Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    3:44:02 PM

  • announcement of a holiday on september 25

    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ...

  • pilot s entry changed the political picture

    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ...

  • canada work permit

    ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !

  • thousands of employees received an email for layoff

    'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ
  • ਨਿਖਿਲ ਬੰਦ ਅੱਖਾਂ ਨਾਲ ਦੇਖਦੈ ਟੀ. ਵੀ., ਖੁੱਲ੍ਹੀਆਂ ਨਾਲ ਦੁਨੀਆ

PUNJAB News Punjabi(ਪੰਜਾਬਂ)

ਨਿਖਿਲ ਬੰਦ ਅੱਖਾਂ ਨਾਲ ਦੇਖਦੈ ਟੀ. ਵੀ., ਖੁੱਲ੍ਹੀਆਂ ਨਾਲ ਦੁਨੀਆ

  • Updated: 02 Apr, 2018 09:44 AM
ਅੰਮ੍ਰਿਤਸਰ
nikhil  closed eyes  world
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ. ਬ., ਨਵਦੀਪ) : ਅੱਖਾਂ ਬੰਦ ਕਰ ਕੇ ਸੂਈ 'ਚ ਧਾਗਾ ਪਾਉਣਾ, ਅੱਖਾਂ 'ਤੇ ਪੱਟੀ ਬੰਨ੍ਹ ਕੇ ਸਾਈਕਲ ਚਲਾਉਣਾ, ਬੰਦ ਅੱਖਾਂ ਨਾਲ ਟੀ. ਵੀ. ਦੇਖਣਾ, ਕਿਤਾਬਾਂ ਪੜ੍ਹਨਾ, ਡਰਾਇੰਗ ਬਣਾਉਣਾ, ਇਹ ਸਭ ਕੰਮ ਜੋ ਖੁੱਲ੍ਹੀਆਂ ਅੱਖਾਂ ਨਾਲ ਵੀ ਮੁਸ਼ਕਲ ਨਾਲ ਹੁੰਦੇ ਹਨ, ਨੂੰ ਬੰਦ ਅੱਖਾਂ ਨਾਲ ਚੁਟਕੀਆਂ ਵਜਾਉਂਦੇ ਨਿਖਿਲ ਕਰ ਦਿਖਾਉਂਦਾ ਹੈ, ਜੋ ਅੱਖਾਂ 'ਤੇ ਪੱਟੀ ਬੰਨ੍ਹ ਕੇ ਅੰਮ੍ਰਿਤਸਰ-ਲਾਹੌਰ ਨੈਸ਼ਨਲ ਹਾਈਵੇ 'ਤੇ ਸਕੇਟਿੰਗ ਕਰ ਕੇ ਆਪਣਾ ਨਾਂ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਵਿਚ ਦਰਜ ਕਰਵਾ ਚੁੱਕਾ ਹੈ। ਹੁਣ ਉਹ 15 ਅਗਸਤ ਨੂੰ ਆਜ਼ਾਦ ਮੁਲਕ ਦੀਆਂ ਅੱਖਾਂ ਖੋਲ੍ਹਣ ਲਈ ਆਪਣੀਆਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਸ਼ਹਿਰ ਤੋਂ ਸਰਹੱਦ ਤੱਕ ਸਕੇਟਿੰਗ ਕਰਨ ਜਾ ਰਿਹਾ ਹੈ। ਕਹਿੰਦਾ ਹੈ ਕਿ ਮੈਂ ਜੰਮੂ-ਕਸ਼ਮੀਰ 'ਚ ਸੈਨਿਕਾਂ ਨੂੰ ਪੱਥਰ ਮਾਰਨ ਦੀ ਘਟਨਾ ਤੋਂ ਦੁਖੀ ਹਾਂ, ਮੇਰਾ ਸੁਨੇਹਾ ਹੈ ਕਿ ਸੈਨਿਕਾਂ ਦਾ ਸਨਮਾਨ ਤੇ ਆਪਣੀ ਇੱਛਾ ਨਾਲ ਖੂਨ ਦਾਨ ਕਰੋ।
ਪਿਤਾ ਬੋਲੇ- 'ਕਬਾੜੀ' ਦੇ ਘਰ 'ਕੁਬੇਰ'
ਪਿਤਾ ਕਰਨ ਮਹਾਜਨ ਕਹਿੰਦੇ ਹਨ ਕਿ ਮੈਂ ਪੁਰਾਣੇ ਲੋਹੇ ਦਾ ਕਾਰੋਬਾਰੀ ਹਾਂ, ਮੈਂ ਤਾਂ ਇਹੀ ਕਹਾਂਗਾ ਕਿ ਭਗਵਾਨ ਨੇ 'ਕਬਾੜੀ' ਦੇ ਘਰ 'ਕੁਬੇਰ' ਭੇਜਿਆ ਹੈ।
ਮਾਂ ਨੇ ਕਿਹਾ- ਬੇਟੇ ਨੂੰ ਦੁਨੀਆ ਦੇਖੇ
ਮਾਂ ਸੀਮਾ ਮਹਾਜਨ ਕਹਿੰਦੀ ਹੈ ਕਿ ਮੇਰੇ ਬੇਟੇ ਨੂੰ ਦੁਨੀਆ ਦੇਖੇ। ਇਕ ਦਿਨ ਅੱਖਾਂ 'ਤੇ ਪੱਟੀ ਬੰਨ੍ਹ ਕੇ ਜਹਾਜ਼ ਉਡਾਏ, ਮੈਨੂੰ ਉਸ ਦਿਨ ਦਾ ਇੰਤਜ਼ਾਰ ਹੈ।
ਭੈਣਾਂ ਬੋਲੀਆਂ- ਆਵਰ ਗ੍ਰੇਟ ਬ੍ਰਦਰ
ਭੈਣਾਂ ਮਹਿਕ ਤੇ ਤਾਨੀਆ ਕਹਿੰਦੀਆਂ ਹਨ ਕਿ ਸਾਡੀਆਂ ਸਾਰੀਆਂ ਸਹੇਲੀਆਂ ਸਾਡੇ ਨਾਲ ਸੈਲਫੀ ਲੈਂਦੀਆਂ ਹਨ, ਨਿਖਿਲ ਦੀ ਵਜ੍ਹਾ ਨਾਲ ਲੋਕ ਸਾਨੂੰ ਹੁਣ ਜਾਣਨ ਲੱਗੇ ਹਨ। ਆਵਰ ਗ੍ਰੇਟ ਬ੍ਰਦਰ।
ਸਕੂਲ 'ਚ ਗੂਗਲ ਬੁਆਏ ਕਿਹਾ ਜਾਣ ਲੱਗਾ
ਨਿਖਿਲ ਨੇ ਜਗ ਬਾਣੀ ਨਾਲ ਖਾਸ ਗੱਲਬਾਤ 'ਚ ਕਿਹਾ ਕਿ ਮੈਨੂੰ ਪਹਿਲੀ ਵਾਰ ਬੰਦ ਅੱਖਾਂ ਨਾਲ ਦੇਖਣ ਦਾ ਅਨੁਭਵ ਉਸ ਰਾਤ ਹੋਇਆ ਜਦੋਂ ਮੈਂ ਅਤੇ ਪਾਪਾ ਭਾਰਤ-ਪਾਕਿ 'ਚ ਚੱਲ ਰਿਹਾ ਕ੍ਰਿਕਟ ਮੈਚ ਦੇਖ ਰਹੇ ਸੀ। ਮਾਂ ਨੇ ਮੈਨੂੰ ਝਿੜਕਦਿਆਂ ਕਿਹਾ ਕਿ ਟੀ. ਵੀ. ਦੇਖਣ ਦੀ ਕੋਈ ਸੀਮਾ ਹੁੰਦੀ ਹੈ, ਚਲੋ ਚੁੱਪਚਾਪ ਅੱਖਾਂ ਬੰਦ ਕਰ ਕੇ ਸੌਂ ਜਾਓ। ਉਦੋਂ ਮਾਂ ਨੇ ਟੀ. ਵੀ. ਦੀ ਆਵਾਜ਼ ਸਾਈਲੈਂਟ ਕਰ ਦਿੱਤੀ ਅਤੇ ਪਾਪਾ ਨੂੰ ਕਿਹਾ ਕਿ ਤੁਸੀਂ ਨਿਖਿਲ ਨੂੰ ਸੌਣ ਦਿਓ, ਟੀ. ਵੀ. ਦੀ ਆਵਾਜ਼ ਬੰਦ ਕਰ ਕੇ ਮੈਚ ਦੇਖਣਾ ਹੈ ਤਾਂ ਦੇਖੋ, ਨਹੀਂ ਤਾਂ ਸੌਂ ਜਾਓ। ਮੈਂ ਡਰ ਨਾਲ ਅੱਖਾਂ ਬੰਦ ਕਰ ਕੇ ਪੈ ਗਿਆ। ਮੈਂ ਉਝ ਹੀ ਅੱਖਾਂ ਬੰਦ ਕਰ ਕੇ ਟੀ. ਵੀ. ਵੱਲ ਦੇਖਿਆ ਤਾਂ ਮੈਨੂੰ ਲੱਗਾ ਕਿ ਮੈਨੂੰ ਦਿਸ ਰਿਹਾ ਹੈ। ਮੈਂ ਉਸ ਰਾਤ ਕਰੀਬ 2 ਘੰਟਿਆਂ ਤੱਕ ਬੰਦ ਅੱਖਾਂ ਨਾਲ ਟੀ. ਵੀ. 'ਤੇ ਸਾਰਾ ਮੈਚ ਦੇਖਿਆ। ਉਸ ਰਾਤ ਤੋਂ ਬਾਅਦ ਮੈਂ ਬੰਦ ਅੱਖਾਂ ਨਾਲ ਦੇਖਣ ਦੀ ਖੁਸ਼ੀ ਬਟੋਰਨ ਲੱਗਾ, ਅੱਜ ਮੈਂ ਬੰਦ ਅੱਖਾਂ ਨਾਲ ਸਭ ਕੁਝ ਦੇਖ ਸਕਦਾ ਹਾਂ। ਹੁਣ ਤਾਂ ਪ੍ਰੈਕਟਿਸ ਹੋ ਗਈ ਹੈ। ਨਿਖਿਲ ਐਕਟਰ ਬਣਨ ਲਈ ਜਦੋਂ ਬਾਲੀਵੁੱਡ ਕੋਰੀਓਗ੍ਰਾਫਰ ਪੰਕਜ ਐਂਡ ਪ੍ਰੀਤੀ ਤੋਂ ਸਿੱਖਣ ਗਿਆ ਤਾਂ ਉਨ੍ਹਾਂ ਨੇ ਇਸ ਦੀ ਪ੍ਰਤਿਭਾ ਮਿਡਬ੍ਰੇਨ ਤਕਨੀਕ ਤੋਂ ਸੰਵਾਰੀ। ਨਿਖਿਲ ਹੁਣ ਤੱਕ 25 ਤੋਂ ਵੱਧ ਡਾਂਸ ਮੁਕਾਬਲੇ ਜਿੱਤ ਚੁੱਕਾ ਹੈ। ਕਹਿੰਦਾ ਹੈ ਕਿ ਮੈਂ ਬਾਲੀਵੁੱਡ ਸਟਾਰ ਬਣਾਂਗਾ। ਨਿਖਿਲ ਅਰੁਣ ਜੋਤੀ ਸਕੂਲ ਰਾਮਬਾਗ 'ਚ ਪੜ੍ਹਦਾ ਹੈ। ਜਦੋਂ ਉਹ 10 ਸਾਲ ਦਾ ਸੀ, ਉਦੋਂ ਬੰਦ ਅੱਖਾਂ ਨਾਲ ਉਸ ਨੂੰ ਦਿਸਣ ਲੱਗਾ ਸੀ। ਜਾਪਾਨੀ ਤਕਨੀਕ ਬ੍ਰੇਨ ਐਕਸ ਅਤੇ ਮਿਡਬ੍ਰੇਨ ਦੀ ਐਕਸਰਸਾਈਜ਼ ਨਾਲ ਇਹ ਸਭ ਆਸਾਨ ਹੈ। ਉਧਰ, ਡਾ. ਕੁਨਾਲ ਮਹਾਜਨ ਕਹਿੰਦੇ ਹਨ ਕਿ ਇਹ ਕੁਦਰਤੀ ਦੇਣ ਹੈ, ਲੱਗਦਾ ਹੈ ਨਿਖਿਲ ਕੋਲ 'ਸਿਕਸ ਸੈਂਸ' ਹੈ।

  • ਨਿਖਿਲ
  • ਬੰਦ ਅੱਖਾਂ
  • ਦੁਨੀਆ
  • Nikhil
  • closed eyes
  • world

ਭਾਰਤ ਬੰਦ : ਮੋਹਾਲੀ ਪੁਲਸ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ

NEXT STORY

Stories You May Like

  • nikhil singh wins ladakh marathon
    ਨਿਖਿਲ ਸਿੰਘ ਨੇ ਜਿੱਤੀ ਲੱਦਾਖ ਮੈਰਾਥਨ ਜਿੱਤੀ
  • nikhil bhagat gurdaspur by winning gold medal in national volleyball
    ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ ਨਾਂ
  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • after the ludhiana bandh call  protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ ਨਾਲ ਹੋਈ ਛੇੜਛਾੜ
  • big explosion in the world of the internet
    ਇੰਟਰਨੈੱਟ ਦੀ ਦੁਨੀਆ 'ਚ ਵੱਡਾ ਧਮਾਕਾ: ਭਾਰਤ ਨੇ 6G ਨੈੱਟਵਰਕ ਲਈ 25 ਦੇਸ਼ਾਂ ਨਾਲ ਮਿਲਾਇਆ ਹੱਥ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • holiday declared in these schools of punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ...
    • major preparations underway before sachin pilot s visit to punjab
      ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ...
    • van driver injured in school van accident in mansa dies
      ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ...
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • canada deportation
      4 ਪੰਜਾਬੀ ਡਿਪੋਰਟ ! ਕੈਨੇਡਾ ਨੇ ਮੁੜ ਜਹਾਜ਼ ਭਰ ਕੇ ਕੱਢੇ ਪ੍ਰਵਾਸੀ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • firing case
      ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • highcourt s major ruling on withholding pension and gratuity
      ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ...
    • fir case
      ਕਲਯੁਗੀ ਪਿਓ ਖ਼ਿਲਾਫ਼ ਧੀ ਨਾਲ ਸਰੀਰਕ ਸ਼ੋਸ਼ਣ ਤੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +