Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:09:25 PM

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • important announcement regarding parvinder jhota  s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ’ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਇਨ੍ਹਾਂ 6 ਜ਼ਿਲ੍ਹਿਆਂ ’ਚ ਲੱਗਿਆ ਨਾਈਟ ਕਰਫ਼ਿਊ

PUNJAB News Punjabi(ਪੰਜਾਬ)

ਪੰਜਾਬ ’ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਇਨ੍ਹਾਂ 6 ਜ਼ਿਲ੍ਹਿਆਂ ’ਚ ਲੱਗਿਆ ਨਾਈਟ ਕਰਫ਼ਿਊ

  • Edited By Anuradha,
  • Updated: 12 Mar, 2021 03:42 PM
Jalandhar
night curfew in 6 states
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਦੇਸ਼ ਦੇ ਜਿਨ੍ਹਾਂ 6 ਸੂਬਿਆਂ ’ਚ ਤੇਜ਼ੀ ਨਾਲ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਫੈਲ ਰਹੀ ਹੈ, ਉਨ੍ਹਾਂ ’ਚ ਪੰਜਾਬ ਵੀ ਸ਼ਾਮਲ ਹੈ। ਪੰਜਾਬ ’ਚ ਪਿਛਲੇ 24 ਘੰਟਿਆਂ ’ਚ 1309 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਕੱਲ 18 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਵਧਦੇ ਕੋਰੋਨਾ ਮਾਮਲਿਆਂ ’ਚ ਹੁਣ ਤੱਕ 6 ਜ਼ਿਲ੍ਹਿਆਂ ’ਚ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ, ਜਿਨ੍ਹਾਂ ’ਚ ਪਟਿਆਲਾ, ਲੁਧਿਆਣਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਡੀ. ਸੀ. ਵਲੋਂ ਇਹ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕੋਰੋਨਾ ਲਾਗ ਦੀ ਬੀਮਾਰੀ ਅਜੇ ਖ਼ਤਮ ਨਹੀਂ ਹੋਈ ਹੈ। ਇਸ ਕਾਰਨ ਇਨ੍ਹਾਂ ਜ਼ਿਲ੍ਹਿਅਾਂ ’ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਵੇਲੇ ਪ੍ਰਭਾਵਿਤਾਂ ਦੇ ਸੰਪਰਕ ਦਾ ਪਤਾ ਲਾਉਣ ’ਚ ਕਮੀ, ਕੋਵਿਡ-19 ਸਬੰਧੀ ਢੁਕਵੇਂ ਤੌਰ-ਤਰੀਕੇ ਨਾ ਅਪਣਾਉਣ, ਭਾਰੀ ਭੀੜ ਆਦਿ ਇਸ ਦੇ ਪ੍ਰਮੁੱਖ ਕਾਰਣ ਹਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ 2 ਸਾਲਾ ਬੱਚੀ ਸਮੇਤ 200 ਲੋਕਾਂ ਦੀ ‘ਕੋਰੋਨਾ’ ਰਿਪੋਰਟ ਪਾਜ਼ੇਟਿਵ    

ਪੰਜਾਬ ’ਚ ਕੋਰੋਨਾ ਦੀ ਸਥਿਤੀ
ਤਾਜ਼ਾ ਅੰਕੜਿਆਂ ਦੇ ਮੁਤਾਬਕ ਪੰਜਾਬ ’ਚ ਹੁਣ ਤੱਕ 1 ਲੱਖ 93 ਹਜ਼ਾਰ 364 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 5,999 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਕੋਰੋਨਾ ਲਾਗ ਦੀ ਬੀਮਾਰੀ ਤੋਂ 1,77,281 ਲੋਕ ਤੰਦਰੁਸਤ ਹੋ ਕੇ ਘਰਾਂ ਨੂੰ ਵੀ ਪਰਤ ਚੁੱਕੇ ਹਨ ਅਤੇ 10,084 ਲੋਕਾਂ ਦਾ ਇਲਾਜ ਅਜੇ ਵੀ ਜਾਰੀ ਹੈ।

ਇਨ੍ਹਾਂ 6 ਸੂਬਿਆਂ ’ਚ ਕੋਰੋਨਾ ਦੀ ਸਥਿਤੀ

ਸੂਬੇ   ਪਾਜ਼ੇਟਿਵ ਕੇਸ ਐਕਟਿਵ ਕੇਸ ਠੀਕ ਹੋਏ ਮੌਤਾਂ
ਪਟਿਆਲਾ 18087      907 16654 526
ਲੁਧਿਆਣਾ 28323   915   26362   1046
ਜਲੰਧਰ 23232   1330 21152 750
ਨਵਾਂਸ਼ਹਿਰ  5510 1363   4014   133
ਹੁਸ਼ਿਆਰਪੁਰ  10013   952   8665   396
ਕਪੂਰਥਲਾ  6519 887   5418   214

ਇਹ ਵੀ ਪੜ੍ਹੋ : ਆਯੁਸ਼ਮਾਨ ਸਕੀਮ ਘੋਟਾਲੇ ’ਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਂ ਨਸ਼ਰ ਕਰੇ ਸਰਕਾਰ : ਹਰਪਾਲ ਚੀਮਾ

ਕੇਂਦਰ ਨੇ ਵੀ ਕੀਤਾ ਸਾਵਧਾਨ–ਲਾਪ੍ਰਵਾਹੀ ਨਾ ਵਰਤੋ, ਅਜੇ ਖਤਮ ਨਹੀਂ ਹੋਈ ਮਹਾਮਾਰੀ
ਕੋਵਿਡ ਦੇ ਮਾਮਲਿਆਂ ਵਿਚ ਵਾਧੇ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲਾਪ੍ਰਵਾਹੀ ਨਾ ਵਰਤਣ ਦੀ ਸਲਾਹ ਦਿੱਤੀ ਕਿਉਂਕਿ ਮਹਾਮਾਰੀ ਅਜੇ ਖਤਮ ਨਹੀਂ ਹੋਈ। ਨੀਤੀ ਆਯੋਗ ਦੇ ਮੈਂਬਰ (ਸਿਹਤ) ਵੀ. ਕੇ. ਪਾਲ ਨੇ ਖਾਸ ਤੌਰ ’ਤੇ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਚਿੰਤਾਨਜਕ ਦੱਸੀ। ਦਿੱਲੀ ਤੇ ਆਸ-ਪਾਸ ਦੇ ਇਲਾਕੇ ਲਈ ਸਾਵਧਾਨ ਕਰਦਿਆਂ ਪਾਲ ਨੇ ਕਿਹਾ ਕਿ ਕੌਮੀ ਰਾਜਧਾਨੀ ਵਿਚ ਇਨਫੈਕਸ਼ਨ ਦਰ ਵਧ ਰਹੀ ਹੈ ਅਤੇ ਇਹੀ ਹਾਲ ਗੁਰੂਗ੍ਰਾਮ, ਫਰੀਦਾਬਾਦ, ਗੌਤਮ ਬੁੱਧ ਨਗਰ ਤੇ ਗਾਜ਼ੀਆਬਾਦ ਦਾ ਵੀ ਹੈ। ਮਹਾਰਾਸ਼ਟਰ, ਕੇਰਲ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ ਤੋਂ ਲਗਾਤਾਰ ਕੋਵਿਡ-19 ਦੇ ਜ਼ਿਆਦਾ ਮਾਮਲੇ ਆਉਣ ਕਾਰਣ ਮੁੜ ਇਸ ਦਾ ਖ਼ਤਰਾ ਵਧ ਗਿਆ ਹੈ ਅਤੇ ਪਿਛਲੇ 24 ਘੰਟਿਆਂ ਵਿਚ ਦੇਸ਼ ’ਚ ਸਾਹਮਣੇ ਆਏ ਕੁਲ ਮਾਮਲਿਆਂ ਵਿਚ ਇਨ੍ਹਾਂ ਸੂਬਿਆਂ ਦੀ ਹਿੱਸੇਦਾਰੀ 85.91 ਫੀਸਦੀ ਰਹੀ। ਪਿਛਲੇ 24 ਘੰਟਿਆਂ ਵਿਚ ਦੇਸ਼ ’ਚ ਕੋਵਿਡ-19 ਦੇ 22,854 ਮਾਮਲੇ ਸਾਹਮਣੇ ਆਏ। ਨਵੇਂ ਮਾਮਲਿਆਂ ਵਿਚ ਸਭ ਤੋਂ ਵੱਧ 13,659 ਮਾਮਲੇ ਮਹਾਰਾਸ਼ਟਰ ਤੋਂ ਹਨ। ਇਹ ਦੇਸ਼ ਵਿਚ ਕੁਲ ਮਾਮਲਿਆਂ ਦਾ ਲਗਭਗ 60 ਫੀਸਦੀ ਹੈ। ਇਸ ਤੋਂ ਬਾਅਦ ਕੇਰਲ ਵਿਚ 2,475 ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿਚ ਸਭ ਤੋਂ ਵੱਧ 54 ਵਿਅਕਤੀਆਂ ਦੀ ਮੌਤ ਹੋਈ। ਇਸ ਤੋਂ ਬਾਅਦ ਕੇਰਲ ਵਿਚ 14 ਵਿਅਕਤੀਆਂ ਦੀ ਮੌਤ ਹੋਈ। ਉੱਧਰ ਮਹਾਰਾਸ਼ਟਰ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਨਾਗਪੁਰ ਵਿਚ ਪੂਰਨ ਤਾਲਾਬੰਦੀ ਲਗਾ ਦਿੱਤੀ ਗਈ ਹੈ। ਸ਼ਹਿਰ ’ਚ 15 ਤੋਂ 21 ਮਾਰਚ ਤਕ ਪੂਰਨ ਲਾਕਡਾਊਨ ਰਹੇਗਾ। 

ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ ਬਾਰੇ ਦਿਓ ਆਪਣੀ ਰਾਏ

 

  • punjab
  • corona virus
  • covid19
  • night curfew
  • ਪੰਜਾਬ
  • ਕੋਰੋਨਾ
  • ਨਾਈਟ ਕਰਫ਼ਿਊ

ਆਰਾਮ ਫਰਮਾਉਣ ਹਿਮਾਚਲ ਪ੍ਰਦੇਸ਼ ਦੇ ਕੰਡਿਆਲੀ ਸਥਿਤ ਫਾਰਮ ਹਾਊਸ 'ਚ ਗਏ ਕੈਪਟਨ ਅਮਰਿੰਦਰ ਸਿੰਘ

NEXT STORY

Stories You May Like

  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • wholesale sales of passenger vehicles rise in september  siam
    ਯਾਤਰੀ ਵਾਹਨਾਂ ਦੀ ਥੋਕ ਵਿਕਰੀ ਸਤੰਬਰ ’ਚ 21.8 ਫੀਸਦੀ ਵਧ ਕੇ 4.55 ਲੱਖ ਇਕਾਈਆਂ : ਸਿਆਮ
  • storm alert in punjab today
    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
  • risk of lightning and storms in punjab for 3 days
    ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • 2 arrested case
      ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +