Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    1:27:41 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਿਰਪਾਲ ਬੜਿੰਗ ਢਾਈ ਕਰੋੜ ਰੁਪਏ ਫ਼ਰਾਡ ਦੇ ਕੇਸ ’ਚ ਚੰਡੀਗੜ੍ਹ ਪੁਲਸ ਵੱਲੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਨਿਰਪਾਲ ਬੜਿੰਗ ਢਾਈ ਕਰੋੜ ਰੁਪਏ ਫ਼ਰਾਡ ਦੇ ਕੇਸ ’ਚ ਚੰਡੀਗੜ੍ਹ ਪੁਲਸ ਵੱਲੋਂ ਗ੍ਰਿਫ਼ਤਾਰ

  • Edited By Inder Prajapati,
  • Updated: 26 May, 2026 10:39 PM
Punjab
nirpal baring arrested by chandigarh police in 2 5 crore fraud case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, ਪਟਿਆਲਾ (ਬਿਊਰੋ) : ਸ਼ਾਤਿਰ ਢੰਗ ਨਾਲ ਬੈਂਕਾਂ ਅਤੇ ਆਮ ਲੋਕਾਂ ਨੂੰ ਲੁੱਟਣ ਵਾਲਾ ਨਿਰਪਾਲ ਸਿੰਘ ਬੜਿੰਗ ਆਖਿਰ ਚੰਡੀਗੜ੍ਹ ਪੁਲਸ ਦੇ ਹੱਥ ਆ ਗਿਆ ਹੈ। ਚੰਡੀਗੜ੍ਹ ਪੁਲਸ ਦੇ ਈ. ਓ. ਵਿੰਗ ਨੇ ਨਿਰਪਾਲ ਬੜਿੰਗ ਨੂੰ ਢਾਈ ਕਰੋੜ ਰੁਪਏ ਦੇ ਫ਼ਰਾਡ ਕੇਸ ਅੰਦਰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਿਰਪਾਲ ਸਿੰਘ ਬੜਿੰਗ ਦੇ ਪੰਜਾਬ ਦੇ ਵੱਖ-ਵੱਖ ਥਾਣਿਆਂ ਅੰਦਰ ਇਕ ਦਰਜਨ ਦੇ ਕਰੀਬ ਫ਼ਰਾਡ ਕੇਸ ਦਰਜ ਹਨ। ਇੱਥੇ ਹੀ ਬੱਸ ਨਹੀਂ, ਉਹ ਬਹੁਤ ਸਾਰੇ ਚੈੱਕ ਬਾਊਂਸ ਦੇ ਕੇਸਾਂ ਵਿਚ ਵੀ ਭਗੌੜਾ ਹੈ।

ਚੰਡੀਗੜ੍ਹ ਪੁਲਸ ਦੇ ਈ. ਓ. ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਿਰਪਾਲ ਵੜਿੰਗ ਨੂੰ ਇਸ ਸਮੇਂ ਜੇਲ ਭੇਜਿਆ ਜਾ ਚੁੱਕਾ ਹੈ। ਨਿਰਪਾਲ ਸਿੰਘ ਬੜਿੰਗ ਉੱਪਰ ਚੰਡੀਗੜ੍ਹ ਦੇ ਈਸਟ ਸੈਕਟਰ 26 ਥਾਣੇ ਅੰਦਰ ਐੱਫ. ਆਈ. ਆਰ. ਨੰਬਰ 0016 (2022) ਦਰਜ ਹੋਈ ਸੀ। ਹਮੇਸ਼ਾ ਹੀ ਧੋਖਾਦੇਹੀ ਕਰ ਕੇ ਲੋਕਾਂ ਨੂੰ ਲੁੱਟਣ ਵਾਲੇ ਨਿਰਪਾਲ ਬੜਿੰਗ ਨੇ ਇਸ ਕੇਸ ਅੰਦਰ ਵੀ ਆਪਣੀ ਪਟਿਆਲਾ ਸਥਿਤ ਕੋਠੀ ਅਤੇ ਰਾਜਪੁਰਾ ਸਥਿਤ ਇਕ ਬੂਥ ਦੀਆਂ ਰਜਿਸਟਰੀਆਂ ਦੀਆਂ ਕਲਰ ਫੋਟੋ ਸਟੇਟ ਕਰਵਾ ਕੇ ਇੰਡੀਅਨ ਓਵਰਸੀਜ਼ ਬੈਂਕ ਚੰਡੀਗੜ੍ਹ ਸੈਕਟਰ 26 ਤੋਂ ਢਾਈ ਕਰੋੜ ਰੁਪਏ ਦਾ ਲੋਨ ਕਮ ਲਿਮਟ ਲੈ ਲਿਆ ਸੀ।

ਮੁੜ ਕੇ ਇਸ ਨੇ ਲੋਨ ਨਹੀਂ ਭਰਿਆ, ਜਿਸ ਤੋਂ ਬਾਅਦ ਬੈਂਕ ਨੇ ਚੰਡੀਗੜ੍ਹ ਪੁਲਸ ਨੂੰ ਸ਼ਿਕਾਇਤ ਦਿੱਤੀ। ਬਕਾਇਦਾ ਜਾਂਚ ਤੋਂ ਬਾਅਦ ਨਿਰਪਾਲ ਬੜਿੰਗ, ਉਸ ਦੇ ਭਰਾ ਨਰਿੰਦਰ ਸਿੰਘ ਅਤੇ ਬੈਂਕ ਦੀ ਬ੍ਰਾਂਚ ਦੇ ਮੈਨੇਜਰ ਅਦਰੇਸ਼ ਕੁਮਾਰ ਖ਼ਿਲਾਫ਼ ਜਾਅਲੀ ਰਜਿਸਟਰੀਆਂ ਜਮ੍ਹਾ ਕਰਵਾਉਣ ਅਤੇ ਹੋਰ ਦੋਸ਼ਾਂ ਤਹਿਤ ਧਾਰਾ 420, 467, 468, 471 ਅਤੇ 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ।

ਨਿਰਪਾਲ ਬੜਿੰਗ ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਨਾਲ ਲੁਕਣ-ਮੀਟੀ ਦੀ ਖੇਡ ਖੇਡਦਾ ਰਿਹਾ। ਆਖਰ ਬੈਂਕ ਵੱਲੋਂ ਲਗਾਤਾਰ ਸ਼ਿਕੰਜਾ ਕੱਸਣ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਛਾਪਾਮਾਰੀ ਕਰਕੇ ਇਸ ਨੂੰ ਇਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਹੀ ਰਜਿਸਟਰੀਆਂ ’ਤੇ ਇਹ ਕੁਝ ਸਾਲ ਪਹਿਲਾਂ ਐੱਚ. ਡੀ. ਬੀ. ਐੱਫ. ਐੱਸ. ਐੱਲ. (ਐੱਚ. ਡੀ. ਬੀ. ਫਾਈਨਾਂਸ਼ੀਅਲ ਸਰਵਿਸਿਜ਼ ਲਿਮਟਿਡ) ਤੋਂ ਵੀ ਕਈ ਕਰੋੜ ਦਾ ਲੋਨ ਲੈ ਚੁੱਕਾ ਹੈ ਅਤੇ ਉਨ੍ਹਾਂ ਹੀ ਰਜਿਸਟਰੀਆਂ ਨੂੰ ਫੋਟੋ ਸਟੇਟ ਕਰਵਾ ਕੇ, ਜਾਅਲੀ ਬਣਾ ਕੇ ਬ੍ਰਾਂਚ ਮੈਨੇਜਰ ਨਾਲ ਮਿਲ ਕੇ ਇਸ ਨੇ ਦੁਬਾਰਾ ਲੋਨ ਕਰਵਾਇਆ ਸੀ।

ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ : ਏ. ਵੈਂਕਟੇਸ਼
ਇਸ ਸਬੰਧੀ ਜਦੋਂ ਚੰਡੀਗੜ੍ਹ ਪੁਲਸ ਦੇ ਐੱਸ. ਪੀ., ਸੀਨੀਅਰ ਅਧਿਕਾਰੀ ਅਤੇ ਈ. ਓ. ਵਿੰਗ ਦੇ ਇੰਚਾਰਜ ਏ. ਵੈਂਕਟੇਸ਼ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਚੰਡੀਗੜ੍ਹ ਪੁਲਸ ਅਪਰਾਧੀਆਂ ਖ਼ਿਲਾਫ਼ ਪੂਰੀ ਤਰ੍ਹਾਂ ਸਖ਼ਤੀ ਨਾਲ ਕੰਮ ਕਰ ਰਹੀ ਹੈ ਅਤੇ ਧੋਖਾਧੜੀ ਦੇ ਕੇਸ ਅੰਦਰ ਨਿਰਪਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਸ ਖ਼ਿਲਾਫ਼ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ। ਇਸ ਸਬੰਧੀ ਥਾਣਾ ਈਸਟ ਸੈਕਟਰ 26 ਦੇ ਇਸ ਕੇਸ ਨੂੰ ਦੇਖ ਰਹੇ ਆਈ. ਓ. ਜਗਪਾਲ ਸਿੰਘ ਦਾ ਕਹਿਣਾ ਹੈ ਕਿ ਨਿਰਪਾਲ ਇਸ ਸਮੇਂ ਸੈਂਟਰਲ ਜੇਲ ’ਚ ਹੈ। ਇਸ ਨੂੰ ਕੋਰਟ ’ਚ ਪੇਸ਼ ਕੀਤਾ ਜਾਵੇਗਾ ਅਤੇ ਕਾਨੂੰਨ ਆਪਣਾ ਕੰਮ ਕਰੇਗਾ।

ਨਿਰਪਾਲ ਬੜਿੰਗ ’ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ਅੰਦਰ ਵੀ ਹਨ ਇਕ ਦਰਜਨ ਮੁਕੱਦਮੇ
ਨਿਰਪਾਲ ਬੜਿੰਗ ਉੱਪਰ ਪੰਜਾਬ ਅੰਦਰ ਵੀ ਲਗਭਗ ਇਕ ਦਰਜਨ ਦੇ ਕਰੀਬ ਪਰਚੇ ਦਰਜ ਹਨ ਅਤੇ ਕਈ ਕੇਸਾਂ ’ਚ ਇਹ ਪੰਜਾਬ ਪੁਲਸ ਨੂੰ ਵੀ ਲੋੜੀਂਦਾ ਹੈ। ਮੁਕੱਦਮਾ ਨੰਬਰ 60 (05.08.2022) ਧਾਰਾ 473, 420 ਆਈ. ਪੀ. ਸੀ. ਥਾਣਾ ਖੇੜੀ। ਮੁਕੱਦਮਾ ਨੰਬਰ 06 (23.08.2018) ਧਾਰਾ 406, 420 ਆਈ. ਪੀ. ਸੀ. ਥਾਣਾ ਬਨੂੜ। ਮੁਕੱਦਮਾ ਨੰਬਰ 277 (27.10.2017) ਧਾਰਾ 406, 420 ਆਈ. ਪੀ. ਸੀ. ਥਾਣਾ ਸਿਟੀ ਰਾਜਪੁਰਾ। ਮੁਕੱਦਮਾ ਨੰਬਰ 179 (03.09.2013) ਧਾਰਾ ਐੱਸ. ਸੀ./ਐੱਸ. ਟੀ. ਐਕਟ 1989, ਆਈ. ਪੀ. ਸੀ. ਥਾਣਾ ਸਦਰ ਪਟਿਆਲਾ।

ਮੁਕੱਦਮਾ ਨੰਬਰ 08 (12.11.2010) ਧਾਰਾ 420, 465, 467, 468, 471, 120-ਬੀ ਆਈ. ਪੀ. ਸੀ. ਥਾਣਾ ਫ਼ਰੀਦਕੋਟ ਮੋਹਾਲੀ (ਇਸ ਕੇਸ ਵਿੱਚ ਸਜ਼ਾ ਹੋ ਚੁੱਕੀ ਹੈ)। ਮੁਕੱਦਮਾ ਨੰਬਰ 113 (12.06.2018) ਧਾਰਾ 406, 420, 120-ਬੀ ਆਈ. ਪੀ. ਸੀ. ਥਾਣਾ ਫੇਜ਼ 1 ਮੋਹਾਲੀ। ਮੁਕੱਦਮਾ ਨੰਬਰ 09 (26.01.2024) ਧਾਰਾ 406, 420, 467, 468, 471, 120-ਬੀ ਆਈ. ਪੀ. ਸੀ. ਥਾਣਾ ਅਰਬਨ ਐਸਟੇਟ ਪਟਿਆਲਾ। ਮੁਕੱਦਮਾ ਨੰਬਰ 44 (28.03.2021) ਧਾਰਾ 174-ਏ ਆਈ. ਪੀ. ਸੀ. ਥਾਣਾ ਫੇਜ਼ 8 ਮੋਹਾਲੀ।

ਮੁਕੱਦਮਾ ਨੰਬਰ 128 (10.07.2024) ਧਾਰਾ 420, 406 ਆਈ. ਪੀ. ਸੀ. ਥਾਣਾ ਸਿਟੀ ਰਾਜਪੁਰਾ। ਮੁਕੱਦਮਾ ਨੰਬਰ 107 (22.06.2024) ਧਾਰਾ 420, 406, 120-ਬੀ ਆਈ. ਪੀ. ਸੀ. ਥਾਣਾ ਫੇਜ਼ 1 ਮੋਹਾਲੀ। ਐੱਫ. ਆਈ. ਆਰ. ਨੰਬਰ 41 ਥਾਣਾ ਛਾਜਲੀ (4 ਕਰੋੜ ਦਾ ਗਬਨ)।

ਵੱਖ-ਵੱਖ ਕੋਰਟਾਂ ਨੇ ਵੀ ਕਈ ਕੇਸਾਂ ਵਿਚ ਕੀਤਾ ਪੀ. ਓ. ਕਰਾਰ
ਨਿਰਪਾਲ ਬੜਿੰਗ ਨੂੰ ਵੱਖ-ਵੱਖ ਮਾਣਯੋਗ ਅਦਾਲਤਾਂ ਨੇ ਵੀ ਪੀ. ਓ. (ਭਗੌੜਾ) ਕਰਾਰ ਦਿੱਤਾ ਹੋਇਆ ਹੈ, ਜਿਸ ਤਹਿਤ ਮਿਤੀ 11.11.2020 ਨੂੰ ਮਾਨਯੋਗ ਅਦਾਲਤ ਭੁਪਿੰਦਰ ਸਿੰਘ ਗਰੇਵਾਲ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਜਲੰਧਰ ਵੱਲੋਂ ਚੋਪੜਾ ਪਬਲੀਕੇਸ਼ਨ ਹੋਮਸ ਪ੍ਰਾਈਵੇਟ ਲਿਮਟਿਡ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਨਿਰਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ।

ਮਿਤੀ 07.07.2023 ਨੂੰ ਮੁਕੇਸ਼ ਕੁਮਾਰ ਸਿੰਗਲਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ) ਐੱਸ. ਏ. ਐੱਸ. ਨਗਰ ਵੱਲੋਂ ਨਿਰਪਾਲ ਸਿੰਘ ਨੂੰ ਭਗੌੜਾ ਐਲਾਨ ਕੇ ਇਸ ਦੇ ਖ਼ਿਲਾਫ਼ 174-ਏ ਆਈ. ਪੀ. ਸੀ. ਦਾ ਮੁਕੱਦਮਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਮਾਨਯੋਗ ਅਦਾਲਤ ਡਾ. ਕੁਸ਼ਲ ਸਿੰਗਲਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ) ਰਾਜਪੁਰਾ ਵੱਲੋਂ ਮਿਤੀ 12.06.2023 ਨੂੰ ਨਿਰਪਾਲ ਸਿੰਘ ਦੀ ਪਤਨੀ ਰਮਨਦੀਪ ਕੌਰ ਨੂੰ ਭਗੌੜਾ ਐਲਾਨ ਕੀਤਾ ਗਿਆ।
ਮਾਨਯੋਗ ਅਦਾਲਤ ਦੇਵਨੂਰ ਸਿੰਘ (ਜੇ. ਐੱਮ. ਆਈ. ਸੀ.) ਮੋਹਾਲੀ ਵੱਲੋਂ ਮੁਕੱਦਮਾ ਨੰਬਰ 6 ਬਾਬਤ ਬਨੂੜ ਮਿਤੀ 18.10.2021 ਨੂੰ ਨਿਰਪਾਲ ਸਿੰਘ ਅਤੇ ਉਸ ਦੀ ਪਤਨੀ ਰਮਨਦੀਪ ਕੌਰ ਨੂੰ ਭਗੌੜਾ ਐਲਾਨਿਆ ਗਿਆ।

ਮਿਤੀ 17.11.2018 ਨੂੰ ਮਾਨਯੋਗ ਅਦਾਲਤ ਦਿਲਜੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਖਰੜ ਵੱਲੋਂ ਨਿਰਪਾਲ ਸਿੰਘ ਨੂੰ ਭਗੌੜਾ ਘੋਸ਼ਿਤ ਕਰਕੇ ਕਾਰਵਾਈ ਦੇ ਹੁਕਮ ਦਿੱਤੇ ਗਏ।
ਮਿਤੀ 11.06.2019 ਨੂੰ ਮਾਨਯੋਗ ਅਦਾਲਤ ਰੁਚੀ ਕੰਬੋਜ ਜੇ. ਐੱਮ. ਆਈ. ਸੀ. ਐੱਸ. ਏ. ਐੱਸ. ਨਗਰ ਵੱਲੋਂ ਭਗੌੜਾ ਐਲਾਨ ਕੀਤਾ ਗਿਆ।

  • Nirpal Baring
  • Chandigarh Police
  • fraud case

ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ! ਇਕ ਦੀ ਮੌਤ, ਦੂਜਾ ਜ਼ਖਮੀ

NEXT STORY

Stories You May Like

  • liquor langar set up in chandigarh
    ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • major reshuffle in chandigarh police department
    ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ
  • big encounter in chandigarh
    ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ (ਵੀਡੀਓ)
  • clash between farmers and police in chandigarh
    ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ, ਪਾਣੀ ਦੀਆਂ ਵਾਛੜਾਂ ਨਾਲ ਛੱਡੇ ਹੰਝੂ ਗੈਸ ਦੇ ਗੋਲੇ
  • delhi  airport  ganja seized  thai citizen arrested
    ਦਿੱਲੀ ਹਵਾਈ ਅੱਡੇ 'ਤੇ 48 ਕਰੋੜ ਰੁਪਏ ਦਾ ਗਾਂਜਾ ਜ਼ਬਤ, 2 ਥਾਈ ਨਾਗਰਿਕ ਗ੍ਰਿਫ਼ਤਾਰ
  • police arrest two motorcyclists for snatching cash from powercom lineman
    ਪਾਵਰਕਾਮ ਦੇ ਲਾਈਨਮੈਨ ਤੋਂ ਨਕਦੀ ਖੋਹਣ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • petrol and diesel companies earned rs 12 400 crore
    ਪੈਟਰੋਲ-ਡੀਜ਼ਲ ’ਚ ਵਾਧਾ ਅਤੇ ਕੰਪਨੀਆਂ ਨੇ ਬਾਜ਼ਾਰ ਤੋਂ ਕਮਾਏ 12,400 ਕਰੋੜ ਰੁਪਏ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +