ, ਹੋਇਆ ਜ਼ੋਰਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +