ਲੁਧਿਆਣਾ (ਹਿਤੇਸ਼): ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਹੋ ਰਹੇ ਵਿਰੋਧ ਵਿਚ ਨਿਹੰਗ ਸਿੰਘਾਂ ਦੀ ਵੀ ਐਂਟਰੀ ਹੋ ਗਈ ਹੈ। ਨਿਹੰਗ ਸਿੰਘ ਕਾਲੇ ਪਾਣੀ ਦਾ ਮੋਰਚਾ ਦੇ ਮੈਂਬਰਾਂ ਵੱਲੋਂ ਤਾਜਪੁਰ ਰੋਡ 'ਤੇ ਫਿਰੋਜ਼ਪੁਰ ਰੋਡ 'ਤੇ ਦਿੱਤੇ ਧਰਨੇ 'ਚ ਵੀ ਪਹੁੰਚੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
ਨਿਹੰਗ ਸਿੰਘਾਂ ਵੱਲੋਂ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚੋਂ ਕੁਝ ਨੂੰ ਪੁਲਸ ਨੇ ਕਿਸਾਨ ਯੂਨੀਅਨ ਦੇ ਆਗੂਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਵੀ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਜ਼ਬਰਦਸਤ ਹੰਗਾਮਾ, ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਤੁਰੇ ਪ੍ਰਦਰਸ਼ਨਕਾਰੀ (ਵੀਡੀਓ)
NEXT STORY