Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    8:22:47 PM

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ

MALWA News Punjabi(ਮਾਲਵਾ)

ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ

  • Edited By Shivani Bassan,
  • Updated: 20 Mar, 2026 06:30 PM
Firozpur-Fazilka
nihang singh entered the hotel
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ): ਸ਼ਹਿਰ ਦੇ ਕਈ ਹੋਟਲਾਂ ਵਿੱਚ ਨਿਹੰਗ ਸਿੰਘਾਂ ਵੱਲੋਂ ਛਾਪੇਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੋਟਲ ਸੰਚਾਲਕਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹੋਟਲ ਮਾਲਕਾਂ ਨੇ ਦੋਸ਼ ਲਗਾਇਆ ਹੈ ਕਿ ਨਿਹੰਗ ਸਿੰਘ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰ ਰਹੇ ਸਨ। ਇਸ ਮਾਮਲੇ ਵਿੱਚ ਪੁਲਸ ਨੇ ਕਾਰਵਾਈ ਕਰਦਿਆਂ ਕੁਝ ਨਿਹੰਗ ਸਿੰਘਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਅਬੋਹਰ ਦੇ ਇੱਕ ਹੋਟਲ ਵਿੱਚ ਕੁਝ ਨਿਹੰਗ ਸਿੰਘ ਦਾਖਲ ਹੁੰਦੇ ਦਿਖਾਈ ਦੇ ਰਹੇ ਹਨ ਅਤੇ ਐਂਟਰੀ ਰਜਿਸਟਰ ਵੇਖਣ ਦੀ ਮੰਗ ਕਰਦੇ ਹਨ। ਇਸ ਤੋਂ ਬਾਅਦ ਹੋਟਲ ਸੰਚਾਲਕਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਉਪਰੰਤ ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਾਲਾਤ ਕਾਬੂ ਵਿੱਚ ਕੀਤੇ।

ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓ 'ਚ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਹੋਟਲਾਂ ਵਿੱਚ ਗਲਤ ਕੰਮ ਹੋ ਰਹੇ ਹਨ, ਜਿਸ ਕਰਕੇ ਉਹ ਜਾਂਚ ਲਈ ਪਹੁੰਚੇ ਸਨ। ਦੂਜੇ ਪਾਸੇ, ਹੋਟਲ ਮਾਲਕਾਂ ਦੇ ਦੋਸ਼ਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਥਾਣਾ ਅਬੋਹਰ ਦੇ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਤਸਦੀਕ ਕੀਤੀ ਜਾ ਰਹੀ ਹੈ ਕਿ ਨਿਹੰਗ ਸਿੰਘ ਹੋਟਲ ਵਿੱਚ ਕਿਸ ਮਕਸਦ ਨਾਲ ਗਏ ਸਨ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਗੜ੍ਹੇਮਾਰੀ ਦੀ ਸੰਭਾਵਨਾ, ਓਰੇਂਜ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ UPDATE

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Nihang Singh
  • Abohar hotel
  • full video
  • ਨਿਹੰਗ ਸਿੰਘ
  • ਅਬੋਹਰ ਹੋਟਲ
  • ਪੂਰੀ ਵੀਡੀਓ

ਪੰਜਾਬ ਕਬੱਡੀ ਚੈਪੀਅਨਸ਼ਿਪ 1979 ਦੀ ਜੇਤੂ ਫਰੀਦਕੋਟ ਟੀਮ ਦਾ 47 ਸਾਲ ਬਾਅਦ ਟਾਂਡਾ ਪਹੁੰਚਣ ’ਤੇ ਸਨਮਾਨ

NEXT STORY

Stories You May Like

  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • clash between nihang singhs in amritsar
    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ
  • income tax department raid in bollywood
    ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਟਿਕਾਣਿਆਂ ’ਤੇ ਛਾਪੇਮਾਰੀ
  • asian games  gulveer singh wins bronze in 5000m
    ਏਸ਼ੀਆਈ ਖੇਡਾਂ : ਗੁਲਵੀਰ ਸਿੰਘ ਨੇ 5000 ਮੀਟਰ 'ਚ ਜਿੱਤਿਆ ਬ੍ਰੌਂਜ; ਤਗਮਿਆਂ ਦੀ ਹੈਟ੍ਰਿਕ ਕੀਤੀ ਪੂਰੀ
  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • female player  foreign coach  raid
    ਖਿਡਾਰਣ ਦਾ ਜਿਨਸੀ ਸ਼ੋਸ਼ਣ ਮਾਮਲੇ 'ਚ ਵਿਦੇਸ਼ੀ ਕੋਚ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਛਾਪੇਮਾਰੀ
  • ed conducted raids at 14 locations  including the tricity
    ਕਰੋੜਾਂ ਦੇ ਬੈਂਕ ਘਪਲੇ ’ਚ ED ਨੇ ਟ੍ਰਾਈਸਿਟੀ ਸਮੇਤ 14 ਥਾਵਾਂ ’ਤੇ ਕੀਤੀ ਛਾਪੇਮਾਰੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • dead body found
      ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
    • ndps nabha jail
      ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
    • paddy harvesting should be done only between 10 am and 6 pm
      ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • india has secured 24 medals so far at the asian games dsp harjinder singh gill
      ਏਸ਼ੀਆਈ ਖੇਡਾਂ ’ਚ ਭਾਰਤ ਦੀ ਝੋਲੀ 'ਚ ਹੁਣ ਤੱਕ 24 ਮੈਡਲ, ਖਿਡਾਰੀਆਂ ਨੇ ਦਿਖਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +