Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    7:53:14 PM

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

  • big related to punjab s weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੰਘੂ ਬਾਰਡਰ ’ਤੇ ਨੌਜਵਾਨ ਦੇ ਕਤਲ ਦਾ ਮਾਮਲਾ, ਨਿਹੰਗ ਸਰਬਜੀਤ ਸਿੰਘ ਨੇ ਪੂਰੀ ਜ਼ਿੰਮੇਵਾਰੀ ਲੈ ਕੀਤਾ ਆਤਮਸਮਰਪਣ

PUNJAB News Punjabi(ਪੰਜਾਬ)

ਸਿੰਘੂ ਬਾਰਡਰ ’ਤੇ ਨੌਜਵਾਨ ਦੇ ਕਤਲ ਦਾ ਮਾਮਲਾ, ਨਿਹੰਗ ਸਰਬਜੀਤ ਸਿੰਘ ਨੇ ਪੂਰੀ ਜ਼ਿੰਮੇਵਾਰੀ ਲੈ ਕੀਤਾ ਆਤਮਸਮਰਪਣ

  • Updated: 15 Oct, 2021 07:00 PM
Chandigarh
nihang sarabji surrenders responsibility for the murder youth at singhu border
  • Share
    • Facebook
    • Tumblr
    • Linkedin
    • Twitter
  • Comment

ਸਿੰਘੂ ਬਾਰਡਰ/ਚੰਡੀਗੜ੍ਹ : ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਕੁੰਡਲੀ ਸਥਿਤ ਪ੍ਰਦਰਸ਼ਨ ਸਥਾਨ ਦੇ ਨੇੜੇ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਪੂਰੀ ਜ਼ਿੰਮੇਵਾਰੀ ਨਿਹੰਗ ਸਰਬਜੀਤ ਸਿੰਘ ਨੇ ਲੈ ਲਈ ਹੈ ਤੇ ਆਤਮਸਮਰਪਣ ਕਰ ਦਿੱਤਾ ਹੈ । ਹਰਿਆਣਾ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜ਼ਿਕਰਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗ ਸਿੰਘਾਂ ਦੇ ਇਕ ਸਮੂਹ ਨੂੰ ਕਥਿਤ ਤੌਰ 'ਤੇ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ’ਚ ਕੁਝ ਨਿਹੰਗਾਂ ਨੂੰ ਖੂਨ ਨਾਲ ਲੱਥ-ਪੱਥ ਪਏ ਇਕ ਨੌਜਵਾਨ ਕੋਲ ਖੜ੍ਹੇ ਵੇਖਿਆ ਗਿਆ ਅਤੇ ਉਸ ਦਾ ਖੱਬਾ ਹੱਥ ਕੱਟਿਆ ਹੋਇਆ ਪਿਆ ਹੈ।

ਇਹ ਵੀ ਪੜ੍ਹੋ : ਝਾਂਸੀ ’ਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਵਾਪਰਿਆ ਭਿਆਨਕ ਹਾਦਸਾ, 11 ਦੀ ਮੌਤ

ਇਸ ਵੀਡੀਓ ਕਲਿੱਪ ’ਚ ਨਿਹੰਗਾਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਮ੍ਰਿਤਕ ਨੂੰ ਸਿੱਖਾਂ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਸਜ਼ਾ ਦਿੱਤੀ ਗਈ ਹੈ। ਘਟਨਾ ਸਬੰਧੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਜਦੋਂ ਲਾਸ਼ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਪਰ ਪੁਲਸ ਵੱਲੋਂ ਗੱਲਬਾਤ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸੋਨੀਪਤ ਦੇ ਇਕ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਮ੍ਰਿਤਕ ਦੀ ਪਛਾਣ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਚੀਮਾਖੁਰਦ ਨਿਵਾਸੀ ਲਖਬੀਰ ਸਿੰਘ ਦੇ ਰੂਪ ਵਿਚ ਕੀਤੀ । ਦੱਸ ਦੇਈਏ ਕਿ ਦਿੱਲੀ-ਹਰਿਆਣਾ ਅਤੇ ਯੂ.ਪੀ. ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ 3 ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਧਰਨਾ ਦੇ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ ਹੈ।

  • Singhu Border
  • Murder of Youth
  • Nihang Sarabjit Singh
  • Surrender
  • ਸਿੰਘੂ ਬਾਰਡਰ
  • ਨੌਜਵਾਨ ਦਾ ਕਤਲ
  • ਨਿਹੰਗ ਸਰਬਜੀਤ ਸਿੰਘ
  • ਆਤਮਸਮਰਪਣ

ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਕੀਤਾ ਟਵੀਟ, ਪੁਲਸ ਅਫ਼ਸਰਾਂ ਨੂੰ ਦਿੱਤੀ ਇਹ ਸਲਾਹ

NEXT STORY

Stories You May Like

  • murder of young gopi nijjar sukha kahlwan s right hand
    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
  • nihang sikh assaulted in canada beard pulled
    ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ ਦੀ ਬੇਅਦਬੀ ਦਾ ਇਲਜ਼ਾਮ (ਵੀਡੀਓ)
  • land  money  son  father  police
    ਜ਼ਮੀਨ ਦੇ ਪੈਸਿਆਂ ਨੂੰ ਲੈ ਕੇ ਕਲਯੁੱਗੀ ਪੁੱਤ ਨੇ ਪਿਓ ਦਾ ਗੋਲੀਆਂ ਮਾਰ ਕੀਤਾ ਕਤਲ
  • intelligence agencies  police and media are busy in the village of jagroop singh
    ਸ਼ੰਭੂ ਬਾਰਡਰ ਧਮਾਕੇ ‘ਚ ਮਾਰੇ ਜਗਰੂਪ ਸਿੰਘ ਦੇ ਪਿੰਡ ‘ਚ ਖੁਫੀਆ ਏਜੰਸੀਆਂ, ਪੁਲਸ ਤੇ ਮੀਡੀਆ ਦੀ ਲੱਗੀ ਤਾਂਤਾ
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
  • brutally murdered a young man due to love affair
    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ! ਸਮਰਾਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
  • indian youth  saudi arabia  killed  bangladeshi boy  police
    ਭਾਰਤੀ ਨੌਜਵਾਨ ਦਾ ਸਾਊਦੀ ਅਰਬ 'ਚ ਕਤਲ ! ਕਾਤਲ ਨੇ ਇੱਟਾਂ ਮਾਰ-ਮਾਰ ਦਿੱਤੀ ਦਰਦਨਾਕ ਮੌਤ
  • punjab nihang singh dies due to drowning while bathing horse
    ਪੰਜਾਬ : ਘੋੜਾ ਨਹਾਉਂਦੇ ਸਮੇਂ ਨਿਹੰਗ ਸਿੰਘ ਦੀ ਨਹਿਰ 'ਚ ਡੁੱਬਣ ਕਾਰਨ ਮੌਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • big incident in punjab
      ਪੰਜਾਬ 'ਚ ਸ਼ਰੇਆਮ ਮਾਰ'ਤਾ ਮੁੰਡਾ! ਵੇਖੋ ਮੌਕੇ ਦੀ EXCLUSIVE ਵੀਡੀਓ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +